ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਸਰਬਜੋਤ ਸਿੰਘ ਬਹਿਲ ਦਾ ਤਬਾਦਲਾ ਕਰ ਦਿੱਤਾ ਗਿਆ ਹੈ।
ਬਿਕਰਮਜੀਤ ਸਿੰਘ ਬਾਜਵਾ ਨੂੰ GNDU ਦੇ ਨਵੇਂ ਡੀਨ ਵਜੋਂ ਨਿਯੁਕਤ ਕੀਤਾ ਗਿਆ ਹੈ। ਦੱਸ ਦੇਈਏ ਕਿ ਰਾਹੁਲ ਗਾਂਧੀ ਦੇ ਅੰਮ੍ਰਿਤਸਰ ਦੌਰੇ ਦੌਰਾਨ ਸਰਬਜੀਤ ਸਿੰਘ ਵੀ ਨਾਲ ਨਜ਼ਰ ਆਏ ਸਨ ਜਿਸ ਦੇ ਬਾਅਦ ਸਰਬਜੋਤ ਸਿੰਘ ‘ਥੇਗਾਜ਼ ਡਿੱਗੀ ਹੈ ਤੇ ਉਨ੍ਹਾਂ ਦਾ ਤਬਾਦਲਾ ਕਰਕੇ ਉਨ੍ਹਾਂਦੀ ਜਗ੍ਹਾ ਬਿਕਰਮਜੀਤ ਸਿੰਘ ਬਾਜਵਾ ਨੂੰ ਨਿਯੁਕਤ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…























