ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੂੰ ਕੁਝ ਹੀ ਦਿਨਾਂ ਦਾ ਸਮਾਂ ਬਚਿਆ ਹੈ। 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਅਤੇ 11 ਮਾਰਚ ਨੂੰ ਇਸ ਤੇ ਨਤੀਜੇ ਆਉਣਗੇ। ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਦੇ ਮੱਦੇਨਜ਼ਰ ਉਮੀਦਵਾਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ।

ਕਾਂਗਰਸ ਨੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੂੰ ਚੋਣ ਪ੍ਰਬੰਧਨ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:

“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”























