ਲੁਧਿਆਣਾ ਨਗਰ ਨਿਗਮ ਦੇ ਐੱਮ. ਟੀ. ਰਜਨੀਸ਼ ਵਧਵਾ ਨੇ ਨਿੱਜੀ ਕਾਰਨਾਂ ਦਾ ਹਵਾਲਾ ਦੇ ਕੇ ਵਿਭਾਗ ਅਸਤੀਫਾ ਭੇਜਿਆ ਹੈ। ਉਨ੍ਹਾਂ ਨਗਰ ਨਿਗਮ ਨੂੰ ਪੱਤਰ ਲਿਖਦਿਆਂ ਕਿਹਾ ਕਿ ਮੈਂ ਨਿੱਜੀ ਕਾਰਨਾਂ ਕਰਕੇ, ਮਿਊਂਸਪਲ ਕਾਰਪੋਰੇਸ਼ਨ ਵਿਭਾਗ ਵਿੱਚ ਸੇਵਾਵਾਂ ਜਾਰੀ ਰੱਖਣ ਵਿੱਚ ਅਸਮਰੱਥ ਹਾਂ।

ਇਸ ਲਈ ਮੈਂ ਬੇਨਤੀ ਕਰਦਾ ਹਾਂ ਕਿ ਮੇਰਾ ਅਸਤੀਫਾ ਸਵੀਕਾਰ ਕਰ ਲਿਆ ਜਾਵੇ । ਦੱਸ ਦੇਈਏ ਕਿ ਨਗਰ ਨਿਗਮ ਲੁਧਿਆਣਾ ਦੇ ਐੱਮ. ਟੀ . ਨੇ ਬਿਨਾਂ ਕਿਸੇ ਕਾਰਨ ਤੋਂ 20.7.2023 ਤੋਂ 31.7.2023 ਤੱਕ ਛੁੱਟੀ ਵੀ ਮੰਗੀ ਹੈ।
ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “























