ਤਜ਼ਾਕਿਸਤਾਨ ਵਿਚ ਅੱਜ ਸ਼ਾਮ 4 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 5.1 ਮਾਪੀ ਗਈ ਹੈ। ਇਹ ਜਾਣਕਾਰੀ ਨੈਸ਼ਨਲ ਸੈਂਟਰ ਫਾਰ ਸੀਸਮੋਲਾਜੀ ਨੇ ਦਿੱਤੀ ਹੈ।
ਫਿਲਹਾਲ ਭੂਚਾਲ ਤੋਂ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਖਬਰ ਨਹੀਂ ਹੈ। ਇਹ ਜਾਣਕਾਰੀ ਨੈਸ਼ਨਲ ਸੈਂਟਰ ਫਾਰ ਸੀਸਮੋਲਾਜੀ ਨੇ ਦਿੱਤੀ ਹੈ। ਫਿਲਹਾਲ ਭੂਚਾਲ ਤੋਂ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਖਬਰ ਨਹੀਂ ਹੈ। ਲੋਕਾਂ ਵਿਚ ਡਰ ਦਾ ਮਾਹੌਲ ਹੈ। ਲੋਕ ਕਾਫੀ ਸਮੇਂ ਤੋਂ ਆਪਣੇ ਘਰ ਦੇ ਬਾਹਰ ਖੁੱਲ੍ਹੇ ਆਸਮਾਨ ਦੇ ਹੇਠਾਂ ਖੜ੍ਹੇ ਰਹੇ। ਹਾਲਾਂਕਿ ਬਾਅਦ ਵਿਚ ਲੋਕ ਆਪਣੇ ਘਰਾਂ ਦੇ ਅੰਦਰ ਗਏ।
ਵੀਡੀਓ ਲਈ ਕਲਿੱਕ ਕਰੋ -: