ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਇੱਕ ਮੁਸਾਫਰ ਤੋਂ ਇੱਕ ਕਿਲੋ ਤੋਂ ਵੱਧ ਸੋਨਾ ਬਰਾਮਦ ਕੀਤਾ।

ਦੁਬਈ ਤੋਂ ਆਇਆ ਇਹ ਮੁਸਾਫਰ ਪੰਜਾਬ ਦਾ ਹੀ ਰਹਿਣ ਵਾਲਾ ਹੈ, ਜੋਕਿ ਇੰਡੀਗੋ ਦੀ ਉਡਾਨ ਰਾਹੀਂ ਅੰਮ੍ਰਿਤਸਰ ਪਹੁੰਚਿਆ। ਇਸ ਸੋਨੇ ਦੀ ਕੀਮਤ 48 ਲੱਖ ਰੁਪਏ ਦੇ ਲਗਭਗ ਹੈ। ਯਾਤਰੀ ਦੀ ਪਛਾਣ ਕਰਨ ਲੂਥਰਾ ਨਿਵਾਸੀ ਅੰਮ੍ਰਿਤਸਰ ਵਜੋਂ ਹੋਈ।
ਇਹ ਵੀ ਵੇਖੋ :
Moong Dal Chilla | ਮੂੰਗ ਦਾਲ ਦਾ ਚਿੱਲਾ | Breakfast Recipe | Quick And Easy Recipe

ਕਸਟਮ ਵਿਭਾਗ ਨੇ ਚੈਕਿੰਗ ਦੌਰਾਨ ਉਸ ਕੋਲੋਂ ਇਹ ਸੋਨਾ ਬਰਾਮਦ ਕੀਤਾ। ਯਾਤਰੀ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਗਵਰਨਰ ਨੂੰ ਮਿਲੇ CM ਚੰਨੀ, ਲਖੀਮਪੁਰ ਘਟਨਾ ‘ਤੇ ਕਿਸਾਨਾਂ ਲਈ ਕੀਤੀ ਖਾਸ ਅਪੀਲ






















