ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਡਾ ਐਲਾਨ ਕੀਤਾ ਹੈ। ਹੁਣ ਪੰਜਾਬ ਵਿੱਚ ਰਜਿਸਟਰੀਆਂ ਕਰਵਾਉਣ ਲਈ NOC ਦੀ ਲੋੜ ਨਹੀਂ ਪਵੇਗੀ। ਇਸ ਨਾਲ ਰਜਿਸਟਰੀਆਂ ਕਰਵਾਉਣ ਵਿੱਚ ਅੜਿੱਕੇ ਖਤਮ ਹੋਣਗੇ ਅਤੇ ਰਜਿਸਟਰੀਆਂ ਕਰਵਾਉਣੀਆਂ ਆਸਾਨ ਹੋ ਜਾਵੇਗੀ। ਇਹ ਜਾਣਕਾਰੀ CM ਭਗਵੰਤ ਮਾਨ ਵੱਲੋਂ ਸਾਂਝੀ ਕੀਤੀ ਗਈ ਹੈ।

CM Mann announcement
ਇਹ ਵੀ ਪੜ੍ਹੋ : ਮਾਨ ਸਰਕਾਰ ਦਾ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਮਿਸ਼ਨ ਅੱਜ ਤੋਂ ਸ਼ੁਰੂ, ਹਰ ਥਾਂ ਲੱਗਣਗੇ ਕੈਂਪ
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ….ਪੰਜਾਬ ਵਿੱਚ ਹਰ ਕਿਸਮ ਦੀਆਂ ਰਜਿਸਟਰੀਆਂ ‘ਤੇ NOC ਵਾਲੀ ਸ਼ਰਤ ਖਤਮ ਹੋ ਰਹੀ ਹੈ..ਵੇਰਵੇ ਜਲਦੀ…
ਵੀਡੀਓ ਲਈ ਕਲਿੱਕ ਕਰੋ –