May 10

ਰੋਪੜ : ਸਾਊਦੀ ਅਰਬ ਜੇਲ੍ਹ ‘ਚ 2500 ਰੁ. ਪਿੱਛੇ ਕੱਟੀ 22 ਮਹੀਨੇ ਸਜ਼ਾ, ਘਰ ਪਰਤਣ ‘ਤੇ ਭੁੱਬਾਂ ਮਾਰ ਰੋਇਆ ਪਰਿਵਾਰ

ਰੋਪੜ ਜ਼ਿਲ੍ਹੇ ਦੇ ਪਿੰਡ ਮੁੰਨੇ ਦਾ ਹਰਪ੍ਰੀਤ ਸਿੰਘ ਇੱਕ ਪਾਕਿਸਤਾਨੀ ਵਿਅਕਤੀ ਦੀ ਧੋਖੇ ਦਾ ਸ਼ਿਕਾਰ ਹੋ ਕੇ 22 ਮਹੀਨੇ ਸਾਊਦੀ ਜੇਲ੍ਹ ਵਿੱਚ...

ਰੇਵਾੜੀ ‘ਚ ਨਾਰਕੋਟਿਕਸ ਕੰਟਰੋਲ ਬਿਊਰੋ ਦਾ ਛਾਪਾ: ਗਾਂਜਾ ਵੇਚਣ ਵਾਲੇ ਵਿਅਕਤੀ ਨੂੰ ਕੀਤਾ ਗ੍ਰਿਫਤਾਰ

ਰੇਵਾੜੀ ‘ਚ ਹਰਿਆਣਾ ਨਾਰਕੋਟਿਕਸ ਕੰਟਰੋਲ ਬਿਊਰੋ (HSNCB) ਦੀ ਟੀਮ ਨੇ ਗਾਂਜਾ ਵੇਚਣ ਵਾਲੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ...

ਪਠਾਨਕੋਟ ਪੁਲਿਸ ਨੇ 5 ਨਸ਼ਾ ਤਸਕਰ ਕੀਤੇ ਕਾਬੂ, 207 ਕਿਲੋ ਭੁੱਕੀ ਸਣੇ ਦੋ ਗੱਡੀਆਂ ਬਰਾਮਦ

ਪੰਜਾਬ ਦੇ ਪਠਾਨਕੋਟ ਪੁਲਿਸ ਨੇ 5 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 207 ਕਿਲੋ...

ਲੁਧਿਆਣਾ : ਜੀਟੀ ਰੋਡ ‘ਤੇ ਖੜ੍ਹੇ ਟਰੱਕ ਨਾਲ 2 ਵਾਹਨਾਂ ਦੀ ਹੋਈ ਟੱਕਰ, 15 ਲੋਕ ਜ਼ਖਮੀ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ‘ਚ ਬੁੱਧਵਾਰ ਨੂੰ ਤਿੰਨ ਵਾਹਨਾਂ ਦੀ ਟੱਕਰ ਹੋ ਗਈ। ਇਹ ਹਾਦਸਾ ਜੀਟੀ ਰੋਡ ‘ਤੇ ਵਾਪਰਿਆ। ਇਸ ਹਾਦਸੇ ਵਿਚ...

ਗੁਰਸਿਮਰਨ ਮੰਡ ਨੂੰ ਗੈਂਗਸਟਰ ਗੋਲਡੀ ਬਰਾੜ ਤੋਂ ਜਾਨ ਦਾ ਖ਼ਤਰਾ! ਮਿਲੀ Y+ ਦੀ ਸੁਰੱਖਿਆ

ਸੋਸ਼ਲ ਮੀਡੀਆ ‘ਤੇ ਆਪਣੇ ਵਿਵਾਦਿਤ ਬਿਆਨਾਂ ਵਾਲੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਕੇਂਦਰ ਸਰਕਾਰ...

ਫਾਜ਼ਿਲਕਾ ਦੌਰੇ ‘ਤੇ ਪਹੁੰਚੇ IG ਰਾਕੇਸ਼ ਅਗਰਵਾਲ, SSP ਨਾਲ ਨਾਕਿਆਂ ਦਾ ਕੀਤਾ ਨਿਰੀਖਣ

ਪੰਜਾਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ‘ਤੇ ਸ਼ਿਕੰਜਾ ਕੱਸਣ ਦੇ ਮਕਸਦ ਨਾਲ ਵਿਸ਼ੇਸ਼ ਅਭਿਆਨ ਸ਼ੁਰੂ ਕੀਤਾ ਗਿਆ ਹੈ। ਇਸ ਤਹਿਤ IGP...

ਦੇਵੇਂਦਰ ਫੜਨਵੀਸ ਨੇ ‘ਦਿ ਕੇਰਲਾ ਸਟੋਰੀ’ ਦੇ ਨਿਰਦੇਸ਼ਕ ਨੂੰ ਸਜ਼ਾ ਦੇਣ ਵਾਲੇ ਬਿਆਨ ਦਾ ਦਿੱਤਾ ਜਵਾਬ

ਫਿਲਮ ‘ਦਿ ਕੇਰਲਾ ਸਟੋਰੀ’ ਨੂੰ ਲੈ ਕੇ ਸਿਆਸੀ ਟਕਰਾਅ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਜਿੱਥੇ ਕਈ ਨੇਤਾ ਫਿਲਮ ਨੂੰ ਲੈ ਕੇ ਵਿਵਾਦਿਤ...

ਡੋਨਾਲਡ ਟਰੰਪ ਨੂੰ ਵੱਡਾ ਝਟਕਾ, ਜਿਨਸੀ ਸ਼ੋਸ਼ਣ ਮਾਮਲੇ ‘ਚ ਦੋਸ਼ੀ ਕਰਾਰ, ਠੋਕਿਆ ਗਿਆ 410 ਕਰੋੜ ਰੁ. ਜੁਰਮਾਨਾ

ਅਮਰੀਕਾ ਦੇ ਨਿਊਯਾਰਕ ਦੀ ਇੱਕ ਅਦਾਲਤ ਨੇ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਯੌਨ ਸ਼ੋਸ਼ਣ...

PM ਮੋਦੀ ‘ਤੇ ਕੇਸ ਕਰਨਾ ਚਾਹੁੰਦੀ ਏ ਪਾਕਿਸਤਾਨੀ ਅਦਾਕਾਰਾ, ਦਿੱਲੀ ਪੁਲਿਸ ਨੇ ਦਿੱਤਾ ਕਮਾਲ ਦਾ ਜਵਾਬ

ਪਾਕਿਸਤਾਨ ਦੀ ਇੱਕ ਅਦਾਕਾਰਾ ਸੇਹਰ ਸ਼ਿਨਵਾੜੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਮਾਮਲਾ ਦਰਜ ਕਰਵਾਉਣਾ ਚਾਹੁੰਦੀ ਹੈ। ਉਹ ਭਾਰਤ ਦੀ...

ਗੁਰਦਾਸਪੁਰ ‘ਚ ਮੁੜ ਹੋਈ ਬੇਅਦਬੀ! ਸੜਕ ਕਿਨਾਰੇ ਮਿਲੇ ਗੁਟਕਾ ਸਾਹਿਬ ਦੇ ਅੰਗ

ਪੰਜਾਬ ਵਿੱਚ ਹਰ ਰੋਜ਼ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਅਧੀਨ ਪੈਂਦੇ ਪਿੰਡ ਵਡਾਲਾ...

ਮੌਸਮ ‘ਚ ਆਇਆ ਬਦਲਾਅ: ਹਿਮਾਚਲ ‘ਚ 35 ਸਾਲ ਬਾਅਦ ਮਈ ਦੇ ਪਹਿਲੇ 9 ਦਿਨ ਠੰਢੇ

ਹਿਮਾਚਲ ‘ਚ 35 ਸਾਲ ਬਾਅਦ ਮਈ ਦਾ ਮਹੀਨਾ ਇੰਨਾ ਠੰਡਾ ਪੈ ਗਿਆ ਹੈ। ਇਸ ਤੋਂ ਪਹਿਲਾਂ ਸਾਲ 1987 ਵਿਚ ਮਈ ਮਹੀਨੇ ਵਿਚ ਅਜਿਹੀ ਠੰਢ ਪਈ ਸੀ। ਮੌਸਮ...

PAK : ਇਮਰਾਨ ਦੀ ਗ੍ਰਿਫਤਾਰੀ ਮਗਰੋਂ ਭੜਕੀ ਹਿੰਸਾ, ਇੰਟਰਨੈੱਟ ਬੰਦ, ਅਗਜ਼ਨੀ, ਫੌਜ-ਸਮਰਥਕਾਂ ‘ਚ ਝੜਪ, 6 ਮੌਤਾਂ

ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਪੂਰੇ ਪਾਕਿਸਤਾਨ ਵਿੱਚ ਹਿੰਸਾ ਜਾਰੀ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼...

ਜਲੰਧਰ ਜ਼ਿਮਨੀ ਚੋਣ ਅਪਡੇਟ : 11 ਵਜੇ ਤੱਕ 17.07 ਫੀਸਦੀ ਵੋਟਿੰਗ, CM ਮਾਨ ਬੋਲੇ- ‘ਰਿਪੋਰਟਾਂ ਹੌਂਸਲਾਂ ਵਧਾਉਣ ਵਾਲੀਆਂ’

ਜਲੰਧਰ ਲੋਕ ਸਭਾ ਸੀਟ ‘ਤੇ ਵੋਟਿੰਗ ਜਾਰੀ ਹੈ। 9 ਵਿਧਾਨ ਸਭਾ ਹਲਕਿਆਂ ਦੇ ਵੋਟਰ 1972 ਕੇਂਦਰਾਂ ‘ਤੇ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟ...

ਦਿੱਲੀ ਯੂਨੀਵਰਸਿਟੀ ਰਾਹੁਲ ਗਾਂਧੀ ਨੂੰ ਬਿਨਾਂ ਦੱਸੇ ਕੈਂਪਸ ਦਾ ਦੌਰਾ ਕਰਨ ਲਈ ਭੇਜੇਗੀ ਨੋਟਿਸ

ਦਿੱਲੀ ਯੂਨੀਵਰਸਿਟੀ ਰਾਹੁਲ ਗਾਂਧੀ ਨੂੰ ਬਿਨਾਂ ਦੱਸੇ ਕੈਂਪਸ ਦਾ ਦੌਰਾ ਕਰਨ ਲਈ ਨੋਟਿਸ ਜਾਰੀ ਕਰੇਗੀ। ਇਕ ਸੀਨੀਅਰ ਅਧਿਕਾਰੀ ਨੇ ਇਹ...

ਦਿੱਲੀ ਸ਼ਰਾਬ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਖਿਲਾਫ ਦਾਇਰ ਚਾਰਜਸ਼ੀਟ ‘ਤੇ ਅੱਜ ਹੋਵੇਗੀ ਸੁਣਵਾਈ

ਦਿੱਲੀ ਸ਼ਰਾਬ ਘੁਟਾਲਾ ਮਾਮਲੇ ‘ਚ ਈਡੀ ਦੀ ਪੰਜਵੀਂ ਚਾਰਜਸ਼ੀਟ ‘ਤੇ ਬੁੱਧਵਾਰ ਨੂੰ ਰੌਸ ਐਵੇਨਿਊ ਕੋਰਟ ‘ਚ ਸੁਣਵਾਈ ਹੋਵੇਗੀ। ਦੱਸ...

ਪੰਜਾਬ ‘ਚ 40 ਡਿਗਰੀ ਤੋਂ ਪਾਰ ਜਾਏਗਾ ਪਾਰਾ, ‘ਮੋਕਾ’ ਤੂਫਾਨ ਵਿਖਾਏਗਾ ਅਸਰ, ਬਣਨਗੇ ਮੀਂਹ ਦੇ ਆਸਾਰ

ਪੰਜਾਬ ਦੇ ਮੌਸਮ ਵਿੱਚ ਇੱਕ ਵਾਰ ਫਿਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 5 ਦਿਨਾਂ ਤੱਕ ਮੀਂਹ ਦੀ ਕੋਈ ਸੰਭਾਵਨਾ...

ਪੰਜਾਬ ‘ਚ ਥੈਲੇਸੀਮੀਆ ਬਾਲ ਸੇਵਾ ਯੋਜਨਾ ਸ਼ੁਰੂ, ਬੋਨ ਮੈਰੋ ਟਰਾਂਸਪਲਾਂਟੇਸ਼ਨ ‘ਚ 10 ਲੱਖ ਰੁ. ਦਾ ਖਰਚਾ ਚੁੱਕੇਗਾ NHM

ਥੈਲੇਸੀਮੀਆ ਇੱਕ ਅਜਿਹੀ ਬੀਮਾਰੀ ਹੈ, ਜਿਸ ਵਿੱਚ ਸਰੀਰ ‘ਚ ਨਵਾਂ ਖੂਨ ਨਹੀਂ ਬਣਦਾ, ਵਾਰ-ਵਾਰ ਖੂਨ ਚੜ੍ਹਾਉਣਾ ਪੈਂਦਾ ਹੈ, ਹੁਣ ਅਜਿਹੇ...

CM ਮਾਨ ਨੇ ਮਣੀਪੁਰ ‘ਚ ਫ਼ਸੇ ਪੰਜਾਬੀਆਂ ਨੂੰ ਕੱਢਣ ਲਈ ਹੈਲਪਲਾਈਨ ਨੰਬਰ ਕੀਤਾ ਜਾਰੀ

ਚੰਡੀਗੜ : ਮੁੱਖ ਮੰਤਰੀ ਭਗਵੰਤ ਮਾਨ ਨੇ ਉੱਤਰ ਪੂਰਬੀ ਸੂਬੇ ਮਣੀਪੁਰ ਵਿਚ ਹਿੰਸਾ ਕਾਰਨ ਫਸੇ ਪੰਜਾਬੀ ਨੌਜਵਾਨਾਂ ਨੂੰ ਸੁਰੱਖਿਅਤ ਬਾਹਰ ਕੱਢਣ...

‘ਮਨ ਕੀ ਬਾਤ’ ਨਾ ਸੁਣਨ ‘ਤੇ ਨਰਸਿੰਗ ਦੀਆਂ 36 ਵਿਦਿਆਰਥਣਾਂ ਖਿਲਾਫ਼ ਕੀਤੀ ਗਈ ਕਾਰਵਾਈ, ਦਿੱਤੀ ਸਜ਼ਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਦੇ 100ਵੇਂ ਐਪੀਸੋਡ ਨੂੰ ਸੁਣਨ ਦੇ ਹੁਕਮਾਂ ਦੀ ਪਾਲਣਾ ਨਾ ਕਰਨ ‘ਤੇ ਪੀਜੀਆਈ...

ਵੋਟ ਪਾਉਣ ਪਹੁੰਚੇ ਰਿੰਕੂ ਦਾ ਕਾਂਗਰਸ ‘ਤੇ ਪਲਟਵਾਰ, ਬੋਲੇ- ‘MP ਚੌਧਰੀ ਨੇ ਪੁੱਤ ਲਈ ਸਾਰਾ ਪੈਸਾ ਫਿਲੌਰ ਲਾਇਆ’

ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਵੋਟਿੰਗ ਸ਼ਾਮ 6 ਵਜੇ ਤੱਕ ਚੱਲੇਗੀ। ਵੋਟ ਪਾਉਣ...

ਜਲੰਧਰ ਜ਼ਿਮਨੀ ਚੋਣ : ਵੋਟਿੰਗ ਸ਼ੁਰੂ, 16 ਲੱਖ ਵੋਟਰਾਂ ਹੱਥ 19 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਸਵੇਰੇ 8 ਵਜੇ ਸ਼ੁਰੂ ਹੋਈ ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਤੋਂ...

ਇਮਰਾਨ ਖਾਨ ਦੀਆਂ ਪ੍ਰੇਮ ਕਹਾਣੀਆਂ : ਵਿਆਹ ਤੋਂ ਪਹਿਲਾਂ ਬਣ ਗਏ ਸਨ ਪਿਤਾ, ਤਿੰਨ ਪਤਨੀਆਂ ਤੇ ਇਕ ਗਰਲਫ੍ਰੈਂਡ

ਪਾਕਿਸਤਾਨ ਦੇ ਸਾਬਕਾ ਮੁੱਖ ਮੰਤਰੀ ਇਮਰਾਨ ਖਾਨ ਗ੍ਰਿਫਤਾਰ ਹੋ ਗਏ ਸਨ। ਇਮਰਾਨ ਖਾਨ ਨੂੰ ਇਸਲਾਮਾਬਾਦ ਹਾਈਕੋਰਟ ਦੇ ਬਾਹਰ ਗ੍ਰਿਫਤਾਰ ਕੀਤਾ...

ਕੁਨੋ ‘ਚ ਇਕ ਹੋਰ ਚੀਤੇ ਦੀ ਮੌ.ਤ, ਮੇਟਿੰਗ ਦੌਰਾਨ ਮੇਲ ਚੀਤੇ ਨੇ ਪੰਜਾ ਮਾਰ ਕੇ ਕੀਤਾ ਸੀ ਹਮਲਾ, ਹੁਣ 17 ਚੀਤੇ ਹੀ ਬਚੇ

ਮੱਧ ਪ੍ਰਦੇਸ਼ ਦੇ ਕੁਨੋ ਨੈਸ਼ਨਲ ਪਾਰਕ ਵਿਚ ਇਕ ਹੋਰ ਚੀਤੇ ਦੀ ਮੌਤ ਹੋ ਗਈ ਹੈ ਜਿਸ ਚੀਤੇ ਦੀ ਮੌਤ ਹੋਈ ਹੈ ਉਹ ਮਾਦਾ ਹੈ ਤੇ ਉਸ ਦਾ ਨਾਂ ਦਕਸ਼ਾ ਸੀ।...

UK : ਮਨੀ ਲਾਂਡਰਿੰਗ ਤੇ ਮਨੁੱਖੀ ਤਸਕਰੀ ਨਾਲ ਜੁੜੇ ਮਾਮਲੇ ‘ਚ ਦੋਸ਼ੀ ਠਹਿਰਾਏ ਗਏ ਭਾਰਤੀ ਮੂਲ ਦੇ 16 ਲੋਕ

ਅੰਤਰਰਾਸ਼ਟਰੀ ਮਨੀ ਲਾਂਡਰਿੰਗ ਅਤੇ ਮਨੁੱਖੀ ਤਸਕਰੀ ਵਿੱਚ ਸ਼ਾਮਲ ਅਪਰਾਧੀਆਂ ਦੇ ਇੱਕ ਗਿਰੋਹ ਦੀ ਵਿਸਤ੍ਰਿਤ ਜਾਂਚ ਕੀਤੀ ਗਈ। ਇਸ ਤੋਂ ਬਾਅਦ...

ਜ਼ਖਮੀ ਭਾਰਤੀ ਪਰਬਤਾਰੋਹੀ ਅਨੁਰਾਗ ਮਾਲੂ ਨੂੰ ਕੀਤਾ ਜਾ ਸਕਦਾ ਹੈ ਦਿੱਲੀ ਰੈਫਰ, ਇੰਫੈਕਸ਼ਨ ਫੈਲਣ ਦਾ ਖਦਸ਼ਾ

ਜ਼ਖਮੀ ਭਾਰਤੀ ਪਰਬਾਤਰੋਹੀ ਅਨੁਰਾਗ ਮਾਲੂ ਦਾ ਪਰਿਵਾਰ ਅੱਗੇ ਦੇ ਇਲਾਜ ਲਈ ਉਨ੍ਹਾਂ ਨੂੰ ਨੇਪਾਲ ਤੋਂ ਨਵੀਂ ਦਿੱਲੀ ਲਿਜਾਣ ਦੀ ਯੋਜਨਾ ਬਣਾ...

ਜਲੰਧਰ ‘ਚ ਆਜ਼ਾਦ ਅਤੇ ਨਿਰਪੱਖ ਲੋਕ ਸਭਾ ਜ਼ਿਮਨੀ ਚੋਣ ਕਰਵਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ : ਸਿਬਿਨ ਸੀ

ਜਲੰਧਰ ਲੋਕ ਸਭਾ ਉਪ ਚੋਣਾਂ ਵਿਚ ਕੱਲ੍ਹ ਹੋਣ ਵਾਲੀ ਵੋਟਿੰਗ ਲਈ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ। ਪੰਜਾਬ ਦੇ ਮੁੱਖ ਚੋਣ ਅਫਸਰ ਸੀ....

5000 ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ASI ਨੂੰ ਕੀਤਾ ਗ੍ਰਿਫਤਾਰ, ਮਾਮਲਾ ਦਰਜ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਚਾਟੀਵਿੰਡ, ਅੰਮ੍ਰਿਤਸਰ...

ਦਿੱਲੀ ਯੂਨੀਵਰਸਿਟੀ ਨੇ ਰਾਹੁਲ ਗਾਂਧੀ ਨੂੰ ਨੋਟਿਸ ਕੀਤਾ ਜਾਰੀ-‘ਭਵਿੱਖ ‘ਚ ਬਿਨਾਂ ਇਜਾਜ਼ਤ ਕੈਂਪਸ ‘ਚ ਨਾ ਆਓ’

ਦਿੱਲੀ ਯੂਨੀਵਰਸਿਟੀ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਭਵਿੱਖ ਵਿਚ ਉਹ ਯੂਨੀਵਰਸਿਟੀ...

ਲਾਂਚ ਤੋਂ ਪਹਿਲਾਂ ਲੀਕ ਹੋ ਗਏ Google Pixle Tablet ਦੇ ਸਾਰੇ ਫੀਚਰਸ ਤੇ ਕੀਮਤ

ਗੂਗਲ ਨੇ ਪਿਛਲੇ ਸਾਲ 2022 ਵਿਚ ਆਪਣਾ ਪ੍ਰੀਮੀਅਮ ਪਿਕਸਲ ਟੈਬਲੇਟ ਦਾ ਐਲਾਨ ਕੀਤਾ ਸੀ। ਗੂਗਲ ਪਿਕਸਲ ਟੈਬੇਲਟ ਨੂੰ Tenso G2 ਚਿਪਸੈੱਟ ਤੇ ਚਾਰਜਿੰਗ...

ਵਿਜੀਲੈਂਸ ਨੇ ਅਧਿਆਪਕ ਭਰਤੀ ਰਿਕਾਰਡ ‘ਚ ਗੜਬੜੀ ਕਰਨ ਦੇ ਦੋਸ਼ ਹੇਠ ਸਿੱਖਿਆ ਵਿਭਾਗ ਦੇ 5 ਮੁਲਾਜ਼ਮ ਕੀਤੇ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੰਜਾਬ ਸਿੱਖਿਆ ਵਿਭਾਗ ਦੇ ਪੰਜ...

13 ਮਈ ਨੂੰ ‘ਆਪ’ ਸਾਂਸਦ ਰਾਘਵ ਚੱਢਾ-ਪਰਨੀਤੀ ਚੋਪੜਾ ਦੀ ਹੋਵੇਗੀ ਮੰਗਣੀ, ਦਿੱਲੀ ‘ਚ ਹੋਵੇਗਾ ਪ੍ਰੋਗਰਾਮ

ਪੰਜਾਬ ਤੋਂ ਰਾਜ ਸਭਾ ਸਾਂਸਦ ਤੇ ਆਮ ਆਦਮੀ ਪਾਰਟੀ ਦੇ ਨੇਤਾ ਜਲਦ ਵਿਆਹ ਕਰਨ ਜਾ ਰਹੇ ਹਨ। 13 ਮਈ ਨੂੰ ਐਕਟ੍ਰੈਸ ਪਰਨੀਤੀ ਚੋਪੜਾ ਤੇ ਸਾਂਸਦ ਰਾਘਵ...

ਹੜ੍ਹ ‘ਚ ਡੁੱਬ ਗਿਆ ਪੂਰਾ ਨਿਊਜ਼ੀਲੈਂਡ! ਐਮਰਜੈਂਸੀ ਦਾ ਐਲਾਨ, ਕਈ ਸਕੂਲੀ ਵਿਦਿਆਰਥੀ ਲਾਪਤਾ

ਨਿਊਜ਼ੀਲੈਂਡ ਦੇ ਸਭ ਤੋਂ ਵੱਡੇ ਸ਼ਹਿਰ ਵਿਚ ਫਿਰ ਤੋਂ ਹੜ੍ਹ ਆ ਗਿਆ ਹੈ। ਵੰਗਾਰੇਈ ਸ਼ਹਿਰ ਵਿਚ ਗੁਫਾਵਾਂ ਦੀ ਭਾਲ ਕਰ ਰਹੇ ਸਕੂਲੀ ਵਿਦਿਆਰਥੀ...

ਫ਼ਰੀਦਕੋਟ : ਮੈਰਿਟ ‘ਚ ਐਲਾਨੇ 6 ਵਿਦਿਆਰਥੀ ਸਨਮਾਨਿਤ, ਸਪੀਕਰ ਕੁਲਤਾਰ ਸੰਧਵਾਂ ਨੇ ਦਿੱਤੇ 31-31 ਹਜ਼ਾਰ

ਪੰਜਾਬ ਦੇ ਫ਼ਰੀਦਕੋਟ ਵਿਖੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 8ਵੀਂ ਜਮਾਤ ਦੀ ਪ੍ਰੀਖਿਆ ਦੇ ਨਤੀਜਿਆਂ ਵਿੱਚ ਮੈਰਿਟ ਵਿੱਚ ਸਥਾਨ...

ਅੰਬਾਲਾ STF ਦੇ ਹੱਥੇ ਚੜੇ ਬਿਸ਼ਨੋਈ ਗੈਂਗ ਦੇ 2 ਗੁਰਗੇ, 2 ਪਿਸਤੌਲ ਤੇ ਮੋਟਰਸਾਈਕਲ ਬਰਾਮਦ

ਅੰਬਾਲਾ STF ਨੇ ਬਿਸ਼ਨੋਈ ਗੈਂਗ ਦੇ 2 ਗੁਰਗੇ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ‘ਚੋਂ 2 ਪਿਸਤੌਲ ਅਤੇ ਵਾਰਦਾਤ ‘ਚ ਵਰਤਿਆ ਗਿਆ...

ਮੁੰਬਈ ਇੰਡੀਅਨਜ਼ ਨੂੰ ਵੱਡਾ ਝਟਕਾ, IPL 2023 ਤੋਂ ਜੋਫਰਾ ਆਰਚਰ ਬਾਹਰ, ਕ੍ਰਿਸ ਜਾਰਡਨ ਨੂੰ ਮਿਲੀ ਐਂਟਰੀ

ਰਾਇਲ ਚੈਲੇਂਜਰਲ ਬੰਗਲੌਰ ਖਿਲਾਫ ਅੱਜ ਹੋਣ ਵਾਲੇ ਮੁਕਾਬਲੇ ਤੋਂ ਠੀਕ ਪਹਿਲਾਂ ਮੁੰਬਈ ਇੰਡੀਅਨਸ ਨੂੰ ਵੱਡਾ ਝਟਕਾ ਲੱਗਾ ਹੈ। ਟੀਮ ਦੇ ਲੀਡ...

‘ਦਿ ਕੇਰਲਾ ਸਟੋਰੀ’ ਦੇ ਨਿਰਮਾਤਾ ਪਹੁੰਚੇ ਸੁਪਰੀਮ ਕੋਰਟ, ਪੱਛਮੀ ਬੰਗਾਲ ‘ਚ ਬੈਨ ਹਟਾਉਣ ਦੀ ਕੀਤੀ ਮੰਗ

‘ਦਿ ਕੇਰਲਾ ਸਟੋਰੀ’ ਦੇ ਨਿਰਮਾਤਾ ਪੱਛਮੀ ਬੰਗਾਲ ਵਿਚ ਫਿਲਮ ‘ਤੇ ਲੱਗੇ ਬੈਨ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ਦਾ ਰੁਖ਼...

ਰਿਸ਼ਵਤਖੋਰਾਂ ‘ਤੇ ਵਿਜੀਲੈਂਸ ਦਾ ਸ਼ਿਕੰਜਾ, RTA ਦਫ਼ਤਰ ਦੇ ਕਲਰਕ ਤੇ ਸਹਾਇਕ ਨੂੰ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਦੇ ਬਠਿੰਡਾ ਸਥਿਤ RTA ਦਫ਼ਤਰ ਵਿੱਚ ਤਾਇਨਾਤ ਕਲਰਕ ਅਤੇ ਉਸ ਦੇ ਨਿੱਜੀ ਸਹਾਇਕ ਨੂੰ ਮੰਗਲਵਾਰ ਦੁਪਹਿਰ ਟੈਕਸ ਵੈਰੀਫਿਕੇਸ਼ਨ ਲਈ ਰਿਸ਼ਵਤ...

ਸਿੰਗਾਪੁਰ ‘ਚ ਭਾਰਤੀ ਮੂਲ ਦੇ ਨਾਗਰਿਕ ਨੂੰ ਇਕ ਸਾਲ ਦੀ ਸਜ਼ਾ, ਸੜਕ ਦੁਰਘਟਨਾ ਤਹਿਤ ਹੋਇਆ ਸੀ ਮਾਮਲਾ ਦਰਜ

ਸਿੰਗਾਪੁਰ ਵਿਚ ਇਕ 25 ਸਾਲਾ ਭਾਰਤੀ ਮੂਲ ਦੇ ਨਾਗਰਿਕ ਨੂੰ ਇਕ ਸਾਲ ਦੀ ਸਜ਼ਾ ਸੁਣਾਈ ਗਈ ਹੈ। ਪਿਛਲੇ ਸਾਲ ਲਾਰੀ ਚਲਾਉਂਦੇ ਸਮੇਂ ਉਹ ਚੇਬਰਾ...

ਮੋਹਾਲੀ ਪੁਲਿਸ ਨੇ 3 ਔਰਤਾਂ ਸਣੇ 6 ਲੁਟੇਰਿਆਂ ਨੂੰ ਕੀਤਾ ਕਾਬੂ, ਮਹਿਲਾ ਦੀਆਂ ਮੁੰਦਰੀਆਂ ਖੋਹ ਹੋਏ ਸੀ ਫ਼ਰਾਰ

ਮੋਹਾਲੀ ਦੇ 11 ਫੇਸ ‘ਚ ਔਰਤ ਦੀਆਂ ਉਂਗਲਾਂ ਕੱਟਕੇ ਸੋਨੇ ਦੀਆਂ ਮੁੰਦਰੀਆਂ ਲੁੱਟਣ ਵਾਲੇ ਮਾਮਲੇ ਵਿੱਚ ਪੁਲਿਸ ਨੇ 3 ਔਰਤਾਂ ਸਮੇਤ ਛੇ ਲੋਕਾਂ...

ਆਈਨਸਟੀਨ ਤੋਂ ਵੀ ਤੇਜ਼ ਦਿਮਾਗ ਇਸ 11 ਸਾਲਾਂ ਬੱਚੀ ਦਾ, ਜਲਦ ਮਿਲੇਗੀ ਮਾਸਟਰਸ ਦੀ ਡਿਗਰੀ

ਅਲਬਰਟ ਆਇਨਸਟੀਨ ਜਾਂ ਸਟੀਫਨ ਹਾਕਿੰਗ ਨੂੰ ਦੁਨੀਆ ਦੇ ਸਭ ਤੋਂ ਤੇਜ਼ ਦਿਮਾਗ ਵਾਲੇ ਵਿਅਕਤੀ ਵਜੋਂ ਯਾਦ ਕੀਤਾ ਜਾਂਦਾ ਹੈ। ਪਰ ਹੁਣ ਮੈਕਸੀਕੋ...

ਭਾਰਤੀ ਫੌਜ ‘ਚ ਵੱਡਾ ਬਦਲਾਅ, ਬ੍ਰਿਗੇਡੀਅਰ ਤੇ ਉਸ ਤੋਂ ਉਪਰਲੇ ਰੈਂਕ ਦੇ ਅਫ਼ਸਰ ਪਾਉਣਗੇ ਇੱਕੋ ਜਿਹੀ ਵਰਦੀ

ਭਾਰਤੀ ਫੌਜ ਆਪਣੀ ਵਰਦੀ ਵਿੱਚ ਵੱਡਾ ਬਦਲਾਅ ਕਰਨ ਜਾਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਫਲੈਗ ਰੈਂਕ ਯਾਨੀ ਬ੍ਰਿਗੇਡੀਅਰ ਅਤੇ ਇਸ...

ਬੇਅਦਬੀ ਕਾਂਡ ਦੇ ਦੋਸ਼ੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਗੁਰੂ ਗੋਬਿੰਦ ਜੇਲ੍ਹ ‘ਚ ਕੀਤਾ ਜਾ ਸਕਦੈ ਸ਼ਿਫਟ

ਪੰਜਾਬ ਦੇ ਫਰੀਦਕੋਟ ‘ਚ ਗੋਲੇਵਾਲਾ ਬੇਅਦਬੀ ਕਾਂਡ ਦੇ ਦੋਸ਼ੀ ਵਿੱਕੀ ਮਸੀਹ ਦੀ ਸਿਹਤ ‘ਚ ਸੁਧਾਰ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ...

ਪਾਕਿਸਤਾਨ ਤੋਂ ਵੱਡੀ ਖ਼ਬਰ, ਸਾਬਕਾ CM ਇਮਰਾਨ ਖ਼ਾਨ ਹਾਈਕੋਰਟ ਦੇ ਬਾਹਰ ਗ੍ਰਿਫ਼ਤਾਰ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਮੰਗਲਵਾਰ ਨੂੰ ਇਸਲਾਮਾਬਾਦ ਹਾਈ ਕੋਰਟ ਤੋਂ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਨੂੰ...

ਡੀਜੀਪੀ ਗੌਰਵ ਯਾਦਵ ਪਹੁੰਚੇ ਲੁਧਿਆਣਾ: ਬੱਸ ਸਟੈਂਡ ‘ਤੇ ਕੀਤੀ ਚੈਕਿੰਗ, 2 ਦਿਨ ਜਾਰੀ ਰਹੇਗੀ ਸਰਚ

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਆਪਰੇਸ਼ਨ ਵਿਜੀਲ ਤਹਿਤ ਚੈਕਿੰਗ ਲਈ ਲੁਧਿਆਣਾ ਪਹੁੰਚੇ। ਗੌਰਵ ਯਾਦਵ ਸਭ ਤੋਂ ਪਹਿਲਾਂ ਬੱਸ ਸਟੈਂਡ...

7 ਖਿਡਾਰੀਆਂ ਨੇ 36ਵੇਂ ਰਾਸ਼ਟਰੀ ਖੇਡਾਂ ‘ਚ ਜਿੱਤੇ 9 ਤਗਮੇ, ਪੰਜਾਬ ਸਰਕਾਰ ਵੱਲੋਂ ਇਨਾਮੀ ਰਾਸ਼ੀ ਨਾਲ ਸਨਮਾਨਿਤ

ਕੌਮੀ ਖੇਡਾਂ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਹੁਣ ਸੂਬਾ ਸਰਕਾਰ ਨਗਦ ਰਾਸ਼ੀ ਦੇ ਕੇ ਸਨਮਾਨਿਤ ਕਰੇਗੀ, ਤਾਂ ਜੋ ਇਸ...

ਗੁਰੂਗ੍ਰਾਮ ‘ਚ ATM ਕਾਰਡ ਬਦਲ ਕੇ ਨਕਦੀ ਕਢਵਾਉਣ ਵਾਲੇ 2 ਦੋਸ਼ੀਆਂ ਨੂੰ ਪੁਲੀਸ ਨੇ ਕੀਤਾ ਗ੍ਰਿਫਤਾਰ

ਹਰਿਆਣਾ ਦੇ ਗੁਰੂਗ੍ਰਾਮ ‘ਚ ਕ੍ਰਾਈਮ ਬ੍ਰਾਂਚ ਪਾਲਮ ਵਿਹਾਰ ਦੀ ਟੀਮ ਨੇ ਡੈਬਿਟ ਕਾਰਡ ਬਦਲ ਕੇ ਨਕਦੀ ਕਢਵਾਉਣ ਵਾਲੇ 2 ਦੋਸ਼ੀਆਂ ਨੂੰ...

ਸ਼ਰਧਾ ਮਰਡਰ ਕੇਸ, ਆਫ਼ਤਾਬ ਨੇ ਅਦਾਲਤ ਵੱਲੋਂ ਤੈਅ ਕਤਲ ਦੇ ਦੋਸ਼ ਮੰਨਣ ਤੋਂ ਕੀਤਾ ਇਨਕਾਰ

ਦਿੱਲੀ ਦੀ ਸਾਕੇਤ ਅਦਾਲਤ ਨੇ ਆਪਣੀ ਲਿਵ-ਇਨ ਪਾਰਟਨਰ ਸ਼ਰਧਾ ਵਾਕਰ ਦੀ ਹੱਤਿਆ ਕਰਨ ਅਤੇ ਫਿਰ ਉਸ ਦੀ ਲਾਸ਼ ਦੇ ਟੋਟੇ-ਟੋਟੇ ਕਰਨ ਦੇ ਦੋਸ਼ੀ...

ਸ੍ਰੀ ਦਰਬਾਰ ਸਾਹਿਬ ਕੋਲ ਧਮਾਕਿਆਂ ‘ਤੇ ਗ੍ਰਹਿ ਮੰਤਰਾਲਾ ਸਖਤ, ਸ਼ਾਮ ਤੱਕ ਮੰਗੀ ਰਿਪੋਰਟ

ਅੰਮ੍ਰਿਤਸਰ ਵਿੱਚ ਗੋਲਡਨ ਟੈਂਪਲ ਦੇ ਕੋਲ ਹੈਰੀਟੇਜ ਮਾਰਗ ‘ਤੇ 32 ਘੰਟਿਆਂ ਵਿੱਚ ਹੋਏ ਦੋ ਧਮਾਕਿਆਂ ਤੋਂ ਬਾਅਦ ਨੈਸ਼ਨਲ ਇਨਵੈਸਟੀਗੇਸ਼ਨ...

ਐਕਸ਼ਨ ਮੋਡ ‘ਚ ਪੰਜਾਬ ਪੁਲਿਸ, ਸੂਬੇ ਭਰ ‘ਚ ਸਪੈਸ਼ਲ ਆਪ੍ਰੇਸ਼ਨ ‘ਵਿਜੀਲ’ ਕੀਤਾ ਸ਼ੁਰੂ

ਪੰਜਾਬ ਦੇ ਅੰਮ੍ਰਿਤਸਰ ‘ਚ 36 ਘੰਟਿਆਂ ‘ਚ ਹੋਏ ਦੋ ਧਮਾਕਿਆਂ ਤੋਂ ਬਾਅਦ ਪੁਲਿਸ ਅੱਜ ਪੂਰੇ ਸੂਬੇ ‘ਚ ਸਪੈਸ਼ਲ ਆਪ੍ਰੇਸ਼ਨ ਵਿਜੀਲ ਚਲਾਉਣ...

ਫਾਜ਼ਿਲਕਾ ‘ਚ ਚੋਰ ਗਿਰੋਹ ਦਾ ਪਰਦਾਫਾਸ਼, ਪੁਲਿਸ ਨੇ 4 ਮੈਂਬਰਾਂ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਫਾਜ਼ਿਲਕਾ ਦੇ ਜਲਾਲਾਬਾਦ ਵਿੱਚ ਪੁਲਿਸ ਨੇ ਚੋਰੀ ਦੀਆਂ 6 ਵਾਰਦਾਤਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਿਰੋਹ ਦੇ 4 ਮੈਂਬਰਾਂ...

ਗੁਰਦਾਸਪੁਰ ਤੋਂ ਵੱਡੀ ਖ਼ਬਰ, ਕਾਂਗਰਸੀ MLA ਬਰਿੰਦਰ ਪਾਹੜਾ ਦੇ ਪਿਤਾ ‘ਤੇ ਕਤਲ ਕੇਸ ਦਰਜ

ਗੁਰਦਾਸਪੁਰ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪਿੰਡ ਪਾਹੜਾ ਵਿੱਚ ਬੀਤੇ ਦਿਨ ਹੋਏ ਕਤਲ ਮਾਮਲੇ ਵਿੱਚ MLA ਬਰਿੰਦਰਮਿਤ ਸਿੰਘ...

ਤਿਹਾੜ ਜੇਲ੍ਹ ‘ਚ ਤਿੱਲੂ ਤਾਜਪੁਰੀਆ ਦੇ ਕ.ਤਲ ਕੇਸ ਦੀ ਜਾਂਚ ਜਾਰੀ, ਸੁਰੱਖਿਆ ਕੀਤੀ ਗਈ ਸਖ਼ਤ

ਦਿੱਲੀ ਦੀ ਤਿਹਾੜ ਜੇਲ੍ਹ ਦੇ ਉੱਚ ਸੁਰੱਖਿਆ ਵਾਰਡ ਵਿੱਚ ਬੰਦ ਗੈਂਗਸਟਰ ਸੁਨੀਲ ਉਰਫ਼ ਟਿੱਲੂ ਤਾਜਪੁਰੀਆ ਦੇ ਸਨਸਨੀਖੇਜ਼ ਕਤਲ ਦੇ ਮਾਮਲੇ...

700 ਪੰਜਾਬੀ ਵਿਦਿਆਰਥੀਆਂ ਨਾਲ ਧੋਖਾ! ਕੈਨੇਡਾ ਬਾਰਡਰ ਸਕਿਓਰਿਟੀ ਏਜੰਸੀ ਵੱਲੋਂ ਦੇਸ਼ ਛੱਡਣ ਦਾ ਹੁਕਮ

ਕੈਨੇਡਾ ਬਾਰਡਰ ਸਕਿਓਰਿਟੀ ਏਜੰਸੀ ਨੇ ਕੈਨੇਡਾ ‘ਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਕੈਨੇਡਾ ਬਾਰਡਰ...

ਕਸ਼ਮੀਰ ਘਾਟੀ ‘ਚ ਬਨਿਹਾਲ-ਬਾਰਾਮੂਲਾ ਰੇਲਵੇ ਟ੍ਰੈਕ ਜਲਦੀ ਹੀ ਹੋਵੇਗਾ ਡਬਲ ਲੇਨ

ਕਸ਼ਮੀਰ ਦੇ ਕਟੜਾ-ਬਨਿਹਾਲ ਰੇਲ ਕਨੈਕਸ਼ਨ ‘ਤੇ ਕੰਮ ਪੂਰੀ ਰਫਤਾਰ ਨਾਲ ਚੱਲ ਰਿਹਾ ਹੈ। ਇਸ ਦੇ ਨਾਲ ਹੀ, ਉੱਤਰੀ ਰੇਲਵੇ ਨੇ ਕਸ਼ਮੀਰ ਘਾਟੀ...

ਮੁੜ ਸੁਰਖੀਆਂ ‘ਚ ਫਿਰੋਜ਼ਪੁਰ ਕੇਂਦਰੀ ਜੇਲ੍ਹ, ਤਲਾਸ਼ੀ ਦੌਰਾਨ ਤਿੰਨ ਦਿਨਾਂ ‘ਚ 3 ਫੋਨ ਤੇ ਬੈਟਰੀਆਂ ਬਰਾਮਦ

ਪੰਜਾਬ ਦੀਆਂ ਜੇਲ੍ਹਾਂ ‘ਚੋਂ ਮੋਬਾਈਲ ਮਿਲਣ ਦਾ ਸਿਲਸਿਲਾ ਜਾਰੀ ਹੈ। ਫਿਰੋਜ਼ਪੁਰ ਜੇਲ ‘ਚ ਸਰਚ ਆਪਰੇਸ਼ਨ ਦੌਰਾਨ ਇੱਕ ਹਵਾਲਾਤੀ ਕੋਲੋਂ...

ਜਲੰਧਰ ਜ਼ਿਮਨੀ ਚੋਣ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, ਸਰਹੱਦਾਂ ਸੀਲ, ਕਈ ਥਾਵਾਂ ‘ਤੇ ਫਲੈਗ ਮਾਰਚ

ਪੰਜਾਬ ਦੇ ਅੰਮ੍ਰਿਤਸਰ ‘ਚ ਹੋਏ ਦੋਹਰੇ ਬੰਬ ਧਮਾਕਿਆਂ ਕਾਰਨ ਜਿਥੇ ਸੂਬੇ ਭਰ ਦੀ ਪੁਲਿਸ ਹਾਈ ਅਲਰਟ ‘ਤੇ ਹੈ, ਉਥੇ ਹੀ ਭਲਕੇ 10 ਮਈ ਨੂੰ ਹੋਣ...

MP ਤੋਂ ਬਾਅਦ UP ‘ਚ ਵੀ ਹੋਵੇਗੀ ਫਿਲਮ ‘ਦਿ ਕੇਰਲ ਸਟੋਰੀ’ ਟੈਕਸ ਮੁਕਤ, CM ਯੋਗੀ ਨੇ ਸ਼ੇਅਰ ਕੀਤਾ ਟਵੀਟ

ਫਿਲਮ ‘ਦਿ ਕੇਰਲ ਸਟੋਰੀ’ ਨੂੰ ਲੈ ਕੇ ਕਾਫੀ ਸਿਆਸਤ ਚੱਲ ਰਹੀ ਹੈ। ਕੁਝ ਸੂਬਿਆਂ ‘ਚ ਇਸ ‘ਤੇ ਪਾਬੰਦੀ ਲਗਾਈ ਜਾ ਰਹੀ ਹੈ ਜਦਕਿ ਕੁਝ ਇਸ...

ਇੱਕ ਝਟਕੇ ‘ਚ ਤੁਹਾਡੇ ਟਵਿੱਟਰ ਫਾਲੋਅਰ ਹੋਣਗੇ ਅੱਧੇ! ਐਲਨ ਮਸਕ ਨੇ ਲਿਆ ਵੱਡਾ ਫੈਸਲਾ

ਦੁਨੀਆ ਦੀ ਸਭ ਤੋਂ ਵੱਡੀ ਮਾਈਕ੍ਰੋਬਲਾਗਿੰਗ ਸਾਈਟ ਟਵਿਟੱਰ ਦੇ ਸੀਈਓ ਐਲਨ ਮਸਕ ਹਮੇਸ਼ਾ ਆਪਣੇ ਫੈਸਲਿਆਂ ਨਾਲ ਦੁਨੀਆ ਨੂੰ ਹੈਰਾਨ ਕਰਦੇ ਰਹੇ...

ਚੋਣਾਂ ਲਈ ਤਿਆਰ ਜਲੰਧਰ: 9865 ਮੁਲਾਜ਼ਮ ਕਰਨਗੇ ਪੋਲਿੰਗ, ਐਗਜ਼ਿਟ ਪੋਲ ‘ਤੇ ਪਾਬੰਦੀ

ਜਲੰਧਰ ਲੋਕ ਸਭਾ ਉਪ ਚੋਣ ਲਈ ਪੋਲਿੰਗ ਪਾਰਟੀਆਂ ਅੱਜ EVM ਮਸ਼ੀਨਾਂ ਨਾਲ ਆਪੋ-ਆਪਣੇ ਪੋਲਿੰਗ ਬੂਥਾਂ ਲਈ ਰਵਾਨਾ ਹੋਣਗੀਆਂ। ਸ਼ਾਮ ਨੂੰ ਹਰ...

ਟੈਰਰ ਫੰਡਿੰਗ ਖਿਲਾਫ NIA ਦੀ ਵੱਡੀ ਕਾਰਵਾਈ, ਕਸ਼ਮੀਰ ਤੋਂ ਲੈ ਕੇ ਤਾਮਿਲਨਾਡੂ ਤੱਕ ਛਾਪੇਮਾਰੀ

ਰਾਸ਼ਟਰੀ ਜਾਂਚ ਏਜੰਸੀ NIA ਅੱਤਵਾਦੀ ਫੰਡਿੰਗ ਦੇ ਸਬੰਧ ਵਿੱਚ ਕਾਰਵਾਈ ਕਰ ਰਹੀ ਹੈ। ਜਾਂਚ ਏਜੰਸੀ ਜੰਮੂ-ਕਸ਼ਮੀਰ ‘ਚ ਕਈ ਥਾਵਾਂ ‘ਤੇ...

ਦਿਵਿਆਂਗਤਾ ਦੇ ਬਾਵਜੂਦ ਜਿੱਤੇ ਕੌਮਾਂਤਰੀ ਤਮਗੇ, ਓਲੰਪਿਕ ‘ਚ ਐਂਟਰੀ ਲਈ ਮਦਦ ਦਾ ਮੁਥਾਜ ਹੋਇਆ ਇਹ ਜੋੜਾ

ਪੈਰਾ ਬੈਡਮਿੰਟਨ (ਸਰੀਰਕ ਤੌਰ ‘ਤੇ ਚੁਣੌਤੀ ਦੁਆਰਾ ਬੈਡਮਿੰਟਨ) ਵਿੱਚ ਅਤੇ ਭਾਰਤ ਲਈ ਬਹੁਤ ਸਾਰੇ ਤਮਗੇ ਜਿੱਤਣ ਤੋਂ ਬਾਅਦ ਇਹ ਜੋੜਾ ਹੁਣ...

ਸਿੱਖਿਆ ਵਿਭਾਗ ਨੇ ਰੱਦ ਕੀਤੇ 4161 ਮਾਸਟਰ ਕਾਡਰ ਟੀਚਰਾਂ ਦੇ ਨਿਯੁਕਤੀ ਪੱਤਰ, ਨਵੀਂ ਮੈਰਿਟ ਸੂਚੀ ਹੋਵੇਗੀ ਜਾਰੀ

ਪੰਜਾਬ-ਹਰਿਆਣਾ ਹਾਈ ਕੋਰਟ ਦੇ ਹੁਕਮਾਂ ‘ਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸੋਮਵਾਰ ਨੂੰ ਮਾਸਟਰ ਕਾਡਰ ਦੀਆਂ 4161 ਅਸਾਮੀਆਂ ਲਈ ਜਨਵਰੀ...

ਕੇਦਾਰਨਾਥ ‘ਚ ਬਰਫ਼ਬਾਰੀ ਨਾਲ ਭਾਰੀ ਠੰਡ, ਚਾਰ ਧਾਮ ਯਾਤਰਾ ‘ਚ ਹੁਣ ਤੱਕ 21 ਲੋਕਾਂ ਦੀ ਮੌਤ, ਰਜਿਸਟ੍ਰੇਸ਼ਨ ‘ਤੇ ਰੋਕ

ਉੱਤਰਾਖੰਡ ਦੇ ਮਸ਼ਹੂਰ ਕੇਦਾਰਨਾਥ ਅਤੇ ਬਦਰੀਨਾਥ ਧਾਮ ਲਈ ਬਾਬਾ ਦੇ ਦਰਬਾਰ ‘ਚ ਸ਼ਰਧਾਲੂਆਂ ਦੀ ਭੀੜ ਲਗਾਤਾਰ ਪਹੁੰਚ ਰਹੀ ਹੈ। ਮੀਂਹ,...

ਪੰਜਾਬ-ਹਰਿਆਣਾ ‘ਚ ਗਰਮੀ ਦਾ ਜ਼ੋਰ ਸ਼ੁਰੂ, ਪਾਰਾ ਪਹੁੰਚਿਆ 40 ਡਿਗਰੀ, ਹੀਟ ਵੇਵ ਨੂੰ ਲੈ ਕੇ ਅਲਰਟ ਜਾਰੀ

ਪੰਜਾਬ-ਹਰਿਆਣਾ ਵਿੱਚ ਮੀਂਹ ਦਾ ਦੌਰ ਲਗਭਗ ਖ਼ਤਮ ਹੋ ਗਿਆ ਹੈ। ਹੁਣ ਗਰਮੀ ਦਾ ਮੌਸਮ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਤਾਪਮਾਨ ਵਧਣਾ ਸ਼ੁਰੂ ਹੋ...

ਕੈਨੇਡਾ ‘ਚ ਭਾਰਤੀ ਮੂਲ ਦੇ ਸਚਿਤ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਬਣੇ ਸੱਤਾਧਾਰੀ ਪਾਰਟੀ ਦੇ ਪ੍ਰਧਾਨ

ਭਾਰਤੀ ਮੂਲ ਦੇ ਸਚਿਤ ਮਹਿਰਾ ਕੈਨੇਡਾ ਦੀ ਸੱਤਾਧਾਰੀ ਲਿਬਰਲ ਪਾਰਟੀ ਦੇ ਨਵੇਂ ਪ੍ਰਧਾਨ ਬਣ ਗਏ ਹਨ। ਇਸ ਦੇ ਲਈ ਸ਼ਨੀਵਾਰ ਨੂੰ ਚੋਣਾਂ ਹੋਈਆਂ।...

ਸ੍ਰੀ ਦਰਬਾਰ ਸਾਹਿਬ ਕੋਲ ਧਮਾਕੇ ‘ਚ ਅੱਤਵਾਦੀ ਹਮਲੇ ਦਾ ਖਦਸ਼ਾ, ਜਾਂਚ ਲਈ ਅੰਮ੍ਰਿਤਸਰ ਪਹੁੰਚੀ NIA

ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਨੇੜੇ ਵਿਰਾਸਤੀ ਮਾਰਗ ‘ਤੇ 32 ਘੰਟਿਆਂ ‘ਚ ਹੋਏ ਦੋ ਧਮਾਕਿਆਂ ਤੋਂ ਬਾਅਦ ਹੁਣ ਰਾਸ਼ਟਰੀ ਜਾਂਚ ਏਜੰਸੀ...

ਭਾਰਤੀ ਕੈਦੀ ਦੀ ਮੌਤ ਦੇ ਬਾਅਦ 199 ਮਛੇਰਿਆਂ ਨੂੰ ਰਿਹਾਅ ਕਰੇਗਾ ਪਾਕਿਸਤਾਨ, 12 ਮਈ ਨੂੰ ਹੋਵੇਗੀ ਰਿਹਾਈ

ਪਾਕਿਸਤਾਨ ਦੀ ਜੇਲ੍ਹ ਵਿਚ ਇਕ ਭਾਰਤੀ ਕੈਦੀ ਦੀ ਮੌਤ ਦੇ ਬਾਅਦ ਖਬਰ ਹੈ ਕਿ ਪਾਕਿਸਤਾਨ ਦੀ ਸਰਕਾਰ 199 ਭਾਰਤੀ ਮਛੇਰਿਆਂ ਨੂੰ ਰਿਹਾਅ ਕਰਨ ਦੀ...

ਟੈਕਸਾਸ ਗੋਲੀਬਾਰੀ ‘ਚ ਭਾਰਤੀ ਮਹਿਲਾ ਇੰਜੀਨੀਅਰ ਦੀ ਗਈ ਜਾਨ, ਦੋਸਤ ਨਾਲ ਮਾਲ ‘ਚ ਕਰ ਰਹੀ ਸੀ ਸ਼ਾਪਿੰਗ

ਟੈਕਸਾਸ ਸੂਬੇ ਦੇ ਡੇਲਾਸ ਵਿਚ ਭੀੜਭਾੜ ਵਾਲੇ ਮਾਲ ਵਿਚ ਇਕ ਬੰਦੂਕਧਾਰੀ ਦੀ ਗੋਲੀਬਾਰੀ ਵਿਚ ਇਕ ਭਾਰਤੀ ਮਹਿਲਾ ਇੰਜੀਨੀਅਰ ਸਣੇ 9 ਲੋਕਾਂ ਦੀ...

ਭਾਰਤ ਲਈ ਬਣ ਰਹੇ ਏਅਰਬੱਸ C295 ਨੇ ਭਰੀ ਪਹਿਲੀ ਉਡਾਣ, ਭਾਰਤੀ ਹਵਾਈ ਫੌਜ ਦੀ ਵਧੇਗੀ ਤਾਕਤ

ਭਾਰਤ ਲਈ ਬਣ ਰਹੇ ਏਅਰਬੱਸ C295 ਜਹਾਜ਼ ਨੇ ਪਹਿਲੀ ਉਡਾਣ ਭਰੀ ਹੈ। ਏਅਰਬੱਸ ਡਿਫੈਂਸ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਪਾ ਕੇ ਇਸ ਦੀ ਜਾਣਕਾਰੀ...

ਨਾ ਪਾਸਪੋਰਟ ਨਾ ਵੀਜ਼ਾ ਤੇ ਮਹਿਲਾ ਪਹੁੰਚ ਗਈ ਵਿਦੇਸ਼, ਏਅਰਲਾਈਨ ਕੰਪਨੀ ਮੰਗ ਰਹੀ ਮਾਫੀ, ਜਾਣੋ ਵਜ੍ਹਾ

ਅਮਰੀਕਾ ਵਿਚ ਡੋਮੈਸਟਿਕ ਟ੍ਰੈਵਲਿੰਗ ਦੌਰਾਨ ਇਕ ਮਹਿਲਾ ਨਾਲ ਅਜੀਬ ਘਟਨਾ ਵਾਪਰੀ। ਮਹਿਲਾ ਇਕ ਏਅਰਲਾਈਨ ਕੰਪਨੀ ਦੀ ਗਲਤੀ ਦੀ ਵਜ੍ਹਾ ਨਾਲ...

BSF ਨੇ ਪੱਛਮੀ ਬੰਗਾਲ ਤੋਂ 4 ਕਰੋੜ ਦੇ ਸੋਨੇ ਦੇ ਬਿਸਕੁਟ ਫੜੇ, 2 ਬੰਗਲਾਦੇਸ਼ੀ ਗ੍ਰਿਫਤਾਰ

ਸੀਮਾ ਸੁਰੱਖਿਆ ਬਲ ਨੇ ਪੱਛਮੀ ਬੰਗਾਲ ਦੇ ਉਤਰ 24 ਪਰਗਣਾ ਜ਼ਿਲ੍ਹੇ ਦੇ ਆਈਸੀਪੀ ਪੈਟ੍ਰਾਪੋਲ ਵਿਚ 4 ਕਰੋੜ ਰੁਪਏ ਤੋਂ ਵਧ ਕੀਮਤ ਦੇ 52 ਸੋਨੇ ਦੇ...

DGCA ਨੇ ਗੋ ਫਸਟ ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ, ਟਿਕਟਾਂ ਦੀ ਵਿਕਰੀ ਰੋਕਣ ਨੂੰ ਕਿਹਾ

ਡੀਜੀਸੀਏ ਨੇ ਗੰਭੀਰ ਵਿੱਤੀ ਸੰਕਟ ਨਾਲ ਜੂਝ ਰਹੀ ਏਅਰਲਾਈਨ ਗੋ ਫਸਟ ਨੂੰ ਆਪਣੀਆਂ ਉਡਾਣਾਂ ਲਈ ਟਿਕਟ ਬੁਕਿੰਗ ਫੌਰਨ ਰੋਕਣ ਦਾ ਨਿਰਦੇਸ਼...

ਫਿਲਮ ‘ਦਿ ਕੇਰਲਾ ਸਟੋਰੀ’ ਪੱਛਮੀ ਬੰਗਾਲ ‘ਚ ਬੈਨ, ਸੂਬਾ ਸਰਕਾਰ ਨੇ ਲਿਆ ਫੈਸਲਾ

ਫਿਲਮ ‘ਦਿ ਕੇਰਲਾ ਸਟੋਰੀ’ ਨੂੰ ਲੈ ਕੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਪੱਛਮੀ ਬੰਗਾਲ ‘ਚ ਫਿਲਮ ‘ਤੇ ਬੈਨ ਲਗਾ ਦਿੱਤਾ ਗਿਆ...

ਆਸਟ੍ਰੇਲੀਆ ਖਿਲਾਫ WTC ਫਾਈਨਲ ‘ਚ BCCI ਦਾ ਐਲਾਨ-‘ਕੇਐੱਲ ਰਾਹੁਲ ਦੀ ਜਗ੍ਹਾ ਈਸ਼ਾਨ ਕਿਸ਼ਨ ਭਾਰਤੀ ਟੀਮ ‘ਚ’

ਆਈਸੀਸੀ ਵਰਲਡ ਟੈਸਟ ਚੈਂਪੀਅਨਸ਼ਿਪ ਫਾਈਨਲ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਟੀਮ ਇੰਡੀਆ ਦੇ ਓਪਨਰ ਤੇ ਵਿਕਟਕੀਪਰ ਵਜੋਂ...

ਅਮਿਤ ਸ਼ਾਹ ਦਾ ਵੱਡਾ ਬਿਆਨ-‘4 ਫੀਸਦੀ ਮੁਸਲਿਮ ਰਿਜ਼ਰਵੇਸ਼ਨ ਸਾਡੀ ਪਾਰਟੀ ਨੇ ਹੀ ਖਤਮ ਕੀਤਾ, ਇਹ ਸੱਚ ਹੈ…’

ਕਰਨਾਟਕ ਵਿਧਾਨ ਸਭਾ ਚੋਣਾਂ ਲਈ ਅੱਜ ਸ਼ਾਮ ਨੂੰ ਪ੍ਰਚਾਰ ਖਤਮ ਹੋ ਜਾਵੇਗਾ। ਪ੍ਰਚਾਰ ਖਤਮ ਹੋਣ ਤੋਂ ਕੁਝ ਘੰਟੇ ਪਹਿਲਾਂ ਦੇਸ਼ ਦੇ ਗ੍ਰਹਿ ਮੰਤਰੀ...

ਲੁਧਿਆਣਾ ‘ਚ ਵਾਪਰੀ ਵੱਡੀ ਵਾਰਦਾਤ, ਗੈਂਗਸਟਰ ਸੁੱਖਾ ਬਾੜੇਵਾਲੀਆ ਦਾ ਗੋਲੀਆਂ ਮਾਰ ਕੇ ਕਤ.ਲ

ਲੁਧਿਆਣਾ ਵਿਚ ਗੈਂਗਸਟਰ ਸੁੱਖਾ ਬਾੜੇਵਾਲੀਆ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਕਿਹਾ ਸੁਣੀ ਦੇ ਬਾਅਦ ਸਾਥੀਆਂ ਨੇ ਉਸ ‘ਤੇ ਗੋਲੀਆਂ...

ਪਠਾਨਕੋਟ : ਮਾਈਨਿੰਗ ਕਰਨ ਵਾਲੇ ਟਿੱਪਰ ਜ਼ਬਤ, ਜੰਮੂ-ਕਸ਼ਮੀਰ ਦੇ ਰਸਤਿਓਂ ਪੰਜਾਬ ‘ਚ ਹੋ ਰਹੇ ਸਨ ਦਾਖਲ

ਪਠਾਨਕੋਟ ਵਿਚ ਸੁਜਾਨਪੁਰ ਪੁਲਿਸ ਨੇ ਜੰਮੂ-ਕਸ਼ਮੀਰ ਵਿਚ ਗੈਰ-ਕਾਨੂੰਨੀ ਮਾਈਨਿੰਗ ਕਰਕੇ ਰੇਤੀ ਬਜਰੀ ਲਿਆ ਰਹੇ 4 ਟਿੱਪਰਾਂ ਨੂੰ ਜ਼ਬਤ ਕਰ ਲਿਆ।...

ਗੁਰਦਾਸਪੁਰ ਦੇ ਨੌਜਵਾਨ ਨੇ ਇਲੈਕਟ੍ਰਿਕ ਸਾਈਕਲ ‘ਤੇ 50 ਦਿਨਾਂ ‘ਚ ਕੀਤੀ ਭਾਰਤ ਯਾਤਰਾ, ਵਾਤਾਵਰਣ ਬਚਾਉਣ ਦਾ ਦਿੱਤਾ ਸੰਦੇਸ਼

ਗੁਰਦਾਸਪੁਰ ਦੇ ਵਾਤਾਵਰਣ ਪ੍ਰੇਮੀ ਰਾਜੇਸ਼ ਕੁਮਾਰ ਨੇ ਇਲੈਕਟ੍ਰਿਕ ਸਾਈਕਲ ਨਾਲ ਕਸ਼ਮੀਰ ਤੋਂ ਕੰਨਿਆਕੁਮਾਰੀ ਦਾ ਸਫਰ ਤੈਅ ਕੀਤਾ। ਇਸ ਦੌਰਾਨ...

ਅੰਮ੍ਰਿਤਸਰ ‘ਚ ਧਮਾਕੇ ‘ਤੇ DGP ਦਾ ਬਿਆਨ-‘ਕੰਟੇਨਰ ‘ਚ ਲਿਆਂਦਾ ਗਿਆ ਸੀ ਵਿਸਫੋਟਕ, ਮੌਕੇ ਤੋਂ ਨਹੀਂ ਮਿਲਿਆ ਡੇਟੋਨੇਟਰ’

ਅੰਮ੍ਰਿਤਸਰ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਹੈਰੀਟੇਜ ਸਟ੍ਰੀਟ ਵਿਚ ਹੋਈ ਧਮਾਕਿਆਂ ਬਾਰੇ ਵੱਡਾ ਖੁਲਾਸਾ ਹੋਇਆ ਹੈ। 30 ਘੰਟੇ ਅੰਦਰ...

ਮਹਿੰਗਾ ਪੈ ਗਿਆ ਰਾਸ਼ਟਰਪਤੀ ਮੁਰਮੂ ਦੇ ਹੈਲੀਕਾਪਟਰ ਨਾਲ ਫੋਟੋ ਲੈਣਾ, ਫਾਰਮਾਸਿਸਟ ਦੀ ਚਲੀ ਗਈ ਨੌਕਰੀ

ਓਡੀਸ਼ਾ ਦੇ ਬਾਰਿਪਦਾ ਵਿਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਇਕ ਪ੍ਰੋਗਰਾਮ ਵਿਚ ਬਿਜਲੀ ਦੀ ਖਰਾਬੀ ਨੂੰ ਲੈ ਕੇ ਵਿਵਾਦ ਅਜੇ ਜਾਰੀ ਹੈ। ਇਸ...

ਲੁਧਿਆਣਾ ਗੈਸ ਲੀਕ ਵਾਲੀ ਥਾਂ ‘ਤੇ ਪਹੁੰਚੀ NGT ਦੀ ਟੀਮ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਗੱਲਬਾਤ

ਪੰਜਾਬ ਦੇ ਲੁਧਿਆਣਾ ਦੇ ਗਿਆਸਪੁਰਾ ਵਿਖੇ ਅੱਜ ਸੋਮਵਾਰ ਨੂੰ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਦੀ ਟੀਮ ਪਹੁੰਚੀ। ਟੀਮ ਮੈਂਬਰਾਂ ਨੇ ਅੱਠ ਦਿਨ...

ਰੱਖਿਆ ਮੰਤਰੀ ਰਾਜਨਾਥ ਸਿੰਘ ਪਹੁੰਚੇ ਚੰਡੀਗੜ੍ਹ, ਏਅਰਫੋਰਸ ਹੈਰੀਟੇਜ ਸੈਂਟਰ ਦਾ ਕੀਤਾ ਉਦਘਾਟਨ

ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਚੰਡੀਗੜ੍ਹ ਦੇ ਸੈਕਟਰ-18 ਵਿੱਚ ਤਿਆਰ ਭਾਰਤੀ ਹਵਾਈ ਸੈਨਾ ਦੇ ਵਿਰਾਸਤੀ ਕੇਂਦਰ ਦਾ ਉਦਘਾਟਨ...

ਪਠਾਨਕੋਟ ‘ਚ ਸ਼ਰਧਾਲੂਆਂ ਨਾਲ ਭਰੀ ਗੱਡੀ ਖਾਈ ‘ਚ ਡਿੱਗੀ, ਬਜ਼ੁਰਗ ਔਰਤ ਦੀ ਮੌ.ਤ, 7 ਗੰਭੀਰ ਜ਼ਖਮੀ

ਪੰਜਾਬ ਦੇ ਪਠਾਨਕੋਟ ਦੇ ਨਾਲ ਲੱਗਦੇ ਪਹਾੜੀ ਇਲਾਕੇ ਧਾਰ ‘ਚ ਸ਼ਰਧਾਲੂਆਂ ਨਾਲ ਭਰੀ ਕਾਰ ਖਾਈ ਵਿਚ ਡਿੱਗ ਗਈ। ਕਾਰ ‘ਚ 8 ਲੋਕ ਸਵਾਰ ਸਨ,...

ਅੰਮ੍ਰਿਤਸਰ ‘ਚ ਫਿਰ ਹੋਈ ਗੋਲੀਬਾਰੀ, 4 ਨੌਜਵਾਨਾਂ ਨੇ ਘਰ ‘ਚ ਵੜ ਕੇ ਕੀਤੀ ਫਾਇਰਿੰਗ, 1 ਵਿਅਕਤੀ ਦੀ ਮੌ.ਤ

ਪੰਜਾਬ ਦੇ ਅੰਮ੍ਰਿਤਸਰ ‘ਚ ਦੇਰ ਰਾਤ ਫਿਰ ਤੋਂ ਫਾਇਰਿੰਗ ਕੀਤੀ ਗਈ ਹੈ। ਇਸ ਹਮਲੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ...

ਦਿੱਲੀ ‘ਚ ਇੱਕ ਵਿਅਕਤੀ ਦਾ ਗੋ.ਲੀ ਮਾਰ ਕੇ ਕੀਤਾ ਕ.ਤਲ, 4000 ਰੁਪਏ ਨੂੰ ਲੈ ਕੇ ਹੋਇਆ ਸੀ ਝਗੜਾ

ਦਿੱਲੀ ਦੇ ਗੋਵਿੰਦਪੁਰੀ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ 4000 ਰੁਪਏ ਲਈ ਨੌਜਵਾਨ ਦੀ ਗੋ.ਲੀ ਮਾਰ ਕੇ ਹੱ.ਤਿਆ...

ਰੋਪੜ ਦੇ ਸਤਲੁਜ ਦਰਿਆ ‘ਚ ਪਲਟੀ ਕਿਸ਼ਤੀ, ਪਾਣੀ ‘ਚ ਰੁੜ੍ਹੇ 2 ਵਿਅਕਤੀ, ਇੱਕ ਦੀ ਲਾ.ਸ਼ ਬਰਾਮਦ

ਪੰਜਾਬ ਦੇ ਜ਼ਿਲ੍ਹਾ ਰੂਪਨਗਰ ਦੇ ਪਿੰਡ ਚੌਂਤਾ ਦੇ ਨਾਲ ਲੱਗਦੇ ਸਤਲੁਜ ਦਰਿਆ ਵਿੱਚ ਇੱਕ ਕਿਸ਼ਤੀ ਪਲਟ ਗਈ। ਇਹ ਹਾਦਸਾ ਬੀਤੀ ਸ਼ਾਮ 6 ਵਜੇ ਦੇ...

3 ਰਾਜਾਂ ‘ਚ ਚੱਕਰਵਾਤ ‘ਮੋਕਾ’ ਦਾ ਅਲਰਟ, ਤੇਜ਼ ਹਵਾ ਨਾਲ ਮੀਂਹ ਦੀ ਸੰਭਾਵਨਾ

ਭਾਰਤ ਦੇ ਮੌਸਮ ਵਿਭਾਗ ਨੇ ਕਿਹਾ ਹੈ ਕਿ ਚੱਕਰਵਾਤ ਮੋਕਾ ਇਸ ਹਫ਼ਤੇ ਪੱਛਮੀ ਬੰਗਾਲ ਅਤੇ ਓਡੀਸ਼ਾ ਵਿੱਚ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ...

Wrestlers Protest: ਜੰਤਰ-ਮੰਤਰ ‘ਤੇ ਕਿਸਾਨਾਂ ਨੇ ਤੋੜੇ ਬੈਰੀਕੇਡ, ਲਗਾਏ ਸਰਕਾਰ ਵਿਰੋਧੀ ਨਾਅਰੇ

ਦਿੱਲੀ ਦੇ ਜੰਤਰ-ਮੰਤਰ ‘ਤੇ ਪਹਿਲਵਾਨਾਂ ਦੇ ਪ੍ਰਦਰਸ਼ਨ ਦਾ ਅੱਜ 16ਵਾਂ ਦਿਨ ਹੈ। ਸੋਮਵਾਰ ਨੂੰ ਪੰਜਾਬ ਤੋਂ ਕਿਸਾਨਾਂ ਦਾ ਇੱਕ ਸਮੂਹ...

ਅੰਮ੍ਰਿਤਸਰ ਦੇ BSF ਜਵਾਨਾਂ ਨੂੰ ਮਿਲੀ ਕਾਮਯਾਬੀ, ਖੇਤਾਂ ਚੋਂ 10 ਕਰੋੜ ਰੁਪਏ ਦੀ ਹੈਰੋਇਨ ਬਰਾਮਦ

ਭਾਰਤੀ ਸਰਹੱਦ ਵਿੱਚ ਪਾਕਿਸਤਾਨੀ ਤਸਕਰ ਲਗਾਤਾਰ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਸਰਹੱਦ ‘ਤੇ ਤਾਇਨਾਤ ਜਵਾਨ ਉਨ੍ਹਾਂ ਦੇ...

ਰੱਖਿਆ ਮੰਤਰੀ ਰਾਜਨਾਥ ਅੱਜ ਆਉਣਗੇ ਚੰਡੀਗੜ੍ਹ, ਲੋਕਾਂ ਨੂੰ ਸਮਰਪਿਤ ਕਰਨਗੇ ਏਅਰ ਫੋਰਸ ਹੈਰੀਟੇਜ ਸੈਂਟਰ

ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਚੰਡੀਗੜ੍ਹ ਵਿਖੇ ਤਿਆਰ ਭਾਰਤੀ ਹਵਾਈ ਸੈਨਾ ਵਿਰਾਸਤੀ ਕੇਂਦਰ ਨੂੰ ਆਮ ਲੋਕਾਂ ਨੂੰ ਸਮਰਪਿਤ ਕਰਨ ਲਈ ਸ਼ਹਿਰ...

ਅੰਮ੍ਰਿਤਸਰ ‘ਚ ਹੈਰੀਟੇਜ ਸਟਰੀਟ ਨੇੜੇ 32 ਘੰਟਿਆਂ ‘ਚ ਦੂਜਾ ਧਮਾਕਾ, ਲੋਕਾਂ ‘ਚ ਫੈਲੀ ਦਹਿਸ਼ਤ

ਪੰਜਾਬ ਦੇ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਨੇੜੇ ਵਿਰਾਸਤੀ ਮਾਰਗ ‘ਤੇ 32 ਘੰਟਿਆਂ ਵਿੱਚ ਮੁੜ ਧਮਾਕਾ ਹੋਇਆ ਹੈ। ਇਹ ਧਮਾਕਾ ਉਸੇ ਥਾਂ ਦੇ...

ਕੇਰਲ ‘ਚ ਵੱਡਾ ਹਾਦਸਾ, 40 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟਣ ਨਾਲ 15 ਮੌਤਾਂ, ਕਈ ਲਾਪਤਾ

ਕੇਰਲ ਦੇ ਮਲਪੁਰਮ ਜ਼ਿਲ੍ਹੇ ਵਿੱਚ ਯਾਤਰੀਆਂ ਨਾਲ ਭਰੀ ਇੱਕ ਕਿਸ਼ਤੀ ਨਦੀ ਵਿੱਚ ਪਲਟ ਗਈ। ਇਸ ਕਿਸ਼ਤੀ ‘ਤੇ ਕਰੀਬ 40 ਲੋਕ ਸਵਾਰ ਸਨ।...

ਕੈਨੇਡਾ : ਅਲਬਰਟਾ ‘ਚ ਜੰਗਲਾਂ ਨੂੰ ਲੱਗੀ ਭਿਆਨਕ ਅੱਗ, ਐਲਾਨੀ ਐਮਰਜੈਂਸੀ, ਹਜ਼ਾਰਾਂ ਲੋਕਾਂ ਨੇ ਘਰ ਕੀਤੇ ਖਾਲੀ

ਕੈਨੇਡਾ ਦੇ ਅਲਬਰਟਾ ਨੇ ਜੰਗਲਾਂ ਵਿੱਚ ਲੱਗੀ ਭਿਆਨਕ ਅੱਗ ਕਾਰਨ ਐਮਰਜੈਂਸੀ ਐਲਾਨ ਦਿੱਤੀ ਗਈ ਹੈ। ਇਸ ਅੱਗ ਕਾਰਨ 24,000 ਤੋਂ ਵੱਧ ਲੋਕਾਂ ਨੂੰ...

ਛਿੱਕ ਰੋਕਣ ਨਾਲ ਫਟ ਗਈਆਂ ਦਿਮਾਗ ਦੀਆਂ ਨਸਾਂ! ਤਿੰਨ ਸਰਜਰੀਆਂ ਕਰਾਉਣ ਮਗਰੋਂ ਬਚੀ ਜਾਨ

ਜੇ ਤੁਸੀਂ ਵੀ ਛਿੱਕਾਂ ਨੂੰ ਰੋਕਣ ਦੀ ਕੋਸ਼ਿਸ਼ ਕਰਦੇ ਹੋ ਤਾਂ ਸਾਵਧਾਨ ਹੋ ਜਾਓ। ਇਹ ਖਤਰਨਾਕ ਸਾਬਤ ਹੋ ਸਕਦਾ ਹੈ। ਇਸ ਨਾਲ ਬੋਲ਼ੇ ਹੋ ਸਕਦੇ ਹੋ...

ਬਰਗਰ ਕਿੰਗ ‘ਤੇ ਨੌਕਰੀ ਕਰਨ ਵਾਲੇ ਬੰਦੇ ਨੂੰ ਰਿਟਾਇਰਮੈਂਟ ‘ਤੇ ਸ਼ਾਨਦਾਰ ਤੋਹਫ਼ਾ, ਮਿਲੇ 3 ਕਰੋੜ ਰੁ.

ਇਸ ਸਮੇਂ ਸੋਸ਼ਲ ਮੀਡੀਆ ‘ਤੇ ਇਕ ਮਿਹਨਤੀ ਦੀ ਖਬਰ ਵਾਇਰਲ ਹੋ ਰਹੀ ਹੈ, ਜਿਸ ਵਿਚ ਉਸ ਨੇ ਇਕ ਦਿਨ ਦੀ ਵੀ ਛੁੱਟੀ ਲਏ ਬਿਨਾਂ 27 ਸਾਲ ਕੰਮ ਕੀਤਾ ਸੀ।...

ਲਾਪਰਵਾਹੀ ਦੀ ਹੱਦ! ਨਿੱਜੀ ਹਸਪਤਾਲ ‘ਚ ਮੁੰਡੇ ਦੇ ਜ਼ਖਮ ‘ਤੇ ਟਾਂਕਿਆਂ ਦੀ ਥਾਂ ਲਾਈ ਫੇਵੀਕੁਇਕ

ਤੇਲੰਗਾਨਾ ਦੇ ਜੋਗੁਲੰਬਾ ਗਡਵਾਲ ਜ਼ਿਲ੍ਹੇ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਵੱਡੀ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ।...

ਸੂਡਾਨ ਤੋਂ ਪਰਤੇ 210 ਭਾਰਤੀਆਂ ਨੂੰ ਮਿਲੇ PM ਮੋਦੀ, ਬੋਲੇ- ‘ਦੁਨੀਆ ‘ਚ ਜੇ ਕੋਈ ਭਾਰਤੀ ਫਸਦੈ ਤਾਂ ਅਸੀਂ ਸੌਂਦੇ ਨਹੀਂ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਰਨਾਟਕ ਵਿੱਚ ਸੁਡਾਨ ਦੇ ਲੋਕਾਂ ਨਾਲ ਗੱਲਬਾਤ ਕੀਤੀ। ਹਕੀ ਪਿਕੀ ਕਬੀਲੇ ਦੇ 210 ਮੈਂਬਰਾਂ ਨੂੰ...

ਭਾਰਤ ਤੋਂ ਪਰਤ ਕੇ ਆਪਣੇ ਹੀ ਘਰ ‘ਚ ਘਿਰੇ ਬਿਲਾਵਲ, ਇਮਰਾਨ ਬੋਲੇ- ‘ਪੂਰੀ ਦੁਨੀਆ ‘ਚ ਬੇਇਜ਼ਤੀ ਕਰਾ ਰਹੇ’

ਭਾਰਤ ਤੋਂ ਪਾਕਿਸਤਾਨ ਪਰਤਣ ਤੋਂ ਬਾਅਦ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਨੂੰ ਆਪਣੇ ਹੀ ਲੋਕਾਂ ਨੇ ਘੇਰ ਲਿਆ ਹੈ। ਉਹ ਸ਼ੰਘਾਈ ਸਹਿਯੋਗ...

ਜਲੰਧਰ ‘ਚ ਸ਼ਰਾਬ ਦੇ ਸ਼ੌਕੀਨਾਂ ਲਈ ਮਾੜੀ ਖ਼ਬਰ, 2 ਦਿਨ ਬੰਦ ਰਹਿਣਗੇ ਸਾਰੇ ਠੇਕੇ

ਜਲੰਧਰ ਜ਼ਿਲ੍ਹੇ ‘ਚ ਸ਼ਰਾਬ ਦੇ ਸ਼ੌਕੀਨਾਂ ਲਈ ਬੁਰੀ ਖ਼ਬਰ ਹੈ। ਜ਼ਿਲ੍ਹੇ ਵਿੱਚ ਸ਼ਰਾਬ ਦੀਆਂ ਦੁਕਾਨਾਂ 2 ਦਿਨਾਂ ਲਈ ਬੰਦ ਰਹਿਣਗੀਆਂ।...

ਸੂਬੇ ਦਾ ਇਕਲੌਤਾ ਘਰ ਜੀਹਦੇ ਗ੍ਰਾਊਂਡ ਫਲੋਰ ‘ਤੇ ਕਾਂਗਰਸ, Ist ਫਲੋਰ ‘ਤੇ BJP ਦਾ ਝੰਡਾ- CM ਮਾਨ ਦਾ ਬਾਜਵਾ ‘ਤੇ ਨਿਸ਼ਾਨਾ

ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਤਿੱਖਾ ਹਮਲਾ ਕੀਤਾ। ਇੱਕ ਇੰਟਰਵਿਊ...