Firozopar Mandal cancels 8 pairs : ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੇ ਚੱਲਦਿਆਂ ਵੱਧ ਰਹੇ ਮਾਮਲਿਆਂ ਕਰਕੇ ਰੇਲ ਗੱਡੀਆਂ ਵਿੱਚ ਵੀ ਮੁਸਾਫਰਾਂ ਦੀ ਗਿਣਤੀ ਕਾਫੀ ਘੱਟ ਹੋ ਗਈ ਹੈ, ਜਿਸ ਕਰਕੇ ਰੇਲਵੇ ਬੋਰਡ ਨੇ ਫਿਰੋਜ਼ਪੁਰ ਮੰਡਲ ਤੋਂ ਚੱਲਣ ਵਾਲੀਆਂ 8 ਜੋੜੀ ਗੈਰ-ਰਿਜ਼ਰਵੇਸ਼ਨ ਵਾਲੀਆਂ ਮੇਲ ਐਕਸਪ੍ਰੈੱਸ ਟ੍ਰੇਨਾਂ ਨੂੰ ਰੱਦ ਕਰਨ ਦਾ ਫੈਸਲਾ ਲਿਆ ਹੈ। ਇਨ੍ਹਾਂ ਰੇਲ ਗੱਡੀਆਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ-
