ਮੁੱਖ ਮੰਤਰੀ ਭਗਵੰਤ ਮਾਨ ਅੱਜ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਚਰਨ ਛੋਹ ਪ੍ਰਾਪਤ ਹੋਏ ਇਤਿਹਾਸਕ ਧਰਤੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਗੁਰੂ ਚਰਨਾਂ ਵਿੱਚ ਮੱਥਾ ਟੇਕਿਆ ਤੇ ਪੰਜਾਬ ਸਣੇ ਪੰਜਾਬੀਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
ਇਹ ਵੀ ਪੜ੍ਹੋ : ਪੰਜਾਬ ਦੀਆਂ ਸੜਕਾਂ ‘ਤੇ ਲੱਗਣਗੇ ਹਾਈਟੈਕ ਕੈਮਰੇ, ਟ੍ਰੈਫਿਕ ਰੂਲ ਤੋੜਨ ਵਾਲਿਆਂ ਦੇ ਘਰ ਪਹੁੰਚਣਗੇ ਚਾਲਾਨ
ਵੀਡੀਓ ਲਈ ਕਲਿੱਕ ਕਰੋ -: