ਮੁੱਖ ਮੰਤਰੀ ਚਰਨਜੀਤ ਚੰਨੀ ਨੇ ਮੰਤਰੀ ਮੰਡਲ ਸਣੇ ਕਿਸਾਨਾਂ ਦੇ ਮਹੱਤਵਪੂਰਨ ਮੁੱਦਿਆਂ ‘ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਇੱਕ ਮੰਗ ਪੱਤਰ ਸੌਂਪਿਆ ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਗੇ ਭੇਜਣ ਦੀ ਅਪੀਲ ਕੀਤੀ।

ਇਸ ਦੇ ਨਾਲ ਹੀ ਚੰਨੀ ਨੇ ਲਖੀਮਪੁਰ ਖੀਰੀ ਘਟਨਾ ਦੇ ਪੀੜਤ ਪਰਿਵਾਰਾਂ ਨੂੰ ਨਿਆਂ ਯਕੀਨੀ ਬਣਾਉਣ ਲਈ ਯੂਪੀ ਸਰਕਾਰ ਨਾਲ ਗੱਲ ਕਰਨ ਦੀ ਅਪੀਲ ਕੀਤੀ ਤੇ ਨਾਲ ਹੀ ਕਿਹਾ ਇੰਨ੍ਹਾਂ 3 ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ।
ਦੇਖੋ ਵੀਡੀਓ : Sabudana Omelette Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ























