gurbaz gippy son playing hide and seek:ਗਿੱਪੀ ਗਰੇਵਾਲ ਦਾ ਛੋਟਾ ਬੇਟਾ ਆਪਣੀ ਕਿਊਟਨੈੱਸ ਕਰਕੇ ਹਮੇਸ਼ਾ ਹੀ ਸੁਰਖੀਆਂ ‘ਚ ਬਣਿਆ ਰਹਿੰਦਾ ਹੈ । ਇਸ ਵਾਰ ਉਸ ਦਾ ਇੱਕ ਹੋਰ ਵੀਡੀਓ ਸਾਹਮਣੇ ਆਇਆ ਹੈ । ਜਿਸ ‘ਚ ਉਸਦਾ ਕਿਊਟ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ । ਇਸ ਵੀਡੀਓ ‘ਚ ਗੁਰਬਾਜ਼ ਗਰੇਵਾਲ ਚਿਹਰੇ ‘ਤੇ ਮੁਸਕਰਾਹਟ ਲਏ ਹੋਏ ਲੱਗਦਾ ਹੈ ਕਿ ਕਿਸੇ ਨਾਲ ਲੁਕਣਮੀਚੀ ਦੀ ਖੇਡ, ਖੇਡ ਰਿਹਾ ਹੈ ।ਗਿੱਪੀ ਗਰੇਵਾਲ ਦਾ ਛੋਟਾ ਬੇਟਾ ਆਪਣੀ ਕਿਊਟਨੈੱਸ ਕਰਕੇ ਹਮੇਸ਼ਾ ਹੀ ਸੁਰਖੀਆਂ ‘ਚ ਬਣਿਆ ਰਹਿੰਦਾ ਹੈ । ਇਸ ਵਾਰ ਉਸ ਦਾ ਇੱਕ ਹੋਰ ਵੀਡੀਓ ਸਾਹਮਣੇ ਆਇਆ ਹੈ । ਜਿਸ ‘ਚ ਉਸਦਾ ਕਿਊਟ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ । ਇਸ ਵੀਡੀਓ ‘ਚ ਗੁਰਬਾਜ਼ ਗਰੇਵਾਲ ਚਿਹਰੇ ‘ਤੇ ਮੁਸਕਰਾਹਟ ਲਏ ਹੋਏ ਲੱਗਦਾ ਹੈ ਕਿ ਕਿਸੇ ਨਾਲ ਲੁਕਣਮੀਚੀ ਦੀ ਖੇਡ, ਖੇਡ ਰਿਹਾ ਹੈ ।
ਗਿੱਪੀ ਗਰੇਵਾਲ ਵੀ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਗੁਰਬਾਜ਼ ਅਤੇ ਆਪਣੇ ਦੋਵਾਂ ਵੱਡੇ ਪੁੱਤਰਾਂ ਦੇ ਵੀਡੀਓ ਅਕਸਰ ਸ਼ੇਅਰ ਕਰਦੇ ਰਹਿੰਦੇ ਹਨ ।ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।ਹਾਲ ਹੀ ‘ਚ ਉਨ੍ਹਾਂ ਦੀ ਨਵੇਂ ਗੀਤਾਂ ਵਾਲੀ ਐਲਬਮ ‘ਦੀ ਮੇਨ ਮੈਨ’ ਰਿਲੀਜ਼ ਹੋ ਚੁੱਕੀ ਹੈ । ਇਸ ‘ਚ ਕੁੱਲ 13 ਗੀਤ ਹਨ, ਜੋ ਕਿ ਸਰੋਤਿਆਂ ਨੂੰ ਖੂਬ ਪਸੰਦ ਆ ਰਹੇ ਹਨ । ਦੱਸ ਦੇਈਏ ਕਿ ਹਾਲ ਹੀ ਵਿੱਚ ਗਿੱਪੀ ਗਰੇਵਾਲ ਦੇ ਮੁੰਡੇ ਸ਼ਿੰਦੇ ਦਾ ਜਨਮਦਿਨ ਸੀ ਅਤੇ ਆਪਣੇ ਪੁੱਤਰ ਦੇ ਜਨਮਦਿਨ ਤੇ ਗਿੱਪੀ ਨੇ ਸੋਸ਼ਲ ਮੀਡੀਆ ਤੇ ਬਹੁਤ ਪਿਆਰੀ ਪੋਸਟ ਵੀ ਪਾਈ ਸੀ ਅਤੇ ਜਿਸ ਤੋਂ ਬਾਅਦ ਕਈ ਫੈਨਜ਼ ਅਤੇ ਕਲਾਕਾਰਾਂ ਨੇ ਗਿੱਪੀ ਗਰੇਵਾਲ ਦੇ ਪੁੱਤਰ ਸ਼ਿੰਦੇ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਸਨ ਅਤੇ ਇਸ ਦਿਨ ਗਿੱਪੀ ਨੇ ਆਪਣੇ ਫੈਨਜ਼ ਨੂੰ ਖਾਸ ਤੋਹਫਾ ਵੀ ਦਿੱਤਾ ਸੀ।ਤੁਹਾਨੂੰ ਦੱਸ ਦੇਈਏ ਕਿ ਗਿੱਪੀ ਆਪਣੇ ਬੇਟੇ ਦੀ ਵੀਡੀਓਜ਼ ਅਕਸਰ ਹੀ ਸੋਸ਼ਲ ਮੀਡੀਆ ਤੇ ਸ਼ੇਅਰ ਕਰਦੇ ਰਹਿੰਦੇ ਹਨ ਅਤੇ ਬੇਹੱਦ ਐਕਟਿਵ ਵੀ ਰਹਿੰਦੇ ਹਨ। ਇਸ ਤੋਂ ਦੋ ਦਿਨ ਪਹਿਲਾਂ ਸ਼ਿੰਦੇ ਦੇ ਪ੍ਰੀ ਬਰਥਡੇ ਦੀ ਵੀਡੀਓ ਵੀ ਪਾਈ ਸੀ , ਜਿਸ ਨੂੰ ਫੈਨਜ਼ ਨੇ ਕਾਫੀ ਪਸੰਦ ਕੀਤਾ ਸੀ ਅਤੇ ਗਿੱਪੀ ਨੇ ਮਜਾਕ–ਮਜਾਕ ਵਿੱਚ ਆਪਣੇ ਪੁੱਤਰ ਨੂੰ ਕੇਕਸ ਦਾ ਭੁੱਖਾ ਵੀ ਕਿਹਾ ਸੀ।