ਪੰਜਾਬ ਦੇ ਜਲੰਧਰ ਜ਼ਿਮਨੀ ਚੋਣਾਂ ਖਤਮ ਹੋਣ ‘ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ ਹੈ। ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਜਲੰਧਰ ਵਿਚ 19 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਹੋਏ ਹਨ। ਜਾਰੀ ਕੀਤੇ ਗਏ ਟਰਾਂਸਫਰ ਆਰਡਰ ਵਿੱਚ ਪੁਲਿਸ ਇੰਸਪੈਕਟਰ, AASI, ASI ਅਧਿਕਾਰੀਆਂ ਦੇ ਨਾਮ ਸ਼ਾਮਿਲ ਹਨ। ਤਬਾਦਲੇ ਦੀ ਸੂਚੀ ਹੇਠਾਂ ਦਿੱਤੀ ਗਈ ਹੈ:


ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “
