ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਾਬਕਾ ਆਈਏਐਸ ਅਧਿਕਾਰੀ ਸਤੀਸ਼ ਚੰਦਰ ਨੂੰ ਪੰਜਾਬ ਪੁਲਿਸ ਸ਼ਿਕਾਇਤ ਅਥਾਰਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ।
ਉਨ੍ਹਾਂ ਨੂੰ ਸ਼ਾਮਲ ਹੋਣ ਦੀ ਤਾਰੀਖ ਤੋਂ ਤਿੰਨ ਸਾਲਾਂ ਦੀ ਮਿਆਦ ਲਈ ਪੰਜਾਬ ਪੁਲਿਸ ਸ਼ਿਕਾਇਤ ਅਥਾਰਟੀ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਦੇਸ਼ ਲਈ ਫ਼ੌਜੀਆਂ ਦੇ ਯੋਗਦਾਨ ਨੂੰ ਮਾਨਤਾ ਦੇਣ ਲਈ ਮਹੀਨਾਵਾਰ ਭੱਤੇ ‘ਚ 80% ਦਾ ਕੀਤਾ ਵਾਧਾ