ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਿਰਫ ਦੋ ਦਿਨ ਬਾਕੀ ਹਨ। ਇਸ ਤੋਂ ਐਨ ਪਹਿਲਾਂ ਕਾਂਗਰਸ ਨੇ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ। ਕੇਵਲ ਸਿੰਘ ਢਿੱਲੋਂ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਟਿਕਟ ਨਾ ਮਿਲਣ ਕਰਕੇ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ।
ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ਼ ਹਰੀਸ਼ ਚੌਧਰੀ ਵਲੋਂ ਜਾਰੀ ਕੀਤਾ ਗਿਆ ਹੈ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਅਨੁਸ਼ਾਸ਼ਨੀ ਕਮੇਟੀ ਵਲੋਂ ਤੁਰੰਤ ਪ੍ਰਭਾਵ ਨਾਲ ਕੇਵਲ ਸਿੰਘ ਢਿੱਲੋਂ ਨੂੰ ਕਾਂਗਰਸ ਪਾਰਟੀ ਚੋਂ ਕੱਢਿਆ ਜਾਂਦਾ ਹੈ।
ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”























