ਮਾਣਯੋਗ ਕਮਿਸ਼ਨਰ ਪੁਲਿਸ ਲੁਧਿਆਣਾ ਵੱਲੋਂ ਕਮਿਸ਼ਨਰੇਟ ਲੁਧਿਆਣਾ ਵਿਚ ਤਾਇਨਾਤ ਕਰਮਚਾਰੀਆਂ ਲਈ ਇੱਕ ਫਿਟਨੈੱਸ ਚੈਲੰਜ ਜਾਰੀ ਕੀਤਾ ਗਿਆ ਹੈ ਜਿਸ ਤਹਿਤ ਸਾਰੇ ਕਰਮਚਾਰੀਆਂ ਨੂੰ ਹਫਤੇ ਵਿਚ 25000 ਸਟੈੱਪ ਚੱਲਣੇ ਹੋਣਗੇ।

ਇਸ ਤੋਂ ਇਲਾਵਾ ਜਿਹੜਾ ਕਰਮਚਾਰੀ 3 ਮਹੀਨੇ ਤੱਕ ਲਗਾਤਾਰ ਆਪਣਾ ਭਾਰ ਘੱਟ ਕਰੇਗਾ ਉਸ ਨੂੰ ਮਾਣਯੋਗ ਕਮਿਸ਼ਨਰ ਪੁਲਿਸ ਲੁਧਿਆਣਾ ਵੱਲੋਂ ਵੀ ਸਨਮਾਨਿਤ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”























