ਫਿਰੋਜ਼ਪੁਰ ਵਿਚ ਭਾਰਤ-ਪਾਕਿ ਸਰਹੱਦ ‘ਤੇ ਸੀਆਈ ਅੰਮ੍ਰਿਤਸਰ ਪੁਲਿਸ ਨੇ ਬੀਐੱਸਐੱਫ ਨਾਲ ਮਿਲ ਕੇ ਹਥਿਆਰਾਂ ਦੀ ਵੱਡੀ ਖੇਪ ਫੜੀ ਹੈ। ਇਸ ਤਹਿਤ 5 ਅਸਾਲਟ, 5 ਪਿਸੌਤਲਾਂ ਤੇ 9 ਮੈਗਜ਼ੀਨ ਬਰਾਮਦ ਕੀਤੀਆਂ ਗਈਆਂ ਹਨ।
ਮਿਲੀ ਜਾਣਕਾਰੀ ਮੁਤਾਬਕ ਬੀਐੱਸਐੱਫ ਦੀ 136 ਬਟਾਲੀਅਨ ਦੇ ਏਰੀਆ ਵਿਚ ਇਹ ਹਥਿਆਰ ਗੁਰਜੰਟ ਨਾਮੀ ਕਿਸਾਨ ਦੇ ਖੇਤਾਂ ਵਿਚੋਂ ਮਿਲੇ ਹਨ ਅਤੇ ਇਹ ਹਥਿਆਰ ਪਾਕਿਸਤਾਨ ਤੋਂ ਭੇਜੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
