Aug 12

ਕਲਿਯੁਗੀ ਮਾਂ ਦੇਹ ਵਪਾਰ ਕਰਵਾਉਣ ਲਈ ਬੁਰੀ ਤਰ੍ਹਾਂ ਕੁੱਟਦੀ ਸੀ ਧੀ ਨੂੰ, ਹੋਈ ਗ੍ਰਿਫਤਾਰ

Mother beats daughter : ਨਵਾਂਸ਼ਹਿਰ ਵਿਚ ਪਿੰਡ ਜਿੰਦੋਵਾਲ ਵਿਖੇ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ ਕਲਿਯੁਗੀ ਮਾਂ ਖੁਦ ਆਪਣੀ ਸਕੀ ਧੀ ਨੂੰ ਦੇਹ ਵਪਾਰ ਦੇ ਧੰਦੇ ਵਿਚ ਧਕਣਾ ਚਾਹੁੰਦੀ ਸੀ। ਇਸ ਗੱਲ ਦਾ ਵਿਰੋਧ ਕਰਨ ’ਤੇ ਉਸ ਨੇ ਆਪਣੀ ਧੀ ਨੂੰ ਬੁਰੀ ਤਰ੍ਹਾਂ ਮਾਰਿਆ ਕੁੱਟਿਆ। ਇਸ ਦੀ ਸ਼ਿਕਾਇਤ ਪੁਲਿਸ ਵਿਚ ਪੀੜਤ ਲੜਕੀ ਦੀ

ਚੰਡੀਗੜ੍ਹ ‘ਚ ਕੋਰੋਨਾ ਨਾਲ 81 ਸਾਲਾ ਬਜ਼ੁਰਗ ਦੀ ਹੋਈ ਮੌਤ

81-year-old dies : ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਸੋਮਵਾਰ ਨੂੰ ਚੰਡੀਗੜ੍ਹ ਵਿਖੇ 75 ਨਵੇਂ ਮਾਮਲੇ ਸਾਹਮਣੇ ਆਏ ਤੇ ਇਸ ਦੇ ਨਾਲ ਹੀ ਸੈਕਟਰ-43 ਦੀ 81 ਸਾਲਾ ਔਰਤ ਦੀ ਕੋਰੋਨਾ ਨਾਲ ਮੌਤ ਹੋ ਗਈ। ਮਹਿਲਾ ਹਾਰਟ ਦੀ ਮਰੀਜ਼ ਸੀ। ਉਨ੍ਹਾਂ ਨੂੰ ਹਾਰਟ ਟ੍ਰੀਟਮੈਂਟ ਲਈ PGI ਵਿਚ ਦਾਖਲ ਕੀਤਾ ਗਿਆ ਹੀ ਜਿਥੇ ਸੋਮਵਾਰ ਰਿਪੋਰਟ ਪਾਜੀਟਿਵ ਪਾਈ

ਸਿਹਤ ਮੰਤਰੀ ਦੀ ਅਗਵਾਈ ‘ਚ ਸ਼ਾਹਕੋਟ ਵਿਖੇ HFNC ਨਾਂ ਦੇ ਵੈਂਟੀਲੇਟਰ ਉਪਕਰਨ ਦੀ ਕੀਤੀ ਗਈ ਸ਼ੁਰੂਆਤ

Launch of HFNC : IMA ਪੰਜਾਬ ਨੇ ਸੂਬਾ ਪ੍ਰਧਾਨ ਡਾ. ਨਵਜੋਤ ਦਹੀਆ ਅਤੇ ਸਕੱਤਰ ਡਾ. ਪਰਮਜੀਤ ਮਾਨ ਦੀ ਅਗਵਾਈ ‘ਚ ਕੋਵਿਡ-19 ਮਰੀਜ਼ਾਂ ਦੇ ਇਲਾਜ ਨੂੰ ਬਹੁਤ ਆਸਾਨ ਤੇ ਪ੍ਰਭਾਵਸ਼ਾਲੀ ਬਣਾਉਣ ਲਈ ਵੱਡੀ ਕੋਸ਼ਿਸ਼ ਕੀਤੀ। ਆਈ. ਐੱਮ. ਏ. ਪੰਜਾਬ ਵਲੋਂ ਸ਼ਾਹਕੋਟ ਕੋਲ ਬਿਲੀ ਚਹਾਰਮੀ ‘ਚ ਕੋਵਿਡ ਹਸਪਤਾਲ ਚਲਾਇਆ ਜਾ ਰਿਹਾ ਹੈ। ਇਥੇ ਇਕ ਨਵਾਂ ਵੈਂਟੀਲੇਟਰ ਉਪਕਰਨ

ਹਰਿਆਣਾ ਦੇ ਡਿਪਟੀ CM ਦੁਸ਼ਯੰਤ ਚੌਟਾਲਾ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

Haryana Deputy CM : ਅੰਮ੍ਰਿਤਸਰ ’ਚ ਸ੍ਰੀ ਦਰਬਾਰ ਸਾਹਿਬ ਵਿਖੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅੱਜ ਸਵੇਰੇ ਨਤਮਸਤਕ ਹੋਏ। ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਮੇਘਨਾ ਅਤੇ ਭਰਾ ਦਿਗਵਿਜੇ ਚੌਟਾਲਾ ਨੇ ਵੀ ਗੁਰੂਘਰ ਵਿਚ ਮੱਥਾ ਟੇਕਿਆ। ਇਥੇ ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਨੇ ਲੰਗਰ ਹਾਲ ਦਾ ਵੀ ਦੌਰਾ ਕੀਤ ਅਤੇ ਦੁਨੀਆ ਦੇ ਸਭ ਤੋਂ

DSGPC ਨੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਖਿਲਾਫ ਦਰਜ ਕਰਵਾਇਆ ਮਾਮਲਾ

DSGPC files case : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਤੇ ਦੁਨੀਆਂ ਭਰ ਵਿਚ ਵੱਖ-ਵੱਖ ਧਾਰਮਿਕ ਫਿਰਕਿਆਂ ਦਰਮਿਆਨ ਨਫਰਤ ਫੈਲਾਉਣ ਵਾਲੇ ਇਕ ਸ਼ਰਾਰਤੀ ਅਨਸਰ ਖਿਲਾਫ ਪੁਲਿਸ ਵਿਚ ਕੇਸ ਦਰਜ ਕਰਵਾਇਆ ਹੈ। ਰਾਘਵ ਗੌਤਮ ਨਾਂ ਦੇ ਇਸ ਵਿਅਕਤੀ ਨੇ ਫੇਸਬੁੱਕ ਬਹੁਤ ਹੀ ਇਤਰਾਜ਼ਯੋਗ ਸੰਦੇਸ਼ ਪਾਏ ਹੋਏ ਸਨ, ਜਿਸ ਨਾਲ

DC ਨੇ ਅਧਿਕਾਰੀਆਂ ਨੂੰ ਈ-ਕੋਰਟ ਪ੍ਰਬੰਧਨ ਪ੍ਰਣਾਲੀ ‘ਚ ਪੈਂਡਿੰਗ ਕੇਸਾਂ ਨੂੰ ਘਟਾਉਣ ਦੇ ਦਿੱਤੇ ਨਿਰਦੇਸ਼

DC directs authorities : ਜਲੰਧਰ : ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਲੋਕਾਂ ਦੀ ਸਹੂਲਤ ਲਈ ਅਧਿਕਾਰੀਆਂ ਨੂੰ ਅਦਾਲਤੀ ਕੇਸਾਂ ਦੀ ਪੈਂਡਿੰਗ ਗਿਣਤੀ ਨੂੰ ਘੱਟ ਕਰਨ ਦੇ ਨਿਰਦੇਸ਼ ਦਿੱਤੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਲ ਅਦਾਲਤਾਂ ਨਾਲ ਸਬੰਧਤ ਅਦਾਲਤੀ ਮਾਮਲਿਆਂ ਦੇ ਪ੍ਰਬੰਧਨ ਅਤੇ ਨਿਗਰਾਨੀ

ਜਲੰਧਰ ’ਚ ਮਾਰੂ ਹੋਇਆ Corona : 4 ਵਿਅਕਤੀਆਂ ਨੇ ਤੋੜਿਆ ਦਮ

Corona killed 4 people : ਜਲੰਧਰ ’ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਜ਼ਿਲ੍ਹੇ ਵਿਚ ਕੋਰੋਨਾ ਨਾਲ ਚਾਰ ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ, ਜਿਸ ਨਾਲ ਹੁਣ ਜ਼ਿਲ੍ਹੇ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵਦ ਕੇ 89 ਹੋ ਗਈ ਹੈ। ਉਥੇ ਹੀ ਕੋਰੋਨਾ ਦੇ 114 ਮਾਮਲੇ ਵੀ ਸਾਹਮਣੇ

ਪੰਜਾਬੀ ਸਿੰਗਰ ਆਰ.ਨੇਤ ਦੇ ਨਾਲ ਹੋਈ ਕੁੱਟਮਾਰ, 20 ਲੋਕਾਂ ਨੇ ਘਰ ਵਿੱਚ ਵੜ ਕੇ ਕੀਤਾ ਹਮਲਾ

singer r .nait chandigarh attack:ਮਟੌਰ ਪੁਲਿਸ ਨੇ ਪੁਲਿਸ ਨੇ ਮੰਗਲਵਾਰ ਰਾਤ ਮੋਹਾਲੀ ਵਿੱਚ ਮਸ਼ਹੂਰ ਰਾਤ ਮੋਹਾਲੀ ਵਿੱਚ ਮਸ਼ਹੂਰ ਪੰਜਾਬੀ ਸਿੰਗਰ ਆਰ.ਨੇਤ ਦੇ ਨਾਲ ਕੁੱਟਮਾਰ ਕਰਨ ਦੇ ਇਲਜਾਮ ਵਿੱਚ 20 ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇਤਰਾਮ ਉਰਫ ਆਰ.ਨੇਤ ਮਾਨਸਾ ਦੇ ਰਹਿਣ ਵਾਲੇ ਹਨ ਅਤੇ ਇਸ ਸਮੇਂ ਸੈਕਟਰ-70 ਵਿੱਚ ਹੋਮਲੈਂਡ ਹਾਈਟਸ ਵਿੱਚ ਰਹਿ ਰਹੇ

…ਜਦੋਂ ਆਨਲਾਈਨ ਕਲਾਸ ‘ਚ ਅਸ਼ਲੀਲ ਵੀਡੀਓ ਆ ਗਈ ਸਾਹਮਣੇ

when pornographic videos : ਮੋਹਾਲੀ ਦੇ ਫੇਜ਼-4 ‘ਚ ਸਥਿਤ ਇਕ ਪ੍ਰਾਈਵੇਟ ਸਕੂਲ ਦੀ ਆਨਲਾਈਨ ਕਲਾਸ ਦੌਰਾਨ ਇਕ ਵਿਦਿਆਰਥੀ ਦੀ ਯੂਜ਼ਰ ਆਈ. ਡੀ. ਤੋਂ ਅਸ਼ਲੀਲ ਵੀਡੀਓ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ‘ਚ ਮਾਪਿਆਂ ਨੇ ਵੀਡੀਓ ਬਣਾ ਕੇ ਸਕੂਲ ਨੂੰ ਦਿੱਤਾ ਹੈ। ਇਸ ‘ਤੇ ਸਕੂਲ ਪ੍ਰਬੰਧਕਾਂ ਨੇ ਸਾਈਬਰ ਸੈੱਲ ਵਾਲਿਆਂ ਨੂੰ ਸ਼ਿਕਾਇਤ ਦਿੱਤੀ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੰਕੇਤਕ ਰੂਪ ’ਚ ਸਜੇਗਾ ਨਗਰ ਕੀਰਤਨ

Nagar Kirtan will be performed : ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਇਸ ਵਾਰ ਸੰਕੇਤਕ ਰੂਪ ਵਿਚ ਨਗਰ ਕੀਰਤਨ ਸਜਾਇਆ ਜਾਵੇਗਾ, ਜੋਕਿ ਨਾਨਕਸ਼ਾਹੀ ਕੈਲੰਡਰ ਮੁਤਾਬਕ 19 ਅਗਸਤ ਨੂੰ ਹੋਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ

ਪਠਾਨਕੋਟ ਦੇ ਪਿੰਡ ਸਿੰਬਲੀ ਵਿਖੇ ‘ਦਿਲ ਦਿਲ ਪਾਕਿਸਤਾਨ’ ਦਾ ਗੁਬਾਰਾ ਮਿਲਣ ‘ਤੇ ਫੈਲੀ ਦਹਿਸ਼ਤ

Panic erupts at : ਪਠਾਨਕੋਟ : ਭਾਰਤ-ਪਾਕਿ ਸਰਹੱਦ ਤੋਂ 45 ਕਿ. ਮੀ. ਦੂਰ ਪਠਾਨਕੋਟ ਦੇ ਪਿੰਡ ਸਿੰਬਲੀ ਦੇ ਗੰਨੇ ਦੇ ਖੇਤ ਤੋਂ ਪਾਕਿਸਤਾਨੀ ਗੁਬਾਰਾ ਮਿਲਣ ਨਾਲ ਸਨਸਨੀ ਫੈਲ ਗਈ। ਗੁਬਾਰੇ ‘ਤੇ ਦਿਲ-ਦਿਲ ਪਾਕਿਸਤਾਨ ਲਿਖਿਆ ਹੋਇਆ ਹੈ। ਇਸ ਤੋਂ ਇਲਾਵਾ ਗੁਬਾਰੇ ‘ਤੇ ਪਾਕਿਸਤਾਨੀ ਝੰਡੇ ਦਾ ਨਿਸ਼ਾਨ ਵੀ ਹੈ। ਪੁਲਿਸ ਤੇ ਫੌਜ ਦੀ ਖੁਫੀਆ ਵਿੰਗ ਮਾਮਲੇ ਦੀ

ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਵਿਰੁੱਧ ਸਾਰੇ ਸਰਕਾਰੀ ਦਫਤਰਾਂ ’ਚ ਕਲਮ ਛੋੜ ਹੜਤਾਲ

Pen drop strike : ਪੰਜਾਬ ਸਿਵਲ ਸਕੱਤਰੇਤ ਅਤੇ ਚੰਡੀਗੜ੍ਹ ਤੇ ਮੋਹਾਲੀ ਸਥਿਤ ਪੰਜਾਬ ਸਰਕਾਰ ਦੇ ਸਾਰੇ ਦਫਤਰਾਂ ਦੇ ਮੁਲਾਜ਼ਮਾਂ ਨੇ ਬੀਤੇ ਦਿਨ ਤੋਂ ਸੂਬਾ ਸਰਾਕਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਵਿਰੋਧ ਵਿਚ ਪੰਜਾਬ ਰਾਜ ਮਿਨਸਟ੍ਰੀਅਲ ਸਰਵਿਸ ਯੂਨੀਅਨ (ਪੀਐਸਐਮਐਸਯੂ) ਦੇ ਸੱਦੇ ’ਤੇ ਕਲਮ ਛੋੜ ਹੜਤਾਲ ’ਤੇ ਚਲੇ ਗਏ ਹਨ। ਇਹ ਹੜਤਾਲ 14 ਅਗਸਤ ਤੱਕ ਜਾਰੀ ਰਖਣ

CM ਪੰਜਾਬ ਦੇ ਸਾਰੇ ਜਿਲ੍ਹਿਆਂ ‘ਚ ਅੱਜ ਤੋਂ Smart Connect Scheme ਕਰਨਗੇ ਲਾਂਚ

CM to launch : ਸੂਬੇ ਦੇ ਸਰਕਾਰੀ ਸਕੂਲਾਂ ਦੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਮੁਫਤ ਸਮਾਰਟਫੋਨ ਵੰਡਣ ਦੇ ਪ੍ਰੋਗਰਾਮ ਦੀ ਤਿਆਰੀ ਕਰ ਲਈ ਗਈ ਹੈ। ਕੋਵਿਡ-19 ਸੰਕਟ ਦੇ ਮੱਦੇਨਜ਼ਰ ਹਰੇਕ ਜਿਲ੍ਹੇ ਵਿਚ ਆਯੋਜਿਤ ਹੋਣ ਵਾਲੇ ਪ੍ਰੋਗਰਾਮ ‘ਚ 15 ਬੱਚਿਆਂ ਨੂੰ ਸਮਾਰਟਫੋਨ ਦਿੱਤੇ ਜਾਣਗੇ ਅਤੇ ਇਨ੍ਹਾਂ ਬੱਚਿਆਂ ਨੂੰ ਸਮਾਰੋਹ ‘ਚ ਸਬੰਧਤ ਜਿਲ੍ਹੇ ਦੇ ਡੀ. ਓ. ਲੈਕੇ

ਹਥਿਆਰ ਲਈ ਕਰਵਾਉਣਾ ਸੀ ਡੋਪ ਟੈਸਟ, ਨਸ਼ੇੜੀ ਵਿਅਕਤੀ ਨੇ ਅਪਣਾਇਆ ਅਜੀਬੋ-ਗਰੀਬ ਤਰੀਕਾ

Dope tests were performed : ਪੰਜਾਬ ’ਚ ਹਥਿਆਰਾਂ ਦੇ ਲਾਇਸੈਂਸ ਲੈਣ ਲਈ ਡੋਪ ਡੈਸਟ ਕਰਵਾਉਣਾ ਜ਼ਰੂਰੀ ਹੈ। ਅਜਿਹੇ ’ਚ ਪੰਜਾਬ ਦੇ ਅੰਮ੍ਰਿਤਸਰ ਵਿਚ ਇਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਵਿਅਕਤੀ ਡੋਪ ਟੈਸਟ ਲਈ ਪੇਸ਼ਾਬ ਦੀ ਜਗ੍ਹਾ ਕੰਟੇਨਰ ਵਿਚ ਪਾਣੀ ਭਰ ਕੇ ਜ਼ਲ੍ਹਿਆਂਵਾਲਾ ਬਾਗ ਮੈਮੋਰੀਅਲ ਸਿਵਲ ਹਸਪਤਾਲ ਦੀ ਲੈਬ ਵਿਚ ਭੇਜ ਦਿੱਤਾ। ਜਾਂਚ ਦੌਰਾਨ

ਵਿਜੈ ਇੰਦਰ ਸਿੰਗਲਾ ਨੇ ‘ਅੰਬੈਸਡਰ ਆਫ ਹੌਪ’ ਦੇ ਜੇਤੂਆਂ ਨੂੰ ਦਿੱਤੀ ਵਧਾਈ

Vijay Inder Singla : ਜਲੰਧਰ ਜ਼ਿਲ੍ਹੇ ਤੋਂ ‘Ambassadors of Hope’ ਦੇ ਜੇਤੂਆਂ ਦੇ ਨਾਵਾਂ ਦਾ ਐਲਾਨ ਕਰਨ ਤੋਂ ਬਾਅਦ, ਪੰਜਾਬ ਸਕੂਲ ਸਿੱਖਿਆ ਮੰਤਰੀ ਸ਼੍ਰੀ ਵਿਜੈਇੰਦਰ ਸਿੰਗਲਾ ਨੇ ਉਨ੍ਹਾਂ ਨੂੰ ਆਨਲਾਈਨ ਪ੍ਰਤਿਭਾ ਹੰਟ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ। ਸ਼੍ਰੀ ਵਿਜੈਇੰਦਰ ਸਿੰਗਲਾ ਨੇ ਦੱਸਿਆ ਕਿ ਜਲੰਧਰ ਵਿੱਚ 6,180 ਵਿਦਿਆਰਥੀਆਂ ਨੇ AOH ਵਿਚ ਹਿੱਸਾ ਲਿਆ। ਉਨ੍ਹਾਂ

ਭਗਵੰਤ ਮਾਨ ਨੇ ਪੰਜਾਬ ਦੀਆਂ ਦੋ ਸਰਕਾਰੀ ਯੂਨੀਵਰਸਿਟੀਆਂ ਦੇ ਵਿੱਤੀ ਸੰਕਟ ਬਾਰੇ ਕੈਪਟਨ ‘ਤੇ ਵਿੰਨ੍ਹਿਆ ਨਿਸ਼ਾਨਾ

Bhagwant Mann targets : ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ, ਜੋ ਕਿ ਗੰਭੀਰ ਵਿੱਤੀ ਸੰਕਟ ਦਾ ਸ਼ਿਕਾਰ ਹੈ, ਲਈ ਮੌਜੂਦਾ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣੀਆਂ ਦੋ ਯੂਨੀਵਰਸਿਟੀਆਂ (ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ) ਵੀ ਨਹੀਂ ਚਲਾਈਆਂ ਜਾ ਰਹੀਆਂ ਹਨ। ਇਸ ਤੋਂ ਵਧ

ਬਾਜਵਾ ਦੀ DGP ਨੂੰ ਲਿਖੀ ਚਿੱਠੀ ’ਤੇ ਬੋਲੇ ਕੈਪਟਨ- ਮੇਰੇ ਨਾਲ ਜਾਂ ਹਾਈਕਮਾਨ ਨਾਲ ਕਰੋ ਗੱਲ

Captain respond on Bajwa : ਚੰਡੀਗੜ੍ਹ : ਕਾਂਗਰਸੀ ਸੰਸਦ ਮੈਂਬਰ ਵੱਲੋਂ ਪੰਜਾਬ ਦੇ ਡੀ.ਜੀ.ਪੀ. ਦੀ ਨਿਰਪੱਖਤਾ ’ਤੇ ਉਂਗਲ ਚੁੱਕੇ ਜਾਣ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਰੁਖ਼ ਅਪਣਾਉਂਦਿਆਂ ਜਵਾਬ ਦਿੱਤਾ ਹੈ ਕਿ ਬਾਜਵਾ ਦੀ ਸੁਰੱਖਿਆਂ ਤੋਂ ਪੁਲਿਸ ਹਟਾਉਣ ਦਾ ਫੈਸਲਾ ਉਨ੍ਹਾਂ ਵੱਲੋਂ ਲਿਆ ਗਿਆ ਹੈ ਉਹ ਡੀਜੀਪੀ ਦੀ ਬਜਾਏ ਉਨ੍ਹਾਂ ਨਾਲ ਗੱਲ ਕਰਨ।

ਕੋਵਿਡ-19 ਦੇ ਮੱਦੇਨਜ਼ਰ 3500 ਤੋਂ 4000 ਤੱਕ ਹੋਰ ਕੈਦੀ ਰਿਹਾਅ ਕੀਤੇ ਜਾਣਗੇ: ਸੁਖਜਿੰਦਰ ਸਿੰਘ ਰੰਧਾਵਾ

3500 to 4000 more : ਕੋਵਿਡ ਦੇ ਵੱਧਦੇ ਕੇਸਾਂ ਨੂੰ ਦੇਖਦਿਆਂ ਸੂਬੇ ਦੀਆਂ ਜੇਲ੍ਹਾਂ ਵਿੱਚ ਸਿਹਤ ਸੁਰੱਖਿਆ ਉਪਾਵਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕੈਦੀਆਂ ਦੀ ਅਧਿਕਾਰਤ ਸਮਰੱਥਾ 50 ਫੀਸਦੀ ਤੱਕ ਲਿਆਉਣ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਜੇਲ੍ਹਾਂ ਵਿੱਚ ਸੋਸ਼ਲ ਡਿਸਟੈਂਸਿੰਗ ਦੇ ਨਾਲ-ਨਾਲ ਕੈਦੀਆਂ ਲਈ ਏਕਾਂਤਵਾਸ ਵਾਸਤੇ ਸਹੀ ਥਾਂ ਮੁਹੱਈਆ ਕਰਵਾਈ ਜਾ

ਰਿਸ਼ਵਤ ਮਾਮਲੇ ’ਚ ਦੋਸ਼ੀ ਮਨੀਮਾਜਰਾ ਦੀ ਸਾਬਕਾ SHO ਨੂੰ ਮਿਲੀ ਅੰਤਰਿਮ ਜ਼ਮਾਨਤ

Former SHO of Manimajra convicted : ਚੰਡੀਗੜ੍ਹ : ਰਿਸ਼ਵਤ ਮਾਮਲੇ ਵਿਚ ਦੋਸ਼ੀ ਠਹਿਰਾਈ ਗਈ ਮਨੀਮਾਜਰਾ ਥਾਣੇ ਦੀ ਸਾਬਕਾ ਐਸਐਚਓ ਜਸਵਿੰਦਰ ਕੌਰ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਸਪੈਸ਼ਲ ਸੀਬੀਆਈ ਅਦਾਲਤ ਨੇ ਮਨਜ਼ੂਰ ਕਰ ਲਈ ਹੈ। ਜਸਵਿੰਦਰ ਦੇ ਵਕੀਲ ਤਰਮਿੰਦਰ ਸਿੰਘ ਨੇ ਦੱਸਿਆ ਕਿ ਜਸਵਿੰਦਰ ਆਪਣੇ ਪੁੱਤਰ ਦੇ ਵਿਆਹ ਵਿਚ ਸ਼ਾਮਲ ਹੋਣਾ ਚਾਹੁੰਦੀ ਹੈ ਜਿਸ ਦੇ ਲਈ ਉਸ

ਮੋਹਾਲੀ ਬਣੇਗਾ ‘ਐਜੂਕੇਸ਼ਨ ਹੱਬ’, ਪਲਾਕਸ਼ਾ ਯੂਨੀਵਰਸਿਟੀ ਦੀ ਸਥਾਪਨਾ ਲਈ ‘ਲੈਟਰ ਆਫ ਇਨਟੈਂਟ’ ਜਾਰੀ

Mohali to become ‘Education Hub’ : ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਵਿਸ਼ਵ ਪੱਧਰ ਦੀਆਂ ਸਿੱਖਿਆ ਸਹੂਲਤਾਂ ਦੇ ਕੇ ਸਮੇਂ ਦਾ ਹਾਣੀ ਬਣਾਉਣ ਲਈ ਵਿਸ਼ਵ ਪ੍ਰਸਿੱਧ ਪਲਾਕਸ਼ਾ ਯੂਨੀਵਰਸਿਟੀ ਨੂੰ ਉਚੇਰੀ ਸਿੱਖਿਆ ਵਿਭਾਗ ਵੱਲੋਂ ਸਹਿਮਤੀ ਪੱਤਰ (ਲੈਟਰ ਆਫ਼ ਇਨਟੈਂਟ) ਜਾਰੀ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਇਹ ਯੂਨੀਵਰਸਿਟੀ ਰੀਇਮੈਜਨਿੰਗ ਹਾਇਰ ਐਜੂਕੇਸ਼ਨ ਫਾਊਂਡੇਸ਼ਨ,

ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਜਨਮ ਅਸ਼ਟਮੀ ਦੀ ਰਾਤ ਨੂੰ ਕਰਫਿਊ ‘ਚ ਦਿੱਤੀ ਗਈ ਢਿੱਲ

Curfew relaxed on : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੀ ਕ੍ਰਿਸ਼ਨ ਜੀ ਦੇ ਜਨਮ ਦਿਨ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ ਤੇ ਨਾਲ ਹੀ ਇਸ ਦਿਹਾੜੇ ‘ਤੇ ਸਮੂਹ ਪੰਜਾਬੀਆਂ ਦੀ ਚੰਗੀ ਸਿਹਤ ਦੀ ਕਾਮਨਾ ਵੀ ਕੀਤੀ ਹੈ। ਉਨ੍ਹਾਂ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਇਕਜੁੱਟਤਾ ਅਤੇ ਸਦਭਾਵਨਾ ਨਾਲ ਮਨਾਉਣ ਦਾ ਸੱਦਾ ਵੀ

ਪੰਜਾਬ ਵਿਚ ਸ਼ਹਿਰਾਂ ਦੀ ਬਜਾਏ ਪਿੰਡਾਂ ‘ਚ ਕੋਰੋਨਾ ਕਾਰਨ ਹੋ ਰਹੀਆਂ ਹਨ ਵੱਧ ਮੌਤਾਂ

In Punjab more : ਸੂਬੇ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਨਾਲ ਪ੍ਰਸ਼ਾਸਨ ਦੀਆਂ ਚਿੰਤਾਵਾਂ ਵੱਧ ਗਈਆਂ ਹਨ। ਅਜਿਹੇ ਵਿਚ ਆਉਣ ਵਾਲੇ ਦਿਨਾਂ ‘ਚ ਕੋਰੋਨਾ ਨੂੰ ਲੈ ਕੇ ਸਰਕਾਰ ਨੇ ਰਣਨੀਤੀ ਤਿਆਰ ਕਰ ਲਈ ਹੈ। ਹੁਣੇ ਜਿਹੇ ਸਿਹਤ ਵਿਭਾਗ ਨੇ ਕੋਰੋਨਾ ਨਾਲ ਹੋ ਰਹੀਆਂ ਮੌਤਾਂ ਨੂੰ

ਨੌਜਵਾਨ ਨੇ ਵੀਡੀਓ ਬਣਾ ਕੇ ਕੀਤੀ ਖੁਦਕੁਸ਼ੀ, ਸਹੁਰੇ ਪਰਿਵਾਰ ਨੂੰ ਠਹਿਰਾਇਆ ਦੋਸ਼ੀ

Young man commits suicide : ਮੋਗਾ ਵਿਖੇ ਬਧਨੀ ਕਲਾਂ ਵਿਚ ਇਕ 34 ਸਾਲਾ ਨੌਜਵਾਨ ਨੇ ਬੀਤੇ ਸੋਮਵਾਰ ਆਪਣੇ ਘਰ ਤੋਂ 5 ਕਿਲੋਮੀਟਰ ਦੂਰ ਇਕ ਦਰੱਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਤੋਂ ਪਹਿਲਾਂ ਉਸ ਨੇ ਵੀਡੀਓ ਬਣਾ ਕੇ ਆਪਣੀ ਮੌਤ ਲਈ ਪਤਨੀ ਕਰਮਜੀਤ ਕੌਰ, ਸੱਸ ਭੋਲੀ, ਸਾਲਾ ਸੁਖਚੈਨ ਸਿੰਘ (ਪਿੰਡ ਦੌਧਰ), ਸਾਲੀ ਵੀਰਪਾਲ

ਚੰਡੀਗੜ੍ਹ ਦੇ ਇਨ੍ਹਾਂ ਇਲਾਕਿਆਂ ਨੂੰ ਐਲਾਨਿਆ ਕੰਟੇਨਮੈਂਟ ਜ਼ੋਨ

These areas of Chandigarh : ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਕੱਲ੍ਹ ਬੁੱਧਵਾਰ ਤੋਂ ਦੋ ਇਲਾਕਿਆਂ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ। ਕੋਰੋਨਾ ਵਾਇਰਸ ਦੇ ਵੱਧ ਮਾਮਲੇ ਮਿਲਣ ਕਰਕੇ ਸੈਕਟਰ-40 ਦੇ ਬਲਾਕ 24 ਵਿਚ ਮਕਾਨ ਨੰਬਰ 2778 ਤੋਂ 2801 ਤੇ ਸੈਕਟਰ-46 ਦੇ ਬਲਾਕ 23 ਦੇ ਫਲੈਟ ਤੇ

ਸਕੂਲਾਂ ਪ੍ਰਬੰਧਕਾਂ ਵਲੋਂ ਪੜ੍ਹਾਈ ਦੇ ਨਾਲ-ਨਾਲ ਹੁਣ ਸਹੁੰ ਚੁੱਕ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ ਆਨਲਾਈਨ

In addition to : ਜਲੰਧਰ : ਕੋਰੋਨਾ ਮਹਾਮਾਰੀ ਕਾਰਨ ਆਨਲਾਈਨ ਪੜ੍ਹਾਈ ਦੇ ਨਾਲ-ਨਾਲ ਹੁਣ ਸਕੂਲ ਤੇ ਕਾਲਜਾਂ ਦੇ ਸਾਰੇ ਸਮਾਰੋਹ ਵੀ ਡਿਜੀਟਲ ਪਲੇਟਫਾਰਮ ‘ਤੇ ਚੱਲਣ ਲੱਗੇ ਹਨ। ਸਹੁੰ ਚੁੱਕ ਪ੍ਰੋਗਰਾਮ ਹੋਵੇ ਜਾਂ ਫਿਰ ਫੇਅਰਵੈੱਲ ਪਾਰਟੀ, ਸਕੂਲ ਪ੍ਰਬੰਧਕ ਬੱਚਿਆਂ ਨੂੰ ਆਨਲਾਈਨ ਪਲੇਟਫਾਰਮ ਜ਼ਰੀਏ ਸਕੂਲ ਤੇ ਕਾਲਜ ਬਾਰੇ ਦੱਸ ਰਹੇ ਹਨ ਤਾਂ ਕਿ ਜਦੋਂ ਕਦੇ ਸਕੂਲ ਖੁੱਲ੍ਹਣ

ਪੰਜਾਬ ’ਚ ਜ਼ਮੀਨ ਕੱਦੂ ਕਰਕੇ ਝੋਨਾ ਲਗਾਉਣ ਨੂੰ ਭਾਕਿਯੂ ਵੱਲੋਂ ਸੁਪਰੀਮ ਕੋਰਟ ’ਚ ਦਿੱਤੀ ਜਾਵੇਗੀ ਚੁਣੌਤੀ

Bhartiya Kisan Union : ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ ਕਾਦੀਆਂ ਹੁਣ ਪਾਣੀ ਨੂੰ ਬਚਾਉਣ ਲਈ ਜ਼ਮੀਨ ਨੂੰ ਕੱਦੂ ਕਰਕੇ (ਜੁਤਾਈ ਕਰਕੇ ਜ਼ਮੀਨ ਦੇ ਛੇਕ ਬੰਦ ਕਰਨਾ, ਤਾਂਕਿ ਪਾਣੀ ਜ਼ਮੀਨ ਵਿਚ ਨਾ ਰਿਸੇ) ਝੋਨੇ ਦੀ ਬਿਜਾਈ ਖਿਲਾਫ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਏਗੀ। ਯੂਨੀਅਨ ਦਾ ਕਹਿਣਾ ਹੈ ਕਿ ਕੋਰੋਨਾ ਕਾਰਨ ਯੂਪੀ ਅਤੇ ਬਿਹਾਰ ਤੋਂ ਆਉਣ ਵਾਲੀ ਲੇਬਰ

ਸ੍ਰੀ ਅਕਾਲ ਤਖਤ ਜਥੇਦਾਰ ਨੂੰ ਮਿਲ ਕੇ ਅਫਗਾਨੀ ਸਿੱਖਾਂ ਨੇ ਕੀਤੀ ਭਾਰਤੀ ਨਾਗਰਿਕਤਾ ਦਿਵਾਉਣ ਦੀ ਮੰਗ

Afghan Sikhs meet Akal Takht Jathedar : ਅੰਮ੍ਰਿਤਸਰ ਵਿਚ ਪਿਛਲੇ ਲੰਮੇ ਸਮੇਂ ਤੋਂ ਭਾਰਤ ਵਿਚ ਰਹਿ ਰਹੇ ਅਫਗਾਨਿਸਤਾਨ ਤੋਂ ਆਏ ਸ਼ਰਨਾਰਥੀਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮਿਲ ਕੇ ਭਾਰਤ ਸਰਕਾਰ ਨੂੰ ਇਥੇ ਦੀ ਨਾਗਰਿਕਤਾ ਦੇਣ ਦੀ ਅਪੀਲ ਕੀਤੀ, ਜਿਸ ਸਬੰਧੀ ਉਨ੍ਹਾਂ ਨੇ ਭਾਰਤ ਸਰਕਾਰ ਦੇ ਨਾਂ ਇਕ ਮੰਗ ਪੱਤਰ

PU ਦੇ ਵਿਦਿਆਰਥੀਆਂ ਵਲੋਂ ਰੇਹੜੀ ‘ਤੇ ਡਿਗਰੀਆਂ ਵੇਚ ਕੇ ਕੀਤਾ ਗਿਆ ਰੋਸ ਪ੍ਰਦਰਸ਼ਨ

PU students protest : ਚੰਡੀਗੜ੍ਹ : ਪੀ.ਯੂ. ਵਿਚ ਨਵੇਂ ਸਮੈਸਟਰ ਦੀਆਂ ਕਲਾਸਾਂ ਜੋ ਕਿ 3 ਅਗਸਤ ਤੋਂ ਸ਼ੁਰੂ ਕੀਤੀਆਂ ਗਈਆਂ ਹਨ ਉਹ ਬੰਦ ਕਰ ਦਿੱਤੀਆਂ ਗਈਆਂ ਹਨ। 31 ਅਗਸਤ ਤਕ ਫੀਸ ਜਮ੍ਹਾ ਕਰਵਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ ਤੇ ਇਸ ਤੋਂ ਬਾਅਦ ਹੀ ਨਵੇਂ ਸੈਸ਼ਨ ਦੀਆਂ ਕਲਾਸਾਂ ਸ਼ੁਰੂ ਹੋਣਗੀਆਂ। ਪਿਛਲੇ ਸਮੈਸਟਰ ਦੀ ਡਾਊਟ ਕਲੀਅਰ

Covid-19 : ਜਲੰਧਰ ‘ਚ ਕੋਰੋਨਾ ਦੇ 86 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

86 new cases : ਸੂਬੇ ਵਿਚ ਕੋਰੋਨਾ ਦਾ ਕਹਿਰ ਦਿਨੋ-ਦਿਨ ਵਧ ਰਿਹਾ ਹੈ। ਜਿਲ੍ਹੇ ਜਲੰਧਰ ਵਿਚ ਰੋਜ਼ਾਨਾ ਵੱਡੀ ਗਿਣਤੀ ਵਿਚ ਕੋਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ। ਅੱਜ ਕੋਰੋਨਾ ਦੇ 86 ਪਾਜੀਟਿਵ ਕੇਸ ਸਾਹਮਣੇ ਆਉਣ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਜਲੰਧਰ ਵਿਚ ਹੁਣ ਤਕ ਕੋਰੋਨਾ ਨਾਲ 82 ਲੋਕਾਂ ਦੀ ਮੌਤ

ਜ਼ਹਿਰੀਲੀ ਸ਼ਰਾਬ ਮਾਮਲਾ : ਭਾਜਪਾ ਦੇ ਐੱਸ. ਸੀ. ਮੋਰਚੇ ਵਲੋਂ ਕੈਪਟਨ ਖਿਲਾਫ ਕੀਤਾ ਗਿਆ ਰੋਸ ਪ੍ਰਦਰਸ਼ਨ

BJP’s Morcha protests : ਫਗਵਾੜਾ : ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਇਕਾਈ ਵਲੋਂ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਦੇ ਨਿਰਦੇਸ਼ਾਂ ਮੁਤਾਬਕ ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਦੀ ਭੇਟ ਚੜ੍ਹੇ ਲਗਭਗ ਸਵ ਸੌ ਲੋਕਾਂ ਦੇ ਪਰਿਵਾਰਾਂ ਨੂੰ ਨਿਆਂ ਦੇਣ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਸੂਬੇ ਭਰ ਦੇ ਸਾਰੇ 117 ਵਿਧਾਨ

ਪੰਜਾਬ ਦੇ ਨੇਤਾਵਾਂ ਲਈ ਵੱਖਰੀ ਸੁਰੱਖਿਆ ਨੀਤੀ ਬਣਾਉਣ ਦੀ ਤਿਆਰੀ ’ਚ ਸਰਕਾਰ

Govt to prepare new security : ਪੰਜਾਬ ਸਰਕਾਰ ਵੱਲੋ ਨੇਤਾਵਾਂ ਖਾਸਕਰ ਮੰਤਰੀਆਂ, ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੁਰੱਖਿਆ ਲਈ ਲਾਗੂ ਨੀਤੀ ਵਿਚ ਤਬਦੀਲੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਸੂਬਾ ਸਰਾਕਰਇਸ ਮਾਮਲੇ ਵਿਚ ਹੁਣ ਸਬੰਧਤ ਨੇਤਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੱਖ-ਵੱਖ ਸੁਰੱਖਿਆ ਘੇਰਾ ਮੁਹੱਈਆ ਕਰਵਾਉਣ ’ਤੇ ਕੱਲ੍ਹ ਫੈਸਲਾ ਲੈ

ਪੁਰਾਣੀ ਰੰਜਿਸ਼ ਦੇ ਚੱਲਦਿਆਂ ਰਿਟਾਇਰਡ ਫੌਜੀ ਨੇ ਕੀਤਾ 28 ਸਾਲਾ ਨੌਜਵਾਨ ਦਾ ਕਤਲ

A 28-year-old : ਬੀਤੀ 4 ਅਗਸਤ ਨੂੰ ਤਰਨਤਾਰਨ ਦੇ ਨੂਰਦੀ ਪਿੰਡ ‘ਚ ਸਾਬਕਾ ਫੌਜੀ ਨੇ ਆਪਣੇ ਲਾਇਸੈਂਸੀ ਬੰਦੂਕ ਨਾਲ 28 ਸਾਲਾ ਨੌਜਵਾਨ ਸੁਖਚੈਨ ਸਿੰਘ ਨੂੰ ਗੋਲੀ ਮਾਰ ਦਿੱਤੀ। ਸੁਖਚੈਨ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਰਿਟਾਇਰਡ ਫੌਜੀ ਵਲੋਂ ਛੱਤ ‘ਤੇ ਚੜ੍ਹ ਕੇ ਧਮਕੀਆਂ ਦੇਣ ਅਤੇ ਗੋਲੀਆਂ ਚਲਾਉਣ ਦਾ ਵੀਡੀਓ ਸਾਹਮਣੇ ਆ ਰਿਹਾ ਹੈ,

ਸਕੂਲ ਨੇ ਫੀਸ ਜਮ੍ਹਾ ਨਾ ਕਰਵਾਉਣ ਵਾਲੇ ਵਿਦਿਆਰਥੀਆਂ ਨੂੰ ਵ੍ਹਾਟਸਐਪ ਗਰੁੱਪ ਤੋਂ ਕੱਢਿਆ ਬਾਹਰ

The school expelled students : ਖਰੜ ਵਿਚ ਇੰਡਸ ਪਬਲਿਕ ਸਕੂਲ ਬਡਾਲਾ ਵੱਲੋਂ ਉਨ੍ਹਾਂ ਵਿਦਿਆਰਥੀਆਂ ਨੂੰ ਸਕੂਲ ਦੇ ਵ੍ਹਾਟਸਐਪ ਗਰੁੱਪਾਂ ਤੋਂ ਬਾਹਰ ਕੱਢਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਨ੍ਹਾਂ ਦੇ ਮਾਪਿਆਂ ਨੇ ਅਜੇ ਤੱਕ ਫੀਸ ਨਹੀਂ ਕਰਵਾਈ ਹੈ, ਜਿਸ ’ਤੇ ਮਾਪਿਆਂ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਇਸ ਬਾਰੇ ਮਾਪਿਆਂ ਦਾ ਕਹਿਣਾ ਹੈ ਕਿ ਉਹ

ਪੰਜਾਬ ‘ਚ ਵਧ ਰਹੇ ਕੋਵਿਡ-19 ਕੇਸਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ PM ਤੋਂ ਚੰਗੇ ਵਿੱਤੀ ਪੈਕੇਜ ਦੀ ਕੀਤੀ ਗਈ ਮੰਗ

The Captain spoke : ਚੰਡੀਗੜ੍ਹ :ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਵੀਡੀਓ ਕਾਨਫਰਿਸੰਗ ਰਾਹੀਂ ਮੰਗ ਕੀਤੀ ਹੈ ਕਿ ਪੰਜਾਬ ਨੂੰ ਚੰਗਾ ਵਿੱਤ ਪੈਕੇਜ ਦਿੱਤਾ ਜਾਵੇ ਕਿਉਂਕਿ ਕੋਵਿਡ-19 ਕਾਰਨ ਪੰਜਾਬ ਵਿੱਤੀ ਨੁਕਸਾਨ 50 ਫੀਸਦੀ ਤੋਂ ਵਧ ਹੋਇਆ ਹੈ। ਸੂਬੇ ਦੇ ਡਿਜਾਸਟਰ ਫੰਡ ‘ਚੋਂ 35 ਹੀ ਕੋਰੋਨਾ ਲਈ ਇਸਤੇਮਾਲ ਕੀਤਾ ਜਾ ਸਕਦਾ

ਮੁੱਖ ਮੰਤਰੀ ਵਲੋਂ ਟੈਕਸੇਸ਼ਨ ਵਿਭਾਗ ਨੂੰ ਸਾਵਧਾਨ ਰਹਿਣ ਦੀਆਂ ਸਖਤ ਹਦਾਇਤਾਂ ਜਾਰੀ

The Chief Minister : ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਕਰ ਵਿਭਾਗ, ਪੰਜਾਬ ਦੇ ਇਨਫੋਰਸਮੈਂਟ ਵਿੰਗ ਵੱਲੋਂ ਟੈਕਸ ਚੋਰੀ ਰੋਕਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਚੱਲਦਿਆਂ ਪਿਛਲੇ ਮਹੀਨੇ ਜੁਲਾਈ 2020 ਵਿੱਚ ਕੁੱਲ 348 ਵਿੱਚੋਂ 310 ਡਿਫਾਲਟਰ ਵਾਹਨਾਂ ਨੂੰ 4.12 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ। ਟੈਕਸੇਸ਼ਨ ਵਿਭਾਗ ਵੱਲੋਂ ਇਹ ਕਾਰਵਾਈ ਕੋਵਿਡ-19 ਦੇ ਅਣਕਿਆਸੇ ਸੰਕਟ

ਗੜ੍ਹਸ਼ੰਕਰ : ਸ਼ਰੇਆਮ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ, Faceook ’ਤੇ ਲਈ ਜ਼ਿੰਮੇਵਾਰੀ

Young man shot dead : ਗੜ੍ਹਸ਼ੰਕਰ ਵਿਚ ਬੀਤੀ ਰਾਤ ਨੰਗਲ ਰੋਡ ’ਤੇ ਗੈਂਗਸਟਰਾਂ ਵੱਲੋਂ ਸ਼ਰੇਆਮ ਗੋਲੀਆਂ ਮਾਰ ਕੇ ਇਕ ਨੌਜਵਾਨ ਨੂੰ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਤਿੰਨ ਅਣਪਛਾਤੇ ਹਮਲਾਵਰ, ਜੋਕਿ ਸਵਿਫਟ ਡਿਜ਼ਾਇਰ ਕਾਰ ਵਿਚ ਆਏ ਸਨ, ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਕੇ ਤੋਂ ਫਰਾਰ ਹੋ ਗਏ। ਇਸ ਤੋਂ ਬਾਅਦ ਗੈਂਗਸਟਰ ਨੇ

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੀਆਂ 14 ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ

Bibi Jagir Kaur Announces : ਚੰਡੀਗੜ੍ਹ : ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਵਿੰਗ ਦੀਆਂ 14 ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜਿਹਨਾਂ ਸੀਨੀਅਰ ਇਸਤਰੀ ਆਗੂਆਂ

ਮੰਤਰੀ ਕਾਂਗੜ ਦੇ ਜਵਾਈ ਨੂੰ ਮਿਲੇਗੀ ਤਰਸ ਦੇ ਆਧਾਰ ’ਤੇ ਨੌਕਰੀ

Minister Kangar son in law : ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ 2002 ਵਿਚ ਬਣੀ ਕਾਂਗਰਸ ਸਰਕਾਰ ਦੇ ਵੇਲੇ ਸਭ ਤੋਂ ਵੱਡੇ ਨੌਕਰੀ ਘਪਲੇ ਨੂੰ ਸਾਹਮਣੇ ਲਿਆਉਣ ਵਾਲੇ ਭੂਪਜੀਤ ਸਿੰਘ ਦੇ ਪੁੱਤਰ ਨੂੰ ਨੌਕਰੀ ਮਿਲੇਗੀ। ਭੂਪਜੀਤ ਨੇ ਲਗਭਗ 18 ਸਾਲ ਪਹਿਲਾਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਤਤਕਾਲੀ ਚੇਅਰਮੈਨ ਰਵੀ ਸਿੱਧੂ ਨੂੰ ਰਿਸ਼ਵਤ ਕਾਂਡ

ਅੰਮ੍ਰਿਤਸਰ ਵਿਖੇ ਬੀਤੀ ਰਾਤ 4 ਮੰਜ਼ਿਲਾ ਇਮਾਰਤ ਹੋਈ ਢਹਿ-ਢੇਰੀ, ਹੋਇਆ ਮਾਲੀ ਨੁਕਸਾਨ

4 storied building : ਅੰਮ੍ਰਿਤਸਰ ‘ਚ ਅੱਧੀ ਰਾਤ ਨੂੰ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਦੇ ਨਾਲ ਦਹਿਸ਼ਤ ਫੈਲ ਗਈ। ਇਹ ਹਾਦਸਾ ਮਹਾਨ ਸਿੰਘ ਗੇਟ ਦੇ ਕੋਲ ਵਾਪਰਿਆ ਹੈ। ਇਹ 4 ਮੰਜ਼ਿਲਾ ਇਮਾਰਤ ਢਹਿ ਢੇਰੀ ਹੋ ਗਈ। ਇਹ ਬਿਲਡਿੰਗ ਲਗਭਗ 50 ਸਾਲ ਪੁਰਾਣੀ ਹੈ ਤਿੰਨ ਮੰਜ਼ਿਲਾ ਇਮਾਰਤ ਦੀ ਪਹਿਲੀ ਅਤੇ ਦੂਸਰੀ ਮੰਜ਼ਿਲ ਤੇ ਕਿਰਾਏਦਾਰ ਰਹਿੰਦੇ ਸਨ। ਬਿਲਡਿੰਗ

ਜ਼ਹਿਰੀਲੀ ਸ਼ਰਾਬ ਮਾਮਲੇ ਦੀ CBI ਜਾਂਚ ਲਈ ਸਾਬਕਾ ਵਿਧਾਇਕਾਂ ਨੇ HC ’ਚ ਦਾਇਰ ਕੀਤੀ ਪਟੀਸ਼ਨ

Former MLAs file petition : ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਦੋ ਸਾਬਕਾ ਵਿਧਾਇਕਾਂ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ’ਤੇ ਬੀਤੇ ਦਿਨ ਸੁਣਵਾਈ ਕਰਦੇ ਹੋਏ ਜਸਟਿਸ ਅਲਕਾ ਸਰੀਨ ਨੇ ਕਿਹਾ ਕਿ ਇਹ ਵੱਡਾ ਜਨਹਿਤ ਨਾਲ ਜੁੜਿਆ ਮਾਮਲਾ

ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਫੇਸਬੁੱਕ ਰਾਹੀਂ ਹੋਈ ਸੀ ‘ਲਵਮੈਰਿਜ’

Marriage commits suicide : 8 ਮਹੀਨੇ ਪਹਿਲਾ ਮੁੰਬਈ ਤੋਂ ਕਪੂਰਥਲਾ ਲਵ ਮੈਰਿਜ ਕਰਵਾਉਣ ਵਾਲੀ ਲੜਕੀ ਦੇ ਆਤਮਹੱਤਿਆ ਕਰਨ ਦੀ ਸੂਚਨਾ ਮਿਲੀ ਹੈ। ਕਪੂਰਥਲਾ ਦੇ ਥਾਣਾ ਬੇਗੋਵਾਲ ਵਿੱਚ ਪੁਲਿਸ ਨੇ ਸੁਸਾਈਡ ਨੋਟ ਦੇ ਆਧਾਰ ਤੇ 174 ਦੀ ਕਾਰਵਾਈ ਕੀਤੀ ਹੈ ਜਦਕਿ ਮੁੰਬਈ ਤੋ ਆਇਆ ਪੇਕੇ ਪਰਿਵਾਰ ਹੱਤਿਆ ਦਾ ਦੋਸ਼ ਲਗਾ ਰਿਹਾ ਹੈ। ਦਰਅਸਲ ਫੇਸਬੁੱਕ ਤੋਂ ਸ਼ੁਰੂ

ਹਰਸਿਮਰਤ ਬਾਦਲ ਨੇ ਕਿੰਨੂ ਉਤਪਾਦਕ ਕਿਸਾਨਾਂ ਲਈ ਵਿਸ਼ੇਸ਼ ਰੇਲ ਗੱਡੀ ਚਲਾਉਣ ਦੀ ਕੀਤੀ ਅਪੀਲ

Harsimrat Badal appeals to run : ਚੰਡੀਗੜ੍ਹ : ਪੰਜਾਬ, ਰਾਜਸਥਾਨ ਤੇ ਹਰਿਆਣਾ ਦੇ ਕਿੰਨੂੰ ਉਤਪਾਦਕ ਕਿਸਾਨਾਂ ਦੇ ਹਿੱਤ ਵਿਚ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਸ੍ਰੀ ਪੀਯੂਸ਼ ਗੋਇਲ ਨੂੰ ਅਪੀਲ ਕੀਤੀ ਕਿ ਦਸੰਬਰ ਅਤੇ ਮਾਰਚ ਮਹੀਨਿਆਂ ਦਰਮਿਆਨ ਕਿੰਨੂਆਂ ਦੇ ਸੀਜ਼ਨ ਦੌਰਾਨ ਅਬੋਹਰ ਤੋਂ ਬੰਗਲੌਰ ਅਤੇ ਅਬੋਹਰ ਤੋਂ ਕੋਲਾਕਾਤਾ ਲਈ

ਪਾਕਿ ‘ਚ ਫਸੇ 83 ਭਾਰਤੀਆਂ ਦੀ ਹੋਈ ਵਤਨ ਵਾਪਸੀ

83 Indians stranded :ਲੌਕਡਾਊਨ ਕਾਰਨ ਭਾਰਤ-ਪਾਕਿ ਦੀਆਂ ਸਰਕਾਰਾਂ ਵਲੋਂ ਅਟਾਰੀ-ਵਾਹਗਾ ਬਾਰਡਰ ਦੇ ਪ੍ਰਵੇਸ਼ ਦੁਆਰ ਬੰਦ ਕਰ ਦੇਣ ਨਾਲ ਸਰਹੱਦ ਦੇ ਉਸ ਪਾਰ 6 ਮਹੀਨਿਆਂ ਤੋਂ ਫਸੇ 83 ਭਾਰਤੀ ਵਾਪਸ ਪਰਤ ਆਏ ਹਨ। ਪਾਕਿਸਤਾਨ ਰੇਂਜਰ ਅਧਿਕਾਰੀਆਂ ਨੇ ਇਨ੍ਹਾਂ ਭਾਰਤੀ ਨਾਗਰਿਕਾਂ ਨੂੰ ਅਟਾਰੀ ਸੜਕ ਸਰਹੱਦ ‘ਤੇ ਬੀ. ਐੱਸ. ਐੱਫ. ਦੇ ਜਵਾਨਾਂ ਨੂੰ ਸੌਂਪਿਆ। BSF ਦੇ ਅਧਿਕਾਰੀਆਂ ਨੇ

ਰਾਜਿੰਦਰ ਸਿੰਘ ਬਡਹੇੜੀ ਵਲੋਂ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਮੁਜ਼ਾਹਰਿਆਂ ਤੇ ਧਰਨਿਆਂ ਨੂੰ ਬੰਦ ਕਰਨ ਦੀ CM ਨੂੰ ਅਪੀਲ

Rajinder Singh Badheri : ਸੂਬੇ ਵਿਚ ਕੋਰੋਨਾ ਦਾ ਕਹਿਰ ਦਿਨੋ-ਦਿਨ ਬਹੁਤ ਵਧ ਰਿਹਾ ਹੈ ਪਰ ਇਸ ਦੇ ਬਾਵਜੂਦ ਪੰਜਾਬ ਤੇ ਚੰਡੀਗੜ੍ਹ ਵਿਚ ਸਿਆਸੀ ਪਾਰਟੀਆਂ ਅਤੇ ਹੋਰ ਜਥੇਬੰਦੀਆਂ ਵਲੋਂ ਧਰਨੇ ਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ, ਜੋ ਕਿ ਗਲਤ ਹੈ। ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਜੋ ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ

MRSPTU ’ਚ ਵਿਦਿਆਰਥੀਆਂ ਨੂੰ Online ਸੇਵਾਵਾਂ ਪ੍ਰਦਾਨ ਕਰਨ ਲਈ ਨਵੇਂ ਪੋਰਟਲ ਦੀ ਸ਼ੁਰੂਆਤ

Launch of a new portal : ਚੰਡੀਗੜ੍ਹ : ਮਹਾਰਾਜਾ ਰਣਜੀਤ ਸਿੰਘ ਤਕਨੀਕੀ ਸਿੱਖਿਆ ਯੂਨੀਵਰਸਿਟੀ ਵਿਚ ਵੱਖ-ਵੱਖ ਆਨਲਾਈਨ ਸੇਵਾਵਾਂ ਮੁਹੱਈਆ ਕਰਵਾਉਣ ਲਈ ਨਵੇਂ ਪੋਰਟਲ ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਵਿਦਿਆਰਥੀ ਵੱਖ ਵੱਖ ਸੇਵਾਵਾਂ ਜਿਵੇਂ ਕਿ ਅਰਜ਼ੀ ਡਿਗਰੀ ਸਰਟੀਫਿਕੇਟ (ਪੀ.ਡੀ.ਸੀ) ਟ੍ਰਾਂਸਕ੍ਰਿਪਟ, ਦਸਤਾਵੇਜ਼ / ਡਿਗਰੀ / ਨੰਬਰ ਕਾਰਡ (ਡੀ.ਐੱਮ.ਸੀ.) ਵਿੱਚ ਸੋਧ, ਤਸਦੀਕ, ਪ੍ਰਮਾਣ ਪੱਤਰ ਆਦਿ ਸੇਵਾਵਾਂ ਪ੍ਰਾਪਤ

ਹਰੀਕੇ ‘ਚ ਨਾਜਾਇਜ਼ ਸ਼ਰਾਬ’ ਤੇ ਕਾਰਵਾਈ, ਆਬਕਾਰੀ ਟੀਮਾਂ ਨੇ 1,25,000 ਲੀਟਰ ‘ਲਾਹਣ’ ਕੀਤੀ ਜ਼ਬਤ

Excise teams seize : ਤਰਨ ਤਾਰਨ ਅਤੇ ਅੰਮ੍ਰਿਤਸਰ ਵਿਖੇ ਜ਼ਹਿਰੀਲੀ ਸ਼ਰਾਬ ਕਾਰਨ 100 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ। ਸੂਬੇ ਵਿੱਚ ਨਜਾਇਜ਼ ਸ਼ਰਾਬ ਦੇ ਧੰਦੇ ਖਿਲਾਫ਼ ਆਪਣੀਆਂ ਕਾਰਵਾਈਆਂ ਨੂੰ ਤੇਜ਼ ਕਰਦਿਆਂ ਫਿਰੋਜਪੁਰ ਅਤੇ ਤਰਨਤਾਰਨ ਦੇ ਆਬਕਾਰੀ ਵਿਭਾਗ ਦੀਆਂ ਸਾਂਝੀਆਂ ਟੀਮਾਂ ਨੇ ਸੋਮਵਾਰ ਸਵੇਰੇ ਇੱਕ ਵੱਡੀ ਕਰੈਕਿੰਗ ਦੌਰਾਨ 1,25,000 ਲੀਟਰ ਲਾਹਨ ‘ਸਮੇਤ 26 ਪਲਾਸਟਿਕ ਦੇ

ਪੰਜਾਬ ਦੇ ਇਸ ਦਰਿਆ ’ਚ ਲੁਕਾਈ ਲੱਖਾਂ ਲੀਟਰ ਸ਼ਰਾਬ

Millions of liters of liquor : ਭਾਰਤ-ਪਾਕਿ ਸਰਹੱਦ ਦੇ ਲਗਦੇ ਸਤਲੁਜ ਦਰਿਆ ਦੇ ਅੰਦਰ ਨਾਜਾਇਜ਼ ਸ਼ਰਾਬ ਮਾਫੀਆ ਨੇ ਲੱਖਾਂ ਲਿਟਰ ਕੱਚੀ ਦਾਰੂ ਤਿਰਪਾਲ ਅਤੇ ਹੋਰ ਚੀਜ਼ਾਂ ਵਿਚ ਲੁਕਾ ਕੇ ਰਖੀ ਹੋਈ ਹੈ। ਅੱਜਕਲ ਮੀਂਹ ਦਾ ਮੌਸਮ ਹੋਣ ਕਾਰਨ ਇਹ ਦਰਿਆ ਅੱਜਕਲ੍ਹ ਉਫਾਨ ’ਤੇ ਹੋਣ ਕਾਰਨ ਪੁਲਿਸ ਨੂੰ ਦਰਿਆ ਦੇ ਅੰਦਰ ਲੁਕਾ ਕੇ ਰਖੀ ਕੱਚੀ ਸ਼ਰਾਬ

ਕੈਪਟਨ ਨੇ ਬਾਜਵਾ ਦੀ ਸਰੁੱਖਿਆ ਵਾਪਿਸ ਲੈਣ ’ਤੇ ਬਦਲਾਖੋਰੀ ਦੇ ਦੋਸ਼ ਕੀਤੇ ਰੱਦ

Captain dismisses allegations : ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੀ ਸੁਰੱਖਿਆ ਵਾਪਸ ਲੈਣ ਵਿੱਚ ਉਨ੍ਹਾਂ ਵੱਲੋਂ ਲਗਾਏ ਬਦਲਾ ਲੈਣ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਇਸ ਨੂੰ 2013 ਦੀ ਸੂਬੇ ਦੀ ਸੁਰੱਖਿਆ ਨੀਤੀ ਮੁਤਾਬਕ ਉਨ੍ਹਾਂ ਨੂੰ ਪੇਸ਼ ਖਤਰੇ ਦੀ ਸਮੇਂ-ਸਮੇਂ ਕੀਤੀ ਜਾਣ ਵਾਲੀ ਸਮੀਖਿਆ ‘ਤੇ

ਸੂਬਾ ਸਰਕਾਰ ਵਲੋਂ ਸਪਿਰਟ ਰੱਖਣ ਵਾਲੀਆਂ ਕੰਪਨੀਆਂ ਦੇ ਲਾਇਸੈਂਸ ਕੀਤੇ ਜਾਣਗੇ ਰਿਵਿਊ

The state government : ਪੰਜਾਬ ਪੁਲਿਸ ਅਤੇ ਆਬਕਾਰੀ ਵਿਭਾਗ ਦੀਆਂ ਟੀਮਾਂ ਲਗਾਤਾਰ ਸੂਬੇ ਵਿਚ ਛਾਪੇਮਾਰੀ ਕਰ ਰਹੀਆਂ ਹਨ। ਇਸੇ ਦੌਰਾਨ ਸੂਬੇ ਵਿਚ ਜਿਥੇ ਵੱਡੀ ਮਾਤਰਾ ‘ਚ ਜ਼ਹਿਰੀਲੀ ਸ਼ਰਾਬ ਅਤੇ ਜ਼ਹਿਰੀਲੀ ਸ਼ਰਾਬ ਵਿਚ ਇਸਤੇਮਾਲ ਹੋਣ ਵਾਲੀ ਲੱਖਾਂ ਲੀਟਰ ਸਪਿਰਟ ਫੜੀ ਗਈ ਹੈ। ਪੰਜਾਬ ਸਰਕਾਰ ਹੁਣ ਸਪਿਰਟ ਰੱਖਣ ਵਾਲੀਆਂ ਕੰਪਨੀਆਂ ਅਤੇ ਛੋਟੇ ਵਿਕ੍ਰੇਤਾਵਾਂ ਦੇ ਲਾਇਸੈਂਸ ਰਿਵਿਊ ਕਰੇਗੀ

ਕੇਂਦਰ ਸਰਕਾਰ ਵਲੋਂ ਪੰਜਾਬ ‘ਚ ਨੈਸ਼ਨਲ ਇੰਸਟੀਚਿਊਟ ਆਫ ਵਾਇਰੋਲਾਜੀ ਸੈਂਟਰ ਖੋਲ੍ਹਣ ਦੀ ਮਿਲੀ ਮਨਜ਼ੂਰੀ

Union govt approves : ਪੰਜਾਬ ‘ਚ ਉੱਤਰੀ ਜ਼ੋਨ ਲਈ ਨੈਸ਼ਨਲ ਇੰਸਟੀਚਿਊਟ ਆਫ ਵਾਇਰੋਲਾਜੀ ਸੈਂਟਰ ਦੀ ਸਥਾਪਨਾ ਕਰਨ ਲਈ ਕੇਂਦਰ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਸੈਂਟਰ ਨੂੰ ਪੰਜਾਬ ‘ਚ ਖੋਲ੍ਹੇ ਜਾਣ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਤੋਂ ਮੰਗ ਕੀਤੀ ਸੀ। ਇਸ ਸਮੇਂ ਦੇਸ਼ ‘ਚ ਪੁਣੇ ‘ਚ ਹੀ ਨੈਸ਼ਨਲ ਇੰਸਟੀਚਿਊਟ

ਪੰਜਾਬ ਸਰਕਾਰ 12ਵੀਂ ਦੇ ਵਿਦਿਆਰਥੀਆਂ ਨੂੰ ਕੱਲ੍ਹ ਵੰਡੇਗੀ ਮੁਫਤ ਸਮਾਰਟਫੋਨ

Punjab govt to distribute free : ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ ਪੜ੍ਹਣ ਵਾਲੇ 12ਵੀਂ ਦੇ ਵਿਦਿਆਰਥੀਆਂ ਨੂੰ ਕੱਲ੍ਹ 12 ਅਗਸਤ ਨੂੰ ਮੁਫਤ ਸਮਾਰਟਫੋਨ ਵੰਡੇ ਜਾਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਹਾ ਕਿ ਸਰਕਾਰ ਨੇ ਯੋਜਨਾ ਸ਼ੁਰੂ ਕਰਨ ਲਈ ਜਨਮ ਅਸ਼ਟਮੀ ਦਾ ਸ਼ੁਭ ਮੌਕਾ ਚੁਣਿਆ ਹੈ। ਉਨ੍ਹਾਂ ਕਿਹਾ ਕਿ ਸਬੱਬ ਨਾਲ 12 ਅਗਸਤ ਕੌਮਾਂਤਰੀ ਨੌਜਵਾਨ

ਬੀਬਾ ਹਰਸਿਮਰਤ ਕੌਰ ਬਾਦਲ ਨੇ ਕੈਪਟਨ ਤੋਂ ਲੰਗਰ ਦੇ ਪੈਸਿਆਂ ਦਾ ਮੰਗਿਆ ਹਿਸਾਬ

Biba Harsimrat Kaur : ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਲੰਗਰ ਦੇ ਪੈਸੇ ਨੂੰ ਲੈ ਕੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ 2017 ਤੋਂ ਲੈ ਕੇ ਹੁਣ ਤਕ ਦੇ ਲੰਗਰ ਦੇ ਨਾਂ ‘ਤੇ ਇਕੱਠੇ ਕੀਤੇ ਗਏ 3.13 ਕਰੋੜ ਰੁਪਏ ਦਾ ਹਿਸਾਬ ਮੰਗਿਆ ਹੈ। ਆਪਣੀ

ਬੂਟਾ ਮੰਡੀ ਵਿਖੇ ਨਵਜੰਮੇ ਬੱਚੇ ਦੀ ਮੌਤ ਤੋਂ ਬਾਅਦ ਪਿਤਾ ਨੂੰ ਭੇਜਿਆ ਗਿਆ 2 ਦਿਨਾਂ ਪੁਲਿਸ ਰਿਮਾਂਡ ‘ਤੇ

Father remanded in : ਜਲੰਧਰ : ਵੀਰਵਾਰ ਸਵੇਰੇ ਲਗਭਗ 9.30 ਵਜੇ ਕੂੜੇ ਦੇ ਢੇਰ ਤੋਂ ਮਿਲੇ ਨਵਜੰਮੇ ਬੱਚੇ ਦੀ ਸ਼ਨੀਵਾਰ ਨੂੰ ਮੈਡੀਕਲ ਕਾਲਜ ਅੰਮ੍ਰਿਤਸਰ ਵਿਚ ਮੌਤ ਹੋ ਜਾਣ ਤੋਂ ਬਾਅਦ ਦੋਸ਼ੀ ਪਿਓ ਮੁਕੇਸ਼ ਨੂੰ ਪੁਲਿਸ ਨੇ ਕੋਰਟ ਵਿਚ ਪੇਸ਼ ਕਰਕੇ 2 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ ਜਦੋਂ ਕਿ ਮਾਂਦਾ ਹਸਪਤਾਲ ਵਿਚ ਇਲਾਜ ਚੱਲ

ਡੇਰਾਬੱਸੀ ਦੀਆਂ ਫੈਕਟਰੀਆਂ ਤੋਂ ਐਕਸਾਈਜ਼ ਵਿਭਾਗ ਨੇ 27600 ਲੀਟਰ ‘ਸਪਿਰਟ’ ਕੀਤੀ ਬਰਾਮਦ

Excise department and : ਐਤਵਾਰ ਸਵੇਰੇ ਮੋਹਾਲੀ ਜਿਲ੍ਹੇ ਦੇ ਡੇਰਾਬੱਸੀ ਦੇ ਫੋਕਲ ਪੁਆਇੰਟ ‘ਚ ਤਿੰਨ ਫੈਕਟਰੀਆਂ ‘ਤੇ ਐਕਸਾਈਜ ਵਿਭਾਗ ਤੇ ਤਰਨਤਾਰਨ ‘ਚ ਬਣੀ ਸਪੈਸ਼ਲ ਐੱਸ. ਆਈ.ਟੀ. ਟੀਮ ਵਲੋਂ ਛਾਪਾ ਮਾਰਿਆ ਗਿਆ। ਇਸ ਛਾਪੇ ਦੌਰਾਨ 27600 ਲੀਟਰ ਸਪਰਿਟ ਵਰਗਾ ਤਰਲ ਪਦਾਰਥ ਫੜਿਆ ਗਿਆ ਹੈ ਜਿਸ ਦਾ ਇਸਤੇਮਾਲ ਸ਼ਰਾਬ ਬਣਾਉਣ ਵਿਚ ਕੰਮ ਲਿਆ ਜਾਂਦਾ ਸੀ। ਚਾਰ ਲੋਕਾਂ

ਕੈਦੀਆਂ ਨੂੰ ਮੋਬਾਈਲ ਤੇ ਪਾਬੰਦੀਸ਼ੁਦਾ ਵਸਤਾਂ ਦੀ ਸਪਲਾਈ ਕਰਨ ਵਾਲਾ ਪੁਲਿਸ ਅਧਿਕਾਰੀ ਕਾਬੂ

Police officer arrested : ਫਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਨੂੰ ਮੋਬਾਈਲ ਫੋਨ ਅਤੇ ਗੈਰਕਾਨੂੰਨੀ ਚੀਜ਼ਾਂ ਦੀ ਸਪਲਾਈ ਕਰਨ ਦੇ ਦੋਸ਼ ਵਿੱਚ ਇੱਕ ਪੁਲਿਸ ਅਧਿਕਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੰਜਾਬ ਪੁਲਿਸ ਦੇ ਸਿਪਾਹੀ ਦੀ ਪਛਾਣ ਅਕਾਸ਼ਪਾਲ ਅਤੇ ਜੇਲ ਕੈਦੀ ਰਾਹੁਲ ਵਜੋਂ ਹੋਈ ਹੈ। ਕੇਂਦਰੀ ਜੇਲ੍ਹ ਵਿੱਚ ਜਰਨੈਲ ਸਿੰਘ, ਸਹਾਇਕ ਸੁਪਰਡੈਂਟ, ਦੀ ਸ਼ਿਕਾਇਤ ’ਤੇ ਧਾਰਾ 42, 52-ਏ

ਡਮਟਾਲ ਪਹਾੜੀਆਂ ਦੀਆਂ ਝਾੜੀਆਂ ‘ਚ ਮਿਲਿਆ ਗ੍ਰੇਨੇਡ, ਪੁਲਿਸ ਵਲੋਂ ਕੀਤੀ ਜਾ ਰਹੀ ਹੈ ਜਾਂਚ

Grenade found in : ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ ‘ਤੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਇਆ ਸਥਿਤ ਡਮਟਾਲ ਪਹਾੜੀਆਂ ‘ਚ ਐਤਵਾਰ ਨੂੰ ਗ੍ਰੇਨੇਡ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ। ਪੁਲਿਸ ਨੂੰ ਇਸ ਸਬੰਧੀ ਸੂਚਿਤ ਕੀਤਾ ਗਿਆ ਅਤੇ ਉਨ੍ਹਾਂ ਵਲੋਂ ਭਾਲ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵਲੋਂ ਇਸ ਗ੍ਰੇਨੇਡ ਨੂੰ ਇਨਐਕਟਿਵ ਕਰਨ ਲਈ ਫੌਜ ਦੇ ਬੰਬ ਰੋਕਥਾਮ

ਰੇਲਵੇ ਵਲੋਂ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਸਪੈਸ਼ਲ ਟ੍ਰੇਨਾਂ

Railways are launching : ਕੋਵਿਡ-19 ਕਾਰਨ ਰੇਲ ਆਵਾਜਾਈ ਕਾਫੀ ਪ੍ਰਭਾਵਿਤ ਹੋਇਆ ਹੈ। ਲੌਕਡਾਊਨ ਕਾਰਨ ਫਸੇ ਯਾਤਰੀਆਂ ਨੂੰ ਘਰ ਪਹੁੰਚਾਉਣ ਲਈ ਰੇਲਵੇ ਨੇ ਕੁਝ ਸਪੈਸ਼ਲ ਟ੍ਰੇਨਾਂ ਚਲਾਈਆਂ ਸਨ ਪਰ ਕੋਰੋਨਾ ਵਾਇਰਸ ਦੇ ਡਰ ਕਾਰਨ ਯਾਤਰੀਆਂ ਵਿਚ ਉਤਸ਼ਾਹ ਘੱਟ ਹੀ ਦੇਖਣ ਨੂੰ ਮਿਲ ਰਿਹਾ ਹੈ। ਰੇਲਵੇ ਨੇ ਅੰਬਾਲਾ ਮੰਡਲ ਤੋਂ ਕਾਲਕਾ-ਹਾਵੜਾ ਤੇ ਚੰਡੀਗੜ੍ਹ-ਦੇਹਰਾਦੂਨ ਵਿਚ ਟ੍ਰੇਨ ਸ਼ੁਰੂ ਕਰਨ

ਹੁਸ਼ਿਆਰਪੁਰ ਵਿਖੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ ਕਤਲ

Young man killed : ਹੁਸ਼ਿਆਰਪੁਰ ਦੇ ਪਿੰਡ ਚੱਕੋਵਾਲ ਸ਼ੇਖਾਂ ‘ਚ ਐਤਵਾਰ ਰਾਤ ਕੁਝ ਲੋਕਾਂ ਨੇ ਇਕ ਨੌਜਵਾਨ ਦੀ ਹੱਤਿਆ ਕਰ ਦਿੱਤੀ। ਮੌਤ ਦਾ ਕਾਰਨ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਹੈ। ਪਿੰਡ ਦੇ ਹੀ ਕੁਝ ਨੌਜਵਾਨ ਉਸਨੂੰ ਇਕ ਵਿਆਹ ਸਮਾਰੋਹ ਵਿਚ ਲੈ ਕੇ ਗਏ ਅਤੇ ਵਾਪਸ ਆਉਂਦੇ ਸਮੇਂ ਤੇਜ਼ਧਾਰ ਹਥਿਆਰਾਂ ਨਾਲ ਉਸ ਨੂੰ ਮਾਰ ਦਿੱਤਾ। ਪੁਲਿਸ

ਜਲੰਧਰ ‘ਚ ਕੋਰੋਨਾ ਨਾਲ 4 ਦੀ ਮੌਤ, ਵੱਡੀ ਗਿਣਤੀ ਵਿਚ ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

4 killed with : ਕੋਰੋਨਾ ਦਾ ਕਹਿਰ ਸੂਬੇ ਵਿਚ ਦਿਨੋ-ਦਿਨ ਵਧ ਰਿਹਾ ਹੈ। ਜਿਲ੍ਹਾ ਜਲੰਧਰ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿਚ ਕੇਸ ਸਾਹਮਣੇ ਆ ਰਹੇ ਹਨ। ਅੱਜ ਇਥੇ ਕੋਰੋਨਾ ਕਾਰਨ 4 ਮਰੀਜ਼ਾਂ ਦੀ ਮੌਤ ਹੋ ਗਈ ਤੇ ਇਸ ਦੇ ਨਾਲ ਹੀ 80 ਪਾਜੀਟਿਵ ਕੇਸਾਂ ਦੀ ਪੁਸ਼ਟੀ ਹੋਈ। ਰੋਜ਼ਾਨਾ ਇੰਨੀ ਵੱਡੀ ਗਿਣਤੀ ਵਿਚ ਕੋਰੋਨਾ ਕੇਸ ਆਉਣ ਕਾਰਨ

ਸੁਰਜੀਤ ਹਾਕੀ ਟੂਰਨਾਮੈਂਟ ਕਰਵਾਉਣ ਬਾਰੇ 20 ਅਗਸਤ ਨੂੰ ਲਿਆ ਜਾਵੇਗਾ ਫੈਸਲਾ

The decision to : ਜਲੰਧਰ :ਇਸ ਸਾਲ ਕਰਵਾਏ ਜਾਣ ਵਾਲੇ ਓਲੰਪੀਅਨ ਸੁਰਜੀਤ ਹਾਕੀ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਵਿਚ ਲੋਕਾਂ ਦੇ ਮਨੋਰੰਜਨ ਲਈ ਪੰਜਾਬੀ ਗਾਇਕ ਨੂੰ ਨਹੀਂ ਬੁਲਾਇਆ ਜਾਵੇਗਾ। ਇਸ ਸਾਲ ਸੋਸ਼ਲ ਡਿਸਟੈਂਸਿੰਗ ਦਾ ਧਿਆਨ ਰੱਖਦੇ ਹੋਏ ਲੋਕਾਂ ਦੀ ਭੀੜ ਇਕੱਠੀ ਨਹੀਂ ਹੋਵੇਗੀ। ਸਟੇਡੀਅਮ ਵਿਚ ਪੰਜਾਬੀ ਗੀਤਾਂ ‘ਤੇ ਲੋਕਾਂ ਦਾ ਭੰਗੜਾ ਨਹੀਂ ਦਿਖੇਗਾ। ਫਾਈਨਲ ਮੁਕਾਬਲੇ ‘ਚ

ਖੇਤੀ ਸੋਧ ਬਿਲ ‘ਤੇ ਕਿਸਾਨ ਦੀ ਫੋਟੋ ਬਿਨਾਂ ਮਨਜ਼ੂਰੀ ਤੋਂ ਲਗਾਉਣ ਦਾ ਇਤਰਾਜ਼

Objection to affixing : ਫਰੀਦਕੋਟ : ਕੇਂਦਰ ਸਰਕਾਰ ਨੇ ਅਨਾਜ ਦੇ ਮੰਡੀਕਰਨ, ਭੰਡਾਰ, ਐੱਮ. ਐੱਸ. ਪੀ. ਨੂੰ ਲੈ ਕੇ ਜਾਰੀ ਖੇਤੀ ਸੋਧ ਬਿਲ ‘ਤੇ ਕਿਸਾਨ ਦੀ ਫੋਟੋ ਬਿਨਾਂ ਮਨਜ਼ੂਰੀ ਦੇ ਛਾਪ ਦਿੱਤੀ। ਫੋਟੋ ਪ੍ਰਕਾਸ਼ਤ ਕੀਤੇ ਜਾਣ ‘ਤੇ ਕਿਸਾਨ ਗੁਰਪ੍ਰੀਤ ਸਿੰਘ ਚੰਦਬਾਜਾ ਵਲੋਂ ਇਤਰਾਜ਼ ਜਤਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕੇਂਦਰੀ ਖੇਤੀਬਾੜੀ ਮੰਤਰਾਲੇ ਤੋਂ ਇਸ ਫੋਟੋ

ਜ਼ਹਿਰੀਲੀ ਸ਼ਰਾਬ ਮਾਮਲਾ : ਪਿੰਡ ਮੁੱਛਲ ਦੇ ਪੀੜਤ ਪਰਿਵਾਰਾਂ ਨੇ 25 ਲੱਖ ਰੁਪਏ ਮੁਆਵਜ਼ੇ ਤੇ ਸਰਕਾਰੀ ਨੌਕਰੀ ਦੀ ਕੀਤੀ ਮੰਗ

Poisonous liquor case : ਅੰਮ੍ਰਿਤਸਰ : ਜ਼ਹਿਰੀਲੀ ਸ਼ਰਾਬ ਮਾਮਲੇ ਵਿਚ ਪਿੰਡ ਮੁੱਛਲ ਵਿਖੇ ਪੀੜਤ ਪਰਿਵਾਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਐਲਾਨ ਗਏ 5 ਲੱਖ ਦੇ ਮੁਆਵਜ਼ੇ ਨੂੰ ਰੱਦ ਕਰ ਦਿੱਤਾ ਹੈ ਤੇ ਨਾਲ ਹੀ ਉਨ੍ਹਾਂ ਨੇ 25 ਲੱਖ ਰੁਪਏ ਮੁਆਵਜ਼ੇ ਤੇ ਪੀੜਤ ਪਰਿਵਾਰਾਂ ਵਿਚੋਂ ਇਕ ਵਿਅਕਤੀ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ।

ਹੁਸੈਨੀਵਾਲਾ ਸ਼ਹੀਦੀ ਸਮਾਰਕ ਨੂੰ ਟੂਰਿਸਟ ਹੱਬ ਵਜੋਂ ਕੀਤਾ ਜਾਵੇਗਾ ਵਿਕਸਿਤ

Hussainiwala Shaheed Memorial : ਹੁਸੈਨੀਵਾਲਾ ਵਿਖੇ ਭਾਰਤ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਸਮਾਰਕ ਥਾਂ ਨੂੰ 6.50 ਕਰੋੜ ਰੁਪਏ ਦੀ ਲਾਗਤ ਨਾਲ ਟੂਰਿਸਟ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ। ਸੈਰ-ਸਪਾਟਾ ਦੇ ਮਾਮਲੇ ਵਿਚ ਬਹੁਤ ਅੱਗੇ ਵਧੇਗਾ ਅਤੇ ਇਥੇ ਭਾਰਤ-ਪਾਕਿ ਸਰਹੱਦ ਦੇ ਸਾਂਝੇ ਚੈੱਕ ਪੋਸਟ ‘ਤੇ ਰਿਟਰੀਟ

ਸੂਬੇ ਦੇ ਪਿੰਡਾਂ ਵਿਚ 1500 ਖੇਡ ਮੈਦਾਨ ਤੇ ਪਾਰਕ ਬਣਾਏ ਜਾਣਗੇ : ਬਾਜਵਾ

1500 playgrounds and : ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਵਿਭਾਗ ਵਲੋਂ ਪਿੰਡਾਂ ਵਿਚ ਪਾਰਕ ਅਤੇ ਖੇਡ ਮੈਦਾਨ ਬਣਾਏ ਜਾ ਰਹੇ ਹਨ। ਇਹ ਉਪਰਾਲਾ ਇਸ ਲਈ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਦੇ ਪਿੰਡਾਂ ਨੂੰ ਵੀ ਸ਼ਹਿਰਾਂ ਵਾਂਗ ਹੀ ਵਧ ਤੋਂ ਵਧ ਸਹੂਲਤਾਂ ਮਿਲ ਸਕਣ। ਇਹ ਜਾਣਕਾਰੀ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ

ਫਿਰੋਜ਼ਪੁਰ ਦੇ ਸ਼ਹੀਦ ਊਧਮ ਸਿੰਘ ਚੌਕ ਵਿਖੇ ਕਲਾਕ ਟਾਵਰ ਲਗਾਉਣ ‘ਤੇ ਵਿਵਾਦ

Controversy over installation : ਸ਼ਹੀਦ ਊਧਮ ਸਿੰਘ ਦੇ ਨਾਂ ‘ਤੇ ਬਣੀ ਮੁੱਖ ਕਰਾਸਿੰਗ ‘ਤੇ ਕਲਾਕ ਟਾਵਰ ਲਗਾਉਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ, ਜਿਥੇ ਉਨ੍ਹਾਂ ਦਾ ਬੁੱਤ ਲਗਾਇਆ ਹੋਇਆ ਹੈ। ਇਹ ਮੰਨਿਆ ਜਾ ਰਿਹਾ ਹੈ ਕਿ ਇਸ ਕਰਾਸਿੰਗ ਵਿਖੇ ਕਲਾਕ ਟਾਵਰ ਦੀ ਸਥਾਪਨਾ, ਜੋ ਕਿ ਸ਼ਹਿਰ ਦੇ ਸੁੰਦਰੀਕਰਨ ਵਾਸਤੇ ਕੀਤੀ ਜਾ ਰਹੀ ਹੈ, ਕਲਾਕ

ਪੰਜਾਬ ਰਾਜਭਵਨ ਤਕ ਪਹੁੰਚਿਆ ਕੋਰੋਨਾ, ਰਾਜਪਾਲ ਦੇ ਮੁੱਖ ਸਕੱਤਰ ਸਮੇਤ 4 ਦੀ ਕੋਰੋਨਾ ਰਿਪੋਰਟ ਆਈ Positive

Corona reached Punjab: ਚੰਡੀਗੜ੍ਹ : ਕੋਰੋਨਾ ਦਾ ਕਹਿਰ ਦਿਨੋ-ਦਿਨ ਵਧ ਰਿਹਾ ਹੈ। ਹੁਣ ਰਾਜਭਵਨ ਤਕ ਵੀ ਕੋਰੋਨਾ ਪੁੱਜ ਗਿਆ ਹੈ। ਐਤਵਾਰ ਨੂੰ ਪੰਜਾਬ ਦੇ ਗਵਰਨਰ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਨ ਵੀ. ਪੀ. ਸਿੰਘ ਬਦਨੌਰ ਦੇ ਪ੍ਰਧਾਨ ਸਕੱਤਰ ਜੇ. ਐੱਮ. ਬਾਲਾਮੁਰਗਨ ਤੋਂ ਇਲਾਵਾ ਰਾਜਭਵਨ ਦੇ ਚਾਰ ਹੋਰ ਕਰਮਚਾਰੀਆਂ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਉਣ ਤੋਂ ਬਾਅਦ ਹੜਕੰਪ ਮਚ

Covid-19 : ਜਲੰਧਰ ਸਿਵਲ ਹਸਪਤਾਲ ’ਚ Positive, ਅੰਮ੍ਰਿਤਸਰ ’ਚ ਰਿਪੋਰਟ ਆਈ Negative

Positive in Jalandhar : ਕੋਰੋਨਾ ਵਾਇਰਸ ਦੀ ਜਾਂਚ ਰਿਪੋਰਟ ਨੂੰ ਲੈ ਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਹੋ ਰਿਹਾ ਹੈ। ਜਲੰਧਰ ਸਿਵਲ ਹਸਪਤਾਲ ਇਕ ਬੀਮਾਰ ਵਿਅਕਤੀ ਦੀ ਰਿਪੋਰਟ ਨੂੰ ਕੋਰੋਨਾ ਪਾਜ਼ੀਟਿਵ ਤਾਂ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਨੈਗੇਟਿਵ ਦੱਸ ਰਿਹਾ ਹੈ। ਇਸ ਨਾਲ ਮਰੀਜ਼ ਅੇਤ ਉਸ ਦੇ ਪਰਿਵਾਰਕ ਮੈਂਬਰ ਦੁਚਿੱਤੀ ਵਿਚ ਫਸ ਗਏ ਹਨ। ਪਿੰਡ ਨੰਗਲ

PPCB ਨੇ ਰੈਗੂਲੇਟਰੀ ਮਨਜ਼ੂਰੀਆਂ ਲੈਣ ਦੀ ਤਰੀਕ ਅੱਗੇ ਵਧਾਈ

PPCB has extended : ਪਟਿਆਲਾ : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਉਦਯੋਗਾਂ ਨੂੰ ਸਥਾਪਤ ਕਰਨ / ਚਲਾਉਣ, ਅਧਿਕਾਰਤ ਕਰਨ, ਰਜਿਸਟ੍ਰੇਸ਼ਨ ਕਰਨ ਅਤੇ ਕਿਸੇ ਹੋਰ ਲਾਜ਼ਮੀ ਰੈਗੂਲੇਟਰੀ ਮਨਜ਼ੂਰੀ ਲੈਣ ਦੀ ਆਖਰੀ ਤਰੀਕ ਨੂੰ ਨਿਰਧਾਰਿਤ ਸ਼ਰਤਾਂ ਅਧੀਨ ਵਧਾ ਕੇ 31.03.2021 ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਕੋਵਿਡ -19 ਦੇ ਚੱਲਦਿਆਂ ਆਰਥਿਕ ਮੰਦੀ ਨੂੰ ਧਿਆਨ ਵਿੱਚ ਰੱਖਦਿਆਂ 22

ਕੇਂਦਰੀ ਯੂਨੀਵਰਿਸਟੀ ਬਠਿੰਡਾ ਦੇ ਨਵੇਂ Vice-Chancellor ਲਈ ਡਾ. ਰਾਘਵੇਂਦਰ ਪੀ . ਤਿਵਾੜੀ ਨੂੰ ਮਿਲੀ ਹਰੀ ਝੰਡੀ

For the new Vice : ਡਾ. ਹਰੀਸਿੰਘ ਗੌਰ ਵਿਸ਼ਵ ਵਿਦਿਆਲਿਆ, ਸਾਗਰ ਦੇ ਮੌਜੂਦਾ ਵਾਈਸ-ਚਾਂਸਲਰ ਡਾ: ਰਾਘਵੇਂਦਰ ਪੀ. ਤਿਵਾੜੀ(,ਪੀ.ਐਚ.ਡੀ). ਗੌਹਟੀ ਯੂਨੀਵਰਸਿਟੀ ਤੋਂ ਜੀਓਲੌਜੀ (ਪੈਲੇਓਨਟੋਲੋਜੀ).ਦਾ ਨਾਂ ਕੇਂਦਰੀ ਯੂਨੀਵਰਿਸਟੀ ਬਠਿੰਡਾ ਦੇ ਨਵੇਂ ਵਾਈਸ ਚਾਂਸਲਰ ਵਜੋਂ ਲਗਭਗ ਤੈਅ ਹੋ ਗਿਆ ਹੈ। ਤਿਵਾੜੀ ਨੇ ਡਾ. ਹਰੀ ਸਿੰਘ ਗੌਰ ਵਿਸ਼ਵਵਿਦਿਆਲਿਆ, ਸਾਗਰ ਤੋਂ ਅਪਲਾਈਡ ਜੀਓਲਜੀ ਵਿਚ M.Tech. ਕੀਤੀ ਹੈ। ਡਾ. ਤਿਵਾੜੀ ਪਲੈਓਨਟੋਲੋਜੀ

Covid-19 : ਜਲੰਧਰ ’ਚ 52 ਸਾਲਾ ਔਰਤ ਨੇ ਤੋੜਿਆ ਦਮ, ਮਿਲੇ ਨਵੇਂ ਮਾਮਲੇ

Women died in Jalandhar : ਜਲੰਧਰ ’ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਅੱਜ ਐਤਵਾਰ ਨੂੰ ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਨਾਲ ਜਿਥੇ ਇਕ ਵਿਅਕਤੀ ਦੀ ਮੌਤ ਹੋ ਗਈ, ਉਥਏ 39 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਹੁਣ 3016 ਤੱਕ ਪਹੁੰਚ ਗਿਆ

ਜਿਲ੍ਹਾ ਕਪੂਰਥਲਾ ਵਲੋਂ ਸ਼ਰਾਬ ਨਾਲ ਸਬੰਧਤ ਅਪਰਾਧਾਂ ਦੀ ਸੂਚਨਾ ਦੇਣ ਲਈ ਹੈਲਪਲਾਈਨ ਨੰਬਰ ਕੀਤੇ ਗਏ ਜਾਰੀ

District Kapurthala issues : ਆਬਕਾਰੀ ਵਿਭਾਗ ਕਪੂਰਥਲਾ ਵਲੋਂ ਸੂਬੇ ਵਿੱਚ ਸ਼ਰਾਬ ਨਾਲ ਸਬੰਧਤ ਅਪਰਾਧ ਦਰਜ ਕਰਨ ਲਈ ਸੀਨੀਅਰ ਅਧਿਕਾਰੀਆਂ ਦੇ ਮੋਬਾਈਲ ਨੰਬਰ ਜਨਤਕ ਕੀਤੇ ਗਏ ਤਾਂ ਕਿ ਅਜਿਹੀ ਕੋਈ ਵੀ ਸੂਚਨਾ ਮਿਲਣ ‘ਤੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾ ਸਕੇ। ਇਹ ਜਾਣਕਾਰੀ ਡੀ. ਸੀ. ਸ਼੍ਰੀਮਤੀ ਦੀਪਤੀ ਉੱਪਲ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸੂਹੇ ਵਿਚ ਜ਼ਹਿਰੀਲੀ

ਕੈਪਟਨ ਨੇ ਸਾਉਣੀ ਸੀਜ਼ਨ 2020 ਲਈ ਪਰਾਲੀ ਪ੍ਰਬੰਧਨ ਯੋਜਨਾ ਦਾ ਸਮਾਜਿਕ ਪ੍ਰੀ-ਆਡਿਟ ਕਰਨ ਦੇ ਦਿੱਤੇ ਹੁਕਮ

Captain orders social : ਕੁਝ ਨਿਰਮਾਤਾਵਾਂ ‘ਤੇ ਪੱਖਪਾਤੀ ਹੋਣ ਦੇ ਦੋਸ਼ਾਂ ਨੂੰ ਰੱਦ ਕਰਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਫਸਲਾਂ ਦੀ ਰਹਿੰਦ ਖੂੰਹਦ ਪ੍ਰਬੰਧਨ (ਸੀਆਰਐਮ) ਦੀ ਪੂਰਤੀ ਲਈ ਸਮਾਜਕ ਪ੍ਰੀ-ਆਡਿਟ ਦਾ ਹੁਕਮ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦੁਆਰਾ ਕੀਤਾ ਜਾ ਰਿਹਾ ਸਮਾਜਿਕ ਪ੍ਰੀ-ਆਡਿਟ ਕੁਝ ਖਾਸ ਸੁਆਰਥੀ ਰਾਜਨੀਤਕ

PSEB ਤੋਂ ਹੁਣ ਸਿਰਫ ਤਿੰਨ ਦਿਨਾਂ ’ਚ ਮਿਲੇਗੀ ਸਿੱਖਿਅਕ ਸਰਟੀਫਿਕੇਟਾਂ ਦੀ ਡੁਪਲੀਕੇਟ ਕਾਪੀ

Duplicate copies of educational certificates : ਜਲੰਧਰ : ਜੇਕਰ ਕਿਸੇ ਦੇ ਸਿੱਖਿਅਕ ਦਸਤਾਵੇਜ਼ ਹੁਣ ਗੁੰਮ ਹੋ ਜਾਂਦੇ ਹਨ ਤਾਂ ਉਸ ਨੂੰ ਮਹੀਨਿਆਂ ਤੱਕ ਸਕੂਲ, ਜ਼ਿਲ੍ਹਾ ਬੋਰਡ ਅਤੇ ਮੁੱਖ ਬੋਰਡ ਦੇ ਦਫਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ ਕਿਉਂਕਿ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਤੋਂ ਸਰਟੀਫਿਕੇਟਾਂ ਦੀ ਡੁਪਲੀਕੇਟ ਕਾਪੀ ਹੁਣ ਸਿਰਫ ਤਿੰਨ ਦਿਨਾਂ ਵਿਚ ਮਿਲ ਜਾਏਗੀ। ਬੋਰਡ ਹੁਣ

ਪੰਜਾਬ ਸਰਕਾਰ ਵਲੋਂ ‘ਪੰਜਾਬ ਅਚੀਵਮੈਂਟ ਸਰਵੇਖਣ’ ਦੀਆਂ ਤਿਆਰੀਆਂ ਹੋਈਆਂ ਮੁਕੰਮਲ

Education Department completes : ਆਪਣੀਆਂ ਤਾਜ਼ਾ ਪਹਿਲਕਦਮੀਆਂ ਨੂੰ ਅੱਗੇ ਵਧਾਉਂਦਿਆਂ ਸਕੂਲ ਸਿੱਖਿਆ ਵਿਭਾਗ ਨੇ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮੂਹ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਪ੍ਰਾਪਤੀਆਂ ਦਾ ਸਰਵੇਖਣ ਕਰਨ ਦਾ ਫੈਸਲਾ ਕੀਤਾ ਸੀ। ਸਿੱਖਿਆ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਸਿੱਖਿਆ ਵਿਭਾਗ ਵਲੋਂ ‘ਪੰਜਾਬ ਅਚੀਵਮੈਂਟ ਸਰਵੇਖਣ’

ਜਲੰਧਰ : ਪਲਾਟ ’ਚ ਸੁੱਟਿਆ ਨਵਜੰਮਿਆ ਬੱਚਾ-ਹੋਈ ਮੌਤ, ਸੁੱਟਣ ਵਾਲੇ ਗ੍ਰਿਫਤਾਰ

Newborn baby thrown : ਜਲੰਧਰ : ਬੂਟਾ ਪਿੰਡ ਵਿਚ ਵੀਰਵਾਰ ਨੂੰ ਪਲਾਟ ਵਿਚ ਇਕ ਨਵਜੰਮਿਆ ਬੱਚਾ ਮਿਲਿਆ, ਜਿਸ ਨੂੰ ਉਸ ਦੀ ਮਾਂ ਅਤੇ ਉਸ ਦੇ ਨਾਜਾਇਜ਼ ਪਿਤਾ ਵੱਲੋਂ ਸੁੱਟ ਦਿੱਤਾ ਗਿਆ ਸੀ। ਇਹ ਬੱਚਾ ਉਥੇ ਹੀ ਰਹਿਣ ਵਾਲੀ ਇਕ ਔਰਤ ਅਮਰਜੀਤ ਕੌਰ ਨੂੰ ਮਿਲਿਆ ਜਿਸ ਨੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਉਸ ਦਾ ਇਲਾਜ ਕਰਵਾਉਣ

ਜਲੰਧਰ : PPCB ਵੱਲੋਂ ਪ੍ਰਦੂਸ਼ਣ ਫੈਲਾਉਣ ਵਾਲੀਆਂ ਤਿੰਨ ਉਦਯੋਗਿਕ ਇਕਾਈਆਂ ਸੀਲ

PPCB seals three polluting : ਜਲੰਧਰ ਜ਼ਿਲ੍ਹੇ ਵਿਚ ਪ੍ਰਦੂਸ਼ਣ ਫੈਲਾਉਣ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਵੱਲੋਂ ਸ਼ਨੀਵਾਰ ਨੂੰ ਪ੍ਰਦੂਸ਼ਣ ਫੈਲਾਉਣ ਦੇ ਦੋਸ਼ ਹੇਠ ਬੁਲੰਦਪੁਰ ਰੋਡ ਸਥਿਤ ਤਿੰਨ ਉਦਯੋਗਿਕ ਇਕਾਈਆਂ ਨੂੰ ਸੀਲ ਕਰ ਦਿੱਤ ਗਿਆ। ਐਡਵੋਕੇਟ ਸ਼ਵਜੀ ਲਾਲ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲੰਧਰ ਵਿਚ ਗਊਸ਼ਾਲਾ ਦੇ

ਕੈਲਾਸ਼ ਸਤਿਆਰਥੀ ਨੇ ਕੈਪਟਨ ਤੇ ਪੰਜਾਬ ਪੁਲਿਸ ਨੂੰ ਦਿੱਤੀ ਵਧਾਈ

Kailash Satyarthi congratulated : ਦੋ ਦਿਨ ਪਹਿਲਾਂ ਜਲੰਧਰ ਵਿਖੇ ਰਬੜ ਇੰਡਸਟਰੀ ਤੋਂ 47 ਮਜ਼ਦੂਰਾਂ ਨੂੰ ਆਜ਼ਾਦ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸੇ ਸਬੰਧ ਵਿਚ ਨੋਬਲ ਸ਼ਾਂਤੀ ਪੁਰਸਕਾਰ ਜੇਤੂ ਕੈਲਾਸ਼ ਸਤਿਆਰਥੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਪੁਲਿਸ ਨੂੰ ਵਧਾਈ ਦਿੱਤੀ ਹੈ। ਨਾਲ ਹੀ ਉਨ੍ਹਾਂ ਨੇ ਪੰਜਾਬ ਨੂੰ ਬਾਲ ਆਸ਼ਰਮ ਮੁਕਤ

ਆਮ ਆਦਮੀ ਪਾਰਟੀ ਪੰਜਾਬ ਦੀਆਂ ਸਾਰੀਆਂ ਇਕਾਈਆਂ ਹੋਈਆਂ ਭੰਗ, ਦਿੱਤੇ ਜਾਣਗੇ ਨਵੇਂ ਅਹੁਦੇ

All the units : ਮਿਸ਼ਨ 2022 ਤਹਿਤ ਆਮ ਆਦਮੀ ਪਾਰਟੀ ਪੰਜਾਬ ਨੂੰ ਸੰਗਠਨਾਤਮਕ ਪੱਧਰ ‘ਤੇ ਮਜ਼ਬੂਤ ਕੀਤੇ ਜਾਣ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਇਸ ਮੁਹਿੰਮ ਤਹਿਤ 8 ਅਗਸਤ ਨੂੰ ਪਾਰਟੀ ਦੀ ਪੰਜਾਬ ਇਕਾਈ ਨੂੰ ਭੰਗ ਕਰ ਦਿੱਤਾ ਗਿਆ ਹੈ। ਸੰਗਰੂਰ ਦੇ ਲੋਕ ਸਭਾ ਮੈਂਬਰ ਭਗਵੰਤ ਮਾਨ ਦਾ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਦੇ ਰੂਪ ਵਿਚ

267 ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਸਬੰਧੀ ਹਵਾਰਾ ਕਮੇਟੀ ਨੇ ਚੁੱਕੇ ਇਹ ਸਵਾਲ

Hawara Committee raised questions : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਸਰੂਪਾਂ ਦੇ ਗਾਇਬ ਹੋਣ ਦੇ ਮਾਮਲੇ ਦੀ ਤੇਲੰਗਾਨਾ ਹਾਈ ਕੋਰਟ ਦੇ ਸੀਨੀਅਰ ਵਕੀਲ ਅਤੇ ਜਾਂਚ ਕਮੇਟੀ ਦੇ ਮੁਖੀ ਈਸ਼ਰ ਸਿੰਘ ਵੱਲੋਂ ਕੀਤੀ ਜਾ ਰਹੀ ਜਾਂਚ ਸਬੰਧੀ ਜਗਤਾਰ ਸਿੰਘ ਹਵਾਰਾ ਨੇ ਸਵਾਲ ਚੁੱਕੇ ਹਨ। ਇਸ ਸਬੰਧੀ ਹਵਾਰਾ ਕਮੇਟੀ ਨੇ ਈਸ਼ਰ ਸਿੰਘ ਨੂੰ ਚਿੱਠੀ ਲਿਖ ਕੇ

CBSE ਵਲੋਂ 11ਵੀਂ ਦੇ ਵਿਦਿਆਰਥੀਆਂ ਲਈ ਲਿਆ ਗਿਆ ਰਾਹਤ ਭਰਿਆ ਫੈਸਲਾ

Relief decision taken : ਸੀ. ਬੀ. ਐੱਸ. ਈ. ਵਲੋਂ ਫੈਸਲਾ ਲਿਆ ਗਿਆ ਹੈ ਕਿ ਜਿਹੜੇ ਵਿਦਿਆਰਥੀਆਂ ਨੇ ਦਸਵੀਂ ਕਲਾਸ ਵਿਚ ਸਟੈਂਡਰਡ ਮੈਥ ਨਹੀਂ ਚੁਣਿਆ ਸੀ ਇਸ ਦੇ ਬਾਵਜੂਦ ਉਹ 11ਵੀਂ ‘ਚ ਮੈਥ ਵਿਸ਼ੇ ਦਾ ਬਦਲ ਚੁਣ ਸਕਦੇ ਹਨ। ਬੋਰਡ ਵਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਛੋਟ ਸਿਰਫ ਇਸ ਸਾਲ ਦਿੱਤੀ ਜਾ ਰਹੀ

ਸ਼੍ਰੋਮਣੀ ਅਕਾਲੀ ਦਲ ਜ਼ਹਿਰੀਲੀ ਸ਼ਰਾਬ ਮਾਮਲੇ ’ਚ ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਦੇਵੇਗੀ ਧਰਨਾ

SAD to stage dharna : ਚੰਡੀਗੜ੍ਹ : ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਣ ਵਾਲੀਆਂ ਮੌਤਾਂ ’ਤੇ ਸਿਆਸਤ ਹੋਰ ਵੀ ਗਰਮਾ ਗਈ ਹੈ। ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ’ਤੇ ਲਗਾਤਾਰ ਹਮਲੇ ਕਰ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਅਤੇ ਕੈਪਟਨ ਮਰਿੰਦਰ ਸਿੰਘ ਨੂੰ ਨਸ਼ੇ ਦੇ ਮੁੱਦੇ

ਵਿੱਤ ਮੰਤਰੀ ਵਲੋਂ ਵਿਕਾਸ ਕਾਰਜਾਂ ਦੇ ਨਿਰੀਖਣ ਲਈ ਬਠਿੰਡਾ ਸ਼ਹਿਰ ਦਾ ਕੀਤਾ ਗਿਆ ਦੌਰਾ

Finance Minister visits : ਮਨਪ੍ਰੀਤ ਬਾਦਲ ਨੇ ਕਲ ਬਠਿੰਡਾ ਸ਼ਹਿਰ ਵਿਚ ਚੱਲ ਰਹੇ ਵਿਕਾਸ ਕੰਮਾਂ ਦਾ ਨਿਰੀਖਣ ਕਰਨ ਲਈ ਦੌਰਾ ਕੀਤਾ। ਸ. ਬਾਦਲ ਨੇ ਸਭ ਤੋਂ ਪਹਿਲਾਂ ਡੱਬਵਾਲੀ ਰੋਡ ‘ਤੇ ਸਥਿਤ ਗਰੋਥ ਸੈਂਟਰ ਸਬੰਧੀ ਪਿੰਡ ਸੈਹਣੇ ਵਾਲਾ ਦਾ ਦੌਰਾ ਕੀਤਾ ਜਿਥੇ ਉਨ੍ਹਾਂ ਨੇ ਵਪਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸ. ਬਾਦਲ ਨੇ ਵਪਾਰੀਆਂ

ਪੰਜਾਬ ਸਰਕਾਰ ਕੋਰੋਨਾ ਦੇ ਫੈਲਾਅ ਨੂੰ ਰੋਕਣ ‘ਚ ਹੋਰਨਾਂ ਸੂਬਿਆਂ ਤੋਂ ਕਿਤੇ ਬੇਹਤਰ : ਸਿਹਤ ਮੰਤਰੀ

Punjab govt better : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੋਰਨਾਂ ਰਾਜਾਂ ਦੀ ਤੁਲਨਾ ਵਿਚ ਕੋਰੋਨਾਵਾਇਰਸ ਦੇ ਫੈਲਣ ਨੂੰ ਰੋਕਣ ਲਈ ਵਧੀਆ ਪ੍ਰਦਰਸ਼ਨ ਕੀਤਾ ਜਿਸ ਕਾਰਨ ਹੋਰ ਰਾਜਾਂ ਦੇ ਮੁਕਾਬਲੇ ਘੱਟ ਜਾਨਾਂ ਗਈਆਂ ਹਨ। ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ

ਨਕੋਦਰ ਸਿਵਲ ਹਸਪਤਾਲ ’ਚ ਸਾਹਮਣੇ ਆਈ ਲਾਸ਼ਾਂ ਦੀ ਅਦਲਾ-ਬਦਲੀ ਦੀ ਵੱਡੀ ਲਾਪਰਵਾਹੀ

Exchange of bodies found : ਜਲੰਧਰ ਜ਼ਿਲ੍ਹੇ ਵਿਚ ਨਕੋਦਰ ਦੇ ਸਿਵਲ ਹਸਪਤਾਲ ਵਿਚ ਹੁਣ ਲਾਸ਼ਾਂ ਦੀ ਅਦਲਾ-ਬਦਲੀ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ।ਜਿੱਥੇ ਹਸਪਤਾਲ ਵੱਲੋਂ ਪੋਸਟਮਾਰਟਮ ਤੋਂ ਬਾਅਦ ਮੋਰਚਰੀ ’ਚ ਰਖੀਆਂ ਦੋ ਸਕੇ ਭਰਾਵਾਂ ਦੀਆਂ ਲਾਸ਼ਾਂ ਦੀ ਥਾਂ ਹੋਰ ਲਾਸ਼ਾਂ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਗਈਆਂ, ਜਿਸ ’ਤੇ ਪਰਿਵਾਰਕ ਮੈਂਬਰਾਂ ਨੇ ਰੋਸ ਪ੍ਰਗਟਾਉਂਦਿਆਂ ਹਸਪਤਾਲ ਵਿਚ

ਅਬੋਹਰ : ਸਰਕਾਰੀ ਬਿਲਡਿੰਗ ’ਚ ਦੇਹ ਵਪਾਰ ਦਾ ਧੰਦਾ ਕਰਦੇ 2 ਔਰਤਾਂ ਸਣੇ 6 ਕਾਬੂ

6 arrested including 2 women : ਅਬੋਹਰ ਸ਼ਹਿਰ ਵਿਚ ਇੱਕ ਸਰਕਾਰੀ ਬਿਲਡਿੰਗ ਵਿਚ ਦੇਹ ਵਪਾਰ ਦੇ ਧੰਦੇ ਦਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਪੁਲਿਸ ਨੇ ਰੇਡ ਦੌਰਾ ਬਿਲਡਿੰਗ ਦੇ ਉਪਰ ਵਾਲੇ ਹਿੱਸੇ ਬਣੇ ਕਮਰਿਆਂ ਵਿਚੋਂ 1 ਲੜਕੀ ਤੇ ਇੱਕ ਔਰਤ ਸਣੇ 6 ਵਿਅਕਤੀਆਂ ਨੂੰ ਕਾਬੂ ਕੀਤਾ। ਭਗਤ ਸਿੰਘ ਚੌਂਕ ਵਿਚ ਸਥਿਤ ਨਗਰ ਨਿਗਮ ਦੀ ਠੇਕੇ

ਪੰਜਾਬ ਪੁਲਿਸ ਵਲੋਂ ਪੰਡੋਰੀ ਗੋਲਾ ਵਿਧੀ ਨਾਲ ਨਕਲੀ ਸ਼ਰਾਬ ਬਣਾਉਣ ਵਾਲੇ ਗਿਰੋਹ ਦਾ ਕੀਤਾ ਗਿਆ ਪਰਦਾਫਾਸ਼

Punjab Police exposes : ਅੰਮ੍ਰਿਤਸਰ : ਸੂਬੇ ਵਿਚ ਸ਼ਰਾਬ ਦੇ ਨਾਜਾਇਜ਼ ਕਾਰੋਬਾਰ ਨੂੰ ਰੋਕਣ ਲਈ ਸ਼ਿਕੰਜਾ ਕੱਸਦੇ ਹੋਏ, ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਮਜੀਠੇ ਤੋਂ 2 ਵਿਅਕਤੀਆਂ ਦੀ ਗ੍ਰਿਫਤਾਰੀ ਦੇ ਨਾਲ ਇਕ ਹੋਰ ਵੱਡੇ ਚੂਰਾ ਪੋਸਤ ਗਿਰੋਹ ਦਾ ਪਰਦਾਫਾਸ਼ ਕੀਤਾ। ਦੋਸ਼ੀਆਂ ਦੀ ਪਛਾਣ ਗੁਰਵਿੰਦਰ ਸਿੰਘ ਅਤੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਉਹ ਪੰਡੋਰੀ ਗੋਲਾ ਕਿਸਮ

DGP ਵਲੋਂ ਸਤਲੁਜ ਦਰਿਆ ਵਿਚ ਵਹਾਈ ਸ਼ਰਾਬ ਦੀ ਜਾਂਚ ਦੇ ਦਿੱਤੇ ਗਏ ਹੁਕਮ

Order issued by : ਸਤਲੁਜ ਦਰਿਆ ‘ਚ ਕੱਚੀ ਸ਼ਰਾਬ ਨੂੰ ਨਸ਼ਟ ਕਰਨ ਕਾਰਨ ਮੱਛੀਆਂ ਦੀ ਮੌਤ ਦੀ ਘਟਨਾ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਖਲਬਲੀ ਮਚ ਗਈ ਹੈ। ਡੀ. ਜੀ. ਪੀ. ਦਿਨਕਰ ਗੁਪਤਾ ਨੇ ਇਸ ਦੀ ਜਾਂਚ ਦੇ ਹੁਕਮ ਦਿੱਤੇ ਹਨ। ਸ਼ਨੀਵਾਰ ਨੂੰ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਸੰਤ ਬਲਵੀਰ ਸਿੰਘ ਸੀਂਚੇਵਾਲ ਬੋਰਡ ਦੇ ਅਧਿਕਾਰੀਆਂ

ਪਾਕਿ ’ਚ ਹਿੰਦੂ ਲੜਕੀ ਦਾ ਅਗਵਾ : ਸਿਰਸਾ ਨੇ ਇਮਰਾਨ ਖਾਨ, ਮੋਦੀ ਤੇ ਸ਼ਾਹ ਨੂੰ ਕੀਤੀ ਇਹ ਅਪੀਲ

Sirsa made this appeal : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਪਾਕਿਸਤਾਨ ਵਿਚ ਇਕ 16 ਸਾਲਾ ਹਿੰਦੂ ਲੜਕੀ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸ ਮਾਮਲੇ ਵਿਚ ਦਖਲ ਦੇਣ ਦੀ ਅਪੀਲ ਕੀਤੀ ਹੈ ਅਤੇ ਕਿਹਾ ਹੈ ਕਿ ਉਥੇ ਰਹਿ ਰਹੇ ਘੱਟ ਗਿਣਤੀਆਂ

ਕੈਪਟਨ ਦੇ ਪਿਤਾ ਦੇ ਨਾਂ ‘ਤੇ ਰੱਖਿਆ ਜਾਵੇਗਾ ਮੁੱਲਾਂਪੁਰ ਦੇ ਇੰਟਰਨੈਸ਼ਨਲ ਸਟੇਡੀਅਮ ਦਾ ਨਾਂ

The International Stadium : ਚੰਡੀਗੜ੍ਹ : ਨਵਾਂ ਬਣਿਆ ਮੁੱਲਾਂਪੁਰ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਹੁਣ ਮਹਾਰਾਜਾ ਯਾਦਵਿੰਦਰ ਸਿੰਘ ਸਟੇਡੀਅਮ ਦੇ ਨਾਂ ਤੋਂ ਜਾਣਿਆ ਜਾਵੇਗਾ। 1934 ਵਿਚ ਭਾਰਤ ਲਈ ਇਕੋ ਇਕ ਟੈਸਟ ਮੈਚ ਖੇਡਣ ਵਾਲੇ ਯਾਦਵਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਿਤਾ ਸਨ। ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ. ਸੀ. ਏ.) ਦੇ ਅਪੈਕਸ ਕਮੇਟੀ ਦੇ ਮੈਂਬਰ

Covid-19 ਟੈਸਟ ਲਈ ਸੋਮਵਾਰ ਨੂੰ ਇਨ੍ਹਾਂ ਸ਼ਹਿਰਾਂ ’ਚ ਖੁੱਲ੍ਹਣਗੀਆਂ ਨਵੀਆਂ ਲੈਬਾਰਟਰੀਆਂ

New laboratories will open : ਅੰਮ੍ਰਿਤਸਰ : ਸੂਬੇ ਵਿਚ ਸੋਮਵਾਰ ਨੂੰ ਤਿੰਨ ਸ਼ਹਿਰਾਂ ਵਿਚ ਕੋਰੋਨਾ ਦੀ ਜਾਂਚ ਲਈ ਚਾਰ ਨਵੀਆਂ ਲੈਬਾਰਟਰੀਆਂ ਖੋਲ੍ਹੀਆਂ ਜਾਣਗੀਆਂ, ਜਿਸ ਨਾਲ ਪੰਜਾਬ ਦੀ ਰੋਜ਼ਾਨਾ ਕੋਰੋਨਾ ਟੈਸਟ ਸਮਰੱਥਾ 16 ਹਜ਼ਾਰ ਹੋ ਜਾਵੇਗੀ। ਇਨ੍ਹਾਂ ਵਿਚ ਦੋ ਲੈਬ ਮੋਹਾਲੀ ਵਿਚ ਅਤੇ ਜਲੰਧਰ ਤੇ ਲੁਧਿਆਣਾ ਵਿਚ ਇਕ-ਇਕ ਲੈਬ ਖੋਲ੍ਹੀ ਜਾਵੇਗੀ। ਇਨ੍ਹਾਂ ਸਾਰੀਆਂ ਲੈਬਾਂ ਵਿਚ ਰੋਜ਼ਾਨਾ

ਪੰਜਾਬ ਸਰਕਾਰ ਨੇ ਬਾਜਵਾ ਨੂੰ ਦਿੱਤੀ ਸੁਰੱਖਿਆ ਲਈ ਵਾਪਿਸ, ਦੱਸਿਆ ਇਹ ਕਾਰਨ

Punjab government withdrew : ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸਿੱਧੇ ਤੌਰ ’ਤੇ ਕੇਂਦਰੀ ਸੁਰੱਖਿਆ ਲੈ ਰਹੇ ਕਾਂਗਰਸੀ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੀ ਪੁਲਿਸ ਸੁਰੱਖਿਆ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ। ਸਰਕਾਰ ਦਾ ਮੰਨਣਾ ਹੈ ਕਿ ਉਨ੍ਹਾਂ ਨੂੰ ਅਮਿਤ ਸ਼ਾਹ ਤੋਂ ਸਿੱਧੀ ਕੇਂਦਰੀ ਸੁਰੱਖਿਆ ਹਾਸਲ ਹੈ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦਾ

ਗਰੀਬ ਪਰਿਵਾਰ ਦਾ 20 ਸਾਲਾ ਫੌਜੀ ਪੁੱਤ ਬਾਰਡਰ ‘ਤੇ ਹੋਇਆ ਲਾਪਤਾ

20-year-old military :ਬਰਨਾਲਾ ਦੇ ਇਤਿਹਾਸਕ ਪਿੰਡ ਕੁਤਬਾ ਦਾ ਰਹਿਣ ਵਾਲਾ ਫੌਜੀ ਜਵਾਨ ਸਤਵਿੰਦਰ ਸਿੰਘ ਪਿਛਲੇ 16 ਦਿਨਾਂ ਤੋਂ ਲਾਪਤਾ ਹੈ। ਜਦੋਂ ਕਿਸੇ ਪਿਓ ਦਾ ਜਵਾਨ ਪੁੱਤ ਲਾਪਤਾ ਹੋ ਜਾਂਦਾ ਹੈ ਤਾਂ ਉਸ ‘ਤੇ ਕੀ ਬੀਤਦੀ ਹੈ। ਇਸ ਦਾ ਅੰਦਾਜ਼ਾ ਤੁਸੀਂ ਸਹਿਜੇ ਹੀ ਇਨ੍ਹਾਂ ਤਸਵੀਰਾਂ ਤੋਂ ਲਗਾ ਸਕਦੇ ਹੋ ਜਿਥੇ ਇਕ ਗਰੀਬ ਪਰਿਵਾਰ ਨਾਲ ਸਬੰਧ ਰੱਖਣ

ਪਠਾਨਕੋਟ ਤੋਂ MLA ਅਮਿਤ ਵਿਜ ਦੀ ਰਿਪੋਰਟ ਆਈ Corona Positive

Pathankot MLA Amit Vij : ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸ ਦੇ ਮਾਮਲੇ ਵੱਡੀ ਗਿਣਤੀ ਵਿਚ ਸਾਹਮਣੇ ਆ ਰਹੇ ਹਨ। ਵੱਡੇ-ਵੱਡੇ ਅਫਸਰਾਂ ਤੇ ਮੰਤਰੀਆਂ ਨੂੰ ਵੀ ਇਹ ਆਪਣਾ ਗ੍ਰਿਫਤ ਵਿਚ ਲੈ ਰਿਹਾ ਹੈ। ਹੁਣ ਪਠਾਨਕੋਟ ਤੋਂ ਵੀ ਵਿਧਾਇਕ ਅਮਿਤ ਵਿਜ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਪਾਈ ਗਈ ਹੈ, ਜਿਨ੍ਹਾਂ ਦਾ

ਗੁਰਦੁਆਰੇ ਦਾ ਗ੍ਰੰਥੀ ਮੀਟ ਬਣਾਉਂਦਾ ਕੀਤਾ ਗਿਆ ਕਾਬੂ, ਪੁਲਿਸ ਵਲੋਂ ਪਰਚਾ ਦਰਜ

Police register leaflet : ਭਿਖੀਵਿੰਡ ਦੇ ਨੇੜਲੇ ਪਿੰਡ ਧੁੰਨ ਵਿਖੇ ਉਸ ਸਮੇਂ ਲੋਕਾਂ ਨੇ ਹੰਗਾਮਾ ਖੜ੍ਹਾ ਕਰ ਦਿੱਤਾ ਜਦੋਂ ਇਕ ਵਿਅਕਤੀ ਮੀਟ ਬਣਾ ਰਿਹਾ ਸੀ। ਇਹ ਵਿਅਕਤੀ ਕੋਈ ਆਮ ਨਹੀਂ ਸਗੋਂ ਗੁਰਦੁਆਰੇ ਦਾ ਗ੍ਰੰਥੀ ਹੈ, ਜੋ ਕਿ ਮੀਟ ਬਣਾਉਂਦੇ ਹੋਏ ਕਾਬੂ ਕੀਤਾ ਗਿਆ ਹੈ। ਇਸ ਗ੍ਰੰਥੀ ਵਲੋਂ ਮਰਿਆਦਾ ਨੂੰ ਭੰਗ ਕਰਕੇ ਅਜਿਹਾ ਕੰਮ ਕੀਤਾ ਗਿਆ।

ਜਲੰਧਰ ’ਚ Corona ਨਾਲ ਇਕ ਹੋਰ ਮੌਤ, ਮਿਲੇ 48 ਨਵੇਂ ਮਾਮਲੇ

Fourty Eight new cases : ਜਲੰਧਰ ਵਿਚ ਕੋਰੋਨਾ ਦੇ ਜਿਥੇ ਮਾਮਲੇ ਰੋਜ਼ਾਨਾ ਵਧ ਰਹੇ ਹਨ, ਉਥੇ ਹੀ ਮੌਤਾਂ ਦੀ ਗਿਣਤੀ ਵਿਚ ਵੀ ਵਾਧਾ ਹੁੰਦਾਜਾ ਰਿਹਾ ਹੈ। ਅੱਜ ਸ਼ਨੀਵਾਰ ਨੂੰ ਫਿਰ ਜ਼ਿਲ੍ਹੇ ਵਿਚ ਕੋਰੋਨਾ ਨਾਲ ਇਕ ਹੋਰ ਮੌਤ ਹੋ ਗਈ ਹੈ, ਉਥੇ ਹੀ 48 ਨਵੇਂ ਮਾਮਲੇ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਮੁਤਾਬਕ ਕੋਰੋਨਾ ਨਾਲ ਮਰਨ ਵਾਲਾ

ਫਿਰੋਜ਼ਪੁਰ ਸਿਵਲ ਹਸਪਤਾਲ ਵਿਚ ਸਹੂਲਤਾਂ ਦੀ ਘਾਟ ਕਾਰਨ ਮਰੀਜ਼ਾਂ ਨੂੰ ਆ ਰਹੀ ਪ੍ਰੇਸ਼ਾਨੀ

Trouble to patients : ਭਾਵੇਂ ਪੰਜਾਬ ਸਰਕਾਰ ਵਲੋਂ ਹਸਪਤਾਲਾਂ ਵਿਚ ਸਿਹਤ ਸਹੂਲਤਾਂ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਰਹੇ ਹਨ ਪਰ ਇਹ ਸਾਰੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ। ਇਸ ਦਾ ਖੁਲਾਸਾ ਸਿਵਲ ਹਸਪਤਾਲ ਫਿਰੋਜ਼ਪੁਰ ‘ਚ ਦਾਖਲ ਮਰੀਜ਼ਾਂ ਵਲੋਂ ਕੀਤਾ ਗਿਆ ਜਿਨ੍ਹਾਂ ਦੱਸਿਆ ਕਿ ਇਥੇ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਿਹਤ ਸਹੂਲਤ ਉਪਲਬਧ ਨਹੀਂ ਹੈ

ਚੰਡੀਗੜ੍ਹ ਦੀਆਂ ਇਨ੍ਹਾਂ ਮਾਰਕੀਟਾਂ ’ਚ ਲਾਗੂ ਹੋਵੇਗਾ ODD-Even ਸਿਸਟਮ

ODD Even system : ਚੰਡੀਗੜ੍ਹ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ, ਜੋਕਿ ਇਕ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਇਸ ਦੇ ਫੈਲਾਅ ਨੂੰ ਰੋਕਣ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਹਨ, ਜਿਸ ਅਧੀਨ ਅੱਜ 8 ਅਗਸਤ ਤੋਂ 14 ਅਗਸਤ ਤੱਕ ਔਡ-ਈਵਨ ਸਿਸਟਮ ਮੁਤਾਬਕ 11 ਮਾਰਕੀਟਾਂ ਖੋਲ੍ਹੀਆਂ ਜਾਣਗੀਆਂ। ਇਸ ਦੇ

ਜਲੰਧਰ ਦੇ ਇਕ ਨਿੱਜੀ ਹਸਪਤਾਲ ‘ਤੇ ਕੋਰੋਨਾ ਟੈਸਟ ਲਈ ਵਾਧੂ ਰੇਟ ਵਸੂਲਣ ਦਾ ਲੱਗਾ ਦੋਸ਼

Allegation of charging : ਪੰਜਾਬ ਸਰਕਾਰ ਵਲੋਂ ਕੋਰੋਨਾ ਟੈਸਟ ਲਈ ਫੀਸ ਨਿਰਧਾਰਤ ਕੀਤੀ ਗਈ ਹੈ ਪਰ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਖੇ ਕੋਰੋਨਾ ਟੈਸਟ ਦੀ ਵਾਧੂ ਫੀਸ ਲਈ ਜਾ ਰਹੀ ਹੈ ਜਿਸ ਕਾਰਨ ਉਹ ਵਿਵਾਦਾਂ ਦੇ ਘੇਰੇ ਵਿਚ ਆਗਿਆਹੈ। CA ਰਾਜੀਵ ਮਕੋਲ ਨੇ ਹਸਪਤਾਲ ‘ਤੇ ਦੋਸ਼ ਲਗਾਉਂਦੇ ਹੋਏ ਦੱਸਿਆ ਕਿ ਹਸਪਤਾਲ ਨੇ ਕੋਰੋਨਾ ਟੈਸਟ ਲਈ

ਹਰਿਆਣਾ ਨੇ ਪੰਜਾਬ ’ਤੇ ਸਿਰਸਾ ਦੇ ਹਿੱਸੇ ਦਾ ਪਾਣੀ ਚੋਰੀ ਕਰਨ ਦੇ ਲਗਾਏ ਦੋਸ਼

Haryana accuses Punjab : ਪੰਜਾਬ ਇਲਾਕੇ ਵਿਚ ਸਿਰਸਾ ਦੇ ਹਿੱਸੇ ਦਾ ਪਾਣੀ ਚੋਰੀ ਹੋ ਰਿਹਾ ਹੈ। 16 ਕਿਲੋਮੀਟਰ ਦੇ ਪੰਜਾਬ ਇਲਾਕੇ ਵਿਚ ਸੁਖਚੇਨ ਡਿਸਟ੍ਰਿਬਿਊਟਰੀ ਤੋਂ ਇਕ ਦਿਨ ਵਿਚ 50 ਕਿਊਸੇਕ ਪਾਣੀ ਦੀ ਚੋਰੀ ਹੋ ਰਹੀ ਹੈ। ਇਸ ਪਾਣੀ ਨੂੰ ਮਾਪਣ ’ਤੇ ਪਤਾ ਲੱਗਦਾ ਹੈ ਕਿ 12 ਕਰੋੜ 22 ਲੱਖ 99 ਹਜ਼ਾਰ ਲਿਟਰ ਪਾਣੀ ਰੋਜ਼ਾਨਾ ਚੋਰੀ

ਸੂਬੇ ‘ਚ ਕੈਪਟਨ ਵਲੋਂ ਹੋਟਲਾਂ ਤੇ ਰੈਸਟੋਰੈਂਟ ਖੋਲ੍ਹਣ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ

Captain issues new : ਪੰਜਾਬ ਵਿਚ ਹੁਣ ਹੋਟਲ ਤੇ ਰੈਸਟੋਰੈਂਟਾਂ ਦੇ ਖੋਲ੍ਹਣ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਵੇਂਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਹੁਣ ਇਨ੍ਹਾਂ ਦੇ ਖੋਲ੍ਹਣ ਦੇ ਸਮੇਂ ਵਿਚ ਵੀ ਕੁਝ ਬਦਲਾਅ ਕੀਤਾ ਗਿਆ ਹੈ। ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਦੁਕਾਨਾਂ ਤੇ ਸ਼ਾਪਿੰਗ ਮਾਲ ਰਾਤ ਨੂੰ 8 ਵਜੇ ਤਕ ਖੁੱਲ੍ਹੇ ਰਹਿਣਗੇ ਤੇ ਹੋਟਲ ਤੇ ਰੈਸਟੋਰੈਂਟ