ਅੰਮ੍ਰਿਤਸਰ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਥਾਣਾ ਸੁਲਤਾਨਵਿੰਡ ਪੁਲਿਸ ਨੇ ਚਾਰ ਕਿਲੋ ਹੈਰੋਇਨ ਸਣੇ ਪਿਤਾ-ਪੁੱਤ ਨੂੰ ਗ੍ਰਿਫਤਾਰ ਕੀਤਾ ਹੈ।
ਦੋਸ਼ੀ ਆਪਣੀ ਵਰਨਾ ਕਾਰ ਵਿਚ ਉਕਤ ਖੇਪ ਲੈ ਕੇ ਕਿਸੇ ਹੋਰ ਤਸਕਰ ਨੂੰ ਸਪਲਾਈ ਕਰਨ ਜਾ ਰਹੇ ਸਨ। ਜਦੋਂ ਪੁਲਿਸ ਨੇ ਦੋਸ਼ੀਆਂ ਨੂੰ ਘੇਰ ਕੇ ਉਨ੍ਹਾਂ ਦੀ ਕਲਰ ਦੀ ਤਲਾਸ਼ੀ ਲਈ ਤਾਂ ਉਥੋਂ ਸਾਢੇ ਚਾਰ ਲੱਖ ਡਰੱਗ ਮਨੀ ਵੀ ਬਰਾਮਦ ਕੀਤੀ ਗਈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਦੱਸ ਦੇਈਏ ਕਿ ਦੋਸ਼ੀ ਦੀ ਪਛਾਣ ਸੁਖਚੈਨ ਤੇ ਬਲਵਿੰਦਰ ਵਜੋਂ ਹੋਈ ਹੈ। ਗੁਪਤ ਸੂਚਨਾ ਦੇ ਆਧਾਰ ‘ਤੇ ਨਾਕਾਬੰਦੀ ਦੌਰਾਨ ਸਾਰਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।