ਪਟਾਕਿਆਂ ਦੀ ਵਰਤੋਂ ‘ਤੇ ਪਾਬੰਦੀ ਲਗਾਉਂਦੇ ਹੋਏ ਜਸਟਿਸ ਅਮਿਤ ਰਾਵਲ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਪੁਲਿਸ ਮੁਖੀਆਂ ਨੂੰ ਧਾਰਮਿਕ ਸਥਾਨਾਂ ‘ਤੇ ਛਾਪੇਮਾਰੀ ਕਰਨ ਅਤੇ ਗੈਰ-ਕਾਨੂੰਨੀ ਢੰਗ ਨਾਲ ਸਟੋਰ ਕੀਤੇ ਪਟਾਕਿਆਂ ਨੂੰ ਜ਼ਬਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਸਟਿਸ ਰਾਵਲ ਨੇ ਆਪਣੇ ਹੁਕਮਾਂ ‘ਚ ਕਿਹਾ ਕਿ ਅਦਾਲਤੀ ਹੁਕਮਾਂ ਦੀ ਉਲੰਘਣਾ ਕਰਨ ‘ਤੇ ਮਾਣਹਾਨੀ ਦੀ ਕਾਰਵਾਈ ਕੀਤੀ ਜਾਵੇਗੀ। ਪਟੀਸ਼ਨਕਰਤਾਵਾਂ ਨੇ ਕੇਰਲ ਦੇ ਸਾਰੇ ਧਾਰਮਿਕ ਸਥਾਨਾਂ ‘ਤੇ ਪਟਾਕੇ ਚਲਾਉਣ ‘ਤੇ ਰੋਕ ਲਗਾਉਣ ਲਈ ਅਦਾਲਤ ਦੇ ਦਖਲ ਦੀ ਮੰਗ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ : –
“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .