ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਮੀਟਿੰਗ 18 ਮਈ ਨੂੰ ਸੱਦੀ ਗਈ ਹੈ। ਇਸ ਦੌਰਾਨ ਵੱਡੇ ਫੈਸਲੇ ਲਏ ਜਾ ਸਕਦੇ ਹਨ। ਇਹ ਮੀਟਿੰਗ ਬੁੱਧਵਾਰ ਨੂੰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾਣਗੇ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ‘ਚ ਵਿਗੜ ਰਹੀ ਕਾਨੂੰਨ ਅਵਸਥਾ ਨੂੰ ਲੈ ਕੇ ਵੀ ਸਰਕਾਰ ਵਲੋਂ ਰਣਨੀਤੀ ਘੜੀ ਜਾ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: