Dec 22

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮਿਲੇ ਸੰਤ ਸੀਂਚੇਵਾਲ, ਲੋਹੀਆਂ ਖਾਸ ਫਲਾਈਓਵਰ ਦਾ ਮੁੱਦਾ ਚੁੱਕ ਕੀਤੀ ਇਹ ਮੰਗ

‘ਆਪ’ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਂਚੇਵਾਲ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ।ਸੀਂਚੇਵਾਲ ਨੇ ਜਲੰਧਰ...

ਅੱਜ ਚੰਡੀਗੜ੍ਹ ਦੌਰੇ ‘ਤੇ ਗ੍ਰਹਿ ਮੰਤਰੀ ਸ਼ਾਹ, ਕਰੋੜਾਂ ਰੁਪਏ ਦੇ ਪ੍ਰਾਜੈਕਟਾਂ ਦਾ ਕਰਨਗੇ ਉਦਘਾਟਨ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਦੌਰੇ ‘ਤੇ ਹਨ। ਉਹ ਇਥੇ ਚੰਡੀਗੜ੍ਹ ਨੂੰ 375 ਕਰੋੜ ਦੇ ਪ੍ਰਾਜੈਕਟਾਂ ਦੀ ਸੌਗਾਤ ਦੇਣਗੇ।...

ਜਲੰਧਰ ‘ਚ ਸ਼.ਰਾਬੀ ਕੁੜੀ ਨੇ ਕੀਤਾ ਹੰਗਾਮਾ: ਪੁਲਿਸ ਨੇ ਹਿਰਾਸਤ ‘ਚ ਲੈ ਕੇ ਭੇਜਿਆ ਹਸਪਤਾਲ

ਪੰਜਾਬ ਦੇ ਜਲੰਧਰ ਦੇ ਗੜ੍ਹਾ ਇਲਾਕੇ ‘ਚ ਦੇਰ ਰਾਤ ਸ਼ਰਾਬੀ ਲੜਕੀ ਨੂੰ ਲੈ ਕੇ ਇਲਾਕਾ ਨਿਵਾਸੀਆਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਲੜਕੀ ਇੱਕ...

ਸ਼ਹੀਦੀ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ CM ਮਾਨ ਨੇ ਸੱਦੀ ਅਹਿਮ ਬੈਠਕ, ਦੁਪਹਿਰ 12.30 ਵਜੇ ਹੋਵੇਗੀ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਵਿਸ਼ੇਸ਼ ਬੈਠਕ ਬੁਲਾਈ ਗਈ ਹੈ। ਇਹ ਮੀਟਿੰਗ ਸ੍ਰੀ ਫਤਿਹਗੜ੍ਹ ਸਾਹਿਬ ਪ੍ਰਸ਼ਾਸਨ ਨਾਲ ਰੱਖੀ ਗਈ...

ਪੰਜਾਬ ਸਰਕਾਰ ਨੂੰ ਝਟਕਾ! ਕੇਂਦਰ ਨੇ ਕਰਜ਼ਾ ਲੈਣ ਦੀ ਸੀਮਾ ‘ਚ 2300 ਕਰੋੜ ਰੁ. ਦੀ ਕੀਤੀ ਕਟੌਤੀ

ਪੰਜਾਬ ਸਰਕਾਰ ਨੂੰ ਕੇਂਦਰ ਵੱਲੋਂ ਇਕ ਹੋਰ ਵਿੱਤੀ ਝਟਕਾ ਦਿੱਤਾ ਗਿਆ ਹੈ। ਕੇਂਦਰ ਨੇ ਪੰਜਾਬ ਦੇ ਕਰਜ਼ਾ ਲੈਣ ਦੀ ਸੀਮਾ ‘ਚ 2300 ਕਰੋੜ ਰੁਪਏ ਦੀ...

ਚੰਡੀਗੜ੍ਹ ਦੇ ਹਸਪਤਾਲਾਂ ‘ਚ ਮਾਸਕ ਪਾਉਣਾ ਲਾਜ਼ਮੀ: ਕੋਰੋਨਾ ਦੇ ਨਵੇਂ ਰੂਪ ਨੂੰ ਲੈ ਕੇ ਅਲ/ਰਟ

ਚੰਡੀਗੜ੍ਹ ‘ਚ ਕੋਰੋਨਾ JN.1 ਦੇ ਨਵੇਂ ਰੂਪ ਨੂੰ ਲੈ ਕੇ ਸਿਹਤ ਵਿਭਾਗ ਨੂੰ ਅਲਰਟ ਕਰ ਦਿੱਤਾ ਗਿਆ ਹੈ। ਵਿਭਾਗ ਨੇ ਹਸਪਤਾਲਾਂ ਵਿੱਚ ਮਾਸਕ ਪਾਉਣਾ...

ਮੁਲਾਜ਼ਮਾਂ ਨੂੰ CM ਮਾਨ ਦਾ ਇੱਕ ਹੋਰ ਤੋਹਫ਼ਾ, 2 ਮਹੀਨਿਆਂ ਅੰਦਰ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹੋਵੇਗੀ ਪ੍ਰਮੋਸ਼ਨ

ਮੁਲਾਜ਼ਮਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ ਹੋਰ ਵੱਡਾ ਤੋਹਫ਼ਾ ਦਿੱਤਾ ਜਾ ਰਿਹਾ ਹੈ। 2 ਮਹੀਨਿਆਂ ਦੇ ਅੰਦਰ ਅਧਿਕਾਰੀਆਂ...

ਹੁਸ਼ਿਆਰਪੁਰ ਜੇਲ ‘ਚ 2 ਕੈਦੀਆਂ ਨੇ ਕੀਤੀ ਖੁਦ.ਕੁਸ਼ੀ: ਪੁਲਿਸ ਨੇ ਮੌਕੇ ‘ਤੇ ਪਹੁੰਚ ਸ਼ੁਰੂ ਕੀਤੀ ਜਾਂਚ

ਪੰਜਾਬ ਦੇ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ਵਿੱਚ ਦੋ ਕੈਦੀਆਂ ਨੇ ਖੁਦ.ਕੁਸ਼ੀ ਕਰ ਲਈ। ਦੋਵਾਂ ਕੈਦੀਆਂ ਨੇ ਤੜਕੇ 3 ਵਜੇ ਬਾਥਰੂਮ ਵਿੱਚ ਫਾ.ਹਾ...

ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਦੀ ਮੌ.ਤ, ਦਿਮਾਗੀ ਨਸ ਫੱਟਣ ਕਾਰਨ ਗਈ ਜਾਨ

ਅੱਜ ਸਵੇਰੇ-ਸਵੇਰੇ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬਲਾਕ ਕਲਾਨੌਰ ਅਧੀਨ ਆਉਂਦੇ ਪਿੰਡ ਵਡਾਲਾ ਬਾਂਗਰ ਰਹਿੰਦੇ ਨੌਜਵਾਨ ਦੀ ਦਿਮਾਗੀ...

ਵਿਜੀਲੈਂਸ ਦਾ ਐਕਸ਼ਨ, 1 ਲੱਖ ਦੀ ਰਿਸ਼ਵਤ ਲੈਂਦਿਆਂ ਜਲ ਵਿਭਾਗ ਦਾ ਐਸਡੀਓ ਤੇ ਹੈਲਪਰ ਕੀਤਾ ਗ੍ਰਿਫਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਕਪੂਰਥਲਾ ਦੇ...

ਨਵੇਂ ਸਾਲ ਤੋਂ ਪਹਿਲਾਂ ਗਾਹਕਾਂ ਲਈ ਚੰਗੀ ਖਬਰ! 39.50 ਰੁਪਏ ਸਸਤਾ ਹੋਇਆ ਕਮਰਸ਼ੀਅਲ ਗੈਸ ਸਿਲੰਡਰ

ਐੱਲਪੀਜੀ ਸਿਲੰਡਰ ਦੇ ਗਾਹਕਾਂ ਨੂੰ ਅੱਜ ਸਵੇਰੇ ਇਕ ਚੰਗੀ ਖਬਰ ਮਿਲੀ ਹੈ। ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲਪੀਜੀ...

ਪੰਜਾਬ ‘ਚ ਪੈ ਰਹੀ ਕੜਾਕੇ ਦੀ ਠੰਡ, ਕਈ ਜ਼ਿਲ੍ਹਿਆਂ ‘ਚ ਲੁੜਕਿਆ ਪਾਰਾ, ਸੰਘਣੀ ਧੁੰਦ ਤੇ ਮੀਂਹ ਦਾ ਅਲਰਟ ਜਾਰੀ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਕੜਾਕੇ ਦੀ ਠੰਡ ਪੈ ਰਹੀ ਹੈ। ਆਲਮ ਇਹ ਹੈ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਹਿਮਾਚਲ ਤੋਂ ਵੀ ਵੱਧ ਠੰਡ ਪੈ ਰਹੀ...