ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੋਹਨ ਗੇਰਾ, ਪਟਿਆਲਾ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਪੱਤਰ ਜਾਰੀ ਕਰਕੇ ਇਸ ਦੀ ਜਾਣਕਾਰੀ ਦਿੱਤੀ, ਜਿਸ ਵਿੱਚ ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਤੀ ਨਿਭਾਈਆਂ ਗਈਆਂ ਸੇਵਾਵਾਂ ਨੂੰ ਧਿਆਨ ਵਿੱਚ ਰਖਦੇ ਹੋਏ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
