ਅੱਜ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਹੈ। ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ।
ਕੇਜਰੀਵਾਲ ਨੇ ਟਵੀਟ ਕਰਦਿਆਂ ਕਿਹਾ ਕਿ ਧਰਮ ਦੀ ਰਾਖੀ ਲਈ ਸਾਰਾ ਵੰਸ਼ ਵਾਰਨ ਵਾਲੇ ਬਾਦਸ਼ਾਹ ਦਰਵੇਸ਼ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।
ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”























