May 04

ਪੰਜਾਬ ਸਰਕਾਰ ਵੱਲੋਂ 43 IAS ਤੇ 38 PCS ਅਧਿਕਾਰੀਆਂ ਦਾ ਹੋਇਆ ਤਬਦਾਲਾ, ਵੇਖੋ ਲਿਸਟ

ਪੰਜਾਬ ਸਰਕਾਰ ਵੱਲੋਂ 43 IAS ਤੇ 38 PCS ਅਧਿਕਾਰੀਆਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ ਗਿਆ ਹੈ, ਜਿਸ ਦੀ ਲਿਸਟ ਹੇਠਾਂ ਦਿੱਤੇ ਮੁਤਾਬਕ

ਅਮਰੀਕਾ ‘ਚ ਆਦਮਪੁਰ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, 5 ਮਹੀਨੇ ਪਹਿਲਾਂ ਹੀ ਵਿਆਹਿਆ ਸੀ

ਆਦਮਪੁਰ ਦੇ ਪਿੰਡ ਕਾਲਰਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਦਾ ਰਹਿਣ ਵਾਲਾ 30 ਸਾਲਾ ਨੌਜਵਾਨ ਸਾਬੂ ਪਰਹਾਰ ਅਮਰੀਕਾ ਦੇ...

ਹਨੂੰਮਾਨ ਚਾਲੀਸਾ ਵਿਵਾਦ : ਰਾਜਧ੍ਰੋਹ ਦੇ ਦੋਸ਼ਾਂ ਹੇਠ ਜੇਲ੍ਹ ‘ਚ ਬੰਦ ਰਾਣਾ ਜੋੜੇ ਨੂੰ ਮਿਲੀ ਜ਼ਮਾਨਤ

ਮੁੰਬਈ : ਰਾਜ ਧ੍ਰੋਹ ਦੇ ਦੋਸ਼ਾਂ ਵਿੱਚ ਜੇਲ੍ਹ ਵਿੱਚ ਬੰਦ ਅਮਰਾਵਤੀ ਦੀ ਸੰਸਦ ਮੈਂਬਰ ਨਵਨੀਤ ਰਾਣਾ ਅਤੇ ਉਨ੍ਹਾਂ ਦੇ ਪਤੀ ਅਤੇ ਵਿਧਾਇਕ ਰਵੀ...

ਪੰਜਾਬ ‘ਚ ਵੀ ਚੱਲੂ ਬੁਲਡੋਜ਼ਰ! CM ਮਾਨ ਬੋਲੇ, ‘ਕਾਗਜ਼ ਹੋ ਰਹੇ ਤਿਆਰ, ਦੇਖੀਓ ਕਿੱਥੇ-ਕਿੱਥੇ ਚੱਲਦਾ’

ਚੰਡੀਗੜ੍ਹ : ਯੂਪੀ ਮਗਰੋਂ ਹੁਣ ਪੰਜਾਬ ਵਿੱਚ ਵੀ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਬੁਲਡੋਜ਼ਰ ਚੱਲੇਗਾ। ਸੀ.ਐੱਮ. ਭਗਵੰਤ ਮਾਨ ਨੇ ਕਿਹਾ ਕਿ...

ਸਕੂਲ ਅਧਿਆਪਕਾ ਨੇ ਲਿਆ ਫ਼ਾਹਾ, ਮਰਨ ਤੋਂ ਪਹਿਲਾਂ ਕੰਧ ‘ਤੇ ਲਿਖਿਆ, ‘ਮੌਤ ਦੀਆਂ ਜ਼ਿੰਮੇਵਾਰ 2 ਟੀਚਰਾਂ’

ਬੇਗੋਵਾਲ ਥਾਣੇ ਅਧੀਨ ਪੈਂਦੇ ਪਿੰਡ ਮਿਆਣੀ ਭੱਗੂਪੁਰੀਆ ਵਿੱਚ ਇਕ ਸਰਕਾਰੀ ਸਕੂਲ ਟੀਚਰ ਵੱਲੋਂ ਆਪਣੀਆਂ ਸਾਥੀ ਅਧਿਆਪਕਾਵਾਂ ਤੋਂ ਦੁਖੀ ਹੋ...

ਪਾਕਿਸਤਾਨ ‘ਚ ਪੜ੍ਹਣ ਵਾਲਾ ਭਾਰਤੀ ਵਿਦਿਆਰਥੀ ਨਿਕਲਿਆ ਹਿਜਬੁਲ ਅੱਤਵਾਦੀ, ਪਿਤਾ ਵੀ ਟੈਰਰਿਸਟ

ਜੰਮੂ-ਕਸ਼ਮੀਰ ਪੁਲਿਸ ਦੀ ਰਾਜ ਜਾਂਚ ਏਜੰਸੀ (ਐੱਸ.ਆਈ.ਏ.) ਨੇ ਪਾਕਿਸਤਾਨੀ ਸੰਸਥਾ ਵਿੱਚ ਦਾਖ਼ਲਾ ਲੈਣ ਵਾਲੇ ਭਾਰਤੀ ਵਿਦਿਆਰਥੀ ਅਤੇ ਉਸ ਦੇ...

ਪੰਜਾਬ ‘ਚ ਬਿਜਲੀ ਸੰਕਟ, ਥਰਮਲ ਪਲਾਟਾਂ ਦੀਆਂ 3 ਯੂਨਿਟਾਂ ਠੱਪ, 10,000 ਮੇਗਾਵਾਟ ਪਹੁੰਚੀ ਮੰਗ

ਪੰਜਾਬ ਵਿੱਚ ਬਿਜਲੀ ਦੀ ਵਧਦੀ ਮੰਗ ਵਿਚਾਲੇ ਥਰਮਲ ਪਲਾਂਟਾਂ ਦੇ ਬੰਦ ਤੇ ਚਾਲੂ ਹੋਣ ਦਾ ਸਿਲਸਿਲਾ ਜਾਰੀ ਹੈ। ਮੰਗਲਵਾਰ ਨੂੰ ਰੋਪੜ ਥਰਮਲ...

ਪੰਜਾਬ ਸਰਕਾਰ ਨੇ ਬਿਜਲੀ ਸੰਕਟ ‘ਤੇ ਗੱਲਬਾਤ ਲਈ 22 ਕਿਸਾਨ ਜਥੇਬੰਦੀਆਂ ਨੂੰ ਭੇਜਿਆ ਸੱਦਾ

ਪੰਜਾਬ ਸਰਕਾਰ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਕਰ ਰਹੀਆਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਰਾਜ਼ੀ ਹੋ ਗਈ ਹੈ। ਸੂਬੇ ਵਿੱਚ ਚੱਲ...

ਸਟੇਸ਼ਨ ‘ਤੇ ਟ੍ਰੇਨ ਛੱਡ ਸ਼ਰਾਬ ਪੀਣ ਚਲਾ ਗਿਆ ਡਰਾਈਵਰ, ਦੂਜੇ ਪਾਇਲਟ ਨੂੰ ਲਿਜਾਣੀ ਪਈ ਟ੍ਰੇਨ

ਬਿਹਾਰ ਦੇ ਸਮਸਤੀਪੁਰ ਤੋਂ ਇੱਕ ਅਜੀਬ ਜਿਹਾ ਵਾਕਿਆ ਸਾਹਮਣੇ ਆਇਆ ਹੈ। ਇਥੇ ਹਸਨਪੁਰ ਰੇਲਵੇ ਸਟੇਸ਼ਨ ‘ਤੇ ਇੱਕ ਯਾਤਰੀ ਗੱਡੀ ਖੜ੍ਹੀ ਕਰਕੇ...

PM ਅਹੁਦਾ ਛੱਡਦਿਆਂ ਹੀ ਆਪਣੇ ਨਾਲ 15 ਕਰੋੜ ਦੀ ਸਰਕਾਰੀ BMW ਵੀ ਲੈ ਗਏ ਇਮਰਾਨ ਖਾਨ

ਪਾਕਿਸਤਾਨ ਦੇ ਸੂਚਨਾ ਮੰਤਰੀ ਮਰੀਅਮ ਔਰੰਗਜ਼ੇਬ ਨੇ ਦਾਅਵਾ ਕੀਤਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪਿਛਲੇ ਮਹੀਨੇ ਬੇਭਰੋਸਗੀ...

ਰਾਹੁਲ ਗਾਂਧੀ ਦੀ ਪੱਬ ਪਾਰਟੀ ‘ਤੇ ਕਾਂਗਰਸ ਦਾ ਜਵਾਬ-‘ਕੀ ਹੁਣ ਦੋਸਤ ਦੇ ਵਿਆਹ ‘ਚ ਵੀ BJP ਤੋਂ ਪੁੱਛ ਕੇ ਜਾਣਾ ਪਵੇਗਾ?’

ਰਾਹੁਲ ਗਾਂਧੀ ਇਨ੍ਹੀਂ ਦਿਨੀਂ ਨੇਪਾਲ ਦੇ ਨਿੱਜੀ ਦੌਰੇ ‘ਤੇ ਹਨ। ਉਥੋਂ ਦੇ ਇੱਕ ਪਬ ਦਾ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਉਹ ਇੱਕ ਚੀਨੀ...

ਕੱਚੇ ਅਧਿਆਪਕ ਯੂਨੀਅਨ ਪੰਜਾਬ ਦੀ ਚੇਤਾਵਨੀ, ਪੈਨਲ ਮੀਟਿੰਗ ਨਾ ਮਿਲਣ ‘ਤੇ ਉਪ ਰਾਸ਼ਟਰਪਤੀ ਦਾ ਕਰਾਂਗੇ ਘਿਰਾਓ

ਕੱਚੇ ਅਧਿਆਪਕ ਪਿਛਲੇ ਲੰਮੇ ਸਮੇਂ ਤੋਂ ਨਿਗੁਣੀਆਂ ਤਨਖਾਹਾਂ ਤੇ ਪੰਜਾਬ ਦੇ ਪ੍ਰਾਇਮਰੀ ਸਕੂਲਾਂ ‘ਚ ਬਤੌਰ ਵਲੰਟੀਅਰ ਸੇਵਾ ਨਿਭਾ ਰਹੇ ਹਾਂ...

HS ਫੂਲਕਾ ਦੀ ਕਿਸਾਨਾਂ ਨੂੰ ਚੇਤਾਵਨੀ-‘ਖੇਤੀ ‘ਚ ਬਦਲਾਅ ਨਾ ਕੀਤਾ ਤਾਂ ਬੰਜਰ ਹੋ ਜਾਵੇਗੀ ਜ਼ਮੀਨ’

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦੇ ਸਰਕਾਰ ਦੇ ਐਲਾਨ ਤੋਂ ਬਾਅਦ ਪ੍ਰਸਿੱਧ ਵਕੀਲ ਐੱਚਐੱਸ...

IPS ਸੁਖਚੈਨ ਗਿੱਲ ਨੂੰ ਬਣਾਇਆ ਗਿਆ ਨੋਡਲ ਅਫਸਰ, ਪੁਲਿਸ ਦੇ ਹਰ ਮਾਮਲੇ ਦੀ ਜਾਣਕਾਰੀ ਦੇਣਗੇ CM ਮਾਨ ਨੂੰ

ਆਈਪੀਐੱਲ ਸੁਖਚੈਨ ਗਿੱਲ ਨੂੰ ਨੋਡਲ ਅਫਸਰ ਬਣਾਇਆ ਗਿਆ ਹੈ। ਸੁਖਚੈਨ ਸਿੰਘ ਗਿੱਲ ਹੀ ਪੁਲਿਸ ਦੇ ਆਲ-ਇਨ-ਆਲ ਹੋਣਗੇ। ਉਹ ਪੁਲਿਸ ਦੇ ਹਰ ਮਾਮਲੇ...

ਮੁੱਖ ਮੰਤਰੀ ਦਾ ਨਕਲੀ OSD ਗ੍ਰਿਫਤਾਰ, ਅਧਿਕਾਰੀਆਂ ‘ਤੇ ਨਿਯਮਾਂ ਦੇ ਉਲਟ ਕੰਮ ਕਰਨ ਲਈ ਬਣਾਉਂਦਾ ਸੀ ਦਬਾਅ

ਲੁਧਿਆਣਾ ‘ਚ ਖੁਦ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਓਐੱਸਡੀ ਦੱਸਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਉਕਤ ਵਿਅਕਤੀ...

ਪੰਜਾਬ ਕਾਂਗਰਸ ਦਾ ਵਫ਼ਦ ਰਾਜਪਾਲ ਨੂੰ ਮਿਲਿਆ, ਸੂਬੇ ‘ਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਦਾ ਚੁੱਕਿਆ ਮੁੱਦਾ

ਪੰਜਾਬ ਕਾਂਗਰਸ ਦੇ ਵਫਦ ਨੇ ਅੱਜ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਵਿੱਚ ਵਿਗੜ ਰਹੀ...

2024 ‘ਚ ਕੇਂਦਰ ‘ਚ ਸਥਿਰ ਤੇ ਮਜ਼ਬੂਤ ਸਰਕਾਰ ਦੀ ਲੋੜ, BJP-ਪੀ.ਐੱਲ.ਸੀ. ਮਿਲ ਕੇ MC ਚੋਣਾਂ ਲੜਨਗੇ : ਕੈਪਟਨ

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ 2024 ਦੀਆਂ ਆਮ ਚੋਣਾਂ ਦੇਸ਼...

ਚੰਡੀਗੜ੍ਹ ਨੇ ਬਿਨਾਂ ਟੀਕਾਕਰਨ ਵਾਲੇ ਵਿਦਿਆਰਥੀਆਂ ਨੂੰ ਕਲਾਸਾਂ ‘ਚ ਹਾਜ਼ਰ ਹੋਣ ‘ਤੇ ਪਾਬੰਦੀ ਦਾ ਫੈਸਲਾ ਟਾਲਿਆ

ਚੰਡੀਗੜ੍ਹ ਪ੍ਰਸ਼ਾਸਨ ਨੇ 4 ਮਈ ਤੋਂ 12 ਤੋਂ 18 ਸਾਲ ਦੇ ਉਮਰ ਵਰਗ ਦੇ ਬਿਨਾਂ ਟੀਕਾਕਰਨ ਵਾਲੇ ਬੱਚਿਆਂ ਨੂੰ ਫਿਜ਼ੀਕਲ ਤੌਰ ‘ਤੇ ਕਲਾਸਾਂ ਵਿਚ...

ਕੈਂਸਰ ਦੇ ਸ਼ਿਕਾਰ ਪੁਤਿਨ! ਜੰਗ ਵਿਚਾਲੇ ਰੂਸੀ ਰਾਸ਼ਟਰਪਤੀ ਦੀ ਹਾਲਤ ਖ਼ਰਾਬ, ਜਲਦ ਕਰਵਾਉਣਗੇ ਸਰਜਰੀ

ਯੂਕਰੇਨ-ਰੂਸ ਜੰਗ ਵਿਚਾਲੇ ਖਬਰ ਆ ਰਹੀ ਹੈ ਕਿ ਰੂਸੀ ਰਾਸ਼ਟਰਪਤੀ ਪੁਤਿਨ ਜਲਦ ਹੀ ਕੈਂਸਰ ਦੀ ਸਰਜਰੀ ਕਰਵਾਉਣ ਜਾ ਸਕਦੇ ਹਨ। ਇਸ ਦੇ ਲਈ ਅਸਥਾਈ...

ਪਟਿਆਲਾ : IG ਛੀਨਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਹੋਏ ਨਤਮਸਤਕ, ਸੁਖਾਵੇਂ ਮਾਹੌਲ ਨੂੰ ਲੈ ਕੇ ਕੀਤੀ ਬੈਠਕ

ਪਟਿਆਲਾ : ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ ਨਤਮਸਤਕ ਹੋਏ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ...

ਈਦ ‘ਤੇ ਬੋਲੇ ਬਾਈਡੇਨ- ‘ਹਰ ਦਿਨ ਅਮਰੀਕਾ ਨੂੰ ਮਜ਼ਬੂਤ ਬਣਾ ਰਹੇ ਮੁਸਲਮਾਨ ‘ਇਸਲਾਮੋਫੋਬੀਆ’ ਦੇ ਸ਼ਿਕਾਰ’

ਦੇਸ਼ ਅਤੇ ਦੁਨੀਆ ‘ਚ ਅੱਜ ਈਦ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਅਜਿਹੇ ‘ਚ ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਨੇ ਮੁਸਲਮਾਨਾਂ ਨੂੰ ਲੈ ਕੇ...

ਕੋਟਕਪੂਰਾ ‘ਚ ਆੜ੍ਹਤੀ ਪ੍ਰਮੋਦ ਸ਼ਰਮਾ ਨੇ ਫੇਸਬੁੱਕ ਲਾਈਵ ਹੋ ਕੇ ਕੀਤੀ ਖੁਦਕੁਸ਼ੀ

ਫਰੀਦੋਕਟ ਜ਼ਿਲ੍ਹੇ ਦੇ ਕੋਟਕਪੂਰਾ ਸ਼ਹਿਰ ਦੀ ਨਵੀਂ ਅਨਾਜ ਮੰਡੀ ਵਿਚ ਨੌਜਵਾਨ ਆੜ੍ਹਤੀ ਪ੍ਰਮੋਦ ਸ਼ਰਮਾ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ...

ਕੇਂਦਰ ਵੱਲੋਂ ਸੁੰਗੜੇ ਦਾਣਿਆਂ ਦੀ ਨਵੇਂ ਸਿਰਿਓਂ ਸੈਂਪਲਿੰਗ ਦੇ ਹੁਕਮ, ਪੜਾਅਵਾਰ ਬੰਦ ਹੋਣਗੀਆ ਮੰਡੀਆਂ

ਚੰਡੀਗੜ੍ਹ : ਸੂਬੇ ਭਰ ਵਿੱਚ ਕਣਕ ਦੀ ਆਮਦ ਵਿੱਚ ਆਈ ਭਾਰੀ ਗਿਰਾਵਟ ਤੋਂ ਬਾਅਦ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਸੂਬੇ ਭਰ...

ਪੁਲਿਸ ਮੁਲਾਜ਼ਮਾਂ ਨੂੰ ਫਿਟਨੈੱਸ ਚੈਲੰਜ ਜਾਰੀ, ਭਾਰ ਘਟਾਉਣ ਵਾਲਿਆਂ ਨੂੰ ਕੀਤਾ ਜਾਵੇਗਾ ਸਨਮਾਨਿਤ

ਮਾਣਯੋਗ ਕਮਿਸ਼ਨਰ ਪੁਲਿਸ ਲੁਧਿਆਣਾ ਵੱਲੋਂ ਕਮਿਸ਼ਨਰੇਟ ਲੁਧਿਆਣਾ ਵਿਚ ਤਾਇਨਾਤ ਕਰਮਚਾਰੀਆਂ ਲਈ ਇੱਕ ਫਿਟਨੈੱਸ ਚੈਲੰਜ ਜਾਰੀ ਕੀਤਾ ਗਿਆ ਹੈ...

BSF ਜਵਾਨਾਂ ਨੇ ਤਰਨਤਾਰਨ ਦੇ ਪਿੰਡ ਜੋਧਾਵਾਲਾ ਤੋਂ 14 ਕਰੋੜ ਦੀ ਹੈਰੋਇਨ ਕੀਤੀ ਬਰਾਮਦ

ਸਰਹੱਦ ਪਾਰੋਂ ਪਾਕਿਸਤਾਨ ਵੱਲੋਂ ਲਗਾਤਾਰ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਅੱਜ ਲਗਭਗ ਤੀਜੇ ਦਿਨ ਹੈਰੋਇਨ ਦੀ...

ਡੇਨਮਾਰਕ ਪਹੁੰਚੇ PM ਮੋਦੀ, ਪ੍ਰਧਾਨ ਮੰਤਰੀ ਫ੍ਰੇਡਰਿਕਸਨ ਖੁਦ ਪਹੁੰਚੇ ਏਅਰਪੋਰਟ ‘ਤੇ ਸਵਾਗਤ ਕਰਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਵੇਲੇ ਤਿੰਨ ਦਿਨਾਂ ਦੇ ਯੂਰਪ ਦੌਰੇ ‘ਤੇ ਹਨ। ਅੱਜ ਉਨ੍ਹਾਂ ਦੇ ਦੌਰੇ ਦਾ ਦੂਜਾ ਦਿਨ ਹੈ। ਪੀ.ਐੱਮ. ਹਣ...

PNB ਨੇ ਕੱਢੀਆਂ 145 ਭਰਤੀਆਂ, Online ਰਜਿਸਟ੍ਰੇਸ਼ਨ ਦੀ ਆਖਰੀ ਤਰੀਕ 7 ਮਈ, ਛੇਤੀ ਕਰੋ Apply

ਨਵੀਂ ਦਿੱਲੀ : ਪਬਲਿਕ ਸੈਕਟਰ ਦੇ ਬੈਂਕ ਪੰਜਾਬ ਨੈਸ਼ਨਲ ਬੈਂਕ (PNB) ਨੇ 145 ਅਸਾਮੀਆਂ ਦੀਆਂ ਭਰਤੀਆਂ ਕੱਢੀਆਂ ਹਨ, ਜਿਨ੍ਹਾਂ ਲਈ ਯੋਗ ਉਮੀਦਵਾਰਾਂ...

ਈਦ ‘ਤੇ CM ਮਾਨ ਨੇ ਅਦਾ ਕੀਤੀ ਨਮਾਜ਼, ਤਸਵੀਰਾਂ ਟਵੀਟ ਕਰ ਬੋਲੇ- ‘ਪੰਜਾਬ ‘ਤੇ ਮਾੜੀ ਅੱਖ ਰੱਖਣ ਵਾਲਿਆਂ ਨੂੰ ਜਵਾਬ’

ਅੱਜ ਈਦ-ਉਲ-ਫ਼ਿਤਰ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਸਲਿਮ ਭਾਈਚਾਰੇ ਨਾਲ ਇਕਜੁੱਟਦਾ ਦਰਸਾਉਂਦੇ ਹੋਏ ਉਨ੍ਹਾਂ ਦੇ ਇਸ ਪਵਿੱਤਰ ਤਿਉਹਾਰ...

ਰਵਨੀਤ ਬਿੱਟੂ ਦਾ ਵੱਡਾ ਬਿਆਨ, ‘ਰਾਜੋਆਣਾ ਦੇ ਜੇਲ੍ਹੋਂ ਬਾਹਰ ਆਉਂਦੇ ਹੀ ਵਿਗੜੇਗਾ ਪੰਜਾਬ ਦਾ ਮਾਹੌਲ’

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਲੁਧਿਆਣਾ ਵਿਖੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਸਰਕਾਰ ਤੋਂ...

ਪੰਜਾਬ ‘ਚ ਡੂੰਘਾ ਹੋਇਆ ਬਿਜਲੀ ਸੰਕਟ, ਰੂਪਨਗਰ ਪਲਾਂਟ ਦਾ ਇੱਕ ਯੂਨਿਟ ਮੁੜ ਬੰਦ, ਲੱਗ ਰਹੇ 4-6 ਘੰਟੇ ਦੇ ਕੱਟ

ਪੰਜਾਬ ਵਿੱਚ ਇੱਕ ਵਾਰ ਫ਼ਿਰ ਬਿਜਲੀ ਸੰਕਟ ਹੋਰ ਡੂੰਘਾ ਹੋ ਗਿਆ ਹੈ। ਸਥਿਤੀ ਇਹ ਹੈ ਕਿ ਕਈ ਸ਼ਹਿਰਾਂ ਵਿੱਚ 4 ਤੋਂ 6 ਘੰਟੇ ਦੇ ਬਿਜਲੀ ਕੱਟ ਰਹੇ...

ਕਾਠਮੰਡੂ ਵਿਖੇ ਬਾਰ ਪਾਰਟੀ ‘ਚ ਚੀਨੀ ਕੁੜੀ ਨਾਲ ਦਿਸੇ ਰਾਹੁਲ ਗਾਂਧੀ, ਵੀਡੀਓ ਹੋਈ ਵਾਇਰਲ

ਰਾਹੁਲ ਗਾਂਧੀ ਇਨ੍ਹੀਂ ਦਿਨੀਂ ਨੇਪਾਲ ਦੇ ਨਿੱਜੀ ਦੌਰੇ ‘ਤੇ ਹਨ। ਉੱਥੇ ਹੀ ਇੱਕ ਪੱਬ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ,...

ਬੇਅਦਬੀ ਮਾਮਲੇ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਰਾਮ ਰਹੀਮ ਤੋਂ ਪੁੱਛਗਿੱਛ, ਨਹੀਂ ਲਿਆਇਆ ਜਾਏਗਾ ਪੰਜਾਬ

ਬਲਾਤਕਾਰ ਅਤੇ ਕਤਲ ਦੇ ਦੋਸ਼ੀ ਪਾਏ ਗਏ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ। ਰਾਮ ਰਹੀਮ ਨੂੰ 2015 ਦੇ...

ਸਾਬਕਾ CM ਬੀਬੀ ਭੱਠਲ ਨੂੰ 5 ਮਈ ਤੱਕ ਸਰਕਾਰੀ ਕੋਠੀ ਖਾਲੀ ਕਰਨ ਦੇ ਹੁਕਮ, ਸਰਕਾਰ ਨੇ ਭੇਜਿਆ ਨੋਟਿਸ

ਸਾਬਕਾ ਮੁੱਖ ਮੰਤਰੀ ਰਹਿ ਚੁੱਕੇ ਤੇ ਪੰਜਾਬ ਰਾਜ ਯੋਜਨਾ ਬੋਰਡ ਦੇ ਸਾਬਕਾ ਵਾਈਸ ਚੇਅਰਪਰਸਨ ਰਜਿੰਦਰ ਕੌਰ ਭੱਠਲ ਨੂੰ ਚੰਡੀਗੜ੍ਹ ਦੀ ਸਰਕਾਰੀ...

LIC IPO ਨਾਲ ਜੁੜੀ ਵੱਡੀ ਖ਼ਬਰ, ਸਰਕਾਰ ਨੇ ਬੈਂਕ ਕਰਮਚਾਰੀਆਂ ਦੇ ਟਰਾਂਸਫ਼ਰ ‘ਤੇ ਲਾਈ ਰੋਕ

ਭਾਰਤੀ ਜੀਵਨ ਬੀਮਾ ਨਿਗਮ (LIC) ਦੇ IPO ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਵਿੱਤ ਮੰਤਰਾਲੇ ਨੇ ਜਨਤਕ ਖੇਤਰ ਦੇ ਬੈਂਕਾਂ ਦੇ ਮੁਖੀਆਂ ਨੂੰ...

ਈਦ ਮੌਕੇ ਮਾਲੇਰਕੋਟਲਾ ਪਹੁੰਚੇ CM ਮਾਨ, ਬੋਲੇ-‘ਥੋੜ੍ਹਾ ਸਮਾਂ ਦਿਓ, ਪੰਜਾਬ ਦਾ ਬਦਲਿਆ ਰੂਪ ਵੇਖੋਗੇ’

ਮਾਲੇਰਕੋਟਲਾ : ਈਦ-ਉਲ-ਫਿਤਰ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੰਗਲਵਾਰ ਨੂੰ ਮਾਲੇਰਕੋਟਲਾ ਸ਼ਹਿਰ ਪਹੁੰਚੇ। ਇਸ ਦੌਰਾਨ ਉਨ੍ਹਾਂ ਵਿਕਾਸ...

ਦੇਸ਼ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਮਿਲਿਆ XE ਵੇਰੀਐਂਟ ਦਾ ਪਹਿਲੇ ਕਨਫ਼ਰਮ ਕੇਸ

ਦੇਸ਼ ਵਿੱਚ ਕੋਰੋਨਾ ਦੇ ਓਮੀਕ੍ਰਾਨ ਸਬ-ਵੇਰੀਐਂਟ XE ਦੇ ਪਹਿਲੇ ਕੇਸ ਦੀ ਪੁਸ਼ਟੀ ਹੋਈ ਹੈ। ਦਰਅਸਲ ਇਸ ਤੋਂ ਪਹਿਲਾਂ ਮਹਾਰਾਸ਼ਟਰ ਅਤੇ ਗੁਜਰਾਤ...

ਵੜਿੰਗ ਅੱਜ ਮਿਲਣਗੇ ਰਾਜਪਾਲ ਨੂੰ, ਪਟਿਆਲਾ ਹਿੰਸਾ ਤੇ ਸਰਕਾਰ ਦੇ ਕੰਮਕਾਜ ਦਾ ਚੁੱਕਣਗੇ ਮੁੱਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪਾਰਟੀ ਦੇ ਹੋਰ ਨੇਤਾ ਮੰਗਲਵਾਰ ਨੂੰ ਰਾਜਪਾਲ ਨੂੰ ਮਿਲਣਗੇ। ਜ਼ਿਕਰਯੋਗ ਹੈ...

ਲੁਧਿਆਣਾ : ਪੈਸਿਆਂ ਦੇ ਲਾਲਚ ‘ਚ ਦੋਸਤ ਦਾ ਕੀਤਾ ਕਤਲ, ਲਾਸ਼ ਨੂੰ ਟੁਕੜੇ-ਟੁਕੜੇ ਕਰ ਨਹਿਰ ‘ਚ ਸੁੱਟਿਆ

ਲੁਧਿਆਣਾ ਵਿਚ ਖੌਫਨਾਕ ਵਾਰਦਾਤ ਸਾਹਮਣੇ ਆਈ ਹੈ। ਇਥੇ 30 ਸਾਲਾ ਮੁਹੰਮਦ ਇਸਲਾਮ ਦੀ ਪੈਸਿਆਂ ਦੇ ਲਾਲਚ ਵਿਚ ਹੱਤਿਆ ਕਰ ਦਿੱਤੀ ਗਈ। ਮ੍ਰਿਤਕ...

ਜਲੰਧਰ : ਘਰਵਾਲੇ ਨਹੀਂ ਰਾਜ਼ੀ ਸਨ ਵਿਆਹ ਲਈ, ਪੁਲਿਸ ਨੇ ਥਾਣੇ ਵਿਚ ਹੀ ਕਰਵਾ ਦਿੱਤਾ ਕੁੜੀ ਦਾ ਵਿਆਹ

ਜਲੰਧਰ ਦੇ ਪੁਲਿਸ ਥਾਣਾ ਬਾਰਾਦਰੀ ਵਿਚ ਇੱਕ ਬਾਲਗ ਜੋੜੇ ਦਾ ਵਿਆਹ ਕਰਵਾ ਕੇ ਪੁਲਿਸ ਨੇ ਇੱਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਨੇ ਇੱਕ ਅਜਿਹੇ...

ਜਰਮਨੀ ਪੁੱਜੇ PM ਮੋਦੀ ਨੇ ਰੂਸ-ਯੂਕਰੇਨ ਜੰਗਬੰਦੀ ਦੀ ਕੀਤੀ ਅਪੀਲ ਕਿਹਾ-‘ਯੁੱਧ ਵਿਚ ਕੋਈ ਨਹੀਂ ਜਿੱਤੇਗਾ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਯੂਰਪੀ ਦੌਰੇ ਦੇ ਪਹਿਲੇ ਦਿਨ ਜਰਮਨੀ ਵਿਚ ਸਨ। ਉਹ ਜਰਮਨ ਚਾਂਸਲਰ ਓਲਾਫ ਸਕੋਲਜ ਨੂੰ ਮਿਲੇ। ਪੀਐੱਮ...

ਗੁਜਰਾਤ ਪਾਰਟੀ ਲੀਡਰਸ਼ਿਪ ਤੋਂ ਨਾਰਾਜ਼ ਹਾਰਦਿਕ ਪਟੇਲ ਨੇ ਟਵਿੱਟਰ ਪ੍ਰੋਫਾਈਲ ਤੋਂ ‘ਕਾਂਗਰਸ’ ਨੂੰ ਹਟਾਇਆ

ਭਾਜਪਾ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚ ਕਾਂਗਰਸੀ ਆਗੂ ਹਾਰਦਿਕ ਪਟੇਲ ਨੇ ਆਪਣੇ ਟਵਿੱਟਰ ਪ੍ਰੋਫਾਈਲ ਤੋਂ ਕਾਂਗਰਸ ਹਟਾ ਦਿੱਤਾ ਹੈ। ਇਸ...

AICC ਪ੍ਰਧਾਨ ਹਰੀਸ਼ ਚੌਧਰੀ ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ, ਨਵਜੋਤ ਸਿੱਧੂ ਖਿਲਾਫ ਕਾਰਵਾਈ ਦੀ ਕੀਤੀ ਮੰਗ

ਆਲ ਇੰਡੀਆ ਕਾਂਗਰਸ ਕਮੇਟੀ ਇੰਚਾਰਜ ਹਰੀਸ਼ ਚੌਧਰੀ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖ ਕੇ ਪੰਜਾਬ ਕਾਂਗਰਸ ਦੇ ਸਾਬਕਾ...

ਗੁਰਭਜਨ ਗਿੱਲ ਦਾ ਗੀਤ ਸੰਗ੍ਰਹਿ ‘ਪਿੱਪਲ ਪੱਤੀਆਂ’ ਧਰਤੀ ਦੇ ਫ਼ਿਕਰਾਂ ਦੀ ਲੰਮੀ ਦਾਸਤਾਨ ਹੈ- ਡਾ. ਸ ਸ ਜੌਹਲ

ਲੁਧਿਆਣਾ : ਗੁਰਭਜਨ ਗਿੱਲ ਦਾ ਗੀਤ ਸੰਗ੍ਰਹਿ ਪਿੱਪਲ ਪੱਤੀਆਂ ਧਰਤੀ ਦੇ ਫ਼ਿਕਰਾਂ ਦੀ ਲੰਮੀ ਦਾਸਤਾਨ ਹੈ। ਅੱਜ ਲੁਧਿਆਣਾ ਸਥਿਤ ਪਿੰਕੀ ਜੌਹਲ...

ਅੰਮ੍ਰਿਤਸਰ BSF ਨੇ 3 ਪੈਕਟ ਹੈਰੋਇਨ ਕੀਤੀ ਬਰਾਮਦ, ਕੌਮਾਂਤਰੀ ਬਾਜ਼ਾਰ ‘ਚ ਕੀਮਤ ਕਰੋੜਾਂ ਰੁਪਏ

ਅੰਮ੍ਰਿਤਸਰ ਦੇ ਸੀਮਾ ਸੁਰੱਖਿਆ ਬਲਾਂ ਵੱਲੋਂ ਸਰਹੱਦੀ ਵਾੜ ਤੋਂ ਅੱਗੇ ਖੇਤਾਂ ਵਿਚੋਂ 3 ਪੈਕੇਟ ਹੈਰੋਇਨ ਦੇ ਬਰਾਮਦ ਕੀਤੇ ਗਏ ਹਨ। ਬਰਾਮਦ...

ਪੰਜਾਬ ਤੋਂ ਬਾਅਦ ਹੁਣ ਹਰਿਆਣਾ ਦੇ ਸਕੂਲਾਂ ਦਾ ਵੀ ਬਦਲਿਆ ਸਮਾਂ, ਸਵੇਰੇ 7 ਤੋਂ 12 ਵਜੇ ਤੱਕ ਖੁੱਲ੍ਹਣਗੇ

ਪੰਜਾਬ ਤੋਂ ਬਾਅਦ ਹੁਣ ਹਰਿਆਣਾ ਸਰਕਾਰ ਨੇ ਤਪਦੀ ਗਰਮੀ ਨੂੰ ਦੇਖਦੇ ਹੋਏ ਸਕੂਲਾਂ ਦੇ ਸਮੇਂ ਵਿਚ ਬਦਲਾਅ ਕਰ ਦਿੱਤਾ ਹੈ। 4 ਮਈ ਤੋਂ ਸਕੂਲ ਸਵੇਰੇ...

ਬਿਜਲੀ ਸੰਕਟ ‘ਤੇ ਗ੍ਰਹਿ ਮੰਤਰੀ ਸ਼ਾਹ ਨੇ ਬੁਲਾਈ ਬੈਠਕ, ਪਾਵਰ ਪਲਾਂਟਸ ਤੱਕ ਕੋਲਾ ਪਹੁੰਚਾਉਣ ‘ਤੇ ਦਿੱਤਾ ਜ਼ੋਰ

ਕੋਲਾ ਸੰਕਟ ‘ਤੇ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਵੱਡੀ ਬੈਠਕ ਹੋਈ। ਮੀਟਿੰਗ ਵਿਚ ਰੇਲ ਮੰਤਰੀ ਅਸ਼ਵਨੀ ਵੈਸ਼ਣਵ, ਊਰਜਾ ਮੰਤਰੀ ਆਰਕੇ...

ਸਾਬਕਾ CM ਚੰਨੀ ਦੇ ਭਾਣਜੇ ਹਨੀ ਨੂੰ ਨਹੀਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ‘ਤੇ ਸੁਣਵਾਈ 4 ਮਈ ਨੂੰ

ਮਾਈਨਿੰਗ ਮਾਫੀਆ ਨਾਲ ਮਿਲ ਕੇ ਮਨੀ ਲਾਂਡਰਿੰਗ ਦੇ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਫੜੇ ਗਏ ਸਾਬਕਾ ਮੁੱਖ ਮੰਤਰੀ ਚਰਨਜੀਤ...

CM ਮਾਨ ਨੇ NRI ਭਰਾਵਾਂ ਦੀ ਕੀਤੀ ਮੇਜ਼ਬਾਨੀ, ਇਨ੍ਹਾਂ ਮੁੱਦਿਆਂ ‘ਤੇ ਹੋਈ ਚਰਚਾ (ਤਸਵੀਰਾਂ)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਖ-ਵੱਖ ਦੇਸ਼ਾਂ ਤੋਂ ਆਏ NRI ਭਰਾਵਾਂ ਦੇ ਵਫ਼ਦ ਦੀ ਮੇਜ਼ਬਾਨੀ ਕੀਤੀ। ਇਸ ਮੌਕੇ ਉਨ੍ਹਾਂ ਕਿਹਾ...

ਪਟਿਆਲਾ ਹਿੰਸਾ : ਹਰੀਸ਼ ਸਿੰਗਲਾ ਤੇ ਸ਼ੰਕਰ ਭਾਰਦਵਾਜ ਨੂੰ 14 ਦਿਨਾਂ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ ਗਿਆ

ਪਟਿਆਲਾ ਵਿੱਚ ਦੋ ਧਿਰਾਂ ਵਿਚਾਲੇ ਹੋਈ ਝੜਪ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਸ਼ਿਵ ਸੈਨਾ ਦੇ ਬਰਖਾਸਤ ਆਗੂ ਹਰੀਸ਼ ਸਿੰਗਲਾ ਤੇ ਸ਼ੰਕਰ...

ਵਿੱਤ ਮੰਤਰੀ ਹਰਪਾਲ ਚੀਮਾ ਦਾ ਐਲਾਨ-‘ਲੋਕ ‘ਖੁਦ’ ਬਣਾਉਣਗੇ ਪੰਜਾਬ ਦਾ ਬਜਟ, ਪੋਰਟਲ ਕੀਤਾ ਲਾਂਚ’

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਮ ਆਦਮੀ ਪਾਰਟੀ’ ਲਗਾਤਾਰ ਵੱਡੇ ਫੈਸਲੇ ਲੈ ਰਹੀ ਹੈ। ਲੋਕਾਂ ਦੇ ਹਿੱਤ ਲਈ ਵੱਡੇ-ਵੱਡੇ ਐਲਾਨ...

ਪ੍ਰਸ਼ਾਂਤ ਕਿਸ਼ੋਰ ਬਣਾਉਣਗੇ ਆਪਣੀ ਪਾਰਟੀ, ਟਵੀਟ ਕਰ ਕਿਹਾ-‘ਜਨਤਾ ਵਿਚ ਜਾਣ ਦਾ ਸਮਾਂ ਆ ਗਿਆ’

ਪਹਿਲਾਂ ਭਾਜਪਾ, ਕਾਂਗਰਸ ਤੇ ਫਿਰ ਜੇਡੀਯੂ ਸਣੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਚੁਣਾਵੀ ਰਣਨੀਤੀਕਾਰ ਰਹਿ ਚੁੱਕੇ ਪ੍ਰਸ਼ਾਂਤ ਕਿਸ਼ੋਰ ਹੁਣ...

ਸੁਖਬੀਰ ਬਾਦਲ ਨੇ ਬੰਦੀ ਸਿੰਘਾਂ ਦੀ ਰਿਹਾਈ ‘ਤੇ ਸੁਪਰੀਮ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਬਲਵੰਤ ਸਿੰਘ ਰਾਜੋਆਣਾ ਦੀ ਮੁਆਫ਼ੀ ਪਟੀਸ਼ਨ ’ਤੇ ਦੋ ਮਹੀਨਿਆਂ ਵਿੱਚ ਫ਼ੈਸਲਾ ਕਰਨ ਲਈ ਕਿਹਾ ਹੈ।...

J&K : ਕੁਲਗਾਮ ‘ਚ ਪਿਸਤੌਲਾਂ, ਗ੍ਰੇਨੇਡ ਤੇ ਗੋਲਾ ਬਾਰੂਦ ਸਣੇ 2 ‘ਹਾਈਬ੍ਰਿਡ’ ਅੱਤਵਾਦੀ ਕਾਬੂ, ਇੱਕ ਲਸ਼ਕਰ ਤੋਂ

ਸ਼੍ਰੀਨਗਰ : ਸੁਰੱਖਿਆ ਬਲਾਂ ਨੇ ਐਤਵਾਰ ਨੂੰ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਤੋਂ ਦੋ ‘ਹਾਈਬ੍ਰਿਡ’ ਅੱਤਵਾਦੀਆਂ ਨੂੰ ਗ੍ਰਿਫਤਾਰ...

ਚੀਨ ਦੀ ਢਹਿ-ਢੇਰੀ ਬਿਲਡਿੰਗ ‘ਚੋਂ 50 ਘੰਟੇ ਬਾਅਦ ਮਲਬੇ ਤੋਂ ਜਿਊਂਦੀ ਕੱਢੀ ਗਈ ਔਰਤ!

‘ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਈ’ ਇਹ ਸਤਰਾਂ ਇਸ ਘਟਨਾ ‘ਤੇ ਬਿਲਕੁਲ ਢੁਕਵੀਆਂ ਬੈਠਦੀਆਂ ਹਨ, ਜਿਥੇ ਘਟਨਾ ਦੇ ਲਗਭਗ 50 ਘੰਟੇ ਬਾਅਦ...

ਤੂਫ਼ਾਨ ‘ਚ ਫ਼ਸੀ Spice Jet ਦੀ ਫਲਾਈਟ, ਲੈਂਡਿੰਗ ਤੋਂ ਠੀਕ ਪਹਿਲਾਂ ਹੋਇਆ ਹਾਦਸਾ, 40 ਯਾਤਰੀ ਜ਼ਖਮੀ

ਸਪਾਈਸਜੈੱਟ ਦਾ ਬੋਇੰਗ ਬੀ737 ਜਹਾਜ਼ ਲੈਂਡਿੰਗ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਸਪਾਈਸ ਜੈੱਟ ਦੀ SG-945 ਫਲਾਈਟ ਪੱਛਮੀ ਬੰਗਾਲ ਦੇ...

ਇਮਰਾਨ ਨੂੰ ‘ਚੋਰ-ਚੋਰ’ ਦੇ ਨਾਅਰੇ ਲਵਾਉਣਾ ਪਿਆ ਮਹਿੰਗਾ, ਹੋਈ FIR, ਕਿਸੇ ਵੇਲੇ ਵੀ ਹੋ ਸਕਦੀ ਏ ਗ੍ਰਿਫ਼ਤਾਰੀ

ਸਾਊਦੀ ਅਰਬ ਦੀ ਪਵਿੱਤਰ ਮਸਜਿਦ-ਏ-ਨਵਬੀ ਵਿੱਚ ਪੀ.ਐੱਮ. ਸ਼ਹਿਬਾਜ਼ ਸ਼ਰੀਫ ਖਿਲਾਫ ਨਾਅਰੇਬਾਜ਼ੀ ਕਰਵਾਉਣਾ ਇਮਰਾਨ ਖਾਨ ਨੂੰ ਮਹਿੰਗਾ ਪੈ ਗਿਆ।...

ਪਾਕਿਸਤਾਨ : PM ਸ਼ਰੀਫ਼ ਦੇ ਦੌਰੇ ਦੀ ਖ਼ਰਾਬ ਕਵਰੇਜ ਲਈ ਚੈਨਲ ਦੇ 17 ਅਧਿਕਾਰੀ ਸਸਪੈਂਡ

ਸਸਪੈਂਡ ਹੋਏ ਕਰਮਚਾਰੀਆਂ ਦਾ ਕਹਿਣਾ ਹੈ ਕਿ ਪੁਰਾਣੀ ਸਰਕਾਰ ਵਿੱਚ ਲਾਏ ਗਏ ਅਧਿਕਾਰੀਆਂ ਨੇ ਵੱਡੇ ਚਿਹਰਿਆਂ ਨੂੰ ਬਚਾਉਣ ਲਈ ਉਨ੍ਹਾਂ ਨੂੰ...

ਵਿੱਤੀ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਨੂੰ ਵੱਡੀ ਰਾਹਤ, ਸਾਊਦੀ ਅਰਬ 8 ਅਰਬ ਡਾਲਰ ਦੀ ਮਦਦ ਲਈ ਤਿਆਰ

ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਦਾ ਸਾਊਦੀ ਅਰਬ ਦਾ ਦੌਰਾ ਰੰਗ ਲਿਆ ਹੈ। ਵਿੱਤੀ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਨੂੰ ਸਾਊਦੀ...

ਅੰਮ੍ਰਿਤਸਰ : ਸਰਹੱਦ ਨੇੜੇ ਹੈਰੋਇਨ ਸਣੇ ਕਿਸਾਨ ਕਾਬੂ, ਕੱਪੜਿਆਂ ‘ਚ ਲੁਕੋ ਕੇ ਲਿਜਾ ਰਿਹਾ ਸੀ ਪੈਕੇਟ

ਫਿਰੋਜ਼ਪੁਰ : ਸਰਹੱਦੀ ਸੁਰੱਖਿਆ ਬਲ ਨੇ ਅੰਮ੍ਰਿਤਸਰ ਸੈਕਟਰ ਵਿੱਚ ਲੱਗੀ ਸੁਰੱਖਿਆ ਵਾੜ ਦੇ ਨੇੜੇ ਇੱਕ ਕਿਸਾਨ ਨੂੰ ਹੈਰੋਇਨ ਲੁਕਾ ਕੇ...

ਕੋਰੋਨਾ ਦੀ ਨਵੀਂ ਲਹਿਰ ਦਾ ਖ਼ਤਰਾ! ਸਟੱਡੀ ‘ਚ ਖੁਲਾਸਾ- ‘ਓਮੀਕ੍ਰਾਨ ਦੇ ਸਬ-ਵੇਰੀਏਂਟਸ ਤੋਂ ਇਨ੍ਹਾਂ ਲੋਕਾਂ ਨੂੰ ਵੱਧ ਖ਼ਤਰਾ’

ਕੋਰੋਨਾ ਵਾਇਰਸ ਦੇ ਵੇਰੀਏਂਟ ਓਮੀਕ੍ਰਾਨ ਦੇ ਦੋ ਨਵੇਂ ਸਬ-ਵੇਰੀਏਂਟ ਇਮਿਊਨਿਟੀ ਨੂੰ ਨੁਕਸਾਨ ਪਹੁੰਚਾ ਕੇ ਮੁੜ ਤੋਂ ਲੋਕਾਂ ਨੂੰ ਆਪਣੀ ਲਪੇਟ...

ਪਾਕਿਸਤਾਨ ਤੋਂ ਪਰਤੇ 17 ਕਸ਼ਮੀਰੀ ਨੌਜਵਾਨ ਅੱਤਵਾਦੀ ਰੋਕੂ ਮੁਹਿੰਮਾਂ ‘ਚ ਢੇਰ, ਚੁੱਪ-ਚਪੀਤੇ ਹੋਏ ਸਨ ਦਾਖ਼ਲ

ਕਾਨੂੰਨੀ ਯਾਤਰਾ ਦਸਤਾਵੇਜ਼ਾਂ ‘ਤੇ ਪਾਕਿਸਤਾਨ ਗਏ 17 ਕਸ਼ਮੀਰੀ ਨੌਜਵਾਨ, ਜੋ ਚੁੱਪ-ਚਪੀਤੇ ਘਾਟੀ ਵਿੱਚ ਪਰਤੇ ਸਨ, ਉਹ ਅੱਤਵਾਦੀ ਰੋਕੂ...

ਬਰਨਾਲਾ : ਬੇਰੋਜ਼ਗਾਰ ਅਧਿਆਪਕਾਂ ਨੇ ਘੇਰਿਆ ਸਿੱਖਿਆ ਮੰਤਰੀ ਹੇਅਰ ਦਾ ਘਰ, ਪੁਲਿਸ ਨਾਲ ਹੋਈ ਧੱਕਾ-ਮੁੱਕੀ

ਬੇਰੋਜ਼ਗਾਰ ਅਧਿਆਪਕ ਅੱਜ ਐਤਵਾਰ ਨੂੰ ਬਰਨਾਲਾ ਵਿਖੇ ਸਿੱਖਿਆ ਮੰਤਰੀ ਮੀਤ ਹੇਅਰ ਦੇ ਘਰ ਦੇ ਬਾਹਰ ਧਰਨਾ ਦੇਣ ਪਹੁੰਚੇ। ਇਸ ਦੌਰਾਨ ਉਨ੍ਹਾਂ...

ਮਹਿੰਗੇ ਪੈਟਰੋਲ ਤੋਂ ਮਿਲੇਗਾ ਛੁਟਕਾਰਾ! ਇੰਡੀਅਨ ਆਇਲ ਨੇ ਲਾਂਚ ਕੀਤਾ ਸਸਤਾ M15 Petrol

ਪੈਟਰੋਲ ਦੀ ਕੀਮਤ ਵਿੱਚ ਤੇਜ਼ੀ ਆਉਣ ਮਗਰੋਂ ਹੁਣ ਇੰਡੀਅਨ ਆਇਲ ਕਾਰਪੋਰੇਸ਼ਨ (IOCL) ਨੇ ਇੱਕ ਨਵੀਂ ਤਰ੍ਹਾਂ ਦਾ ਪੈਟਰੋਲ ਬਾਜ਼ਾਰ ਵਿੱਚ ਉਤਾਰਿਆ...

ਰੂਸ-ਯੂਕਰੇਨ ਜੰਗ : ਰੂਸੀ ਰਾਸ਼ਟਰਪਤੀ ਪੁਤਿਨ ਛੱਡ ਸਕਦੇ ਹਨ ਅਹੁਦਾ, ਇਸ ਖਾਸ ਕਮਾਂਡਰ ਨੂੰ ਸੌਂਪਣਗੇ ਸੱਤਾ

ਯੂਕਰੇਨ ਨਾਲ ਚੱਲ ਰਹੀ ਜੰਗ ਵਿਚ ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਪੁਤਿਨ ਕੁਝ ਸਮੇਂ ਲਈ ਆਪਣਾ ਅਹੁਦਾ...

ਅਸਤੀਫ਼ੇ ਮਗਰੋਂ ਵੀ IAS ਅਫ਼ਸਰ ਸ਼ਰਤਾਂ ਨਾਲ ਹੋ ਸਕਦੇ ਨੇ ਬਹਾਲ, ਸਰਕਾਰ ਨੇ ਨਿਯਮਾਂ ‘ਚ ਕੀਤੀ ਸੋਧ

ਦੇਸ਼ ਵਿੱਚ ਆਈ.ਏ.ਐੱਸ. ਅਧਿਕਾਰੀ ਅਸਤੀਫ਼ਾ ਦੇਣ ਮਗਰੋਂ ਵੀ ਸਰਕਾਰੀ ਨੌਕਰੀ ‘ਤੇ ਮੁੜ ਤੋਂ ਕੁਝ ਸ਼ਰਤਾਂ ਨਾਲ ਬਹਾਲ ਹੋ ਸਕਣਗੇ। ਪ੍ਰਧਾਨ...

ਸ਼ਤਾਬਦੀ ਤੇ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ‘ਚ ਵੱਜੇਗਾ ਰੇਡੀਓ, ਸੰਗੀਤ ਸੁਣਦੇ ਸਫ਼ਰ ਕਰਨਗੇ ਯਾਤਰੀ

ਦਿੱਲੀ ਤੋਂ ਵੱਖ-ਵੱਖ ਰਾਜਾਂ ਵਿੱਚ ਰੇਲ ਗੱਡੀਆਂ ਰਾਹੀਂ ਯਾਤਰਾ ਕਰਨ ਵਾਲੇ ਯਾਤਰੀਆਂ ਦਾ ਹੁਣ ਰੇਡੀਓ ਰਾਹੀਂ ਮਨੋਰੰਜਨ ਹੋਵੇਗਾ। ਉੱਤਰ ਭਾਰਤ...

ਪੀਆਰਟੀਸੀ/ਪਨਬਸ ਮੁਲਾਜ਼ਮਾਂ ਦਾ ਐਲਾਨ, 8-10 ਜੂਨ ਨੂੰ ਸੂਬੇ ਭਰ ਵਿਚ ਕਰਨਗੇ ਚੱਕਾ ਜਾਮ

ਪੰਜਾਬ ਵਿਚ ਰੋਡਵੇਜ਼ ਮੁਲਾਜ਼ਮ ਆਪਣੀਆਂ ਮੰਗਾਂ ਮੰਨਵਾਉਣ ਲਈ 8, 9 ਤੇ 10 ਜੂਨ ਨੂੰ ਮੁਕੰਮਲ ਚੱਕਾ ਜਾਮ ਕਰਨਗੇ। ਲੁਧਿਆਣਾ ਬੱਸ ਸਟੈਂਡ ‘ਤੇ...

ਪੰਚਾਇਤ ਮੰਤਰੀ ਧਾਲੀਵਾਲ ਦੀ ਕਾਰਵਾਈ, 77 ਕਨਾਲ ਪੰਚਾਇਤੀ ਜ਼ਮੀਨ ਨੂੰ ਕਰਵਾਇਆ ਕਬਜਾ ਮੁਕਤ

ਸੱਤਾ ਸੰਭਲਾਦਿਆਂ ਹੀ ‘ਆਪ’ ਸਰਕਾਰ ਪੂਰੇ ਐਕਸ਼ਨ ਮੋਡ ਵਿਚ ਹੈ। ਵੱਖ-ਵੱਖ ਵਿਧਾਇਕਾਂ ਤੇ ਮੰਤਰੀਆਂ ਵੱਲੋਂ ਗੈਰ-ਕਾਨੂੰਨੀ ਗਤੀਵਿਧੀਆਂ...

ਪਟਿਆਲਾ ਝੜਪ : ਬਰਜਿੰਦਰ ਪਰਵਾਨਾ ਨੂੰ ਅਦਾਲਤ ਨੇ ਭੇਜਿਆ 4 ਦਿਨ ਦੇ ਪੁਲਿਸ ਰਿਮਾਂਡ ‘ਤੇ

ਪਟਿਆਲਾ ਝੜਪ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਮਾਸਟਰਮਾਈਂਡ ਬਰਜਿੰਦਰ ਸਿੰਘ ਪਰਵਾਨਾ ਨੂੰ ਪੁਲਿਸ ਰਿਮਾਂਡ ‘ਤੇ ਲੈਣ ਲਈ ਅਦਾਲਤ ਵਿੱਚ...

ਪਟਿਆਲਾ ਹਿੰਸਾ ‘ਚ ਗ੍ਰਿਫ਼ਤਾਰੀਆਂ ‘ਤੇ ਬੋਲੇ ਜਿੰਪਾ- ‘ਵਿਰੋਧੀਆਂ ਦੀ ਮਾਹੌਲ ਵਿਗੜਣ ਦੀ ਚਾਲ ਨਹੀਂ ਚੱਲਣੀ’

ਚੰਡੀਗੜ੍ਹ : ਪਟਿਆਲਾ ਹਿੰਸਾ ਦੇ ਮਾਸਟਰਮਾਈਂਡ ਬਰਜਿੰਦਰ ਸਿੰਘ ਪਰਵਾਨਾ ਦੀ ਗ੍ਰਿਫਤਾਰੀ ਮਗਰੋਂ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਿਰੋਧੀਆਂ...

Ayushman Bharat : 135 ਕਰੋੜ ਲੋਕਾਂ ਨੂੰ ਸਿਹਤ ਬੀਮਾ ਦੇਣ ਵਾਲਾ ਦੁਨੀਆ ਦਾ ਇਕਲੌਤਾ ਦੇਸ਼ ਬਣੇਗਾ ਭਾਰਤ

ਕੇਂਦਰ ਸਰਕਾਰ ਨੇ ਦੇਸ਼ ਦੇ ਹਰੇਕ ਨਾਗਰਿਕ ਨੂੰ ਸਿਹਤ ਬੀਮਾ ਦੇਣ ਦੀ ਤਿਆਰੀ ਕਰ ਲਈ ਹੈ। ਦੁਨੀਆ ਦੀ ਇਸ ਸਭ ਤੋਂ ਵੱਡੀ ਸਿਹਤ ਬੀਮਾ ਯੋਜਨਾ ਦਾ...

AGTF ਦੀ ਵੱਡੀ ਕਾਰਵਾਈ, ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ 3 ਸਾਥੀਆਂ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ : ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਤਵਾਰ ਨੂੰ ਬਠਿੰਡਾ ਤੋਂ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ...

GST ਤੋਂ ਅਪ੍ਰੈਲ ‘ਚ ਸਰਕਾਰ ਨੂੰ ਹੋਈ 1.67 ਲੱਖ ਕਰੋੜ ਦੀ ਕਮਾਈ, ਪਿਛਲੇ ਸਾਲ ਨਾਲੋਂ 20 ਫੀਸਦੀ ਜ਼ਿਆਦਾ

ਭਾਰਤ ਨੇ ਗ੍ਰਾਸ GST ਕਲੈਕਸ਼ਨ ਵਿਚ ਨਵਾਂ ਰਿਕਾਰਡ ਬਣਾਇਆ ਹੈ। ਅਪ੍ਰੈਲ 2022 ‘ਚ ਗ੍ਰਾਸ ਜੀਐੱਸਟੀ ਰੈਵੇਨਿਊ 1,67,540 ਕਰੋੜ ਰੁਪਏ ਰਿਹਾ। ਇਸ ‘ਚ CGST...

‘ਅਗਲੇ 6 ਮਹੀਨਿਆਂ ਵਿੱਚ ਸੂਬੇ ਦੀਆਂ ਜੇਲ੍ਹਾਂ ਨੂੰ ਮੋਬਾਈਲ ਮੁਕਤ ਕਰਨ ਦਾ ਟੀਚਾ’ : ਜੇਲ੍ਹ ਮੰਤਰੀ

ਚੰਡੀਗੜ੍ਹ : ਪੰਜਾਬ ਜੇਲ੍ਹ ਵਿਭਾਗ ਵੱਲੋਂ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਜੇਲ੍ਹ ਅਧਿਕਾਰੀਆਂ ਨੇ ਸੂਬੇ ਦੀਆਂ ਜੇਲ੍ਹਾਂ ਵਿੱਚੋਂ 351 ਮੋਬਾਈਲ...

ਪੰਜਾਬ ਸਰਕਾਰ ਨੇ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਵਾਲੀਆਂ 12ਵੀਂ ਦੀਆਂ ਤਿੰਨ ਕਿਤਾਬਾਂ ‘ਤੇ ਲਾਈ ਪਾਬੰਦੀ

ਪੰਜਾਬ ਸਰਕਾਰ ਨੇ ਪ੍ਰਾਈਵੇਟ ਪ੍ਰਕਾਸ਼ਕਾਂ ਵੱਲੋਂ ਆਪਣੇ ਪੱਧਰ ’ਤੇ ਸਿੱਖ ਗੁਰੂਆਂ ਅਤੇ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਬਾਰ੍ਹਵੀਂ ਜਮਾਤ...

ਇਮਰਾਨ ਨੇ ਸ਼ਰੀਫ ਨੂੰ ਦੱਸਿਆ ‘ਮਾਫੀਆ’, ਕਿਹਾ-‘ਪੈਸੇ ਦੇ ਕੇ ਮੇਰੇ ਖਿਲਾਫ ਲਿਖਵਾਈ ਸੀ ਕਿਤਾਬ’

ਪਾਕਿਸਤਾਨ ‘ਚ ਪ੍ਰਧਾਨ ਮੰਤਰੀ ਦੀ ਕੁਰਸੀ ਤੋਂ ਹਟਾਏ ਗਏ ਇਮਰਾਨ ਖਾਨ ਵੱਲੋਂ ਨਵੇਂ PM ਸ਼ਹਿਬਾਜ਼ ਸ਼ਰੀਫ ਤੇ ਉਨ੍ਹਾਂ ਦੇ ਪਰਿਵਾਰ ‘ਤੇ ਸ਼ਬਦੀ...

ਚੰਡੀਗੜ੍ਹ ਦੀ ਕਾਲੋਨੀ ਨੰਬਰ 4 ਨੂੰ ਖਾਲੀ ਕਰਾਉਣ ਦੀ ਮੁਹਿੰਮ ਸ਼ੁਰੂ, ਧਾਰਾ 144 ਕੀਤੀ ਗਈ ਲਾਗੂ

ਚੰਡੀਗੜ੍ਹ ਯੂਟੀ ਪ੍ਰਸ਼ਾਸਨ ਨੇ ਐਤਵਾਰ ਨੂੰ ਸਵੇਰੇ ਲਗਭਗ 40 ਸਾਲ ਪੁਰਾਣੀ ਕਾਲੋਨੀ ਨੰਬਰ 4 ਨੂੰ ਖਾਲੀ ਕਰਾਉਣ ਲਈ ਸਵੇਰੇ 5 ਵਜੇ ਤੋਂ ਹੀ ਮੁਹਿੰਮ...

ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਹੈ ਤਾਂ ਨਿਪਟਾ ਲਓ ਜਲਦੀ, ਮਈ ਮਹੀਨੇ ‘ਚ 13 ਦਿਨ ਰਹਿਣਗੇ ਬੈਂਕ ਬੰਦ

ਰਿਜ਼ਰਵ ਬੈਂਕ ਨੇ ਮਈ ਮਹੀਨੇ ਦੀਆਂ ਛੁੱਟੀਆਂ ਦਾ ਕੈਲੰਡਰ ਜਾਰੀ ਕਰ ਦਿੱਤਾ ਹੈ। ਇਸ ਵਾਰ ਤੀਜੇ ਤੇ ਚੌਥੇ ਸ਼ਨੀਵਾਰ ਦੇ ਨਾਲ ਐਤਵਾਰ ਦੀਆਂ...

ਮਾਨ ਸਰਕਾਰ ਦਾ ਵੱਡਾ ਫੈਸਲਾ, ਹੁਣ ਵਿਧਾਇਕ ਆਪਣੀ ਜੇਬ ‘ਚੋਂ ਭਰਨਗੇ ਟੈਕਸ, ਭਲਕੇ ਹੋ ਸਕਦੈ ਐਲਾਨ

ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਲਗਾਤਾਰ ਵੱਡੇ ਫੈਸਲੇ ਲਏ ਜਾ ਰਹੇ ਹਨ ਤੇ ਲੋਕ ਹਿੱਤ ਲਈ ਕਈ ਐਲਾਨ ਵੀ ਕੀਤੇ ਜਾ ਰਹੇ ਹਨ।...

ਸ਼ੁਭਮਨ ਗਿੱਲ ਨੇ ਏਲਨ ਸਮਕ ਨੂੰ Swiggy ਖਰੀਦਣ ਦੀ ਕੀਤੀ ਅਪੀਲ, ਫੈਂਸ ਕਰ ਰਹੇ ਹਨ ਟ੍ਰੋਲ

ਏਲਨ ਮਸਕ ਨੇ ਜਦੋਂ ਤੋਂ ਟਵਿੱਟਰ ਖਰੀਦਿਆ ਹੈ, ਉਦੋਂ ਤੋਂ ਟਵਿੱਟਰ ‘ਤੇ ਲੋਕ ਕੁਝ ਜ਼ਿਆਦਾ ਹੀ ਐਕਟਿਵ ਨਜ਼ਰ ਆਉਣ ਲੱਗੇ ਹਨ। ਇਸ ਤੋੰ ਬਾਅਦ...

ਖੱਟਰ ਦੀ ਮੰਗ-‘ਪੰਜਾਬ-ਹਰਿਆਣਾ ਸਣੇ ਚੰਡੀਗੜ੍ਹ ਦੀ ਹਾਈਕੋਰਟ ਵੀ ਹੋਵੇ ਵੱਖਰੀ’, CM ਮਾਨ ਨੇ ਕੀਤਾ ਸਮਰਥਨ

ਪੰਜਾਬ ਨੇ ਹਰਿਆਣਾ ਦਾ ਵੱਖਰਾ ਹਾਈਕੋਰਟ ਬਣਾਉਣ ਦੀ ਸਾਲਾਂ ਪੁਰਾਣੀ ਮੰਗ ਦਾ ਸਮਰਥਨ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੀਂ...

ਸ਼੍ਰੀਲੰਕਾ : ਵਿਰੋਧੀ ਧਿਰ ਨੇ ਰਾਜਪਕਸ਼ੇ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ, ਜਲਦ ਲਿਆਏਗੀ ਬੇਭਰੋਸਗੀ ਮਤਾ

ਸ਼੍ਰੀਲੰਕਾ ਵਿਚ ਆਰਥਿਕ ਸੰਕਟ ਖਿਲਾਫ ਉਥੋਂ ਦੇ ਨਾਗਰਿਕਾਂ ਦਾ ਗੁੱਸਾ ਵਧਦਾ ਜਾ ਰਿਹਾ ਹੈ। ਵਿਰੋਧੀ ਧਿਰ ਨੇ ਵੀ ਰਾਜਪਕਸ਼ੇ ਸਰਕਾਰ ਖਿਲਾਫ...

ਚੀਨ ‘ਚ ਅਚਾਨਕ ਡਿੱਗੀ 8 ਮੰਜ਼ਿਲਾ ਇਮਾਰਤ, ਅੰਦਰ ਚੱਲ ਰਿਹਾ ਸੀ ਹੋਟਲ ਤੇ ਸਿਨੇਮਾ, 39 ਲੋਕ ਲਾਪਤਾ

ਚੀਨ ਵਿੱਚ ਅਚਾਨਕ ਇੱਕ ਬਿਲਡਿੰਗ ਡਿੱਗ ਜਾਣ ਨਾਲ ਉਸ ਦੇ ਮਲਬੇ ਵਿੱਚ 23 ਲੋਕ ਫਸ ਗਏ, ਜਦਕਿ 39 ਲਾਪਤਾ ਦੱਸੇ ਜਾ ਰਹੇ ਹਨ। ਚੀਨ ਦੇ ਸੈਂਟਰਲ ਸੂਬੇ...

ਅਫ਼ਗਾਨਿਸਤਾਨ ‘ਚ ਜੰਗ ਦੀ ਤਿਆਰੀ! ਈਦ ਤੋਂ ਬਾਅਦ ਹੋ ਸਕਦੀ ਏ ਸ਼ੁਰੂ

ਅਫ਼ਗਾਨਿਸਤਾਨ ਵਿੱਚ ਪਿਛਲੇ ਸਾਲ ਤਾਲਿਬਾਨ ਨੇ ਕਬਜ਼ਾ ਕਰ ਲਿਆ ਸੀ। ਇਸ ਮਗਰੋਂ ਹੁਣ ਅਫਗਾਨ ਫੌਜ ਦੇ ਇੱਕ ਸਾਬਕਾ ਜਨਰਲ ਨੇ ਤਾਲਿਬਾਨ ਨੂੰ...

ਕੋਰੋਨਾ ਪਾਬੰਦੀਆਂ ਖ਼ਿਲਾਫ਼ ਕੈਨੇਡਾ ‘ਚ ਪ੍ਰਦਰਸ਼ਨ, ਪੁਲਿਸ ਨਾਲ ਝੜਪ, ਕਈ ਗ੍ਰਿਫ਼ਤਾਰ

ਕੈਨੇਡਾ ਦੇ ਓਟਾਵਾ ਵਿੱਚ ਸ਼ੁੱਕਰਵਾਰ ਰਾਤ ਕੋਵਿਡ-1 ਪਾਬੰਦੀਆਂ ਦਾ ਵਿਰੋਧ ਕਰ ਰਹੇ ਮੁਜ਼ਾਹਰਾਕਾਰੀਆਂ ਦਾ ਪੁਲਿਸ ਨਾਲ ਆਹਮੋ-ਸਾਹਮਣਾ ਹੋਇਆ।...

ਚੀਨੀ ਕੰਪਨੀ Xiaomi India ਦੇ ED ਵੱਲੋਂ 5,000 ਕਰੋੜ ਰੁ. ਜ਼ਬਤ, ਰਾਇਲਟੀ ਦੇ ਨਾਂ ‘ਤੇ ਵਿਦੇਸ਼ ਭੇਜੀ ਰਕਮ

ਸਮਾਰਟਫ਼ੋਨ ਬਣਾਉਣ ਵਾਲੀ ਚੀਨੀ ਕੰਪਨੀ ਸ਼ਾਓਮੀ (Xiaomi) ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦਾ ਸ਼ਿਕੰਜਾ ਕੱਸਦਾ ਜਾ ਰਿਹਾ ਹੈ। ਈਡੀ ਨੇ...

ਪਟਿਆਲਾ ਝੜਪ ‘ਤੇ ਬੋਲੇ ਸੁਖਬੀਰ- ‘ਸਿਆਸੀ ਮੌਕਾਪ੍ਰਸਤੀ ਦਾ ਨਤੀਜਾ’ ਕੇਜਰੀਵਾਲ ‘ਤੇ ਵੀ ਵਿੰਨ੍ਹਿਆ ਨਿਸ਼ਾਨਾ

ਪਟਿਆਲਾ ਵਿੱਚ ਬੀਤੇ ਦਿਨ ਹੋਈ ਹਿੰਸਕ ਝੜਕ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ...

ਮਾਨ ਸਰਕਾਰ ਵੱਲੋਂ ਇੱਕ ਹੋਰ ਵਾਅਦਾ ਪੂਰਾ, ਪੋਸਟ ਮੈਟ੍ਰਿਕ ਸਕਾਲਰਸ਼ਿਪ ਤਹਿਤ ਵਿਦਿਆਰਥੀਆਂ ਨੂੰ ਵੰਡੇ ਵਜ਼ੀਫ਼ੇ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣਾ ਇੱਕ ਹੋਰ ਵਾਅਦਾ ਪੂਰਾ ਕਰਦੇ ਹੋਏ ਪੋਸਟ-ਮੈਟ੍ਰਿਕ...

ਪਟਿਆਲਾ ਝੜਪ ਦਾ ਮਾਸਟਰਮਾਈਂਡ ਬਰਜਿੰਦਰ ਪਰਵਾਨਾ ਗ੍ਰਿਫ਼ਤਾਰ, ਹੁਣ ਤੱਕ 4 ਗ੍ਰਿਫ਼ਤਾਰੀਆਂ

ਪਟਿਆਲਾ ਹਿੰਸਾ ਮਾਮਲੇ ਵਿੱਚ ਪੁਲਿਸ ਵੱਲੋਂ ਲਗਾਤਾਰ ਐਕਸ਼ਨ ਲਏ ਜਾ ਰਹੇ ਹਨ। ਪਟਿਆਲਾ ਰੇਂਜ ਦੇ ਨਵੇਂ IG ਮੁਖਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ...

ਡਾ. ਜ਼ੋਰਾ ਸਿੰਘ ਨੇ PM ਮੋਦੀ ਨਾਲ ਮੁਲਾਕਾਤ ਕਰਕੇ ਰੋਜ਼ਗਾਰ, ਸਿੱਖਿਆ ਨੀਤੀ ਸਣੇ ਕਈ ਵਿਸ਼ਿਆਂ ‘ਤੇ ਕੀਤੀ ਚਰਚਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਵਿਖੇ ਆਪਣੇ ਨਿਵਾਸ ਸਥਾਨ ‘ਤੇ ਸਿੱਖ ਵਫ਼ਦ ਨਾਲ ਗੱਲਬਾਤ...

‘5 ਮਈ ਨੂੰ ਪੰਜਾਬ, ਹਰਿਆਣਾ ਤੇ ਹੋਰ ਰਾਜਾਂ ਤੋਂ ਕਿਸਾਨਾਂ ਦਾ ਵੱਡਾ ਕਾਫ਼ਲਾ ਜਾਏਗਾ ਲਖੀਮਪੁਰ’ : SKM

ਲੁਧਿਆਣਾ ‘ਚ ਪੈਂਦੇ ਗੁਰਦੁਆਰਾ ਧੰਨ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਫੈਸਲਾ...

ਪਟਿਆਲਾ ਝੜਪ ਮਾਮਲੇ ‘ਚ ਇੱਕ ਹੋਰ ਗ੍ਰਿਫ਼ਤਾਰੀ, 60-70 ਦੇ ਕਰੀਬ ਅਣਪਛਾਤਿਆਂ ‘ਤੇ ਮਾਮਲੇ ਦਰਜ

ਪਟਿਆਲਾ ਵਿੱਚ ਬੀਤੇ ਦਿਨ ਦੋ ਧਿਰਾਂ ਵਿਚਾਲੇ ਹਿੰਦੂ ਜਥੇਬੰਦੀਆ ਅਤੇ ਸਿੱਖ ਜਥੇਬੰਦੀਆਂ ਵਿਚਾਲੇ ਹੋਏ ਹਿੰਸਕ ਝੜਪ ਦੇ ਮਾਮਲੇ ਵਿੱਚ ਪੁਲਿਸ...

ਪਟਿਆਲਾ ਝੜਪ : ਗ੍ਰਿਫ਼ਤਾਰ ਹਰੀਸ਼ ਸਿੰਗਲਾ 2 ਦਿਨ ਦੇ ਰਿਮਾਂਡ ‘ਤੇ, ਹਿੰਸਾ ਮਗਰੋਂ ਸ਼ਿਵ ਸੈਨਾ ਨੇ ਕੱਢਿਆ ਸੀ ਬਾਹਰ

ਪਟਿਆਲਾ ਵਿੱਚ ਬੀਤੇ ਦਿਨ ਦੋ ਧਿਰਾਂ ਵਿਚਾਲੇ ਹੋਈ ਝੜਪ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਸ਼ਿਵ ਸੈਨਾ ਦੇ ਬਰਖਾਸਤ ਆਗੂ ਹਰੀਸ਼ ਸਿੰਗਲਾ ਨੂੰ...

ਪਟਿਆਲਾ ਝੜਪ ਦਾ ਕੌਮੀ ਘੱਟਗਿਣਤੀ ਕਮਿਸ਼ਨ ਨੇ ਲਿਆ ਸਖਤ ਨੋਟਿਸ, ਸਰਕਾਰ ਤੋਂ 7 ਦਿਨਾਂ ‘ਚ ਮੰਗੀ ਰਿਪੋਰਟ

ਬੀਤੇ ਦਿਨ ਪਟਿਆਲਾ ਵਿੱਚ ਹੋਈ ਹਿੰਸਕ ਝੜਪ ਦਾ ਮਾਮਲਾ ਕੌਮੀ ਪੱਧਰ ‘ਤੇ ਭਖ ਗਿਆ ਹੈ। ਇਸ ਮਾਮਲੇ ਦਾ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਸਖਤ...

ਮਾਨ ਸਰਕਾਰ ਦੀ ਕਾਰਵਾਈ, ਪਟਿਆਲਾ ਝੜਪ ਮਗਰੋਂ 2 SHOs ਦੇ ਤਬਾਦਲੇ, ਹੁਣ ਤੱਕ 6 ਅਫ਼ਸਰ ਹਟਾਏ

ਬੀਤੇ ਦਿਨ ਹੋਈ ਪਟਿਆਲਾ ਵਿੱਚ ਹਿੰਸਾ ਦੇ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਵਾਲੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।...

ਪਟਿਆਲਾ ‘ਚ ਹਾਲਾਤ ਕਾਬੂ ‘ਚ, ਇੰਟਰਨੈੱਟ ਸੇਵਾ 2 ਘੰਟੇ ਪਹਿਲਾਂ ਕੀਤੀ ਗਈ ਬਹਾਲ

ਪਟਿਆਲਾ ਝੜਪ ਮਗਰੋਂ ਜ਼ਿਲ੍ਹੇ ਵਿੱਚ ਲਾਈਆਂ ਪਾਬੰਦੀਆਂ ਦੌਰਾਨ ਪ੍ਰਸ਼ਾਸਨ ਵੱਲੋਂ ਇੰਟਰਨੈੱਟ ਸੇਵਾ ਨੂੰ ਵੀ ਬੰਦ ਕਰ ਦਿੱਤਾ ਗਿਆ ਸੀ। ਹੁਣ...

ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਝੋਨੇ ਦੀ ਸਿੱਧੀ ਬਿਜਾਈ ਕਰਨ ‘ਤੇ ਕਿਸਾਨਾਂ ਨੂੰ ਮਿਲਣਗੇ ਪ੍ਰਤੀ ਏਕੜ 1500 ਰੁ.

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੇ ਕਿਸਾਨਾਂ ਦੇ ਹੱਕ ਵਿੱਚ ਵੱਡਾ ਫੈਸਲਾ ਲਿਆ ਹੈ। ਪੰਜਾਬ ਵਿੱਚ ਝੋਨੇ ਦੀ...

ਸਾਊਦੀ ਅਰਬ ‘ਚ PM ਸ਼ਹਿਬਾਜ਼ ਖ਼ਿਲਾਫ਼ ਲੱਗੇ ਚੋਰ-ਚੋਰ ਦੇ ਨਾਅਰੇ, ਪਾਕਿਸਤਾਨੀਆਂ ਨੇ ਕੱਢਿਆ ਗੁੱਸਾ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਤਿੰਨ ਦਿਨਾਂ ਸਰਕਾਰੀ ਦੌਰੇ ‘ਤੇ ਸਾਊਦੀ ਅਰਬ ਪਹੁੰਚੇ ਹਨ। ਬੀਤੇ ਦਿਨ ਉਹ ਆਪਣੀ ਕੈਬਨਿਟ...

ਬਿਜਲੀ ਸੰਕਟ : ਪਾਰਾ ਵਧਣ ਨਾਲ ਦੇਸ਼ ‘ਚ ਬਿਜਲੀ ਦੀ ਮੰਗ ਰਿਕਾਰਡ 2 ਲੱਖ ਮੈਗਾਵਾਟ ਦੇ ਪਾਰ

ਦੇਸ਼ ਵਿੱਚ ਪਾਰਾ ਵਧਣ ਨਾਲ ਬਿਜਲੀ ਦੀ ਮੰਗ ਵੀ ਵਧਣ ਲੱਗੀ ਹੈ। ਹਰ ਦਿਨ ਜਿਸ ਰਫਤਾਰ ਨਾਲ ਪਾਰਾ ਵਧ ਰਿਹਾ ਹੈ ਬਿਜਲੀ ਦੀ ਡਿਮਾਂਡ ਵੀ ਵਧਦੀ ਜਾ...

12-17 ਸਾਲ ਵਾਲਿਆਂ ਨੂੰ ਲੱਗੇਗਾ Covovax ਕੋਰੋਨਾ ਟੀਕਾ, NTAGI ਨੇ ਦਿੱਤੀ ਮਨਜ਼ੂਰੀ

ਦੇਸ਼ ਵਿੱਚ 12-17 ਸਾਲ ਦੇ ਉਮਰ ਵਾਲੇ ਅੱਲ੍ਹੜਾਂ ਲਈ ਇੱਕ ਹੋਰ ਨਵੀਂ ਕੋਰੋਨਾ ਵੈਕਸੀਨ ਮਿਲ ਗਈ ਹੈ। ਨੈਸ਼ਨਲ ਟੈਕਨੀਕਲ ਐਡਵਾਇਜ਼ਰੀ ਗਰੁੱਪ ਆਨ...