ਥਾਣਾ ਅਜਨਾਲਾ ਅਧੀਨ ਆਉਂਦੀ ਬੀਓਪੀ ਭੈਣੀਆਂ ਵਿਖੇ ਬੀਐਸਐਫ ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਦੇਰ ਰਾਤ ਡਰੋਨ ਦੀ ਹਲਚਲ ਦਿਖਾਈ ਦਿੱਤੀ ਜਿਸ ਤੋਂ ਬਾਅਦ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਦੇਰ ਰਾਤ ਡਿਊਟੀ ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਵੱਲੋਂ ਡਰੋਨ ਵੱਲ ਫਾਇਰਿੰਗ ਕੀਤੀ ਗਈ।
ਡਰੋਨ ਤੁਰੰਤ ਪਾਕਿਸਤਾਨ ਵਾਲੇ ਪਾਸੇ ਵਾਪਸ ਚਲਾ ਗਿਆ ਜਿਸ ਤੋਂ ਬਾਅਦ ਦਿਨ ਚੜ੍ਹਦੇ ਬੀਐੱਸਐੱਫ ਦੇ ਜਵਾਨਾਂ ਅਤੇ ਪੰਜਾਬ ਪੁਲਸ ਵੱਲੋਂ ਇਲਾਕੇ ਦੀ ਸਰਚ ਕੀਤੀ ਜਾ ਰਹੀ ਹੈ
ਵੀਡੀਓ ਲਈ ਕਲਿੱਕ ਕਰੋ -: