Jan 01
ਮੋਗਾ : ਤੇਜ਼ ਰਫਤਾਰ ਬਲੈਰੋ ਨੇ ਬਾਈਕ ਸਵਾਰ ਨੂੰ ਮਾਰੀ ਟੱਕਰ, 18 ਸਾਲਾ ਨੌਜਵਾਨ ਦੀ ਮੌਕੇ ‘ਤੇ ਮੌ.ਤ
Jan 01, 2024 4:41 pm
ਮੋਗਾ ਵਿਚ ਬਲੈਰੋ ਗੱਡੀ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਪਿੰਡ ਫੁੱਲਵਾਲਾ ਵਾਸੀ 18 ਸਾਲਾ ਨੌਜਵਾਨ ਦੀ ਮੌਤ ਹੋ ਗਈ। ਹਾਦਸਾ ਪਿੰਡ...
ਫਰੀਦਕੋਟ ‘ਚ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਪੁਲਿਸ ਨੇ ਔਰਤ ਸਣੇ 4 ਮੁਲਜ਼ਮਾਂ ਨੂੰ ਕੀਤਾ ਕਾਬੂ
Jan 01, 2024 3:24 pm
ਫਰੀਦਕੋਟ ਦੀ ਕੋਟਕਪੂਰਾ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਫੜੇ ਗਏ ਗਿਰੋਹ ਦੇ ਚਾਰ ਮੈਂਬਰਾਂ ਵਿੱਚ...
ਜਲੰਧਰ ‘ਚ ਭੇਦਭਰੇ ਹਲਾਤਾਂ ‘ਚ DSP ਦੀ ਮੌ.ਤ, ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ
Jan 01, 2024 2:58 pm
ਪੰਜਾਬ ਦੇ ਜਲੰਧਰ ਵਿੱਚ ਸੋਮਵਾਰ ਸਵੇਰੇ ਨਹਿਰ ਨੇੜੇ DSP ਦੀ ਭੇਦਭਰੇ ਹਲਾਤਾਂ ਵਿੱਚ ਮੌਤ ਹੋਈ ਹੈ। DSP ਦੀ ਲਾਸ਼ ਬਸਤੀ ਬਾਵਾ ਖੇਲ ਨਹਿਰ ਨੇੜੇ...
ਮਾਨ ਸਰਕਾਰ ਵੱਲੋਂ ਨਵੇਂ ਸਾਲ ‘ਤੇ ਵੱਡਾ ਤੋਹਫ਼ਾ, ਹੁਣ ਸ਼ਰਧਾਲੂ ਹਵਾਈ ਜਹਾਜ਼ ਰਾਹੀਂ ਕਰਨਗੇ ਤੀਰਥ ਯਾਤਰਾ
Jan 01, 2024 2:18 pm
ਪੰਜਾਬ ਸਰਕਾਰ ਨੇ ਸ਼ਰਧਾਲੂਆਂ ਨੂੰ ਨਵੇਂ ਸਾਲ ‘ਤੇ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਹੁਣ ਬਜ਼ੁਰਗਾਂ ਨੂੰ ਹਵਾਈ ਜਹਾਜ ਰਾਹੀਂ ਤੀਰਥ ਯਾਤਰਾ...
ਨਵੇਂ ਸਾਲ ‘ਤੇ ਬਦਲਣ ਜਾ ਰਿਹਾ WhatsApp ਦਾਇਹ ਨਿਯਮ, ਹੁਣ ਫ੍ਰੀ ਨਹੀਂ ਹੋਵੇਗਾ ਚੈਟ ਬੈਕਅਪ
Jan 01, 2024 1:36 pm
ਵਟਸਐਪ ਫਿਲਹਾਲ ਐਂਡਰਾਇਡ ਯੂਜ਼ਰਸ ਨੂੰ ਗੂਗਲ ਡਰਾਈਵ ‘ਚ ਆਪਣੀ ਚੈਟ ਸੇਵ ਕਰਨ ਦੀ ਸਹੂਲਤ ਦਿੰਦਾ ਹੈ। ਮਤਲਬ ਕਿ ਤੁਸੀਂ ਮੈਸੇਜ, ਫੋਟੋਆਂ...
ਨਵੇਂ ਸਾਲ ‘ਤੇ ਹਰਿਮੰਦਰ ਸਾਹਿਬ ‘ਚ ਸ਼ਰਧਾਲੂਆਂ ਦੀ ਭੀੜ, ਗੁ. ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਦੇ ਕੀਤੇ ਗਏ ਸਖ਼ਤ ਪ੍ਰਬੰਧ
Jan 01, 2024 1:18 pm
ਪੰਜਾਬ ਦੇ ਅੰਮ੍ਰਿਤਸਰ ਵਿੱਚ ਸਾਲ 2024 ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਰਾਤ ਦੇ 12 ਵੱਜਦੇ ਹੀ ਆਤਿਸ਼ਬਾਜ਼ੀ ਦੀ ਰੋਸ਼ਨੀ ਨਾਲ ਅਸਮਾਨ ਰੰਗੀਨ ਹੋ...
ਭਾਰਤ ‘ਚ ਕੋਰੋਨਾ ਦੇ 841 ਨਵੇਂ ਮਾਮਲੇ ਆਏ ਸਾਹਮਣੇ, 227 ਦਿਨਾਂ ਵਿੱਚ ਸਭ ਤੋਂ ਵੱਧ ਕੇਸ
Jan 01, 2024 12:47 pm
ਭਾਰਤ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ। ਕੋਵਿਡ JN.1 ਦਾ ਨਵਾਂ ਉਪ ਰੂਪ ਦੱਖਣੀ ਰਾਜਾਂ ਵਿੱਚ ਤਬਾਹੀ ਮਚਾ ਰਿਹਾ...
ਪੰਜਾਬੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ, ਮਾਨ ਸਰਕਾਰ ਨੇ ਖਰੀਦਿਆ ਗੋਇੰਦਵਾਲ ਥਰਮਾਲ ਪਲਾਂਟ, 1080 ਕਰੋੜ ‘ਚ ਹੋਇਆ ਸੌਦਾ
Jan 01, 2024 12:44 pm
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਸਾਲ ਦੇ ਪਹਿਲੇ ਦਿਨ ਲੋਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸੂਬੇ ‘ਚ ਬਿਜਲੀ ਸੰਕਟ...
ਨਵੇਂ ਸਾਲ ‘ਚ ਲੋਕਾਂ ਨੂੰ ਮਿਲਿਆ ਤੋਹਫਾ, LPG ਦੀਆਂ ਕੀਮਤਾਂ ‘ਚ ਕੀਤੀ ਗਈ ਕਟੌਤੀ
Jan 01, 2024 12:10 pm
ਅੱਜ ਤੋਂ ਸਾਲ 2024 ਸ਼ੁਰੂ ਹੋ ਗਿਆ ਹੈ। ਸਿਲੰਡਰ ਦੀ ਕੀਮਤ ਮਹੀਨੇ ਦੀ ਪਹਿਲੀ ਤਾਰੀਖ ਨੂੰ ਅਪਡੇਟ ਕੀਤੀ ਜਾਂਦੀ ਹੈ। ਉਮੀਦ ਕੀਤੀ ਜਾ ਰਹੀ ਸੀ ਕਿ...
2023 ‘ਚ PSPCL ਨੇ ਕਾਇਮ ਕੀਤੇ ਵੱਡੇ ਰਿਕਾਰਡ, ਬਿਜਲੀ ਦੇ ਉਤਪਾਦਨ ‘ਚ ਕੀਤਾ ਵਾਧਾ : ਹਰਭਜਨ ਸਿੰਘ ਈ.ਟੀ.ਓ
Jan 01, 2024 12:07 pm
ਸਾਲ 2023 ਦੌਰਾਨ ਬਿਜਲੀ ਵਿਭਾਗ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖਾ ਪੇਸ਼ ਕਰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ...
ਗੁਰੂਗ੍ਰਾਮ ਰੇਲਵੇ ਸਟੇਸ਼ਨ ‘ਤੇ ਖਾਟੂ ਸ਼ਿਆਮ ਜਾ ਰਹੇ ਸ਼ਰਧਾਲੂਆਂ ਨੇ ਜ਼ਬਰਦਸਤੀ ਰੋਕੀ ਟਰੇਨ, ਟੁੱ.ਟੇ ਸ਼ੀਸ਼ੇ
Jan 01, 2024 11:26 am
ਬੀਤੀ ਰਾਤ ਹਰਿਆਣਾ ਦੇ ਗੁਰੂਗ੍ਰਾਮ ਰੇਲਵੇ ਸਟੇਸ਼ਨ ‘ਤੇ ਹੰਗਾਮਾ ਹੋ ਗਿਆ। ਨਵੇਂ ਸਾਲ ‘ਤੇ ਹਜ਼ਾਰਾਂ ਸ਼ਰਧਾਲੂ ਖਾਟੂਸ਼ਿਆਮ ‘ਚ ਬਾਬਾ...
ਜਲੰਧਰ ‘ਚ ਵਾਪਰੀ ਵੱਡੀ ਘਟਨਾ, ਇੱਕੋ ਪਰਿਵਾਰ ਦੇ 5 ਜੀਆਂ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ
Jan 01, 2024 11:25 am
ਪੰਜਾਬ ਦੇ ਜਲੰਧਰ ਦੇ ਕਸਬਾ ਆਦਮਪੁਰ ‘ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਕੋ ਪਰਿਵਾਰ ਦੇ 5 ਲੋਕਾਂ ਦੀਆਂ ਲਾਸ਼ਾਂ ਮਿਲੀਆਂ। ਮਰਨ ਵਾਲਿਆਂ...
