ਤਰਨਤਾਰਨ ਦੇ ਪਿੰਡ ਢੋਟੀਆਂ ਵਿਖੇ ਇੱਕ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਰਹੀ। ਕਿਸਾਨ ਦੀ ਪਛਾਣ ਰਣਜੀਤ ਸਿੰਘ ਰਾਣਾ (45 ਸਾਲ) ਵਜੋਂ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਮਿਲੀ ਜਾਣਕਾਰੀ ਮੁਤਾਬਕ ਰਣਜੀਤ ਸਿੰਘ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਹ ਵੀ ਖਬਰ ਹੈ ਕਿ ਮ੍ਰਿਤਕ ਦੇ ਸਿਰ ‘ਤੇ ਸਾਢੇ ਤਿੰਨ ਲੱਖ ਰੁਪਏ ਬੈਂਕ ਦਾ ਕਰਜ਼ਾ ਵੀ ਸੀ।