ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਹਿਕਾਰੀ ਬੈਂਕਾਂ ਦੇ ਘਾਟੇ ਨੂੰ ਪੂਰਾ ਕਰਨ ਲਈ 425 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਹਨ।
ਰਾਜਾਂ ਵਿੱਚ ਕਿਸਾਨਾਂ ਨੂੰ ਫੰਡਾਂ ਦੀ ਘਾਟ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੂਬਾ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਨਵਾਂ ਰਾਹਤ ਪੈਕੇਜ ਸਹਿਕਾਰੀ ਬੈਂਕਾਂ ਦੇ ਨਾਲ-ਨਾਲ ਕਿਸਾਨਾਂ ਨੂੰ ਵੀ ਮਿਲੇਗਾ।
ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”























