ਪੰਜਾਬ ਵਿਚ ਇੰਟਰਨੈਟ ਸੇਵਾਵਾਂ ‘ਤੇ ਪਾਬੰਦੀ ਅਗਲੇ 24 ਘੰਟਿਆਂ ਲਈ ਵਧਾ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਸੂਬੇ ’ਚ ਮੋਬਾਈਲ ਇੰਟਰਨੈੱਟ ਸੇਵਾਵਾਂ ਮੰਗਲਵਾਰ ਦੁਪਹਿਰ 12 ਵਜੇ ਤੱਕ ਮੁਅੱਤਲ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਐੱਸਐੱਮਐੱਸ ਸੇਵਾਵਾਂ ਵੀ ਬੰਦ ਰਹਿਣਗੀਆਂ।
ਇਹ ਵੀ ਪੜ੍ਹੋ : ਇੰਸਟਾਗ੍ਰਾਮ ‘ਤੇ ਲਾਈਵ ਕਰਦੇ ਹੋਏ ਛੱਪੜ ‘ਚ ਡੁੱਬੇ 4 ਨੌਜਵਾਨ, 3 ਘੰਟੇ ਮਗਰੋਂ ਕੱਢੀ ਗਈ ਲਾ.ਸ਼
ਦੱਸ ਦੇਈਏ ਕਿ ਪੰਜਾਬ ਵਿਚ ਬ੍ਰਾਡਬੈਂਡ ਸੇਵਾਵਾਂ ਮੁਅੱਤਲ ਨਹੀਂ ਕੀਤੀਆਂ ਗਈਆਂ ਹਨ ਤਾਂ ਜੋ ਬੈਂਕਿੰਗ ਸਹੂਲਤਾਂ, ਹਸਪਤਾਲ ਸੇਵਾਵਾਂ ਅਤੇ ਹੋਰ ਜ਼ਰੂਰੀ ਸੇਵਾਵਾਂ ’ਤੇ ਕੋਈ ਅਸਰ ਨਾ ਪਵੇ।
ਵੀਡੀਓ ਲਈ ਕਲਿੱਕ ਕਰੋ -: