ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਲਖੀਮਪੁਰ ਖੀਰੀ ਕਾਂਡ ਵਿੱਚ ਮਾਰੇ ਗਏ ਕਿਸਾਨਾਂ ਤੇ ਇੱਕ ਪੱਤਰਕਾਰ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 50-50 ਲੱਖ ਰੁਪਏ ਦਾ ਚੈੱਕ ਸੌਂਪਿਆ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਸ ਘਟਨਾ ਵਿੱਚ ਮਾਰੇ ਗਏ ਚਾਰ ਕਿਸਾਨਾਂ ਤੇ ਇੱਕ ਪੱਤਰਕਾਰ ਦੇ ਪਰਿਵਾਰਾਂ ਨੂੰ 50-50 ਲੱਖ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਸੀ। ਇਸ ਦੌਰਾਨ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਖੜ੍ਹੀ ਰਹੇਗੀ। ਸਾਡੇ ਕਿਸਾਨ ਸਾਡਾ ਮਾਣ ਹਨ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਇਹ ਵੀ ਪੜ੍ਹੋ : ਪਟਿਆਲਾ : ਮੈਥ ਟੀਚਰ ਨਿਕਲਿਆ ਦੋ ਵਹੁਟੀਆਂ ਦਾ ਕਾਤਲ, ਪੁਲਿਸ ਜਾਂਚ ‘ਚ ਹੋਏ ਹੈਰਾਨ ਕਰ ਦੇਣ ਵਾਲੇ ਖੁਲਾਸੇ