ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਦੀ ਮੀਟਿੰਗ 18 ਮਈ ਦਿਨ ਬੁੱਧਵਾਰ ਨੂੰ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਵੇਰੇ 11 ਵਜੇ ਹੋਵੇਗੀ। ਆਪਣੀ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਕੈਬਨਿਟ ਦੀ ਮੀਟਿੰਗ ਵਿੱਚ ਸਰਕਾਰ ਵੱਲੋਂ ਵੱਡੇ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: