ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਦੀ ਰਡਾਰ ’ਤੇ ਇਕ ਹੋਰ ਸਾਬਕਾ ਕਾਂਗਰਸੀ ਮੰਤਰੀ ਆ ਗਿਆ ਹੈ। ਆਮਦਨ ਨਾਲੋਂ ਵੱਧ ਜਾਇਦਾਦ ਦਾ ਮਾਮਲੇ ਵਿਚ ਵਿਜੀਲੈਂਸ ਨੇ ਸਾਬਕਾ ਕਾਂਗਰਸੀ ਮੰਤਰੀ ਬ੍ਰਹਮ ਮੋਹਿੰਦਰਾ ਨੂੰ ਤਲਬ ਕੀਤਾ ਹੈ।
ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਬ੍ਰਹਮ ਮੋਹਿੰਦਰਾ ਨੂੰ 7 ਦਸੰਬਰ ਨੂੰ ਪੁੱਛਗਿਛ ਲਈ ਤਲਾਬ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਵੱਲੋਂ ਲਗਾਤਾਰ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਖਿਲਾਫ ਕਾਰਵਾਈ ਕੀਤੀ ਜਾ ਹੀ ਹੈ।
ਇਹ ਵੀ ਪੜ੍ਹੋ : ਖੁਸ਼ੀਆਂ ਬਦਲੀਆਂ ਸੋਗ ‘ਚ, ਜੈਮਾਲਾ ਪਾਉਂਦਿਆਂ ਲਾੜੀ ਨੂੰ ਪਿਆ ਦਿਲ ਦਾ ਦੌਰਾ, ਹੋਈ ਮੌਤ
ਇਸ ਤੋਂ ਪਹਿਲਾਂ ਵੀ ਹੋਰ ਵੀ ਬਹੁਤ ਸਾਰੇ ਵਿਧਾਇਕ ਤੇ ਮੰਤਰੀ ਵਿਜੀਲੈਂਸ ਦੇ ਸ਼ਿਕੰਜੇ ਵਿਚ ਆ ਚੁੱਕੇ ਹਨ। ਬੀਤੇ ਦਿਨੀਂ ਹੀ ਸਾਬਕਾ ਵਿਧਾਇਕ ਬਰਿੰਦਰਮੀਤ ਪਾਹੜਾ ਨੂੰ ਵੀ 5 ਦਸੰਬਰ ਨੂੰ ਪੁੱਛਗਿਛ ਲਈ ਸੱਦਿਆ ਹੈ।
ਵੀਡੀਓ ਲਈ ਕਲਿੱਕ ਕਰੋ -: