ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਚੋਣਾਂ ਦੇ ਮੱਦੇਨਜ਼ਰ ਫਿਰੋਜ਼ਪੁਰ ਸਿਟੀ ਦੇ ਸਟੇਸ਼ਨ ਹਾਊਸ ਅਫਸਰ (SHO) ਮਨੋਜ ਕੁਮਾਰ ਦਾ ਤਬਾਦਲਾ ਕਰ ਦਿੱਤਾ ਗਿਆ ਹੈ।
ਇਹ ਜਾਣਕਾਰੀ ਪੰਜਾਬ ਦੇ ਮੁੱਖ ਚੋਣ ਅਫਸਰ (CEO) ਡਾ. ਕਰੁਣਾ ਰਾਜੂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮਨੋਜ ਕੁਮਾਰ ਦੀ ਥਾਂ ਸਵਰਨ ਪਾਲ ਸਿੰਘ ਨੂੰ ਨਵਾਂ ਐੱਸ.ਐੱਚ.ਓ. ਨਿਯੁਕਤ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਇਸ ਦੌਰਾਨ ਮਨੋਜ ਕੁਮਾਰ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਜਲੰਧਰ ਦੇ ਪੁਲਿਸ ਕਮਿਸ਼ਨਰੇਟ ਵੱਚ ਤਾਇਨਾਤ ਕਰਨਗੇ।