ਚੰਡੀਗੜ੍ਹ : ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਹੜ੍ਹਾਂ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਜਾਰੀ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦਿੱਤੀ।
ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਫਸਲਾਂ ਦੇ ਨੁਕਸਾਨ ਲਈ 186 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸੂਬੇ ਦੇ 16 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਫੰਡ ਦਿੱਤੇ ਗਏ ਹਨ। ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮਾਨ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਣਲਈ ਵਚਨਬੱਧ ਹੈ।
ਇਹ ਵੀ ਪੜ੍ਹੋ : ਸਰਕਾਰੀ ਅਫ਼ਸਰ ਦੀ ਕਰਤੂਤ, ਦੋਸਤ ਦੀ ਨਾਬਾਲਗ ਕੁੜੀ ਨਾਲ ਕੀਤਾ ਬਲਾ.ਤਕਾਰ, ਪਤਨੀ-ਪੁੱਤ ਨੇ ਵੀ ਦਿੱਤਾ ਸਾਥ
ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “























