Jun 20

ਕਪੂਰਥਲਾ : ਮਿਲੇ 2 ਹੋਰ Covid-19 ਮਰੀਜ਼, ਜ਼ਿਲੇ ’ਚ ਅੱਜ ਸਾਹਮਣੇ ਆਏ ਕੁਲ 6 ਮਾਮਲੇ

Six Corona Virus Patients : ਅੱਜ ਸਵੇਰੇ ਕਪੂਰਥਲਾ ਜ਼ਿਲੇ ਵਿਚੋਂ ਚਾਰ ਮਾਮਲੇ ਮਿਲਣ ਤੋਂ ਬਾਅਦ ਹੁਣ ਦੋ ਹੋਰ ਕੋਰੋਨਾ ਮਰੀਜ਼ ਸਾਹਮਣੇ ਆਏ ਹਨ। ਨਵੇਂ ਸਾਹਮਣੇ ਆਏ ਮਾਮਲਿਆਂ ਵਿਚ ਪ੍ਰੀਤ ਨਗਰ ਅਤੇ ਓਜਲਾ ਫਾਟਕ ਦੇ ਇਲਾਕਿਆਂ ਤੋਂ 39 ਸਾਲਾ ਅਤੇ 33 ਸਾਲਾ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਥੇ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ

ਸੌੜੀ ਰਾਜਨੀਤੀ ਤੋਂ ਉਪਰ ਉਠ ਕੇ ‘ਦੇਸ਼ ਹਿੱਤ ਬਾਰੇ ਸੋਚਣ ਰਾਹੁਲ’ : ਗ੍ਰਹਿ ਮੰਤਰੀ

Rahul should think : ਚੀਨ ਨਾਲ ਝੜੱਪ ਵਿਚ ਜ਼ਖਮੀ ਅਲਵਰ ਦੇ ਜਵਾਨ ਸੁਰਿੰਦਰ ਸਿੰਘ ਦੇ ਪਿਤਾ ਦੇ ਬਿਆਨ ਨੂੰ ਟਵੀਟ ਕਰਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ‘ਤੇ ਹਮਲਾ ਬੋਲਿਾ ਹੈ। ਅਮਿਤ ਸ਼ਾਹ ਨੇ ਕਿਹਾ ਕਿ ਬਹਾਦੁਰ ਜਵਾਨ ਦੇ ਪਿਤਾ ਨੇ ਰਾਹੁਲ ਗਾਂਧੀ ਨੂੰ ਸੰਦੇਸ਼ ਦਿੱਤਾ ਹੈ ਕਿ ਅਜਿਹੇ ਸਮੇਂ

ਕੋਟਕਪੂਰਾ ’ਚ 5 Corona ਦੇ ਮਾਮਲੇ ਮਿਲਣ ’ਤੇ SDM ਨੇ ਜਾਰੀ ਕੀਤੇ ਇਹ ਹੁਕਮ

The order was issued by the SDM : ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਰੋਜ਼ਾਨਾ ਇਸ ਦੇ ਮਾਮਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਵਧਦੇ ਮਾਮਲੇ ਜ਼ਿਲਾ ਪ੍ਰਸ਼ਾਸਨਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਜਾ ਰਹੇ ਹਨ, ਜਿਸ ਦੇ ਚੱਲਦਿਆਂ ਪ੍ਰਸ਼ਾਸਨ ਆਪਣੇ ਪੱਧਰ ’ਤੇ ਇਸ

ਫਗਵਾੜਾ ਵਿਖੇ ਨਾਜਾਇਜ਼ ਮਾਈਨਿੰਗ ਰੋਕਣ ਲਈ ਪੁਲਿਸ ਨਾਕਿਆਂ ‘ਤੇ ਲੱਗੀਆਂ ਅਧਿਆਪਕਾਂ ਦੀਆਂ ਡਿਊਟੀਆਂ

Duties of teachers : ਫਗਵਾੜਾ ਪ੍ਰਸ਼ਾਸਨ ਨੇ ਹੁਣ ਅਧਿਆਪਕਾਂ ਦੀਆਂ ਡਿਊਟੀਆਂ ਪੁਲਿਸ ਦੇ ਵੱਖ-ਵੱਖ ਨਾਕਿਆਂ ਉਤੇ ਲਗਾਉਣ ਦੇ ਹੁਕਮ ਦਿੱਤੇ ਹਨ। ਪ੍ਰਸ਼ਾਸਨ ਨੇ ਹੁਣ ਇਨ੍ਹਾਂ ਅਧਿਆਪਕਾਂ ਨੂੰ ਗੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਪੁਲਿਸ ਨਾਕਿਆਂ ਉਤੇ ਤਾਇਨਾਤ ਕਰਨ ਦੇ ਹੁਕਮ ਦਿੱਤੇ ਹਨ। ਇਹ ਡਿਊਟੀ ਰਾਤ 9:00 ਤੋਂ 1:00 ਤੱਕ ਲਗਾਈ ਗਈ ਹੈ। ਦੱਸ ਦਈਏ ਕਿ ਇਸ

ਪੰਜਾਬ GST ਵਿਭਾਗ ਨੇ 350 ਕਰੋੜ ਫਰਜ਼ੀ ਬਿੱਲ ਘਪਲੇ ’ਚ ਦੋ ਹੋਰ ਕੀਤੇ ਕਾਬੂ

GST department nabs : ਮੰਡੀ ਗੋਬਿੰਦਗੜ੍ਹ ਵਿਚ ਲਗਭਗ 350 ਕਰੋੜ ਦੇ ਫਰਜ਼ੀ ਬਿੱਲਾਂ ਦੇ ਘਪਲੇ ਦੇ ਮਾਮਲੇ ’ਚ ਪੰਜਾਬ ਜੀਐਸਟੀ ਵਿਭਾਗ ਵੱਲੋਂ ਬੀਤੇ ਦਿਨ ਦੋ ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਵੀ ਜੀਐਸਟੀ ਵਿਭਾਗ ਨੇ ਕਿੰਗ ਪਿਨ ਸਣੇ ਉਸ ਦੇ ਦੋ ਪੁੱਤਰਾਂ ਨੂੰ ਗ੍ਰਿਫਤਾਰ ਕੀਤਾ ਸੀ। ਦੋਸ਼ੀਆਂ ਦੀ ਪਛਾਣ

ਕੋਰੋਨਾ ਵਾਇਰਸ ਦੇ ਵਧਦੇ ਪ੍ਰਕੋਪ ਨੂੰ ਘੱਟ ਕਰਨ ਲਈ Social Distance ਬਹੁਤ ਜ਼ਰੂਰੀ – ਸਿਹਤ ਮੰਤਰੀ

Social distance is : ਪੰਜਾਬ ਭਰ ਵਿੱਚ ਕੋਵਿਡ -19 ਦੇ ਵੱਧ ਰਹੇ ਖ਼ਤਰੇ ਨੂੰ ਵੇਖਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੋਵਿਡ -19 ਦੇ ਫੈਲਾਅ ਨੂੰ ਘੱਟ ਕਰਨ ਲਈ ਸਮਾਜਿਕ ਦੂਰੀ ਬਣਾਏ ਰੱਖਣਾ ਬਹੁਤ ਲਾਜ਼ਮੀ ਹੈ। ਉਨ੍ਹਾਂ ਸਿਵਲ ਸਰਜਨ ਨੂੰ ਸ਼ਹਿਰੀ ਖੇਤਰਾਂ ਦੀਆਂ ਜਨਤਕ ਥਾਵਾਂ, ਬਾਜ਼ਾਰਾਂ ਅਤੇ ਸਬਜ਼ੀ ਮੰਡੀਆਂ ਵਿੱਚ ਦਿਸ਼ਾ ਨਿਰਦੇਸ਼ਾਂ ਦੀ

ਉਤਰਾਖੰਡ ‘ਚ ਵਪਾਰੀ ਦਾ ਕਤਲ ਕਰਨ ਗਏ ਪੰਜਾਬ ਦੇ ਚਾਰ ਸੁਪਾਰੀ ਕਿਲਰ ਗ੍ਰਿਫਤਾਰ

Four betel nut : ਉਤਰਾਖੰਡ ਦੀ ਪੁਲਿਸ ਨੇ ਇਕ ਹੋਟਲ ‘ਚ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਪੰਜਾਬ ਦੇ 4 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨਾਲ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੇ ਮੰਨਿਆ ਕਿ ਉਨ੍ਹਾਂ ਨੇ ਇੱਕ ਵਪਾਰੀ ਦੀ ਸੁਪਾਰੀ ਲਈ ਹੋਈ ਹੈ ਅਤੇ ਉਸ ਦਾ ਕਤਲ ਕਰਨ ਆਏ

ਚੰਡੀਗੜ੍ਹ ’ਚ 20 ਸਾਲਾ ਮੁਟਿਆਰ ਦੀ ਰਿਪੋਰਟ ਆਈ Corona Positive

20 Years girl reported Corona : ਚੰਡੀਗੜ੍ਹ ’ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਲਗਭਗ ਹਰ ਰੋਜ਼ ਹੀ ਸ਼ਹਿਰ ’ਚੋਂ ਇਸ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਅੱਜ ਸਵੇਰੇ ਫਿਰ ਸ਼ਹਿਰ ਵਿਚ ਕੋਰੋਨਾ ਦਾ ਇਕ ਮਾਮਲਾ ਸਾਹਮਣੇ ਆਇਆ ਹੈ, ਜਿਥੇ ਬਾਪੂਧਾਮ ਕਾਲੋਨੀ ਦੀ ਰਹਿਣ ਵਾਲੀ ਇਕ 20 ਸਾਲਾ ਮੁਟਿਆਰ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ

ਜਲਾਲਾਬਾਦ ਵਿਖੇ ASI ਵਲੋਂ ਨਸ਼ੇ ਦੀ ਹਾਲਤ ਵਿਚ ਕੀਤਾ ਗਿਆ ਇਹ ਕਾਰਾ… ਵੀਡੀਓ ਹੋਈ ਵਾਇਰਲ

ASI in a state : ਜਲਾਲਾਬਾਦ ਵਿਖੇ ਫਾਜ਼ਿਲਕਾ ਰੋਡ ‘ਤੇ ਸਥਿਤ ਕੈਪਟੀ ਢਾਬੇ ਵਿਖੇ ਇਕ ASI ਵਲੋਂ ਨਸ਼ੇ ਦੀ ਹਾਲਤ ਵਿਚ ਵੇਟਰ ‘ਤੇ ਥੱਪੜ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਦੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵੀ ਖੂਬ ਵਾਇਰਲ ਹੋ ਰਹੀ ਹੈ। ਢਾਬੇ ਦੇ ਮਾਲਕ ਲੱਕੀ ਕੁਮਾਰ ਨੇ ਦੱਸਿਆ ਕਿ ਕਲ ਰਾਤ ਜਦੋਂ ਢਾਬਾ

ਪੰਜਾਬ ਸਰਕਾਰ ਦਾ ਐਲਾਨ- ਸ਼ਹੀਦ ਜਵਾਨਾਂ ਦੇ ਨਾਂ ’ਤੇ ਰਖਿਆ ਜਾਵੇਗਾ 3 ਸਰਕਾਰੀ ਸਕੂਲਾਂ ਦਾ ਨਾਂ

3 Govt schools will be named : ਚੰਡੀਗੜ੍ਹ : ਲੱਦਾਖ ਦੀ ਗਲਵਾਨ ਘਾਟੀ ਵਿਚ ਚੀਨੀ ਫੌਜ ਨਾਲ ਝੜਪ ਵਿਚਾਲੇ ਸੋਮਵਾਰ ਰਾਤ ਨੂੰ ਸ਼ਹੀਦ ਹੋਏ ਭਾਰਤੀ ਫੌਜੀਆਂ ਵਿਚ ਸ਼ਾਮਲ ਪੰਜਾਬ ਦੇ 4 ਜਵਾਨਾਂ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਅਤੇ ਸ਼ਹੀਦਾਂ ਦੇ ਸਨਮਾਨ ਵਿੱਚ ਪੰਜਾਬ ਸਰਕਾਰ ਨੇ ਉਨ੍ਹਾਂ ਦੇ ਪਿੰਡਾਂ ਦੇ ਸਰਕਾਰੀ ਸਕੂਲਾਂ ਦੇ ਨਾਂ ਸ਼ਹੀਦਾਂ

ਚੀਨ ਨੂੰ ਕਬਜ਼ੇ ਵਾਲੀ ਜ਼ਮੀਨ ਤੁਰੰਤ ਖਾਲੀ ਕਰਵਾਉਣ ਲਈ ਅਲਟੀਮੇਟਮ ਜਾਰੀ ਕਰੇ ਭਾਰਤ ਸਰਕਾਰ : ਕੈਪਟਨ

Govt of India should issue ultimatum : ਚੰਡੀਗੜ੍ਹ : ਚੀਨ ਨੂੰ ਗਲਵਾਨ ਵਾਦੀ ਦੇ ਕਬਜ਼ੇ ਹੇਠਲੇ ਖੇਤਰ ਵਿੱਚੋਂ ਵਾਪਸ ਭੇਜਣ ਲਈ ਜ਼ੋਰਦਾਰ ਕਦਮ ਚੁੱਕਣ ਦੀ ਵਕਾਲਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਚੀਨ ਨੂੰ ਕਬਜ਼ੇ ਵਾਲੀ ਜ਼ਮੀਨ ਤੁਰੰਤ ਖਾਲੀ ਕਰਵਾਉਣ ਲਈ ਅਲਟੀਮੇਟਮ ਜਾਰੀ ਕਰੇ ਜਿਸ

ਪੁਰਾਣੀ ਰੰਜਿਸ਼ ਕਾਰਨ ਜਾਣਬੁਝ ਕੇ ਮਾਰੀ ਟੱਕਰ- ਸ਼ਰਾਬ ਠੇਕੇਦਾਰ ਨੇ ਲਗਾਏ ਦੋਸ਼

Deliberate collision due : ਤਪਾ ਮੰਡੀ : ਬਰਨਾਲਾ-ਬਠਿੰਡਾ ਹਾਈਵੇ ‘ਤੇ ਪਿੰਡ ਘੁੰਨਸਾਂ ਨੇੜੇ ਸ਼ਰਾਬ ਠੇਕੇਦਾਰਾਂ ਦੀ ਬਲੈਰੋ ਗੱਡੀ ‘ਚ ਸਵਿਫਟ ਕਾਰ ਨੇ ਜਾਣਬੁਝ ਕੇ ਭਿਆਨਕ ਟੱਕਰ ਮਾਰ ਦਿੱਤੀ। ਇਹ ਜਾਣਕਾਰੀ ਸ਼ਰਾਬ ਦੇ ਠੇਕੇਦਾਰ ਤੇਜਿੰਦਰ ਸਿੰਘ ਮਹਿਤਾ ਨੇ ਦਿੱਤੀ। ਘਟਨਾ ਦੇ ਚਸ਼ਮਦੀਦ ਤੇਜਿੰਦਰ ਸਿੰਘ ਨੇ ਦੱਸਿਆ ਕਿ ਕਲ ਰਾਤ ਲਗਭਗ 11.30 ਵਜੇ ਜਦੋਂ ਉਹ ਬਠਿੰਡਾ-ਬਰਨਾਲਾ ਹਾਈਵੇ

ਗੁਰਪਤਵੰਤ ਸਿੰਘ ਪੰਨੂ ’ਤੇ ਸਿੱਖਾਂ ਨੂੰ ਭੜਕਾਉਣ ਦੇ ਦੋਸ਼ ਹੇਠ ਦੇਸ਼ਧ੍ਰੋਹ ਦਾ ਮਾਮਲਾ ਦਰਜ

Case filed against Gurpatwant Singh : ਮੋਹਾਲੀ ਪੁਲਿਸ ਵੱਲੋਂ ’ਰੈਫਰੈਂਡਮ 2020’ ਦੇ ਬਾਨੀ ਗੁਰਪਤਵੰਤ ਸਿੰਘ ਪੰਨੂ ’ਤੇ ਦੇਸ਼ਧ੍ਰੋਹ ਅਤੇ ਭਾਰਤੀ ਫੌਜ ਦੇ ਜਵਾਨਾਂ ਨੂੰ ਆਪਣੇ ਦੇਸ਼ ਖਿਲਾਫ ਭੜਕਾਉਣ ਦੇ ਦੋਸ਼ ਵਿਚ ਮਾਮਲਾ ਦਰਜ ਕੀਤ ਗਿਆ ਹੈ। ਇਹ ਮਾਮਲਾ ਕੁਰਾਲੀ ਦੇ ਥਾਣਾ ਸਦਰ ਵਿਚ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਦੇ ਹੱਥ ਇਕ ਪਹਿਲਾਂ

ਮੋਗਾ ਜਿਲ੍ਹੇ ਦੇ ਰਹਿਣ ਵਾਲੇ ਪੰਜਾਬੀ ਨੇ ਕੈਨੇਡਾ ਦੀ ਸਰੀ ‘ਚ ਸੰਭਾਲਿਆ ਚੀਫ ਸੁਪਰਡੈਂਟ ਦਾ ਅਹੁਦਾ

A Punjabi from Moga : ਕੈਨੇਡਾ ਦੇ ਸਰੀ ਵਿੱਚ ਪੰਜਾਬੀ ਚੀਫ ਸੁਪਰਡੈਂਟ ਬਣਿਆ। ਸਰੀ ਆਰਸੀਐਮਪੀ ਦੇ ਸੁਪਰਡੈਂਟ ਰੈਂਕ ਦੇ ਕਮਿਊਨਿਟੀ ਸਰਵਿਸਿਜ਼ ਅਫਸਰ ਸ਼ਰਨਜੀਤ (ਸ਼ਾਨ) ਗਿੱਲ ਨੂੰ ਤਰੱਕੀ ਦੇ ਕੇ ਚੀਫ ਸੁਪਰਡੈਂਟ ਬਣਾਇਆ ਗਿਆ ਹੈ ਅਤੇ ਹੁਣ ਉਹ ਸਰੀ ਆਰਸੀਐਮਪੀ ਦੇ ਸੀਨੀਅਰ ਆਪ੍ਰੇਸ਼ਨ ਅਫਸਰ ਬਣ ਗਏ ਹਨ। ਪੰਜਾਬ ਵਿੱਚ ਮੋਗਾ ਜ਼ਿਲੇ ਦੇ ਪਿੰਡ ਰਾਜੇਆਣਾ ਦੇ ਜੰਮਪਲ

ਹੁਣ ਦੁੱਧ ਉਤਪਾਦਕ ਵੀ ਕਿਸਾਨ ਕ੍ਰੈਡਿਟ ਕਾਰਡ ਯੋਜਨਾ ਅਧੀਨ ਲੈ ਸਕਣਗੇ ਘੱਟ ਵਿਆਜ ਦਰਾਂ ‘ਤੇ ਕਰਜ਼ਾ

Now milk producers : ਪਟਿਆਲਾ : ਦੁੱਧ ਉਤਪਾਦਕਾਂ ਲਈ ਚੰਗੀ ਖਬਰ ਆਈ ਹੈ ਕਿ ਉਹ ਹੁਣ ਕਿਸਾਨ ਕ੍ਰੈਡਿਟ ਕਾਰਡ ਯੋਜਨਾ ਦਾ ਫਾਇਦਾ ਚੁੱਕ ਕੇ ਘੱਟ ਵਿਆਜ ਦਰਾਂ ‘ਤੇ ਕਰਜ਼ਾ ਲੈ ਸਕਦੇ ਹਨ। ਪਹਿਲਾਂ ਸਿਰਫ ਖੇਤੀ ਕਰਨ ਵਾਲੇ ਕਿਸਾਨ ਹੀ ਇਸ ਯੋਜਨਾ ਦਾ ਲਾਭ ਉਠਾ ਸਕਦੇ ਸਨ ਪਰ ਹੁਣ ਤੇਜ਼ੀ ਨਾਲ ਵਧ ਰਹੇ ਡੇਅਰੀ ਸੈਕਟਰੀ ਨੂੰ

ਹਾਈਕੋਰਟ ਨੇ ਮੈਡੀਕਲ ਫੀਸ ਘਟਾਉਣ ਦੇ ਪੰਜਾਬ ਸਰਕਾਰ ਦੇ ਫੈਸਲੇ ’ਤੇ ਲਗਾਈ ਰੋਕ

High Court stays Punjab : ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ ਆਦੇਸ਼ ਮੈਡੀਕਲ ਯੂਨੀਵਰਸਿਟੀ ਬਠਿੰਡਾ ਵਿਚ ਪੀਜੀ ਕੋਰਸ ਲਈ ਸੈਸ਼ਨ 2020-21 ਦੀ ਫੀਸ ਘਟਾਉਣ ਨੂੰ ਲੈ ਕੇ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ’ਤੇ ਰੋਕ ਲਗਾ ਦਿੱਤੀ ਗਈ ਹੈ। ਹਾਈਕੋਰਟ ਨੇ ਅੰਤਰਿਮ ਹੁਕਮ ਜਾਰੀ ਕਰਦੇ ਹੋਏ ਸਪੱਸ਼ਟ ਕੀਤਾ ਕਿ ਜੇਕਰ ਪਟੀਸ਼ਨ ਖਾਰਿਜ ਕੀਤੀ ਜਾਂਦੀ ਹੈ ਤਾਂ ਵਿਦਿਆਰਥੀਆਂ ਨੂੰ

ਫਗਵਾੜਾ : ਥਾਣੇ ਦੇ SHO ਤੇ ਗੰਨਮੈਨ ਸਣੇ 4 ਲੋਕਾਂ ਦੀ ਰਿਪੋਰਟ ਆਈ Corona Positive

SHO and his Gunman reported Corona : ਪੰਜਾਬ ਨੂੰ ਕੋਰੋਨਾ ਵਾਇਰਸ ਨੇ ਪੂਰੀ ਤਰ੍ਹਾਂ ਆਪਣੇ ਸ਼ਿਕੰਜੇ ਵਿਚ ਲੈ ਲਿਆ ਹੈ। ਸੂਬੇ ਵਿਚ ਇਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਕਈ ਪੁਲਿਸ ਮੁਲਾਜ਼ਮ ਵੀ ਇਸ ਦੇ ਲਪੇਟ ਵਿਚ ਲਗਾਤਾਰ ਆ ਰਹੇ ਹਨ। ਫਗਵਾੜੇ ਤੋਂ ਵੀ ਕੋਰੋਨਾ ਦੇ ਚਾਰ ਪਾਜ਼ੀਟਿਵ ਮਾਮਲੇ ਮਿਲੇ ਹਨ,

ਅੰਮ੍ਰਿਤਸਰ ਵਿਖੇ 23 ਲੈਬ ਟੈਕਨੀਸ਼ੀਅਨਾਂ ਨੂੰ ਬਰਖਾਸਤ ਕਰਨ ਦਾ ਫੈਸਲਾ, ਕਾਮਿਆਂ ਵਲੋਂ ਹੜਤਾਲ

Strict decision taken : ਅੰਮ੍ਰਿਤਸਰ ਦੇ ਜਲ੍ਹਿਆਵਾਲੇ ਬਾਗ ਮੈਮੋਰੀਅਲ ਸਿਵਲ ਹਸਪਤਾਲ ਵਿਖੇ ਕੰਮ ਕਰਨ ਵਾਲੇ 23 ਲੈਬ ਟੈਕਨੀਸ਼ੀਅਨਾਂ ਨੂੰ ਸਿਹਤ ਵਿਭਾਗ ਦੇ ਹੁਕਮ ਅਨੁਸਾਰ ਬਰਖਾਸਤ ਕਰਨ ਦਾ ਫੈਸਲਾ ਲਿਆ ਗਿਆ ਹੈ। ਸਿਹਤ ਵਿਭਾਗ ਵਲੋਂ ਲਏ ਗਏ ਇਸ ਸਖਤ ਫੈਸਲੇ ਦਾ ਸਿਹਤ ਵਿਭਾਗ ਦੇ ਚੇਅਰਮੈਨ ਅਤੇ ਸਿਵਲ ਹਸਪਤਾਲ ਵਿਚ ਤਾਇਨਾਤ ਐਪਥੈਲੇਮਿਕ ਅਫਸਰ ਰਾਕੇਸ਼ ਸ਼ਰਮਾ ਵਲੋਂ ਵਿਰੋਧ

ਮੋਹਾਲੀ ’ਚ ਹੋਈ Corona ਦੇ 5 ਨਵੇਂ ਮਾਮਲਿਆਂ ਦੀ ਪੁਸ਼ਟੀ

Five Corona Positive Cases : ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਮੋਹਾਲੀ ’ਚ ਵੀ ਲਗਾਤਾਰ ਵਧਦੇ ਹੀ ਜਾ ਰਹੇ ਹਨ। ਅੱਜ ਸ਼ਨੀਵਾਰ ਵੀ ਮੋਹਾਲੀ ਤੋਂ ਪੰਜ ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਨਵੇਂ ਮਾਮਲਿਆਂ ਦੇ ਮਿਲਣ ਨਾਲ ਹੀ ਹੁਣ ਮੋਹਾਲੀ ਜ਼ਿਲੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਕੇ 213 ਹੋ

ਜਦੋਂ ਤਕ ਸਕੂਲ ਰੀਓਪਨ ਨਹੀਂ ਹੁੰਦੇ, ਸਿਰਫ ਟਿਊਸ਼ਨ ਫੀਸ ਹੀ ਲੈ ਸਕਣਗੇ ਸਕੂਲ

Until schools reopen : ਪੰਜਾਬ ਸਰਕਾਰ ਨੇ ਸੂਬੇ ਵਿਚ ਪਹਿਲਾਂ ਨਿੱਜੀ ਸਕੂਲਾਂ ਨੂੰ ਸਿਰਫ ਟਿਊਸ਼ਨ ਫੀਸ ਲੈਣ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਹੁਕਮ ਖਿਲਾਫ ਸਕੂਲ ਸੰਚਾਲਕਾਂ ਵਲੋਂ ਹਰਿਆਣਾ ਹਾਈਕੋਰਟ ਵਿਚ ਚੁਣੌਤੀ ਦਿੱਤੀ ਗਈ ਸੀ। ਜਿਸ ਤਹਿਤ ਹਾਈਕੋਰਟ ਨੇ ਫੈਸਲਾ ਸੁਣਾਇਆ ਸੀ ਕਿ ਸਕੂਲਾਂ ਨੂੰ ਕੁੱਲ ਫੀਸ ਦਾ 70 ਫੀਸਦੀ ਹਿੱਸਾ ਵਸੂਲ ਸਕਦੇ ਹਨ।

ਨਵਜੋਤ ਸਿੱਧੂ ਨੂੰ ਲੱਭਣ ਬਿਹਾਰ ਪੁਲਿਸ ਪਹੁੰਚੀ ਅੰਮ੍ਰਿਤਸਰ, ਤਿੰਨ ਦਿਨਾਂ ਤੋਂ ਕੱਟ ਰਹੀ ਕੋਠੀ ਦੇ ਚੱਕਰ

Bihar Police reached : ਪੰਜਾਬ ਦੇ ਸਾਬਕਾ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਭਾਲ ‘ਚ ਬਿਹਾਰ ਪੁਲਿਸ ਦੀ ਟੀਮ ਅੰਮ੍ਰਿਤਸਰ ਵਿੱਚ ਉਨ੍ਹਾਂ ਦੇ ਘਰ ਪਹੁੰਚੀ ਹੈ। ਪੁਲਿਸ ਟੀਮ ਤਿੰਨ ਦਿਨਾਂ ਤੋਂ ਸਿੱਧੂ ਦੇ ਘਰ ਚੱਕਰ ਕੱਟ ਰਹੀ ਹੈ, ਪਰ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਮਿਲ ਰਿਹਾ ਹੈ। ਬਿਹਾਰ ਪੁਲਿਸ ਦੀ ਟੀਮ ਕਟਿਹਾਰ ‘ਚ ਸਿੱਧੂ ਦੇ

ਸੁਖਦੇਵ ਸਿੰਘ ਢੀਂਡਸਾ ਨੇ ਖਾਲਿਸਤਾਨ ਦੇ ਮੁੱਦੇ ‘ਤੇ ਦਿੱਤਾ ਵੱਡਾ ਬਿਆਨ

Big statement on : ਖਾਲਿਸਤਾਨ ਦੇ ਮੁੱਦੇ ‘ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਖਾਲਿਸਤਾਨ ਨਹੀਂ ਸਗੋਂ ਪੂਰੇ ਅਧਿਕਾਰਾਂ ਵਾਲਾ ਸੂਬਾ ਚਾਹੀਦਾ ਹੈ। ਇਹ ਜਾਣਕਾਰੀ ਸੁਖਦੇਵ ਸਿੰਘ ਢੀਂਡਸਾ ਨੇ ਮੁਕਤਸਰ ਵਿਖੇ ਸਿਟੀ ਹੋਟਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ। ਕੁਝ ਦਿਨ ਪਹਿਲਾਂ ਸੁਖਦੇਵ ਸਿੰਘ ਢੀਂਡਸਾ ਨੇ

ਕੈਨੇਡਾ ‘ਚ 22 ਸਾਲਾ ਪੰਜਾਬੀ ਨੌਜਵਾਨ ਦੀ ਹੋਈ ਮੌਤ, ਪਰਿਵਾਰ ਵਿਚ ਸੋਗ ਦੀ ਲਹਿਰ

22-year-old Punjabi : ਕੋਰੋਨਾ ਕਾਲ ਵਿਚ ਪਹਿਲਾਂ ਹੀ ਸੂਬੇ ਵਿਚ ਬਹੁਤ ਵਤੇ ਦੂਜੇ ਪਾਸੇ ਵੱਡੀ ਗਿਣਤੀ ਵਿਚ ਮੌਤਾਂ ਹੋ ਰਹੀਆਂ ਹਨ। ਉਥੇ ਕਲ ਸ਼ਹਿਰ ਮਲੋਟ ਵਿਚ 22 ਸਾਲਾ ਨੌਜਵਾਨ ਦੀ ਕੈਨੇਡਾ ਵਿਖੇ ਮੌਤ ਦੀ ਖਬਰ ਮਿਲੀ ਹੈ। ਖਬਰ ਮਿਲਦਿਆਂ ਹੀ ਪਰਿਵਾਰ ਵਿਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਦੀ ਪਛਾਣ ਸਿਧਾਰਥ ਅਸੀਜਾ ਦੇ ਤੌਰ ‘ਤੇ

ਪਟਿਆਲੇ ਵਿਚ 8 ਨਵੇਂ ਕੋਰੋਨਾ ਪਾਜੀਟਿਵ ਕੇਸਾਂ ਸਣੇ ਇਕ ਦੀ ਹੋਈ ਮੌਤ

One killed in Patiala : ਪਟਿਆਲੇ ਵਿੱਚ ਸ਼ੁੱਕਰਵਾਰ ਨੂੰ 8 ਪਾਜੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ ਇਹ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਬੀਤੇ ਦਿਨੀਂ ਕੋਵਿਡ ਜਾਂਚ ਲਈ ਪੈਡਿੰਗ 1565 ਸੈਂਪਲਾ ਵਿੱਚੋਂ 958 ਸੈਂਪਲਾ ਦੀਆਂ ਪ੍ਰਾਪਤ ਹੋਈਆਂ ਰਿਪੋਰਟਾਂ ਵਿਚੋਂ 950 ਨੈਗੇਟਿਵ ਅਤੇ 8 ਕੋਵਿਡ ਪਾਜ਼ੀਟਿਵ ਪਾਏ ਗਏ ਹਨ। ਜਿਹਨਾਂ ਵਿਚੋ ਪੰਜ ਪਟਿਆਲਾ

ਗਿੱਪੀ ਗਰੇਵਾਲ ਦੇ ਬੇਟੇ ਸ਼ਿੰਦੇ ਦਾ ਇਸ ਸ਼ਖਸੀਅਤ ਨਾਲ ਮਿਲਦਾ ਹੈ ਸੁਭਾਅ, ਇਸੇ ਲਈ ਰੱਖਿਆ ਗਿਆ ਨਾਂਅ ‘ਸ਼ਿੰਦਾ’

gippy grewal unknown facts:ਏਨੀਂ ਦਿਨੀਂ ਗਾਇਕ ਗਿੱਪੀ ਗਰੇਵਾਲ ਦੀ ਸੋਸ਼ਲ ਮੀਡੀਆ ਤੇ ਇੱਕ ਪੁਰਾਣੀ ਇੰਟਰਵਿਊ ਕਾਫੀ ਵਾਇਰਲ ਹੋ ਰਹੀ ਹੈ । ਇਸ ਇੰਟਰਵਿਊ ਵਿੱਚ ਗਿੱਪੀ ਗਰੇਵਾਲ ਆਪਣੇ ਬੇਟੇ ਸ਼ਿੰਦੇ ਨੂੰ ਲੈ ਕੇ ਕਈ ਖੁਲਾਸੇ ਕਰ ਰਹੇ ਹਨ । ਇਸ ਇੰਟਰਵਿਊ ਵਿੱਚ ਗਿੱਪੀ ਗਰੇਵਾਲ ਕਹਿ ਰਹੇ ਹਨ ਕਿ ਸ਼ਿੰਦੇ ਦਾ ਸੁਭਾਅ ਆਪਣੇ ਦਾਦਾ ਜੀ ਵਰਗਾ ਹੈ

ਇਸ ਵਜ੍ਹਾ ਕਰਕੇ ਜਦੋਂ ਦੇਵ ਖਰੌੜ ਨੇ ਛੱਡੀ ਸੀ ਸਰਕਾਰੀ ਨੌਕਰੀ ਤਾਂ ਰਿਸ਼ਤੇਦਾਰਾਂ ਦੇ ਸੁਣਨੇ ਪਏ ਸੀ ਅਜਿਹੇ ਤਾਅਨੇ

dev khroad punjabi actor:ਪੰਜਾਬੀ ਇੰਡਸਟਰੀ ਦੇ ਕਮਾਲ ਦੇ ਐਕਸ਼ਨ ਹੀਰੋ ਦੇਵ ਖਰੌੜ ਅੱਜ ਕਿਸੇ ਪਹਿਚਾਣ ਦੇ ਮੁਹਤਾਜ ਨਹੀਂ ਹਨ । ਉਨ੍ਹਾਂ ਨੇ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ ਹੈ । ਦਰਸ਼ਕ ਉਨ੍ਹਾਂ ਦੀ ਅਦਾਕਾਰੀ ਨੂੰ ਖੂਬ ਪਸੰਦ ਕਰਦੇ ਨੇ ਜਿਸਦਾ ਪਤਾ ਚੱਲਦਾ ਹੈ ਜਦੋਂ ਫ਼ਿਲਮ ਰਿਲੀਜ਼ ਹੁੰਦੀ ਹੈ ਤਾਂ ਹਰ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ

ਸ਼ਹੀਦ ਗੁਰਬਿੰਦਰ ਸਿੰਘ ਤੇ ਗੁਰਤੇਜ ਸਿੰਘ ਨੂੰ ਹੰਝੂਆਂ ਭਰੀਆਂ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ

Funeral of Shaheed : ਲੱਦਾਖ ਵਿਚ ਚੀਨੀ ਫੌਜ ਨਾਲ ਹੋਈ ਹਿੰਸਕ ਝੜਪ ਵਿਚ ਆਪਣੀ ਜਾਨ ਵਾਰ ਦੇਣ ਵਾਲੇ ਭਾਰਤੀ ਫੌਜੀਆਂ ਵਿਚ ਚਾਰ ਪੰਜਾਬ ਦੇ ਜਵਾਨ ਵੀ ਸ਼ਾਮਲ ਸਨ, ਜਿਨ੍ਹਾਂ ਵਿਚੋਂ ਗੁਰਦਾਸਪੁਰ ਦੇ ਸ਼ਹੀਦ ਸਤਨਾਮ ਸਿੰਘ ਤੇ ਪਟਿਆਲਾ ਦੇ ਸ਼ਹੀਦ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਕੱਲ੍ਹ ਉਨ੍ਹਾਂ ਦੇ ਜੱਦੀ ਪਿੰਡ ਪਹੁੰਚ ਗਈ ਸੀ, ਜਿਥੇ ਪੂਰੇ ਸਰਕਾਰੀ

ਸੁਖਬੀਰ ਬਾਦਲ ਨੇ ਸ਼ਹੀਦ ਗੁਰਬਿੰਦਰ ਸਿੰਘ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Sukhbir Badal visited the house : ਸੰਗਰੂਰ: ਲੱਦਾਖ ਦੀ ਗਲਵਾਨ ਘਾਟੀ ਵਿਚ ਭਾਰਤ-ਚੀਨ ਝੜਪ ਵਿਚ ਸ਼ਹੀਦ ਹੋਏ ਸਿਪਾਹੀ ਗੁਰਬਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਦੇ ਘਰ ਪਹੁੰਚੇ ਅਤੇ ਉਨ੍ਹਾਂ ਨਾਲ ਹਮਦਰਦੀ ਪ੍ਰਗਟਾਈ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਵੱਲੋਂ ਦਿੱਤੀ ਗਈ ਕੁਰਬਾਨੀ ਲਈ ਸ਼ਰਧਾਂਜਲੀ ਭੇਟ

ਪੰਜਾਬ ਪੁਲਿਸ ਨੇ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ, ਕਾਬੂ ਕੀਤੇ ਦੋ ਖਾਲਿਸਤਾਨੀ ਆਪ੍ਰੇਟਿਵ

Punjab Police arrested two Khalistani : ਪੰਜਾਬ ਪੁਲਿਸ ਨੇ ਵੀਰਵਾਰ ਦੀ ਰਾਤ ਨੂੰ ਇੱਕ ਹੋਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਜਿਸ ਵਿੱਚ ਦੋ ਕਥਿਤ ਖਾਲਿਸਤਾਨੀ ਆਪ੍ਰੇਟਿਵ ਦੀ ਗ੍ਰਿਫਤਾਰੀ ਕੀਤੀ ਗਈ, ਜਿਹੜੇ ਆਪਣੇ ਪਾਕਿਸਤਾਨੀ ਸਲਾਹਕਾਰਾਂ ਅਤੇ ਪ੍ਰਬੰਧਕਾਂ ਦੇ ਇਸ਼ਾਰੇ ‘ਤੇ ਕਈ ਅੱਤਵਾਦੀ ਹਮਲੇ ਕਰਨ ਅਤੇ ਨਿਸ਼ਾਨਾ ਸਾਧਣ ਦੀਆਂ ਤਿਆਰੀਆਂ ਕਰ ਰਹੇ ਸਨ। ਇਸ ਜੋੜੀ ਕੋਲੋਂ ਜਰਮਨ

ਬਾਬਾ ਬਕਾਲਾ ਸਾਹਿਬ ’ਚ ਬੈਂਕ ਮੁਲਾਜ਼ਮਾਂ ਸਣੇ ਮਿਲੇ 6 Corona Positive

In Baba Bakala Six Corona : ਸਬ-ਡਵੀਜ਼ਨ ਬਾਬਾ ਬਕਾਲਾ ਸਾਹਿਬ ਵਿਖੇ ਇਕ ਵਾਰ ਫਿਰ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ, ਜਿਥੇ 6 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਅੱਜ ਮਿਲੇ ਉਕਤ ਮਾਮਲਿਆਂ ਵਿਚ HDFC ਬੈਂਕ ਦੇ ਤਿੰਨ ਮੁਲਾਜ਼ਮ ਵੀ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਉਕਤ ਬੈਂਕ ਮੁਲਾਜ਼ਮ ਨੇੜਲੇ ਪਿੰਡ ਫੱਤੂਵਾਲ, ਬੁੱਢਾਥੇਹ ਤੇ

Covid-19 : ਫਰੀਦਕੋਟ ’ਚ ਸਾਹਮਣੇ ਆਏ 5 ਮਾਮਲੇ, ਖਮਾਣੋਂ ’ਚ DSP ਦਫਤਰ ’ਚ ਮਹਿਲਾ ਮੁਲਾਜ਼ਮ ਮਿਲੀ Positive

Six Corona Cases of Positive : ਸੂਬੇ ’ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਅੱਜ ਫਰੀਦਕੋਟ ’ਚ ਕੋਰੋਨਾ ਦੇ 5 ਤੇ ਖਮਾਣੋਂ ’ਚ ਇਕ ਮਾਮਲਾ ਸਾਹਮਣੇ ਆਇਆ ਹੈ। ਸਿਵਲ ਸਰਜਨ ਫਰੀਦਕੋਟ ਡਾ. ਰਜਿੰਦਰ ਕੁਮਾਰ ਨੇ ਜ਼ਿਲੇ ’ਚੋਂ ਮਿਲੇ ਪੰਜ ਮਾਮਲਿਆਂ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਇਨ੍ਹਾਂ ਵਿਚੋਂ ਤਿੰਨ ਮਾਮਲੇ ਕੋਟਕਪੂਰਾ

ਕੋਰੋਨਾ ਮੁਕਤ ਹੋਏ ਹੁਸ਼ਿਆਰਪੁਰ ਤੇ ਮੁਕਤਸਰ ‘ਚ ਕੋਰੋਨਾ ਨੇ ਦਿੱਤੀ ਦੁਬਾਰਾ ਤੋਂ ਦਸਤਕ

Corona freed Hoshiarpur : ਜਿਲ੍ਹਾ ਹੁਸ਼ਿਆਰਪੁਰ ਤੇ ਮੁਕਤਸਰ ਵਿਚ ਕੁਝ ਦਿਨਾਂ ਬਾਅਦ ਕੋਰੋਨਾ ਨੇ ਦੁਬਾਰਾ ਤੋਂ ਦਸਤਕ ਦੇ ਦਿੱਤੀ ਹੈ। ਹੁਸ਼ਿਆਰਪੁਰ ਇਕ ਔਰਤ ਦੀ ਰਿਪੋਰਟ ਕੋਰੋਨਾ ਪਾਜੀਟਿਵ ਆਈ ਹੈ। ਉਕਤ ਔਰਤ ਕੁਝ ਦਿਨ ਪਹਿਲਾਂ ਹੀ ਇਲਾਹਾਬਾਦ ਤੋਂ ਵਾਪਸ ਆਈ ਹੈ ਤੇ ਉਹ ਟੈਗੋਰ ਨਗਰ ਦੀ ਰਹਿਣ ਵਾਲੀ ਹੈ। ਇਸ ਤੋਂ ਇਲਾਵਾ 80 ਸਾਲਾ ਬਜ਼ੁਰਗ ਦੀ

ਵਿਰਾਸਤੀ ਯਾਦਗਾਰਾਂ ਨੂੰ ਪ੍ਰਾਈਵੇਟ ਹੱਥਾਂ ’ਚ ਦੇਣ ਦੇ ਫੈਸਲੇ ਨੂੰ ਦਖਲ ਦੇਕੇ ਰੱਦ ਕਰਵਾਉਣ ਕੈਪਟਨ : ਅਕਾਲੀ ਦਲ

Captain to revoke decision : ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਦੇ ਬਾਬਾ ਬੰਦਾ ਸਿੰਘ ਬਹਾਦਰ ਤੇ ਛੋਟਾ ਤੇ ਵੱਡਾ ਘੱਲੂਘਾਰਾ ਸਮੇਤ ਵਿਰਾਸਤੀ ਯਾਦਗਾਰਾਂ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ (ਪੀ ਪੀ ਪੀ) ਮਾਡਲ ਤਹਿਤ ਪ੍ਰਾਈਵੇਟ ਹੱਥਾਂ ਵਿਚ ਸੌਂਪਣ ਦੇ ਫੈਸਲੇ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਇਸ ਫੈਸਲੇ ਨੂੰ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ

ਪੰਜਾਬ ਸਰਕਾਰ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਿਲਣ ਵਾਲੀ ਸਹਾਇਤਾ ਰਾਸ਼ੀ ਵਧਾ ਕੇ ਕੀਤੀ 50 ਲੱਖ

Punjab Govt announces Rs 50 : ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੱਦਾਖ ਵਿਚ ਗਲਵਾਨ ਘਾਟੀ ਵਿਖੇ ਭਾਰਤ-ਚੀਨੀ ਝੜਪ ਵਿਚ ਸ਼ਹੀਦ ਹੋਣ ਵਾਲੇ ਪੰਜਾਬ ਦੇ ਜਵਾਨਾਂ ਨੂੰ 10 ਲੱਖ ਦੀ ਬਜਾਏ 50 ਲੱਖ ਰੁਪਏ ਦੀ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਸ਼ਹੀਦ ਫੌਜੀਆਂ ਦੇ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਵਿਚ

ਫਿਰੋਜ਼ਪੁਰ ਤੇ ਸਰਦੂਲਗੜ੍ਹ ਤੋਂ ਹੋਈ Corona ਦੇ 2 ਮਾਮਲਿਆਂ ਦੀ ਪੁਸ਼ਟੀ

Two new positive cases of Corona : ਪੰਜਾਬ ਵਿਚ ਕੋਰੋਨਾ ਨੇ ਆਪਣੇ ਪੂਰੇ ਪੈਰ ਪਸਾਰ ਲਏ ਹਨ। ਅੱਜ ਫਿਰੋਜ਼ਪੁਰ ਤੇ ਸਰਦੂਲਗੜ੍ਹ ਤੋਂ ਕੋਰੋਨਾ ਦਾ ਇਕ-ਇਕ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਫਿਰੋਜ਼ਪੁਰ ਸ਼ਹਿਰ ਦੀ ਹਾਊਸਿੰਗ ਬੋਰਡ ਕਾਲੋਨੀ ਤੋਂ ਇਕ 15 ਸਾਲਾ ਅੱਲ੍ਹੜ ਦੀ ਰਿਪੋਰਟ ਵਿਚ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਦੱਸਿਆ ਜਾ

ਫਰਜ਼ੀ ਡੇਟਸ਼ੀਟ ਸੋਸ਼ਲ ਮੀਡੀਆ ‘ਤੇ ਵਾਇਰਲ ਕਰਨ ਵਾਲਿਆਂ ਵਿਰੁੱਧ PSEB ਕਰੇਗਾ ਸਖਤ ਕਾਰਵਾਈ

PSEB will take strict : ਕੋਰੋਨਾ ਕਾਲ ਵਿਚ ਵਿਦਿਆਰਥੀ ਆਪਣੀ ਪੜ੍ਹਾਈ ਨੂੰ ਲੈ ਕੇ ਪ੍ਰੇਸ਼ਾਨੀ ਵਿਚ ਹਨ। ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ PSEB ਦੀ ਇਕ ਡੇਟਸ਼ੀਟ ਨਾਲ ਸਾਰੇ ਵਿਦਿਆਰਥੀ ਪ੍ਰੇਸ਼ਾਨ ਹੋ ਗਏ ਹਨ। ਇਹ ਗੱਲ ਜਦੋਂ ਪੀ. ਐੱਸ. ਈ. ਵੀ. ਤਕ ਪੁੱਜੀ ਤਾਂ ਪਤਾਲੱਗਾ ਕਿ ਡੇਟਸ਼ੀਟ ਫਰਜ਼ੀ ਸੀ। ਹੁਣ ਬੋਰਡ ਸੋਸ਼ਲ ਮੀਡੀਆ ‘ਤੇ ਇਸ ਫਰਜ਼ੀ

ਪਰਬੰਸ ਸਿੰਘ ਰੋਮਾਣਾ ਨੇ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਮੁਆਵਜ਼ਾ ਦੇਣ ਦੀ ਕੀਤੀ ਅਪੀਲ

Parbans Singh Romana : ਯੂਥ ਅਕਾਲੀ ਦਲ ਦੇ ਪ੍ਰਧਾਨ ਸ਼੍ਰੀ ਪਰਬੰਸ ਸਿੰਘ ਰੋਮਾਣਾ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਲੱਦਾਖ ਵਿਚ ਚੀਨ ਨਾਲ ਹੋਏ ਖੂਨੀ ਟਕਰਾਅ ਦੌਰਾਨ ਸ਼ਹੀਦ ਹੋਏ ਚਾਰ ਸੈਨਿਕਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਮੁਆਵਜ਼ਾ ਅਤੇ ਪਰਿਵਾਰਕ ਮੈਂਬਰਾਂ ਨੂੰ ਸੂਬੇ ਵਿਚ ਸਿਵਲ ਸਰਵਿਸ ਦੀ ਨੌਕਰੀ ਜਾਂ

ਜਲੰਧਰ ’ਚ ਫੁੱਟਿਆ Corona ਬੰਬ, ਮਿਲੇ 78 ਨਵੇਂ ਮਾਮਲੇ

Seventy Eight Corona Cases : ਜਲੰਧਰ ’ਚ ਅੱਜ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਅੱਜ ਜ਼ਿਲੇ ਵਿਚ ਕੋਰੋਨਾ ਦੇ 78 ਮਾਮਲੇ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਸਾਹਮਣੇ ਆਏ ਮਾਮਲਿਆਂ ਵਿਚ ਵੱਡੀ ਗਿਣਤੀ ’ਚ ਪੁਲਸ ਮੁਲਾਜ਼ਮਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ ਹੁਣ ਜ਼ਿਲੇ ਵਿਚ ਮਰੀਜ਼ਾਂ ਦਾ

ਝੁੱਗੀ-ਝੌਂਪੜੀ ਵਾਲੇ ਇਲਾਕਿਆਂ ’ਚ ਕੋਵਿਡ-19 ਤੋਂ ਬਚਾਅ ਲਈ ਸ਼ੁਰੂ ਕੀਤੀ ‘ਸਿਟੀ ਪ੍ਰੀਪੇਅਰਡਨੈੱਸ ਯੋਜਨਾ’

Launched City Preparedness Scheme : ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ 5 ਜ਼ਿਲਿਆਂ ਦੇ ਸ਼ਹਿਰਾਂ ਦੇ ਝੁੱਗੀ ਝੌਂਪੜੀ ਵਾਲੇ ਇਲਾਕਿਆਂ ਵਿਚ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਦੇ ਮੱਦੇਨਜ਼ਰ ਇੱਕ ‘ਸਿਟੀ ਪ੍ਰੀਪੇਅਰਡਨੈੱਸ ਯੋਜਨਾ’ ਦੀ ਸ਼ੁਰੂਆਤ ਕੀਤੀ ਗਈ ਹੈ। ਦੱਸਣਯੋਗ ਹੈ ਕਿ ਇਨ੍ਹਾਂ ਇਲਾਕਿਆਂ ਵਿਚ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।

ਡਲਿਵਰੀ ਤੋਂ ਬਾਅਦ ਔਰਤ ਦੀ ਰਿਪੋਰਟ ਪਾਜੀਟਿਵ ਆਉਣ ਨਾਲ ਮਚੀ ਤੜਥਲੀ

After the delivery : ਅੰਮ੍ਰਿਤਸਰ ਵਿਖੇ ਡਲਿਵਰੀ ਤੋਂ ਬਾਅਦ ਗਰਭਵਤੀ ਔਰਤ ਦੀ ਰਿਪੋਰਟ ਪਾਜੀਟਿਵ ਆਉਣ ਨਾਲ ਡਾਕਟਰਾਂ ਤੇ ਸਟਾਫ ਮੈਂਬਰਾਂ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ। ਮਿਲੀ ਜਾਣਕਾਰੀ ਮੁਤਾਬਕ ਔਰਤ ਨੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਬੇਬੇ ਨਾਨਕੀ ਵਾਰਡ ਵਿਚ ਬੱਚੇ ਨੂੰ ਜਨਮ ਦਿੱਤਾ। ਬੱਚਾ ਤੰਦਰੁਸਤ ਹੈ ਪਰ ਡਲਿਵਰੀ ਤੋਂ ਬਾਅਦ ਪਤਾ ਲੱਗਾ ਕਿ ਉਕਤ ਔਰਤ

ਬਰਨਾਲਾ ਵਿਚ ਕੋਰੋਨਾ ਨਾਲ ਹੋਈ ਪਹਿਲੀ ਮੌਤ

First death with : ਜੈਨ ਮਾਰਕਿਟ ਬਰਨਾਲਾ ਦੇ ਰਹਿਣ ਵਾਲੇ ਸ਼ੈਲਰ ਮਾਲਿਕ ਕੋਰੋਨਾ ਪਾਜ਼ੀਟਿਵ ਨੌਜਵਾਨ ਹਿਤੇਸ਼ ਕੁਮਾਰ ਉਮਰ ਕਰੀਬ 33 ਸਾਲ ਦੀ ਸ਼ੁੱਕਰਵਾਰ ਤੜਕੇ ਕਰੀਬ 4 ਕੁ ਵਜੇ ਮੌਤ ਹੋ ਗਈ। ਬਰਨਾਲਾ ਸ਼ਹਿਰ ਅੰਦਰ ਕੋਰੋਨਾ ਕਾਰਨ ਇਹ ਪਹਿਲੀ ਮੌਤ ਹੋਈ ਹੈ। ਜਦੋਂ ਕਿ ਬਰਨਾਲਾ ਜਿਲ੍ਹੇ ਦੇ ਮਹਿਲ ਕਲਾਂ ਕਸਬੇ ਦੀ ਇੱਕ ਔਰਤ ਦੀ ਕੋਰੋਨਾ ਦੇ

ਸਰਕਾਰੀ ਸਕੂਲ ਦੇ ਕਲਰਕ ਤੇ ਪ੍ਰਿੰਸੀਪਲ ਵੱਲੋਂ ਇਕ ਕਰੋੜ ਦਾ ਘਪਲਾ, ਮਾਮਲਾ ਦਰਜ

One Crore Scam by Clerk : ਪੰਜਾਬ ’ਚ ਨੰਗਲ ਦੇ ਇਕ ਸਰਕਾਰੀ ਸਕੂਲ ਦੇ ਕਲਰਕ ਵੱਲੋਂ ਇਕ ਕਰੋੜ ਦਾ ਘਪਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ’ਤੇ ਕਾਰਵਾਈ ਕਰਦਿਆਂ ਨੰਗਲ ਪੁਲਿਸ ਵੱਲੋਂ ਕਲਰਕ ਅਤੇ ਪ੍ਰਿੰਸੀਪਲ ਖਿਲਾਫ ਘਪਲੇ ਦਾ ਮਾਮਲਾ ਦਰਜ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਉਪ ਮੰਡਲ ਨੰਗਲ ਦੇ ਪਿੰਡ ਕੁਲਗ੍ਰਾਮ ਦਾ ਕਲਰਕ

ਪੰਜਾਬ ਸਰਕਾਰ ਨੇ ਹਾਈਕੋਰਟ ਦੇ ਹੁਕਮਾਂ ’ਤੇ ਦਸਤਾਵੇਜ਼ਾਂ ’ਚ ’ਨੀਗਰੋ’ ਸ਼ਬਦ ਵਰਤਣ ’ਤੇ ਲਾਈ ਰੋਕ

Punjab govt bans use of word ‘Negro’ : ਪੰਜਾਬ ਸਰਕਾਰ ਵੱਲੋਂ ਹੁਣ ਕਿਸੇ ਵੀ ਕਾਨੂੰਨੀ ਦਸਤਾਵੇਜ਼ਾਂ ਵਿਚ ’ਨੀਗਰੋ’ ਸ਼ਬਦ ਲਿਖਣ ’ਤੇ ਰੋਕ ਲਗਾ ਦਿੱਤੀ ਗਈ ਹੈ। ਇਹ ਮਨਾਹੀ ਅਫਰੀਕਾ ਨਿਵਾਸੀ ਐਨਡੀਪੀਐਸ ਦੇ ਦੋਸ਼ੀ ਨੂੰ ਨੀਗਰੋ ਲਿਖਣ ਦੇ ਮਾਮਲੇ ਵਿਚ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਲਗਾਈ ਹੈ। ਇਹ ਜਾਣਕਾਰੀ ਆੀਜੀਪੀ ਇਨਵੈਸਟੀਗੇਸ਼ਨ ਵੱਲੋਂ ਇਕ ਹਲਫਨਾਮੇ ਰਾਹੀਂ ਹਾਈਕੋਰਟ

ਕੋਰੋਨਾ ਦਾ ਕਹਿਰ : ਦੁਨੀਆ ਭਰ ਵਿਚ Corona ਪੀੜਤਾਂ ਦੀ ਗਿਣਤੀ ਹੋਈ 84 ਲੱਖ ਤੋਂ ਵਧ

Corona outbreak: Corona : ਕੋਰੋਨਾ ਨੇ ਪੂਰੀ ਦੁਨੀਆ ਵਿਚ ਕੋਹਰਾਮ ਮਚਾਇਆ ਹੋਇਆ ਹੈ। ਹੁਣ ਤਾਂ ਇਸ ਵਾਇਰਸ ਨੇ ਖਤਰਨਾਕ ਰੂਪ ਧਾਰਨ ਕਰ ਲਿਆ ਹੈ ਤੇ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ ਸਾਢੇ 4 ਲੱਖ ਤੋਂ ਵੀ ਪਾਰ ਹੋ ਗਈ ਹੈ। ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 84.64 ਲੱਖ ਤਕ ਪੁੱਜ ਗਿਆ ਹੈ। ਪੂਰੇ ਵਿਸ਼ਵ ਵਿਚ

ਜਲੰਧਰ ‘ਚ 4 ਪੁਲਿਸ ਮੁਲਾਜ਼ਮਾਂ ਸਣੇ 9 ਲੋਕਾਂ ਦੀ ਰਿਪੋਰਟ ਆਈ Corona Positive

People including 4 : ਜਲੰਧਰ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵਧ ਰਿਹਾ ਹੈ। ਕਲ ਵੀਰਵਾਰ ਨੂੰ 4 ਪੁਲਿਸ ਮੁਲਾਜ਼ਮਾਂ ਸਮੇਤ 9 ਲੋਕਾਂ ਦੀ ਰਿਪੋਰਟ ਕੋਰੋਨਾ ਪਾਜੀਟਿਵ ਪਾਈ ਗਈ ਤੇ ਨਾਲ ਹੀ ਇਕ ਔਰਤ ਦੀ ਕੋਰੋਨਾ ਨਾਲ ਮੌਤ ਹੋ ਗਈ। ਮ੍ਰਿਤਕ ਔਰਤ ਭੋਗਪੁਰ ਦੇ ਪਿੰਡ ਪਚਰੰਗਾ ਦੀ ਰਹਿਣ ਵਾਲੀ ਸੀ। ਜਲੰਧਰ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ

ਚੰਡੀਗੜ੍ਹ ’ਚ 61 ਸਾਲਾ ਬਜ਼ੁਰਗ ਦੀ ਰਿਪੋਰਟ ਆਈ Corona Positive

61 years man found Corona : ਚੰਡੀਗੜ੍ਹ ’ਚ ਅੱਜ ਸ਼ੁੱਕਰਵਾਰ ਨੂੰ ਕੋਰੋਨਾ ਦਾ ਇਕ ਹੋਰ ਨਵਾਂ ਮਾਮਲਾ ਸਾਹਮਣੇ ਆਇਆ ਹੈ, ਜਿਥੇ ਸੈਕਟਰ-34 ਵਿਚ 61 ਸਾਲਾ ਬਜ਼ੁਰਗ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਦੇ ਨਾਲ ਹੀ ਸ਼ਹਿਰ ਵਿਚ ਹੁਣ ਕੁਲ ਕੋਰੋਨਾ ਪੀੜਤਾਂ ਦੀ ਗਿਣਤੀ ਵਦ ਕੇ 375 ਹੋ ਗਈ ਹੈ, ਜਿਨ੍ਹਾਂ ਵਿਚੋਂ ਕੁਲ ਐਕਟਿਵ ਮਾਮਲੇ

ਬਠਿੰਡਾ ‘ਚ ਸਾਹਮਣੇ ਆਏ Corona ਦੇ 3 ਨਵੇਂ ਮਾਮਲੇ

Corona revealed in Bathinda : ਕੋਰੋਨਾ ਦਾ ਕਹਿਰ ਥੰਮ੍ਹਣ ਦਾ ਨਾਂ ਨਹੀਂ ਲੈ ਰਿਹਾ। ਰੋਜ਼ਾਨਾ ਨਵੇਂ ਕੇਸ ਲਗਾਤਾਰ ਸਾਹਮਣੇ ਆ ਰਹੇ ਹਨ। ਅੱਜ ਜਿਲ੍ਹਾ ਬਠਿੰਡਾ ਵਿਖੇ ਕੋਰੋਨਾ ਦੇ 3 ਨਵੇਂ ਕੇਸ ਸਾਹਮਣੇ ਆਏ। ਇਹ ਤਿੰਨੋਂ ਇੰਫੈਕਟਿਡ ਵਿਅਕਤੀ ਦੂਜੇ ਸੂਬਿਆਂ ਤੋਂ ਇਥੇ ਆਏ ਸਨ। ਇਨ੍ਹਾਂ ਨੂੰ ਘਰ ਵਿਚ ਹੀ ਏਕਾਂਤਵਾਸ ਕੀਤਾ ਗਿਆ ਸੀ ਤੇ ਇਨ੍ਹਾਂ ਦੇ

ਚੰਡੀਗੜ੍ਹ ਦੇ ਮਲੋਇਆ ਥਾਣੇ ਵਿਖੇ 3 ਪੁਲਿਸ ਮੁਲਾਜ਼ਮਾਂ ਵਲੋਂ ਰਿਸ਼ਵਤ ਲੈਣ ਦੇ ਦੋਸ਼ ਵਿਚ FIR ਦਰਜ

FIR registered against : ਮਲੋਇਆ ਥਾਣੇ ‘ਚ ਤਾਇਨਾਤ ਯੂਟੀ ਪੁਲਿਸ ਦੇ ਤਿੰਨ ਕਾਂਸਟੇਬਲ’ ‘ਤੇ ਸੀ ਬੀ ਆਈ ਨੇ ਕਥਿਤ ਤੌਰ ‘ਤੇ ਮਲੋਇਆ ਦੇ ਇਕ ਵਸਨੀਕ ਨੂੰ ਇਕ ਕੇਸ ‘ਚ ਫਰੇਮ ਕਰਨ ਦੀ ਧਮਕੀ ਦੇ ਕੇ ਰਿਸ਼ਵਤ ਦੀ ਮੰਗ ਕਰਨ ਦਾ ਕੇਸ ਦਰਜ ਕੀਤਾ ਹੈ। ਦੋਸ਼ੀ ਦੀ ਪਛਾਣ ਰਜਤ ਵਜੋਂ ਹੋਈ, ਜੋ ਕਿ ਪੁਲਿਸ ਦੀ ਤਰਫੋਂ

ਪਠਾਨਕੋਟ ਤੇ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਏ Corona ਦੇ 14 ਨਵੇਂ ਮਾਮਲੇ

Fourteen Cases of Corona : ਕੋਰੋਨਾ ਦਾ ਕਹਿਰ ਸੂਬੇ ਵਿਚ ਰੁਕਣ ਦਾ ਨਾਂ ਨਹੀਂ ਲੈ ਰਿਹਾ। ਤਾਜ਼ਾ ਮਾਮਲਿਆਂ ਵਿਚ ਜ਼ਿਲਾ ਪਠਾਨਕੋਟ ਤੋਂ ਅੱਜ 8 ਅਤੇ ਸ੍ਰੀ ਮੁਕਤਸਰ ਸਾਹਿਬ ਤੋਂ 6 ਨਵੇਂ ਮਾਮਲੇ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਮੁਤਾਬਕ ਪਠਾਨਕੋਟ ਵਿਚ ਮਿਲੇ 8 ਪਾਜ਼ੀਟਿਵ ਮਰੀਜ਼ਾਂ ਵਿਚੋਂ ਦੋ ਲੋਕ ਦੂਸਰੇ ਜ਼ਿਲੇ ਦੇ ਦੱਸੇ ਜਾ ਰਹੇ ਹਨ ਅਤੇ

ਅੰਮ੍ਰਿਤਸਰ ’ਚ Corona ਨੇ ਲਈ ਇਕ ਹੋਰ ਜਾਨ, ਕੁਲ ਮੌਤਾਂ ਹੋਈਆਂ 27

One more death in Amritsar due to Corona : ਅੰਮ੍ਰਿਤਸਰ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਸਵੇਰੇ ਹੀ ਜ਼ਿਲੇ ਫਿਰ ਕੋਰੋਨਾ ਨਾਲ ਇਕ ਹੋਰ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ, ਜਿਥੇ ਇਕ 107 ਸਾਲਾ ਕੋਰੋਨਾ ਪੀੜਤ ਬਜ਼ੁਰਗ ਨੇ ਹਸਪਤਾਲ ਵਿਚ ਦਮ ਤੋੜ ਦਿੱਤਾ। ਉਕਤ ਮਰੀਜ਼ ਗੁਰੂ ਨਾਨਕ ਦੇਵ ਹਸਪਤਾਲ ਦੇ

ਜਲਾਲਾਬਾਦ ਵਿਚ ਤੂਫਾਨ ਕਾਰਨ ਹੋਇਆ ਕਰੋੜਾਂ ਦਾ ਨੁਕਸਾਨ, 10 ਇਮਾਰਤਾਂ ਡਿੱਗੀਆਂ

Millions lost due : ਅੱਜ ਸਵੇਰੇ ਲਗਭਗ 3 ਵਜੇ ਜਲਾਲਾਬਾਦ ਵਿਖੇ ਭਿਆਨਕ ਆਏ ਤੂਫਾਨ ਕਾਰਨ ਬਹੁਤ ਤਬਾਹੀ ਮਚ ਗਈ ਜਿਸ ਨਾਲ ਕਾਫੀ ਨੁਕਸਾਨ ਹੋ ਗਿਆ। ਤੂਫਾਨ ਇੰਨਾ ਜ਼ਬਰਦਸਤ ਸੀ ਕਿ ਉਸ ਨਾਲ ਸ਼ਹਿਰ ਦੀਆਂ ਲਗਭਗ 10 ਚੌਲ ਮਿੱਲਾਂ ਦੀਆਂ ਇਮਾਰਤਾਂ ਢਹਿ-ਢੇਰੀ ਹੋ ਗਈਆਂ। ਤੂਫਾਨ ਕਾਰਨ ਇਮਾਰਤਾਂ ਦੇ ਨਾਲ-ਨਾਲ ਚੌਲਾਂ ਦਾ ਵੀ ਕਾਫੀ ਨੁਕਸਾਨ ਹੋਇਆ ਹੈ।

ਚੀਨ ਨੇ ਗੱਲਬਾਤ ਤੋਂ ਬਾਅਦ 2 ਮੇਜਰਸ ਸਮੇਤ 10 ਭਾਰਤੀ ਫੌਜੀਆਂ ਨੂੰ ਕੀਤਾ ਰਿਹਾਅ

China releases 10 : ਚੀਨ ਦੇ ਲੱਦਾਖ ਵਿਚ ਗਲਵਾਨ ਘਾਟੀ ਵਿਚ ਭਿਆਨਕ ਝੜਪ ਤੋਂ ਕੁਝ ਦਿਨ ਬਾਅਦ ਵੀਰਵਾਰ ਸ਼ਾਮ ਨੂੰ 10 ਭਾਰਤੀ ਫੌਜ ਦੇ ਜਵਾਨਾਂ ਨੂੰ ਰਿਹਾਅ ਕਰ ਦਿੱਤਾ, ਜਿਨ੍ਹਾਂ ਵਿਚ ਦੋ ਮੇਜਰ ਸ਼ਾਮਲ ਸਨ। ਖ਼ਬਰਾਂ ਮੁਤਾਬਕ ਭਾਰਤੀ ਫੌਜ ਅਤੇ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ ਦੇ ਵਿਚਕਾਰ ਮੇਜਰ ਜਨਰਲ-ਪੱਧਰੀ ਗੱਲਬਾਤ ‘ਤੇ ਰਿਹਾਈ’ ਤੇ ਇਕ ਸਮਝੌਤਾ

PM ਮੋਦੀ ਦੀ ਮੰਤਰੀਆਂ ਨਾਲ ਬੈਠਕ ਅੱਜ ਸ਼ਾਮ 5 ਵਜੇ, ਜਾਣੋ ਕੌਣ-ਕੌਣ ਹੋ ਰਹੇ ਹਨ ਮੀਟਿੰਗ ਵਿਚ ਸ਼ਾਮਲ

PM Modi’s meeting : ਭਾਰਤ ਦੇ ਚੀਨ ਦੇ ਫੌਜੀਆਂ ਵਿਚ ਸੋਮਵਾਰ ਨੂੰ ਗਲਵਾਨ ਘਾਟੀ ਵਿਚ ਹੋਈ ਖੂਨੀ ਸੰਘਰਸ਼ ਵਿਚ ਦੇਸ਼ ਦੇ 20 ਜਵਾਨ ਸ਼ਹੀਦ ਹੋ ਗਏ। ਇਸ ਤਣਾਅ ਤੋਂ ਬਾਅਦ ਤੋਂ ਦੇਸ ਵਿਚ ਗੁੱਸੇ ਦਾ ਮਾਹੌਲ ਹੈ ਅਤੇ ਚੀਨ ਨੂੰ ਸਖਤ ਜਵਾਨ ਦੇਣ ਦੀ ਆਵਾਜ਼ ਉਠਾਈ ਜਾ ਰਹੀ ਹੈ। ਚੀਨ ਵਿਵਾਦ ਨੂੰ ਲੈ ਕੇ ਚਰਚਾ

ਗਲਵਾਨ ਘਾਟੀ ਵਿਚ ਚੀਨੀਆਂ ਵਲੋਂ ਭਾਰਤੀ ਫੌਜੀਆਂ ‘ਤੇ ਕੀਤੇ ਹਮਲੇ ਬਾਰੇ ਕੈਪਟਨ ਨੇ ਪ੍ਰਗਟਾਇਆ ਗੁੱਸਾ

The captain expressed : ਗਲਵਾਨ ਘਾਟੀ ਵਿੱਚ ਚੀਨੀਆਂ ਵੱਲੋਂ ਜਿਸ ਕਰੂਰਤਾ ਨਾਲ 20 ਭਾਰਤੀ ਫੌਜੀਆਂ ਨੂੰ ਕਤਲ ਕੀਤਾ ਗਿਆ ਉਸਨੂੰ ਦਰਦਨਾਕ ਅਤੇ ਵਹਿਸ਼ੀ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਿੰਸਕ ਝੜਪ ਵਿੱਚ ਕੀਮਤੀ ਜਾਨਾਂ ਜਾਣ ਲਈ ਜ਼ਿੰਮੇਵਾਰੀ ਤੈਅ ਹੋਣ ਦੀ ਮੰਗ ਕੀਤੀ ਅਤੇ ਕਿਹਾ ਕਿ ਸਾਰੀ ਕੌਮ ਆਪਣੇ ਨਾਗਰਿਕਾਂ ਉੱਪਰ

ਪੰਜਾਬ ਦੇ ਸਾਬਕਾ DGP ਦੀ ਗਾਰਦ ਵਿਚ ਤਾਇਨਾਤ ਹੌਲਦਾਰ ਤੋਂ ਖੁਦ ‘ਤੇ ਚੱਲੀ ਗੋਲੀ, ਮੌਕੇ ‘ਤੇ ਹੋਈ ਮੌਤ

Former Punjab DGP’s : ਪੰਜਾਬ ਦੇ ਸਾਬਕਾ ਡੀ. ਜੀ. ਪੀ. ਮੁਹੰਮਦ ਇਜ਼ਲਾਹਰ ਆਲਮ ਦੀ ਗਾਰਦ ਵਿਚ ਤਾਇਨਾਤ ਪੰਜਾਬ ਪੁਲਿਸ ਦੇ 48 ਸਾਲ ਦੇ ਹੌਲਦਾਰ ਰਾਜ ਸਿੰਘ ਤੋਂ ਐੱਸ. ਐੱਲ.ਆਰ. ਰਾਈਫਲਸਾਫ ਕਰਦੇ ਸਮੇਂ ਅਚਾਨਕ ਗੋਲੀ ਚੱਲਗਈ ਅਤੇ ਗੋਲੀ ਸਿੱਧਾ ਉਸ ਦੇ ਮੱਥੇ ‘ਤੇ ਲੱਗੀ ਜਿਲ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੂਚਨਾ ਮਿਲਣ

ਚੀਨੀ ਸੈਨਿਕਾਂ ਨਾਲ ਝੜਪ ਦੌਰਾਨ ਸ਼ਹੀਦ ਹੋਏ ਪੰਜਾਬ ਦੇ ਫੌਜੀ ਜਵਾਨਾਂ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

Punjab Army personnel : ਗਲਵਾਨ ਘਾਟੀ ਵਿਚ ਚੀਨੀ ਸੈਨਿਕਾਂ ਨਾਲ ਝੜਪ ਦੌਰਾਨ ਸ਼ਹੀਦ ਹੋਏ ਪੰਜਾਬ ਦੇ 2 ਫੌਜੀ ਜਵਾਨਾਂ ਦਾ ਸਰਕਾਰੀ ਸਨਮਾਨਾਂ ਨਾਲ ਅੱਜ ਸਸਕਾਰ ਕਰ ਦਿੱਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਲੱਦਾਖ ਦੇ ਗਲਵਾਨ ਘਾਟੀ ਵਿਚ ਚੀਨੀ ਸੈਨਿਕਾਂ ਨਾਲ ਝੜਪ ਵਿੱਚ ਸ਼ਹੀਦ ਹੋਏ 4 ਫੌਜੀ ਜਵਾਨਾਂ ਵਿਚੋਂ

ਸੂਬੇ ’ਚ Corona ਦਾ ਕਹਿਰ ਜਾਰੀ : ਅੰਮ੍ਰਿਤਸਰ ਤੇ ਬਰਨਾਲਾ ਤੋਂ ਮਿਲੇ 34 ਨਵੇਂ ਮਾਮਲੇ

Corona Rage in Punjab : ਪੰਜਾਬ ’ਚ ਕੋਰੋਨਾ ਨੇ ਪੂਰਾ ਕਹਿਰ ਮਚਾਇਆ ਹੋਇਆ ਹੈ। ਅੱਜ ਫਿਰ ਸੂਬੇ ’ਚ ਵੱਡੀ ਗਿਣਤੀ ਵਿਚ ਮਾਮਲੇ ਸਾਹਮਣੇ ਆਏ ਹਨ, ਜਿਥੇ ਅੰਮ੍ਰਿਤਸਰ ਤੋਂ 26 ਤੇ ਬਰਨਾਲਾ ਤੋਂ 8 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਅੰਮ੍ਰਿਤਸਰ ’ਚ ਕੋਰੋਨਾ ਦੇ ਇਕੱਠੇ 26 ਮਾਮਲੇ ਸਾਹਮਣੇ ਆਉਣ ਨਾਲ ਜਿਥੇ ਕੋਰੋਨਾ ਪੀੜਤਾਂ ਦੀ ਗਿਣਤੀ

CM ਦੀ PM ਨੂੰ ਅਪੀਲ- ਪੰਜਾਬ ਦੇ ਨਿਰਮਾਤਾਵਾਂ ਨੂੰ PPE ਕਿੱਟਾਂ ਦਾ ਵਾਧੂ ਸਟਾਕ ਬਰਾਮਦ ਕਰਨ ਦੀ ਦਿੱਤੀ ਜਾਵੇ ਇਜਾਜ਼ਤ

CM urges PM to allow : ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿੱਜੀ ਸੁਰੱਖਿਆ ਉਪਕਰਨ (ਪੀ.ਪੀ.ਈ.) ਬਣਾਉਣ ਲਈ ਪੰਜਾਬ ਦੇ 128 ਯੂਨਿਟਾਂ ਨੂੰ ਪ੍ਰਵਾਨਗੀ ਦੇਣ ਦੇ ਨਾਲ ਨਾਲ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੋਂ ਵਾਧੂ ਕਿੱਟਾਂ ਬਰਾਮਦ ਕਰਨ ਦੀ ਇਜਾਜ਼ਤ ਮੰਗੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਦੇ ਫੈਲਾਅ ਦੇ ਮੱਦੇਨਜ਼ਰ

ਡਾ. ਗੁਰਪਾਲ ਸਿੰਘ ਵਾਲੀਆ ਬਣੇ ਪੰਜਾਬ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ

Dr Gurpal Singh Walia Appointed As : ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਡਾ. ਗੁਰਪਾਲ ਸਿੰਘ ਵਾਲੀਆ ਨੂੰ ਪਸ਼ੂ ਪਾਲਣ ਵਿਭਾਗ ਪੰਜਾਬ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਅੱਜ ਇੱਥੇ ਵਿਭਾਗ ਦੇ ਮੁੱਖ ਦਫਤਰ ਲਾਈਵਸਟਾਕ ਭਵਨ ਵਿਖੇ ਉਨ੍ਹਾਂ ਅਹੁਦਾ ਸੰਭਾਲ ਲਿਆ। ਡਾ. ਵਾਲੀਆ ਨੇ ਅਹੁਦਾ ਸੰਭਾਲਣ ਤੋਂ ਬਾਅਦ ਭਵਿੱਖੀ ਯੋਜਨਾਵਾਂ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ

ਜਲੰਧਰ ’ਚ ਨਹੀਂ ਰੁਕ ਰਿਹਾ Corona ਦਾ ਕਹਿਰ : ਮਿਲੇ 4 ਨਵੇਂ ਮਾਮਲੇ

Corona fury does not stop in Jalandhar: ਜਲੰਧਰ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਹੀ ਨਹੀਂ ਲੈ ਰਿਹਾ। ਅੱਜ ਸਵੇਰੇ ਜਿਥੇ ਜ਼ਿਲੇ ਵਿਚ ਇਸ ਮਹਾਮਾਰੀ ਨੇ ਇਕ ਔਰਤ ਦੀ ਜਾਨ ਲੈ ਲਈ, ਉਥੇ ਹੀ ਕੋਰੋਨਾ ਦੇ ਅੱਜ ਚਾਰ ਨਵੇਂ ਮਾਮਲੇ ਵੀ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਮੁਤਾਬਕ ਅੱਜ ਜਿਨ੍ਹਾਂ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ

ਬੱਚਤ ਕਰਨ ਲਈ ਪੰਜਾਬ ਸਰਕਾਰ ਨੇ ਘੜ੍ਹੀ ਨਵੀਂ ਸਕੀਮ, ਖੁਦ ਕਰਵਾਏਗੀ ਕਰਮਚਾਰੀਆਂ ਦੇ ਮੋਬਾਈਲ Recharge

Punjab Government will conduct : ਚੰਡੀਗੜ੍ਹ : ਪੰਜਾਬ ਸਰਕਾਰ ਹੁਣ ਕਰਮਚਾਰੀਆਂ ਦੇ ਮੋਬਾਈਲ ਰੀਚਾਰਜ ਖੁਦ ਕਰਵਾਏਗੀ। ਜਾਣਕਾਰੀ ਮੁਤਾਬਕ ਇਹ ਕਦਮ ਸਰਕਾਰ ਆਪਣੇ ਖਰਚੇ ਵਿਚ ਕਟੌਤੀ ਕਰਨ ਲਈ ਚੁੱਕ ਰਹੀ ਹੈ। ਇਸ ਸਬੰਧੀ ਸਰਕਾਰ ਨੇ ਇਕ ਪ੍ਰਸਤਾਵ ਤਿਆਰ ਕੀਤਾ ਹੈ, ਜਿਸ ਨੂੰ ਵਿੱਤ ਵਿਭਾਗ ਵਲੋਂ ਤਿਆਰ ਕੀਤਾ ਗਿਆ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਰਕਾਰ

ਸਹਿਕਾਰੀ ਖੰਡ ਮਿੱਲਾਂ ਨੇ ਜਾਰੀ ਕੀਤੀ ਗੰਨਾ ਕਾਸ਼ਤਕਾਰਾਂ ਨੂੰ 62 ਕਰੋੜ ਰੁਪਏ ਦੀ ਰਾਸ਼ੀ

Cooperative Sugar Mills released : ਚੰਡੀਗੜ੍ਹ : ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਵਿਚ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ ਦੀ ਅਦਾਇਗੀ ਦੀ ਸ਼ੁਰੂਆਤ ਕਰਦਿਆਂ 62 ਕਰੋੜ ਰੁਪਏ ਦੀ

ਅਕਾਲੀ ਆਗੂ ਅਮਿਤ ਰਤਨ ’ਤੇ ਲੱਗੇ ਠੱਗੀ ਮਾਰਨ ਦੇ ਦੋਸ਼, ਸੁਖਬੀਰ ਬਾਦਲ ਨੇ ਪਾਰਟੀ ਤੋਂ ਕੀਤਾ ਬਾਹਰ

Sukhbir Badal expels Amit Ratan : ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਬਠਿੰਡਾ ਦੇ ਆਗੂ ਅਮਿਤ ਰਤਨ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਵਿਚੋਂ ਕੱਢ ਕੇ ਬਾਹਰ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਕਾਰਵਾਈ ਉਨ੍ਹਾਂ ਖਿਲਾਫ ਪਾਰਟੀ ਵਰਕਰਾਂ ਨਾਲ ਠੱਗੀ ਮਾਰਨ ਦੇ ਗੰਭੀਰ ਦੋਸ਼ ਲੱਗਣ ਕਾਰਨ ਕੀਤੀ ਗਈ ਹੈ।

ਸ਼ਹੀਦ ਗੁਰਵਿੰਦਰ ਸਿੰਘ ਦੇ ਘਰ ਪਹੁੰਚੇ DC ਸੰਗਰੂਰ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

DC Sangrur arrives at Shaheed : ਲੱਦਾਖ ’ਚ ਗਲਵਾਨ ਘਾਟੀ ਵਿਖੇ ਭਾਰਤ-ਚੀਨੀ ਫੌਜੀਆਂ ਦੀ ਝੜਪ ਵਿਚ ਸ਼ਹੀਦ ਹੋਏ ਸੰਗਰੂਰ ਦੇ ਪਿੰਡ ਤੋਲਾਵਾਲ ਦੇ ਸ਼ਹੀਦ ਗੁਰਵਿੰਦਰ ਸਿੰਘ ਦੇ ਘਰ ਦੁੱਖ ਸਾਂਝਾ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਅਤੇ ਜ਼ਿਲਾ ਮੁਖੀ ਸੰਦੀਪ ਗਰਗ ਉਸ ਦੇ ਪਰਿਵਾਰ ਕੋਲ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਹਦਮਦਰਦੀ ਪ੍ਰਗਟਾਉਂਦਿਆਂ ਪੰਜਾਬ ਸਰਕਾਰ ਅਤੇ

ਹੁਣ ਚੰਡੀਗੜ੍ਹ ਦੇ ਸੈਕਟਰ-43 ’ਚੋਂ ਵੀ ਸਾਹਮਣੇ ਆਇਆ Corona ਦਾ ਇਕ ਮਾਮਲਾ

Now a case of Corona has : ਚੰਡੀਗੜ੍ਹ ਸ਼ਹਿਰ ਵਿਚ ਅੱਜ ਸਵੇਰੇ ਕੋਰੋਨਾ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ 43 ਸਾਲਾ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਵਿਅਕਤੀ ਸੈਕਟਰ-43 ਦਾ ਰਹਿਣ ਵਾਲਾ ਹੈ। ਇਸ ਦੇ ਨਾਲ ਸ਼ਹਿਰ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 370 ਹੋ ਗਈ ਹੈ। ਹੁਣ

ਗੁਰਦਾਸਪੁਰ ਪ੍ਰਸ਼ਾਸਨ ਵੱਲੋਂ ਸ਼ਹੀਦ ਸਤਨਾਮ ਸਿੰਘ ਦੇ ਨਾਂ ’ਤੇ ਬਣਾਇਆ ਜਾਏਗਾ ਗੇਟ : DC

Gurdaspur administration to build gate : ਗੁਰਦਾਸਪੁਰ : ਲੱਦਾਖ ’ਚ ਗਲਵਾਨ ਘਾਟੀ ਵਿਖੇ ਚੀਨੀ ਫੌਜੀਆਂ ਨਾਲ ਹਿੰਸਕ ਝੜਪ ਵਿਚ ਸ਼ਹੀਦ ਹੋਏ ਸਤਨਾਮ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅੱਜ ਸਵੇਰੇ ਗੁਰਦਾਸਪੁਰ ਦੇ ਡੀਸੀ ਮੁਹੰਮਦ ਇਸ਼ਫਾਕ ਉਸ ਦੇ ਘਰ ਪਹੁੰਚੇ, ਜਿਥੇ ਉਨ੍ਹਾਂ ਨੇ ਪਰਿਵਾਰ ਨੂੰ ਦੁੱਖ ਤੇ ਹਮਦਰਦੀ ਪ੍ਰਗਟਾਉਂਦਿਆਂ ਕਿਹਾ ਕਿ ਸ਼ਹੀਦ ਦੀ ਸ਼ਹਾਦਤ ਬੇਕਾਰ

ਅੰਮ੍ਰਿਤਸਰ ਤੇ ਬਟਾਲਾ ਤੋਂ ਹੋਈ Corona ਦੇ 9 ਨਵੇਂ ਮਾਮਲਿਆਂ ਦੀ ਪੁਸ਼ਟੀ

Nine Cases of Corona : ਸੂਬੇ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਹੀ ਜਾ ਰਹੇ ਹਨ। ਅੱਜ ਅੰਮ੍ਰਿਤਸਰ ਤੇ ਬਟਾਲਾ ਤੋਂ 9 ਨਵੇਂ ਮਾਮਲੇ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਵਿਚ ਕੋਰੋਨਾ ਦੇ 8 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਜ਼ਿਲੇ ਵਿਚ ਹੁਣ ਕੋਰੋਨਾ ਪੀੜਤਾਂ ਦੀ ਗਿਣਤੀ ਵਦ ਕੇ 665 ਹੋ

ਦੇਸ਼ ਦੀ ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਲਈ ਚੁੱਕਣੇ ਚਾਹੀਦੇ ਹਨ ਢੁੱਕਵੇਂ ਕਦਮ : ਸੁਖਬੀਰ ਬਾਦਲ

Appropriate steps should be taken : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਰਤ ਦੀ ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਲਈ ਦੇਸ਼ ਨੂੰ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ ਅਤੇ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਚੀਨ ਦੀ ਘੁਸਪੈਠ ਖਿਲਾਫ ਭਾਰਤੀ ਖੇਤਰ ਦੀ ਰੱਖਿਆ ਕਰਨ ਵੇਲੇ ਇਸਦੇ ਸੈਨਿਕਾਂ ਦੀ ਸ਼ਹਾਦਤ ਅਜਾਈਂ

ਪਟਿਆਲਾ ’ਚ ਸਾਹਮਣੇ ਆਏ ਹਸਪਤਾਲ ਦੇ ਡਾਕਟਰ, ਨਰਸਾਂ ਤੇ ਸਟਾਫ ਸਣੇ 12 ਨਵੇਂ ਮਾਮਲੇ

Corona Positive in Patiala : ਪਟਿਆਲਾ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਬੀਤੀ ਦੇਰ ਰਾਤ ਜ਼ਿਲ੍ਹੇ ‘ਚ ਕੋਰੋਨਾ ਦੇ 12 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਜ਼ਿਲ੍ਹੇ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਕੇ 193 ਤੱਕ ਪਹੁੰਚ ਗਈ ਹੈ। ਇਨ੍ਹਾਂ ‘ਚ 11 ਮਾਮਲੇ ਜ਼ਿਲ੍ਹੇ ਦੇ

ਕੈਪਟਨ ਨੇ ਝੁਲਸ ਕੇ ਮਰੇ 5 ਸਾਲਾ ਬੱਚੇ ਦੀ ਮੌਤ ’ਤੇ ਪ੍ਰਗਟਾਇਆ ਦੁੱਖ, ਦਿੱਤੇ ਉੱਚ ਪੱਧਰੀ ਜਾਂਚ ਦੇ ਹੁਕਮ

captain expressed grief over the death : ਖਰੜ ਦੇ ਪਿੰਡ ਤਿਓੜ ਵਿਚ ਇਕ ਕੱਚੇ ਘਰ ਵਿਚ ਅੱਗ ਲਗਣ ਦੀ ਘਟਨਾ ਵਿਚ 5 ਸਾਲਾ ਬੱਚੇ ਦੀ ਇਸ ਹਾਦਸੇ ਵਿਚ ਮੌਤ ਹੋ ਜਾਣ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਡੂੰਘੇ ਦੁੱਖ ਦਾ ਪ੍ਰਗਾਟਾਵਾ ਕੀਤਾ ਗਿਆ ਹੈ ਤੇ ਨਾਲ ਹੀ ਕੈਪਟਨ ਨੇ ਐਸਏਐਸ ਨਗਰ ਦੇ ਡਿਪਟੀ ਕਮਿਸ਼ਨਰ ਨੂੰ

ਜਲੰਧਰ ’ਚ Corona ਨੇ ਲਈ ਇਕ ਹੋਰ ਜਾਨ, ਕੁਲ ਮੌਤਾਂ ਹੋਈਆਂ 14

In Jalandhar corona killed : ਜਲੰਧਰ ’ਚ ਕੋਰੋਨਾ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ। ਜ਼ਿਲੇ ਵਿਚ ਕੋਰੋਨਾ ਨਾਲ ਇਕ ਹੋਰ ਮੌਤ ਹੋਣ ਦਾ ਸਮਾਚਾਰ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਇਕ ਪ੍ਰਵਾਸੀ ਔਰਤ ਨੇ ਬੀਤੀ ਰਾਤ ਸਿਵਲ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਇਹ ਰੀਟਾ ਦੇਵੀ ਨਾਂ ਦੀ ਔਰਤ ਬਲਾਕ ਭੋਗਪੁਰ ਦੇ ਪਿੰਡ ਪਚਰੰਗਾ

ਪੰਜਾਬ ਦੀਆਂ ਪੰਚਾਇਤੀ ਰਾਜ ਸੰਸਥਾਵਾਂ ਨੇ ਜਿੱਤੇ 13 ਨੈਸ਼ਨਲ ਐਵਾਰਡ, ਬਾਜਵਾ ਨੇ ਦਿੱਤੀ ਵਧਾਈ

Punjab Panchayati Raj Institutions : ਚੰਡੀਗੜ੍ਹ: ਕੇਂਦਰ ਸਰਕਾਰ ਨੇ ਸ਼ਲਾਘਾਯੋਗ ਪ੍ਰਾਪਤੀਆਂ ਵਾਲੀਆਂ ਪੰਚਾਇਤੀ ਰਾਜ ਸੰਸਥਾਵਾਂ ਲਈ ਸਾਲ 2018-19 ਦੇ ਦੀਨਦਿਆਲ ਉਪਾਧਿਆਏ ਪੰਚਾਇਤ ਸ਼ਾਸਤਰੀਕਰਨ ਐਵਾਰਡ, ਨਾਨਾ ਜੀ ਦੇਸ਼ਮੁਖ ਪੁਰਸਕਾਰ, ਗ੍ਰਾਮ ਪੰਚਾਇਤ ਵਿਕਾਸ ਯੋਜਨਾ (ਜੀਪੀਡੀਪੀ) ਐਵਾਰਡ ਅਤੇ ਬਾਲ ਮਿੱਤਰਤਾਪੂਰਣ ਗ੍ਰਾਮ ਪੰਚਾਇਤ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੀਆਂ ਦੋ ਬਲਾਕ ਸੰਮਿਤੀਆਂ, ਨੌਂ ਪੰਚਾਇਤਾਂ, ਇੱਕ ਗਰਾਮ ਸਭਾ

ਫੌਜੀਆਂ ਦੀ ਸ਼ਹਾਦਤ ’ਤੇ ਪੰਜਾਬ ’ਚ ਫੁੱਟਿਆ ਗੁੱਸਾ, ਚੀਨੀ ਸਾਮਾਨ ਦਾ ਬਾਈਕਾਟ ਕਰਨ ਦੀ ਅਪੀਲ

Anger erupts in Punjab over : ਪਠਾਨਕੋਟ : ਲੱਦਾਖ ਸਰਹੱਦ ’ਤੇ ਗਲਵਾਨ ਘਾਟੀ ’ਚ ਭਾਰਤ-ਚੀਨੀ ਫੌਜ ਵਿਚਾਲੇ ਹੋਈ ਹਿੰਸਕ ਝੜਪ ’ਚ 20 ਭਾਰਤੀ ਫੌਜੀਆਂ ਦੀ ਸ਼ਹਾਦਤ ਨਾਲ ਦੇਸ਼ ਵਿਚ ਰੋਸ ਪਾਇਆ ਜਾ ਰਿਹਾ ਹੈ, ਜੋਕਿ ਪੰਜਾਬ ਵਿਚ ਵੀ ਨਜ਼ਰ ਆਇਆ। ਚੀਨ ਦੀ ਇਸ ਕਾਇਰਤਾ ਭਰੀ ਹਰਕਤ ’ਤੇ ਰੋਸ ਪ੍ਰਗਟਾਉਂਦਿਆਂ ਪਠਾਨਕੋਟ ਵਿਚ ਭਾਜਪਾ ਦੀ ਓਬੀਸੀ ਸੈੱਲ

ਫਾਜ਼ਿਲਕਾ ’ਚੋਂ ਇਕ ਤੇ ਪਠਾਨਕੋਟ ’ਚੋਂ ਮਿਲੇ ਕੋਰੋਨਾ ਦੇ 4 ਨਵੇਂ ਮਾਮਲੇ

Cases of Corona found from : ਪੰਜਾਬ ਨੂੰ ਕੋਰੋਨਾ ਮਹਾਮਾਰੀ ਨੇ ਪੂਰੀ ਤਰ੍ਹਾਂ ਆਪਣੀ ਲਪੇਟ ਵਿਚ ਲੈ ਲਿਆ ਹੈ। ਰੋਜ਼ਾਨਾ ਵੱਖ-ਵੱਖ ਜ਼ਿਲਿਆਂ ਤੋਂ ਇਸ ਦੇ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ। ਫਾਜ਼ਿਲਕਾ ਤੋਂ ਇਸ ਦਾ ਇਕ ਤੇ ਪਠਾਨਕੋਟ ਜ਼ਿਲੇ ਤੋਂ ਵੀ ਇਸ ਦੇ ਚਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਫਾਜ਼ਿਲਕਾ ਅੰਦਰ ਇੱਕ ਹੋਰ ਵਿਅਕਤੀ ਦੀ

ਭਾਰਤ-ਚੀਨ ਫੌਜ ਦੀ ਝੜਪ ’ਚ ਸ਼ਹੀਦ ਹੋਏ ਪੰਜਾਬ ਦੇ 4 ਜਵਾਨ

4 Punjab soldiers killed : ਭਾਰਤ ਅਤੇ ਚੀਨ ਦੀ ਫੌਜ ਵਿਚਾਲੇ ਲੱਦਾਖ ਦੀ ਗਲਵਾਨ ਘਾਟੀ ਵਿਚ ਸੋਮਵਾਰ ਰਾਤ ਨੂੰ ਹੋਈ ਹਿੰਸਕ ਝੜਪ ਵਿਚ 20 ਭਾਰਤੀ ਫੌਜੀਆਂ ਦੀ ਜਾਨ ਚਲੀ ਗਈ ਹੈ ਅਤੇ ਚਾਰ ਗੰਭੀਰ ਰੂਪ ਵਿਚ ਜ਼ਖਮੀ ਹੋਏ ਹਨ। ਇਨ੍ਹਾਂ ਸ਼ਹੀਦਾਂ ਵਿਚੋਂ ਚਾਰ ਜਵਾਨ ਪੰਜਾਬ ਨਾਲ ਸਬੰਧਤ ਹਨ ਜਿਨ੍ਹਾਂ ’ਚੋਂ 2 ਨਾਇਬ ਸੂਬੇਦਾਰ ਤੇ ਦੋ

ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ’ਚ ਗੁਣਾਤਮਿਕ ਸੁਧਾਰਾਂ ਲਈ ਕੋਰ ਕਮੇਟੀ ਦਾ ਗਠਨ

Punjab Govt constituted a Core Committee : ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਗੁਣਾਤਮਿਕ ਸੁਧਾਰਾਂ ਵਿੱਚ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਸਟੇਟ ਕੌਂਸਲ ਆਫ ਐਜੂਕੇਸ਼ਨ ਰਿਸਰਚ ਐਂਡ ਟ੍ਰੇਨਿਗ ਪੰਜਾਬ (ਐਸ.ਸੀ.ਈ.ਆਰ.ਟੀ.) ਦੇ ਡਾਇਰੈਕਟਰ ਦੀ ਅਗਵਾਈ ਵਿੱਚ ਇੱਕ ਕੋਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ

ਕੋਰੋਨਾ ਦੇ ਵਧਦੇ ਪ੍ਰਕੋਪ ਨੂੰ ਰੋਕਣ ਲਈ ਸਿੱਖਿਆ ਵਿਭਾਗ ਵਲੋਂ ਸਕੂਲਾਂ ਵਿਚ ਲਗਵਾਈਆਂ ਜਾਣਗੀਆਂ ਸੈਨੇਟਾਈਜੇਸ਼ਨ ਮਸ਼ੀਨਾਂ

Sanitation machines to be : ਸੰਗਰੂਰ : ਕੋਰੋਨਾ ਵਾਇਰਸ ਦੇ ਵਧਦੇ ਪ੍ਰਕੋਪ ਨੂੰ ਦੇਖਦੇ ਹੋਏ ਭਵਾਨਗੀੜ੍ਹ ਵਿਖੇ ਸਿੱਖਿਆ ਵਿਭਾਗ ਵਲੋਂ ਚੰਗਾ ਉਪਰਾਲਾ ਕੀਤਾ ਗਿਆ ਹੈ। ਉਥੇ ਅਧਿਆਪਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਲਗਭਗ ਡੇਢ ਦਰਜਨ ਸਕੂਲਾਂ ਵਿਚ ਸੈਨੇਟਾਈਜੇਸ਼ਨ ਮਸ਼ੀਨਾਂ ਲਗਾਈਆਂ ਗਈਆਂ ਹਨ। ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲਾਂ

ਜਲੰਧਰ : ਮਿਲੇ 31 ਹੋਰ Covid-19 ਮਰੀਜ਼, PNB ਦਾ ਸੁਰੱਖਿਆ ਮੁਲਾਜ਼ਮ Positive ਮਿਲਣ ’ਤੇ ਬ੍ਰਾਂਚ ਸੀਲ

Found 31 new Covid-19 cases : ਜਲੰਧਰ ’ਚ ਅੱਜ ਲਗਾਤਾਰ ਦੂਜੇ ਦਿਨ ਕੋਰੋਨਾ ਵਾਇਰਸ ਦੇ ਵੱਡੀ ਗਿਣਤੀ ਵਿਚ ਮਾਮਲੇ ਸਾਹਮਣੇ ਆਉਣ ਨਾਲ ਸ਼ਹਿਰ ਵਿਚ ਸਹਿਮਤ ਦਾ ਮਾਹੌਲ ਬਣ ਗਿਆ ਹੈ। ਅੱਜ ਫਿਰ ਜ਼ਿਲੇ ਵਿਚ ਕੋਰੋਨਾ ਦੇ 31 ਮਾਮਲੇ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਵਿਚੋਂ 8 ਮਰੀਜ਼ ਦੁਬਈ ਤੋਂ ਵਾਪਿਸ ਪੰਜਾਬ ਆਏ ਸਨ, ਜਿਨ੍ਹਾਂ

ਅੰਮ੍ਰਿਤਸਰ ’ਚ ASI ਸਣੇ ਮਿਲੇ Corona ਦੇ 6 ਨਵੇਂ ਮਾਮਲੇ

In Amritsar six new Corona : ਕੋਰੋਨਾ ਦਾ ਕਹਿਰ ਅੰਮ੍ਰਿਤਸਰ ’ਚ ਲਗਾਤਾਰ ਜਾਰੀ ਹੈ। ਜ਼ਿਲੇ ਵਿਚ ਫਰੰਟ ਲਾਈਨ ਡਿਊਟੀਆਂ ’ਤੇ ਡਿਊਟੀਆਂ ਨਿਭਾਅ ਰਹੇ ਪੰਜਾਬ ਪੁਲਿਸ ਦੇ ਜਵਾਨ ਵੀ ਇਸ ਦੀ ਲਪੇਟ ਵਿਚ ਆ ਰਹੇ ਹਨ। ਅੱਜ ਜ਼ਿਲੇ ਵਿਚ ਕੋਰੋਨਾ ਦੇ 6 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਵਿਜੀਲੈਂਸ ਮਹਿਕਮੇ ’ਚ ਤਾਇਨਾਤ ਇਕ ਏਐਸਆਈ ਦੀ

ਗੁਰਦਾਸਪੁਰ ਦੋ ਭਰਾਵਾਂ ਦਾ ਕਤਲ ਮਾਮਲਾ : ਲੋਕਾਂ ਨੇ ਹਾਈਵੇ ‘ਤੇ ਲਾਸ਼ ਰੱਖ ਕੇ ਕੀਤਾ ਚੱਕਾ ਜਾਮ

People jammed the : ਥਾਣਾ ਧਾਰੀਵਾਲ ਦੇ ਪਿੰਡ ਆਲੋਵਾਲ ਬੋਹਲੀ ਵਿਚ ਜ਼ਮੀਨੀ ਵਿਵਾਦ ਕਾਰਨ ਦੋ ਭਰਾਵਾਂ ਦੀ ਹੱਤਿਆ ਤੋਂ ਬਾਅਦ ਬੁੱਧਵਾਰ ਨੂੰ ਲੋਕਾਂ ਦਾ ਗੁੱਸਾ ਫੁੱਟ ਗਿਆ। ਪਿੰਡ ਆਲੋਵਾਲ ਬੋਲੀ ਵਿਚ ਦਿਲਪ੍ਰੀਤ ਸਿੰਘ (24) ਤੇ ਗਗਨਦੀਪ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਸੀ। ਲੋਕਾਂ ਨੇ ਪੁਲਿਸ ‘ਤੇ ਸਬੂਤ ਮਿਟਾਉਣ ਵਿਚ ਵਿਰੋਧੀ ਧਿਰ ਦਾ ਸਾਥ ਦੇਣ

ਫਤਿਹਗੜ੍ਹ ਸਾਹਿਬ ’ਚ ਇਕ ਅਧਿਆਪਿਕਾ ਸਣੇ 3 ਦੀ ਰਿਪੋਰਟ ਆਈ Corona Positive

Three people reported Corona : ਫਤਿਹਗੜ੍ਹ ਸਾਹਿਬ ’ਚ ਕੋਰੋਨਾ ਵਾਇਰਸ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਦੋ ਔਰਤਾਂ ਤੇ ਇਕ ਮਰਦ ਸ਼ਾਮਲ ਹੈ। ਮਿਲੀ ਜਾਣਕਾਰੀ ਮੁਤਾਬਕ ਔਰਤਾਂ ਵਿਚ ਇਕ ਮਹਿਲਾ ਅਧਿਆਪਕ ਤੇ ਇਕ ਗਰਭਵਤੀ ਔਰਤ ਦੀ ਰਿਪੋਰਟ ਵਿਚ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਇਸ ਤੋਂ ਇਲਾਵਾ ਖਮਾਣੋਂ ਦੇ ਪਿੰਡ ਪਨੈਚਾਂ

ਮੋਹਾਲੀ ਵਿਚ Covid-19 ਦੇ ਦੋ ਹੋਰ ਕੇਸ ਆਏ ਸਾਹਮਣੇ

Covid-19 were found : ਮੋਹਾਲੀ ਵਿਚ ਕੋਰੋਨਾ ਦੇ 2 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ। ਮਿਲੀਜਾਣਕਾਰੀ ਮੁਤਾਬਕ ਪੀੜਤ ਵਿਅਕਤੀ ਡੇਰਾਬੱਸੀ ਨਾਲ ਸਬੰਧਤ ਹਨ ਜਿਸ ਵਿਚ ਇਕ 35 ਸਾਲਾ ਔਰਤ ਅਤੇ 18 ਸਾਲਾ ਉਸ ਦਾ ਹੀ ਬੇਟਾ ਹੈ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਦੋਵੇਂ ਮਾਂ-ਪੁੱਤ ਕੁਝ ਦਿਨ ਪਹਿਲਾਂ ਹੀ ਦਿੱਲੀ ਤੋਂ

ਮਾਨਸਾ ਇਕ ਦਿਨ ਵੀ ਨਹੀਂ ਰਿਹਾ ਕੋਰੋਨਾ ਮੁਕਤ : ਮੁੜ ਮਿਲੇ 3 Positive ਮਰੀਜ਼

In Mansa found corona positive : ਮਾਨਸਾ ਜ਼ਿਲਾ ਇਕ ਦਿਨ ਵੀ ਕੋਰੋਨਾ ਮੁਕਤ ਨਹੀਂ ਰਹਿ ਸਕਿਆ। ਜ਼ਿਲੇ ਵਿਚ ਕੋਰੋਨਾ ਵਾਇਰਸ ਦੇ ਮੁੜ ਮਾਮਲੇ ਸਾਹਮਣੇ ਆ ਗਏ ਹਨ, ਜਿਥੇ ਤਿੰਨ ਲੋਕਾਂ ਦੀ ਰਿਪੋਰਟ ਵਿਚ ਕੋਰੋਨਾ ਵਾਇਰਸ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਦੱਸਣਯੋਗ ਹੈ ਕਿ ਅਜੇ ਬੀਤੀ ਸ਼ਾਮ ਹੀ ਜ਼ਿਲੇ ਵਿਚ ਆਖਰੀ ਦੋ ਮਰੀਜ਼ ਕੋਰੋਨਾ ਵਾਇਰਸ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇਸਹਿਕਾਰਤਾ ਵਿਭਾਗ ਨੂੰ ਪਟੀਸ਼ਨਰ ਦੀ ਅਰਜ਼ੀ ਦਾ ਨਿਪਟਾਰਾ ਕਰਨ ਦੇ ਦਿੱਤੇ ਹੁਕਮ

To dispose of : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਹਿਕਾਰਤਾ ਵਿਭਾਗ ਨੂੰ ਸਹਿਕਾਰੀ ਸੁਸਾਇਟੀਆਂ ਦੇ ਆਡਿਟ ਇੰਸਪੈਕਟਰਾਂ ਦੀਆਂ ਪੋਸਟਾਂ ਦੇ ਮਾਮਲੇ ਵਿਚ ਇਕ ਪਟੀਸ਼ਨਰ ਦੀ ਅਰਜ਼ੀ ਦਾ ਨਿਪਟਾਰਾ ਕਰਨ ਦੇ ਹੁਕਮ ਦਿੱਤੇ ਹਨ। ਐਡਵੋਕੇਟ ਕੇ ਡੀ ਸਚਦੇਵਾ ਵੱਲੋਂ ਦਾਇਰ ਮਨਿੰਦਰਜੀਤ ਕੌਰ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈ ਕੋਰਟ ਦੇ ਜੱਜ ਜਸਟਿਸ ਗੁਰਵਿੰਦਰ ਸਿੰਘ ਗਿੱਲ

ਸਕੂਲੀ ਇਮਾਰਤਾਂ/ ਕਮਰਿਆਂ ਨੂੰ ਅਸੁਰੱਖਿਅਤ ਐਲਾਨਣ ਦੀ ਵਿਧੀ ਨੂੰ ਦਰੁਸਤ ਬਣਾਉਣ ਲਈ ਜਾਰੀ ਨਵੀਆਂ ਹਿਦਾਇਤਾਂ

New instructions issued to : ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸਕੂਲੀ ਇਮਾਰਤਾਂ, ਕਮਰਿਆਂ ਅਤੇ ਕਮਰੇ ਨੂੰ ਅਸੁਰੱਖਿਅਤ ਐਲਾਨਣ ਦੀ ਵਿਧੀ ਨੂੰ ਦਰੁਸਤ ਅਤੇ ਸੁਚਾਰੂ ਬਨਾਉਣ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਇਸ ਸਬੰਧੀ ਸਕੂਲ ਵਿਭਾਗ ਦੇ ਸਕੱਤਰ ਸ਼੍ਰੀ ਕ੍ਰਿਸ਼ਨ ਕੁਮਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰਾਂ ਅਤੇ ਮੁੱਖ ਅਧਿਆਪਿਕਾਂ ਨੂੰ ਇੱਕ ਪੱਤਰ ਜਾਰੀ ਕਰ ਦਿੱਤਾ

ਗਲਵਾਨ ਘਾਟੀ ਵਿਚ ਚੀਨੀ ਫੌਜੀਆਂ ਨਾਲ ਹੋਈ ਝੜਪ ਵਿਚ ਮਾਨਸਾ ਦਾ 23 ਸਾਲਾ ਨੌਜਵਾਨ ਹੋਇਆ ਸ਼ਹੀਦ

A 23-year-old : ਗਲਵਾਨ ਘਾਟੀ ਵਿਚ ਲੱਦਾਖ ਸਰਹੱਦ ‘ਤੇ ਚੀਨੀ ਸੈਨਿਕਾਂ ਨਾਲ ਹਿੰਸਕ ਝੜਪ ਵਿਚ ਪੰਜਾਬ ਦਾ 23 ਸਾਲਾ ਨੌਜਵਾਨ ਗੁਰਤੇਜ ਸਿੰਘ ਸ਼ਹੀਦ ਹੋ ਗਿਆ। ਜਵਾਨ ਦੇ ਸ਼ਹਾਦਤ ਦੀ ਖਬਰ ਬੁੱਧਵਾਰ ਸਵੇਰੇ ਉਸ ਦੇ ਘਰ ਪੁੱਜੀ। ਜਿਵੇਂ ਹੀ ਪਰਿਵਾਰਕ ਮੈਂਬਰਾਂ ਨੂੰ ਸ਼ਹਾਦਤ ਦਾ ਪਤਾ ਲੱਗਾ, ਘਰ ਵਿਚ ਸੋਗ ਦਾ ਮਾਹੌਲ ਦੇਖਿਆ ਗਿਆ। ਦੁੱਖ ਪ੍ਰਗਟਾਉਣ ਵਾਲੇ

ਚੰਡੀਗੜ੍ਹ ’ਚ ਨਹੀਂ ਰੁਕ ਰਿਹਾ Corona ਦਾ ਕਹਿਰ : ਮਿਲੇ 3 ਹੋਰ ਨਵੇਂ ਮਾਮਲੇ

Corona three new cases : ਚੰਡੀਗੜ੍ਹ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਹੁਣ ਸ਼ਹਿਰ ਦੇ ਸੈਕਟਰ 25 ਵਿਚ ਵੀ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਮੰਗਲਵਾਰ ਨੂੰ ਸੈਕਟਰ-25 ਤੋਂ ਮਿਲੇ ਪਾਜ਼ੀਟਿਵ ਮਰੀਜ਼ ਤੋਂ ਬਾਅਦ ਹੁਣ ਬੁੱਧਵਾਰ ਵੀ ਇਥੋਂ ਤਿੰਨ ਹੋਰ ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਇਹ ਤਿੰਨੋਂ ਮਰੀਜ਼ ਮੰਗਲਵਾਰ

ਉਪਭੋਗਤਾ ਫੋਰਮ ਨੇ PU ਦੇ ਸਾਬਕਾ ਵਾਈਸ ਚਾਂਸਲਰ ਦੀ ਸ਼ਿਕਾਇਤ ‘ਤੇ SBI ਨੂੰ ਭੇਜਿਆ ਨੋਟਿਸ

Consumer Forum sends : ਉਪਭੋਗਤਾ ਫੋਰਮ ਨੇ ਪੰਜਾਬ ਯੂਨੀਵਰਿਸਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਆਰ. ਸੀ. ਸੋਬਤੀ ਦੀ ਸ਼ਿਕਾਇਤ ‘ਤੇ ਸਟੇਟ ਬੈਂਕ ਆਫ ਇੰਡੀਆ ਨੂੰ ਨੋਟਿਸ ਜਾਰੀ ਕੀਤਾ ਹੈ। ਡਾ. ਸੋਬਤੀ ਨੇ ਬੈਂਕ ਖਿਲਾਫ 25 ਲੱਖ 50 ਹਜ਼ਾਰ ਰੁਪਏ ਮੁਆਵਜ਼ੇ ਦਾ ਦਾਅਦਾ ਕਰਦੇ ਹੋਏ ਉਪਭੋਗਤਾ ਫੋਰਮ ਵਿਚ ਕੇਸ ਦਰਜ ਕੀਤਾ ਹੈ। ਸੋਬਤੀ ਨੇ ਆਪਣੀ ਸ਼ਿਕਾਇਤ

ਫਿਰੋਜ਼ਪੁਰ ਤੋਂ ਮਿਲੇ Corona ਦੇ 6 ਨਵੇਂ ਮਾਮਲੇ

Six new cases of Corona : ਪੰਜਾਬ ‘ਚ ਰੋਜ਼ਾਨਾ ਵੱਡੀ ਗਿਣਤੀ ‘ਚ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੇ ਨਾਲ ਹੀ ਜ਼ਿਲ੍ਹਾ ਫਿਰੋਜ਼ਪੁਰ ‘ਚ ਵੀ ਅੱਜ ਸਵੇਰੇ 6 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਉਣ ਦੀ ਖਬਰ ਮਿਲੀ ਹੈ। ਜਿਸ ਨਾਲ ਜ਼ਿਲ੍ਹੇ ‘ਚ ਕੁਲ ਕੋਰੋਨਾ ਪੀੜਤ ਮਰੀਜ਼ਾ ਦੀ ਗਿਣਤੀ 10 ਤੱਕ ਪਹੁੰਚ ਗਈ ਹੈ। ਸਿਹਤ

ਬਹਿਬਲ ਗੋਲੀ ਕਾਂਡ : ਐਡਵੋਕੇਟ ਸੁਹੇਲ ਸਿੰਘ ਬਰਾੜ ਨੂੰ ਕੀਤਾ ਗਿਆ ਗ੍ਰਿਫਤਾਰ

Advocate Suhel Singh : ਬਹੁਚਰਚਿਤ ਬਹਿਬਲ ਗੋਲੀ ਕਾਂਡ ਵਿੱਚ ਨਵਾਂ ਮੋੜ ਆ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਫ਼ਰੀਦਕੋਟ ਦੇ ਐਡਵੋਕੇਟ ਸੁਹੇਲ ਸਿੰਘ ਬਰਾੜ ਨੂੰ ਗ੍ਰਿਫਤਾਰ ਕੀਤਾ ਹੈ। ਵਿਸ਼ੇਸ਼ ਜਾਂਚ ਟੀਮ (ਸਿੱਟ) ਦੇ ਮੈਂਬਰ ਆਈਜੀ ਕੰਵਰ ਵਿਜੈ ਪ੍ਰਤਾਪ ਸਿੰਘ ਨੇ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸੁਹੇਲ ਸਿੰਘ ਬਰਾੜ ਨੂੰ ਅਦਾਲਤ ’ਚ ਪੇਸ਼ ਕਰਕੇ

ਅੰਮ੍ਰਿਤਸਰ ’ਚ Corona ਨੇ ਲਈ ਇਕ ਹੋਰ ਜਾਨ, 62 ਸਾਲਾ ਔਰਤ ਨੇ ਤੋੜਿਆ ਦਮ

62 years woman died due to Corona : ਕੋਰੋਨਾ ਵਾਇਰਸ ਨੇ ਅੰਮ੍ਰਿਤਸਰ ਜ਼ਿਲੇ ਨੂੰ ਪੂਰੀ ਤਰ੍ਹਾਂ ਆਪਣੇ ਸ਼ਿਕੰਜੇ ਵਿਚ ਜਕੜ ਲਿਆ ਹੈ। ਕਲ ਕੋਰੋਨਾ ਵਾਇਰਸ ਨਾਲ ਹੋਈਆਂ ਤਿੰਨ ਮੌਤਾਂ ਤੋਂ ਬਾਅਦ ਅੱਜ ਫਿਰ ਜ਼ਿਲੇ ਵਿਚ ਇਕ ਹੋਰ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਲਾਹੌਰੀ ਗੇਟ ਦੀ ਰਹਿਣ ਵਾਲੀ 62 ਸਾਲਾ ਔਰਤ

ਜਲੰਧਰ : ਹਸਪਤਾਲ ਨੇ ਨਹੀਂ ਕੀਤਾ ਮਰੀਜ਼ ਨੂੰ ਦਾਖਲ, ਬਿਨਾਂ ਇਲਾਜ ਦੇ ਐਂਬੂਲੈਂਸ ’ਚ ਹੀ ਤੋੜਿਆ ਦਮ

Hospital did not admit the patient : ਜਲੰਧਰ ’ਚ ਫੁਟਬਾਲ ਚੌਕ ਨੇੜੇ ਸਥਿਤ ਨਿੱਜੀ ਹਸਪਤਾਲ ਵੱਲੋਂ ਮਰੀਜ਼ ਨੂੰ ਦਾਖਲ ਨਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੇ ਚੱਲਦਿਆਂ ਢਾਈ ਘੰਟੇ ਤੱਕ ਹਸਪਤਾਲ ਦੇ ਬਾਹਰ ਮਰੀਜ਼ ਨੂੰ ਐਂਬੂਲੈਂਸ ਵਿਚ ਹੀ ਰਖਿਆ ਗਿਆ, ਜਿਥੇ ਇਲਾਜ ਨਾ ਮਿਲਣ ’ਤੇ ਉਸ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ

ਨਵੇਂ ਦਿਸ਼ਾ ਨਿਰਦੇਸ਼ਾਂ ਤਹਿਤ ਕੰਨਟੇਨਮੈਂਟ ਅਤੇ ਮਾਈਕਰੋ ਕੰਨਟੇਨਮੈਂਟ ਜ਼ੋਨਾਂ ਦੀ ਨਿਸ਼ਾਨਦੇਹੀ ਕੀਤੀ ਜਾਵੇਗੀ : ਬਲਬੀਰ ਸਿੱਧੂ

Containment and Micro : ਕੋਵਿਡ-19 ਕੇਸਾਂ ਦੇ ਜ਼ਿਆਦਾ ਫੈਲਾਅ ਵਾਲੇ ਕੰਟੇਨਟਮੈਂਟ ਜ਼ੋਨਾਂ ਅਤੇ ਇਨ੍ਹਾਂ ਕੰਟੇਨਟਮੈਂਟ ਜ਼ੋਨਾਂ ਵਿੱਚ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਨੂੰ ਦਰਸਾਉਣ ਵਾਸਤੇ ਸਾਰੇ ਜ਼ਿਲ੍ਹਿਆਂ ਵਿੱਚ ਅਜਿਹੇ ਖੇਤਰਾਂ ਦੀਆਂ ਸੀਮਾਵਾਂ ਦੀ ਸਟੀਕ ਨਿਸ਼ਾਨਦੇਹੀ ਕਰਨ ਲਈ ਸਿਵਲ ਸਰਜਨਾਂ ਦੀ ਅਗਵਾਈ ਹੇਠ ਜ਼ਿਲ੍ਹਾ ਤਕਨੀਕੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ

ਹੁਸ਼ਿਆਰਪੁਰ ’ਚ BSF ਦੇ ਮੁਲਾਜ਼ਮ ਦੀ ਰਿਪੋਰਟ ਆਈ Corona Positive

BSF Employee reported Corona positive : ਕੋਰੋਨਾ ਵਾਇਰਸ ਦਾ ਕਹਿਰ ਸੂਬੇ ਵਿਚ ਲਗਾਤਾਰ ਵਧਦਾ ਜਾ ਰਿਹਾ ਹੈ। ਤਾਜ਼ਾ ਮਾਮਲਾ ਹੁਸ਼ਿਆਰਪੁਰ ਜ਼ਿਲੇ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਬੀਐਸਐਫ ਦੇ ਜਵਾਨ ਦੀ ਰਿਪੋਰਟ ਵਿਚ ਕੋਰੋਨਾ ਵਾਇਰਸ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ, ਜਿਸ ਦੇ ਨਾਲ ਹੀ ਜ਼ਿਲੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 146 ਹੋ ਗਈ ਹੈ।

ਬਠਿੰਡਾ ਵਿਚ Corona ਦੇ 5 ਪਾਜੀਟਿਵ ਕੇਸ ਆਏ ਸਾਹਮਣੇ

Corona were reported : ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਦਿਨੋ-ਦਿਨ ਇਸ ਦੇ ਪਾਜੀਟਿਵ ਕੇਸਾਂ ਦੀ ਗਿਣਤੀ ਵਧ ਰਹੀ ਹੈ। ਅੱਜ ਬਠਿੰਡਾ ਤੋਂ ਕੋਰੋਨਾ ਦੇ 5 ਨਵੇਂ ਪਾਜੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਬਠਿੰਡਾ ਵਿਚ ਕੋਰੋਨਾ ਦੇ 62 ਕੇਸ ਹੋ ਗਏ ਹਨ। ਇਨ੍ਹਾਂ ਵਿਚੋਂ 55 ਲੋਕ ਠੀਕ ਹੋ ਕੇ ਘਰ ਵਾਪਸ ਜਾ

ਅੰਮ੍ਰਿਤਸਰ ਵਿਚ ਡਿਊਟੀ ਨਿਭਾ ਰਹੇ ਹੋਮ ਗਾਰਡ ਦੀ ਮੌਤ, ਰਿਪੋਰਟ ਆਈ ਪਾਜੀਟਿਵ

Death of Home Guard : ਅੰਮ੍ਰਿਤਸਰ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵਧ ਰਿਹਾ ਹੈ। ਕਲ ਅੰਮ੍ਰਿਤਸਰ ਵਿਖੇ ਤਿੰਨ ਮੌਤਾਂ ਕੋਰੋਨਾ ਨਾਲ ਹੋਈਆਂ। ਅੱਜ ਅੰਮ੍ਰਿਤਸਰ ਵਿੱਚ ਡਿਊਟੀ ਨਿਭਾ ਰਹੇ ਹੋਮ ਗਾਰਡ ਜਵਾਨ ਦੀ ਵੀ ਕੋਰੋਨਾ ਪਾਜ਼ੀਟਿਵ ਹੋਣ ਤੋਂ ਬਾਅਦ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਨਿਰਮਲ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਜਵਾਨ ਲੌਕਡਾਊਨ

ਵਿਗਿਆਨੀ ਦਾ ਦਾਅਵਾ : 21 ਜੂਨ ਦੇ ਸੂਰਜ ਗ੍ਰਹਿਣ ‘ਤੇ ਹੀ ਖਤਮ ਹੋ ਜਾਵੇਗਾ ਕੋਰੋਨਾਵਾਇਰਸ

Scientists claim that : ਕੋਰੋਨਾਵਾਇਰਸ ਦੇ ਮਾਮਲੇ ਦੇਸ਼ ਤੇ ਵਿਸ਼ਵ ‘ਚ ਤੇਜ਼ੀ ਨਾਲ ਵਧ ਰਹੇ ਹਨ। ਇਸ ਦੌਰਾਨ ਚੇਨਈ ਦੇ ਇੱਕ ਵਿਗਿਆਨੀ ਨੇ ਸੂਰਜ ਗ੍ਰਹਿਣਤੇ ਕੋਰੋਨਾਵਾਇਰਸ ਵਿਚਾਲੇ ਸਬੰਧ ਹੋਣ ਦਾ ਦਾਅਵਾ ਕੀਤਾ ਹੈ। ਪ੍ਰਮਾਣੂ ਤੇ ਧਰਤੀ ਵਿਗਿਆਨੀ ਡਾ. ਕੇਐਲ ਸੁੰਦਰ ਕ੍ਰਿਸ਼ਨ ਦਾ ਦਾਅਵਾ ਹੈ ਕਿ ਪਿਛਲੇ ਸਾਲ 26 ਦਸੰਬਰ ਨੂੰ ਸੂਰਜ ਗ੍ਰਹਿਣ ਦਾ ਸਿੱਧੇ ਸਬੰਧ

ਝੂਠੇ ਡੌਪ ਟੈਸਟ, ਫਰਜੀ ਹੈਂਡੀਕੈਪਡ ਸਰਟੀਫੀਕੇਟ ਤੇ ਝੂਠੇ MLR ਬਣਾਉਣ ਵਾਲੇ ਤਿੰਨ ਕਰਮਚਾਰੀ ਕਾਬੂ

Three employees arrested : ਮਾਨਸਾ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਵੱਡੀ ਕਾਰਵਾਈ ਕਰਦਿਆਂ ਝੂਠੀਆਂ ਡੌਪ ਟੈਸਟ ਰਿਪੋਰਟਾਂ ਜਾਰੀ ਕਰਨ, ਫਰਜੀ ਹੈਂਡੀਕੈਪਡ ਸਰਟੀਫੀਕੇਟ ਦੇਣ, ਡਾਕਟਰੀ ਰਿਪੋਰਟਾਂ (ਐੱਮ. ਐੱਲ. ਆਰ) ਵਿੱਚ ਹੇਰਾਫੇਰੀ ਕਰਕੇ ਲੜਾਈ ਦੌਰਾਨ ਸੱਟਾਂ ਦੀ ਕਿਸਮ ਵਿੱਚ ਬਦਲਾਵ ਕਰਨ ਅਤੇ ਆਯੂਸ਼ਮਾਨ ਭਾਰਤ ਜਨ ਸਿਹਤ ਯੋਜਨਾ ਤਹਿਤ ਵੱਡੇ ਪੱਧਰ ’ਤੇ ਰਿਸ਼ਵਤ ਲੈਣ ਵਾਲੇ ਮਾਨਸਾ ਹਸਪਤਾਲ

ਖਰੜ ਦੇ ਪਿੰਡ ਤਿਊੜ ਦੇ ਝੁੱਗੀ ਝੌਂਪੜੀ ਵਾਲੇ ਇਲਾਕੇ ਵਿਚ ਅੱਗ ਲੱਗਣ ਨਾਲ 5 ਸਾਲਾ ਬੱਚੇ ਦੀ ਮੌਤ

5-year-old dies : ਇਕ ਪਾਸੇ ਕੋਰੋਨਾ ਸੰਕਟ ਆਪਣੀ ਪੂਰੀ ਚਰਮ ਸੀਮਾ ‘ਤੇ ਹੈ ਦੂਜੇ ਪਾਸੇ ਕਲ ਖਰੜ ਦੇ ਪਿੰਡ ਤਿਊੜ ਦੇ ਝੁੱਗੀ ਝੌਂਪੜੀ ਵਾਲੇ ਇਲਾਕਿਆਂ ਵਿੱਚ ਕਲ ਭਾਰੀ ਅੱਗ ਲੱਗ ਗਈ। ਅੱਗ ਲੱਗਣ ਨਾਲ ਬਹੁਤ ਭਾਰੀ ਨੁਕਸਾਨ ਹੋਇਆ। ਦੁਪਹਿਰ ਤਕਰੀਬਨ 3:30 ਵਜੇ ਲੱਗੀ ਅੱਗ ਕਾਰਨ ਕਰੀਬ 35-40 ਝੁੱਗੀਆਂ ਤਬਾਹ ਹੋ ਗਈਆਂ। ਇਹ ਪ੍ਰਗਟਾਵਾ ਕਰਦਿਆਂ ਡੀਸੀ

ਅੰਮ੍ਰਿਤਸਰ ’ਚ Corona ਦਾ ਕਹਿਰ ਜਾਰੀ : 14 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

Corona rage in Amritsar Continues : ਕੋਰੋਨਾ ਵਾਇਰਸ ਨੇ ਅੰਮ੍ਰਿਤਸਰ ਜ਼ਿਲੇ ਵਿਚ ਭਿਆਨਕ ਰੂਪ ਧਾਰਨ ਕਰ ਲਿਆ ਹੈ। ਅੱਜ ਜਿੱਥੇ ਜ਼ਿਲੇ ਵਿਚ ਕੋਰੋਨਾ ਨਾਲ ਅੰਮ੍ਰਿਤਸਰ ਜ਼ਿਲੇ ਵਿਚ ਇਕੱਠੇ ਤਿੰਨ ਲੋਕਾਂ ਦੀ ਮੌਤ ਹੋ ਗਈ, ਉਥੇ ਹੁਣ ਜ਼ਿਲੇ ਵਿਚੋਂ 14 ਨਵੇਂ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ ਹੁਣ