ਪਿਛਲੇ ਕੁਝ ਮਹੀਨਿਆਂ ‘ਚ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕਾਫੀ ਉਤਾਰ-ਚੜ੍ਹਾਅ ਦੇਖਣ ਨੂੰ ਮਿਲੇ ਹਨ। ਇਸ ਵਿੱਚ ਸਭ ਤੋਂ ਵੱਧ ਅਸਰ ਕਮਰਸ਼ੀਅਲ ਗੈਸ ਸਿਲੰਡਰਾਂ ਵਿੱਚ ਦੇਖਣ ਨੂੰ ਮਿਲਿਆ। ਇਸੇ ਸਾਲ ਮਾਰਚ ਵਿੱਚ ਕਮਰਸ਼ੀਅਲ ਐੱਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ 350.50 ਰੁਪਏ ਪ੍ਰਤੀ ਯੂਨਿਟ ਵਾਧਾ ਕੀਤਾ ਸੀ। ਹਾਲਾਂਕਿ, ਮਈ ਵਿੱਚ ਇਨ੍ਹਾਂ ਦੀਆਂ ਕੀਮਤਾਂ 171.50 ਰੁਪਏ ਦੀ ਕਟੌਤੀ ਕੀਤੀ ਗਈ ਸੀ।
ਪਿਛਲੇ ਕੁਝ ਮਹੀਨਿਆਂ ਵਿੱਚ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕਾਫੀ ਉਤਾਰ-ਚੜ੍ਹਾਅ ਵੇਖਣ ਨੂੰ ਮਿਲਿਆ। ਇਸ ਵਿੱਚ ਸਭ ਤੋਂ ਵੱਧ ਅਸਰ ਕਮਰਸ਼ੀਅਲ ਗੈਸ ਸਿਲੰਡਰਾਂ ਵਿੱਚ ਵੇਖਣ ਨੂੰ ਮਿਲਿਆ। ਇਸੇ ਸਾਲ, ਮਾਰਚ ਵਿੱਚ ਕਮਰਸ਼ੀਅਲ ਐੱਲਪੀਜੀ ਸਿਲੰਡਰਾਂ ਦੀ ਕੀਮਤਾਂ ਵਿੱਚ 350.50 ਰੁਪਏ ਪ੍ਰਤੀ ਯੂਨਿਟ ਵਾਧਾ ਕੀਤਾ ਸੀ। ਹਾਲਾਂਕਿ, ਮਈ ਵਿੱਚ ਕੀਮਤਾਂ ਵਿੱਚ 171.50 ਰੁਪਏ ਦੀ ਕਟੌਤੀ ਕੀਤੀ ਗਈ ਸੀ।
ਇਹ ਵੀ ਪੜ੍ਹੋ : ਮੋਹਾਲੀ : ਕਲੋਰੀਨ ਗੈਸ ਸਿਲੰਡਰ ‘ਚ ਧਮਾਕਾ, ਲੋਕ ਬੇਹੋਸ਼, ਰੁੱਖ-ਬੂਟੇ ਮੁਰਝਾਏ, ਪਸ਼ੂਆਂ ਦੇ ਮੂੰਹੋਂ ਨਿਕਲੀ ਝੱਗ
ਪਿਛਲੇ ਕੁਝ ਮਹੀਨਿਆਂ ਵਿੱਚ ਗੈਸ ਸਿਲੰਡਰ ਦੀ ਕੀਮਤਾਂ ਵਿੱਚ ਕਾਫੀ ਉਤਾਰ-ਚੜਾਅ ਵੇਖਣ ਨੂੰ ਮਿਲਿਆ। ਇਸ ਵਿੱਚ ਸਭ ਤੋਂ ਵੱਧ ਅਸਰ ਕਮਰਸ਼ੀਅਲ ਗੈਸ ਸਿਲੰਡਰਾਂ ਵਿੱਚ ਵੇਖਣ ਨੂੰ ਮਿਲਿਆ। ਇਸੇ ਸਾਲ, ਮਾਰਚ ਵਿੱਚ ਕਮਰਸ਼ੀਅਲ ਐੱਲਪੀਜੀ ਸਿਲੰਡਰਾਂ ਦੀ ਕੀਮਤਾਂ ਵਿੱਚ 350.50 ਰੁਪਏ ਪ੍ਰਤੀ ਯੂਨਿਟ ਵਾਧਾ ਸੀ। ਹਾਲਾਂਕਿ, ਮਈ ਵਿੱਚ ਇਨ੍ਹਾਂ ਦੀਆਂ ਕੀਮਤਾਂ ਵਿੱਚ 171.50 ਰੁਪਏ ਦੀ ਕਟੌਤੀ ਕੀਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: