ਪੰਜਾਬ ਸਰਕਾਰ ਨੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਲਈ ਵੱਡਾ ਐਲਾਨ ਕੀਤਾ ਹੈ। ਹੁਣ ਸਰਕਾਰ ਵਿਦਿਆਰਥੀਆਂ ਨੂੰ ਵਰਦੀਆਂ ਖਰੀਦਣ ਲਈ ਪੈਸੇ ਦੇਵੇਗੀ। ਇਸ ਸਬੰਧੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਟਵਿੱਟਰ ਹੈਂਡਲ ‘ਤੇ ਇੱਕ ਪੋਸਟ ਸਾਂਝੀ ਕਰਕੇ ਜਾਣਕਰੀ ਦਿੱਤੀ ਹੈ।
![](https://dailypost.in/wp-content/uploads/2023/07/image-808.png)
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵਿੱਟਰ ‘ਤੇ ਪੋਸਟ ਸਾਂਝੀ ਕਰਦਿਆਂ ਵਿਦਿਆਰਥੀਆਂ ਵੱਲੋਂ ਗਰਮੀਆਂ ਅਤੇ ਸਰਦੀਆਂ ਦੇ ਮੌਸਮ ਵਿੱਚ ਪਹਿਨੇ ਜਾਣ ਵਾਲੇ ਨਵੀਂ ਵਰਦੀ ਦੇ ਤਸਵੀਰ ਸਾਂਝੇ ਕੀਤੇ। ਇਸ ਦੇ ਨਾਲ ਹੀ ਦੱਸਿਆ ਗਿਆ ਕਿ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਡਰੈੱਸ ਖਰੀਦਣ ਲਈ ਸਰਕਾਰ 4000 ਰੁਪਏ ਪ੍ਰਤੀ ਵਿਦਿਆਰਥੀ ਦੇਵੇਗੀ।
ਵੀਡੀਓ ਲਈ ਕਲਿੱਕ ਕਰੋ -:
![](https://dailypost.in/wp-content/uploads/2021/10/11-11.gif)
“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “
![](https://dailypost.in/wp-content/uploads/2023/06/WhatsApp-Image-2023-06-19-at-10.03.30-AM.jpeg)