ਪੰਜਾਬ ਸਰਕਾਰ ਵੱਲੋਂ 2 ਆਈ. ਪੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਸ ਤਹਿਤ ਆਈ. ਪੀ. ਐੱਸ. ਵਰਿੰਦਰ ਕੁਮਾਰ ਨੂੰ ਏਡੀਜੀਪੀ ਜੇਲ੍ਹ ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ ਅਤੇ ਉਹ ਪ੍ਰਵੀਨ ਕੁਮਾਰ ਸਿਨ੍ਹਾ ਦੀ ਥਾਂ ਲੈਣਗੇ। ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ।
ਸ਼੍ਰੀ ਪਰਵੀਨ ਕੁਮਾਰ ਸਿਨਹਾ, ਆਈਪੀਐਸ ਡੀਜੀਪੀ, ਪੰਜਾਬ ਨੂੰ ਰਿਪੋਰਟ ਕਰਨਗੇ। ਉਨ੍ਹਾਂ ਦੀ ਤਾਇਨਾਤੀ ਦੇ ਹੁਕਮ ਵੱਖਰੇ ਤੌਰ ‘ਤੇ ਜਾਰੀ ਕੀਤੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -: