Dec 11
IPL Auction 2024 : ਨੀਲਾਮੀ ਲਈ 333 ਖਿਡਾਰੀ ਸ਼ਾਰਟਲਿਸਟ, ਇਨ੍ਹਾਂ ਵਿਚੋਂ 214 ਭਾਰਤੀ
Dec 11, 2023 11:15 pm
ਬੀਸੀਸੀਆਈ ਨੇ IPL ਤੇ ਅਗਲੇ ਸੀਜ਼ਨ ਲਈ ਹੋਣ ਵਾਲੀ ਨੀਲਾਮੀ ਲਈ ਸ਼ਾਰਟਲਿਸਟ ਕੀਤੇ ਗਏ ਖਿਡਾਰੀਆਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਦੁਨੀਆ ਭਰ ਦੇ 333...
ਟਰੱਕ ਚਾਲਕਾਂ ਲਈ ਖੁਸ਼ਖਬਰੀ। ਅਕਤੂਬਰ 2025 ਤੋਂ ਕੈਬਿਨ ਵਿਚ ਮਿਲੇਗਾ ਏਸੀ, ਮਜ਼ੇ ‘ਚ ਕੱਟੇਗਾ ਸਫਰ
Dec 11, 2023 10:46 pm
ਭਾਰਤ ਵਿਚ ਟਰੱਕਾਂ ਦੀ ਅਹਿਮੀਅਤ ਨੂੰ ਘੱਟ ਨਹੀਂ ਮਾਪਿਆ ਜਾ ਸਕਦਾ। ਇਹ ਦੇਸ਼ ਦੀ ਅਰਥਵਿਵਸਥਾ ਲਈ ਬਹੁਤ ਹੀ ਜ਼ਰੂਰੀ ਭੂਮਿਕਾ ਨਿਭਾਉਂਦੇ ਹਨ।...
ਬਠਿੰਡਾ ਪੁਲਿਸ ਦੀ ਵੱਡੀ ਕਾਰਵਾਈ, ਛਾਪੇਮਾਰੀ ਦੌਰਾਨ ਨਸ਼ਿ.ਆਂ ਤੇ ਡਰੱਗ ਮਨੀ ਸਣੇ 6 ਤਸਕਰ ਕਾਬੂ
Dec 11, 2023 9:49 pm
ਬਠਿੰਡਾ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਛਾਪੇਮਾਰੀ ਕਰਕੇ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਕੋਲੋਂ 20 ਗ੍ਰਾਮ...
ਸਰਹਿੰਦ : ਜੀਆਰਪੀ ‘ਚ ਤਾਇਨਾਤ ASI ਭੇਦਭਰੇ ਹਾਲਾਤਾਂ ‘ਚ ਲਾਪਤਾ, ਭਾਖੜਾ ਨਹਿਰ ਕੋਲੋਂ ਮਿਲੀ ਕਾਰ ਤੇ ਸੁਸਾਈਡ ਨੋਟ
Dec 11, 2023 9:24 pm
ਫਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸ਼ੱਕੀ ਹਾਲਾਤਾਂ ਵਿਚ ਲਾਪਤਾ ਹੋ ਗਿਆ। ਏਐੱਸਆਈ ਦੀ ਕਾਰ ਸਰਹਿੰਦ ਭਾਖੜਾ...
ਪੰਜਾਬ ਸਰਕਾਰ ਦੀ ਪਹਿਲਕਦਮੀ, ਕਪੂਰਥਲਾ ‘ਚ ਵਿਸ਼ੇਸ਼ ਤੌਰ ‘ਤੇ ਲੜਕੀਆਂ ਲਈ ਬਣਾਇਆ ਜਾਵੇਗਾ ਸੀ-ਪਾਈਟ ਕੈਂਪ
Dec 11, 2023 8:54 pm
ਚੰਡੀਗੜ੍ਹ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਹਥਿਆਰਬੰਦ ਬਲਾਂ ਵਿੱਚ ਭਰਤੀ ਹੋਣ ਦੀਆਂ ਚਾਹਵਾਨ ਪੰਜਾਬ ਦੀਆਂ...
ਲੋਕ ਸਭਾ ਵਿੱਚੋਂ ਕੱਢੇ ਜਾਣ ‘ਤੇ ਮਹੂਆ ਮੋਇਤਰਾ ਪਹੁੰਚੀ ਸੁਪਰੀਮ ਕੋਰਟ, ਸਾਂਸਦੀ ਜਾਣ ਖਿਲਾਫ ਦਾਇਰ ਕੀਤੀ ਪਟੀਸ਼ਨ
Dec 11, 2023 8:13 pm
ਟੀਐੱਮਸੀ ਮਹੂਆ ਮੋਇਤਰਾ ਨੇ ਲੋਕ ਸਭਾ ਮੈਂਬਰਸ਼ਿਪ ਖੋਹੇ ਜਾਣ ਖਿਲਾਫ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਸਵਾਲ-ਜਵਾਬ ਮਾਮਲੇ ਵਿਚ ਘਿਰਨ...
ਦੱਖਣ ਕੋਰੀਆ ‘ਚ ਅਮਰੀਕੀ ਜਹਾਜ਼ ਟ੍ਰੇਨਿੰਗ ਦੌਰਾਨ ਹੋਇਆ ਹਾਦਸਾਗ੍ਰਸਤ, ਪਾਇਲਟ ਗੰਭੀਰ ਜ਼ਖਮੀ
Dec 11, 2023 7:24 pm
ਦੱਖਣ ਕੋਰੀਆ ਵਿਚ ਇਕ ਅਮਰੀਕੀ ਜਹਾਜ਼ ਟ੍ਰੇਨਿੰਗ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਿਆ ਜਿਸ ਵਿਚ ਪਾਇਲਟ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ।...
‘ਆਪ’ ਸਾਂਸਦ ਸੰਦੀਪ ਪਾਠਕ ਨੇ ਸੰਸਦ ‘ਚ ਚੁੱਕਿਆ ਬਕਾਏ ਫੰਡ ਦਾ ਮੁੱਦਾ, ਪੰਜਾਬ ਨਾਲ ਨਿਆਂ ਕਰਨ ਦੀ ਕੀਤੀ ਅਪੀਲ
Dec 11, 2023 7:18 pm
ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਸਾਂਸਦ ਸੰਦੀਪ ਪਾਠਕ ਨੇ ਸੰਸਦ ਵਿਚ ਪੰਜਾਬ ਦੇ ਬਕਾਇਆ ਫੰਡ ਦਾ ਮੁੱਦਾ ਚੁੱਕਿਆ। ਪੰਜਾਬ ਦਾ ਪੇਂਡੂ...
ਸੰਤ ਸੀਂਚੇਵਾਲ ਨੇ ਰਾਜਸਭਾ ’ਚ ਚੁੱਕਿਆ ਕਿਸਾਨਾਂ ਦਾ ਮੁੱਦਾ, ਵਿੱਤੀ ਸੰਕਟ ਕਾਰਨ ਪੇਸ਼ ਆ ਰਹੀਆਂ ਮੁਸ਼ਕਲਾਂ ਤੋਂ ਕਰਵਾਇਆ ਜਾਣੂ
Dec 11, 2023 6:39 pm
ਚੰਡੀਗੜ੍ਹ : ਰਾਜਸਭਾ ’ਚ ‘ਆਪ’ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਂਚੇਵਾਲ ਨੇ ਕਿਸਾਨਾਂ ਦੇ ਮੁੱਦੇ ਚੁੱਕੇ। ਉਨ੍ਹਾਂ ਨੇ ਪੰਜਾਬ ਦੇ...
ਕੇਂਦਰ ਖਿਲਾਫ ਕਿਸਾਨਾਂ ਨੇ ਵਿੱਢਿਆ ਸੰਘਰਸ਼, 2 ਜਨਵਰੀ ਨੂੰ ਅੰਮ੍ਰਿਤਸਰ ਤੇ 6 ਨੂੰ ਬਠਿੰਡਾ ‘ਚ ਵੱਡੇ ਪ੍ਰਦਰਸ਼ਨ ਦਾ ਐਲਾਨ
Dec 11, 2023 6:05 pm
ਕਿਸਾਨ ਇਕ ਵਾਰ ਫਿਰ ਤੋਂ ਵੱਡੇ ਅੰਦੋਲਨ ਦੀ ਤਿਆਰੀ ਵਿਚ ਹਨ। 18 ਕਿਸਾਨ ਮਜ਼ਦੂਰ ਸੰਗਠਨਾਂ ਤੇ ਸੰਯੁਕਤ ਕਿਸਾਨ ਮੋਰਚਾ ਦੇ ਨੇਤਾਵਾਂ ਵਿਚ...
ਮੋਹਨ ਯਾਦਵ ਹੋਣਗੇ ਮੱਧ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ, BJP ਵਿਧਾਇਕ ਦਲ ਦੀ ਬੈਠਕ ‘ਚ ਮਿਲੀ ਮਨਜ਼ੂਰੀ
Dec 11, 2023 5:08 pm
ਛੱਤੀਸਗੜ੍ਹ ਤੋਂ ਬਾਅਦ ਹੁਣ ਮੱਧ ਪ੍ਰਦੇਸ਼ ਦੇ ਸੀਐੱਮ ਦੇ ਨਾਂ ਤੋਂ ਪਰਦਾ ਉਠ ਗਿਆ ਹੈ। ਮੱਧ ਪ੍ਰਦੇਸ਼ ਵਿਚ 8 ਦਿਨ ਤੋਂ ਚੱਲ ਰਿਹਾ ਸੀਐੱਮ ਦਾ...
29 ਸਾਲਾ ਕੈਪਟਨ ਪੂਨਮ ਰਾਣੀ ਡਿਊਟੀ ਦੌਰਾਨ ਸ਼ਹੀਦ, ਜੱਦੀ ਪਿੰਡ ਬਾਲੂ ‘ਚ ਰਾਜਕੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ
Dec 11, 2023 5:00 pm
ਕੈਥਲ ਸਥਿਤ ਕਲਾਯਤ ਦੇ ਪਿੰਡ ਬਾਲੂ ਦੀ ਧੀ 29 ਸਾਲਾ ਕੈਪਟਨ ਪੂਨਮ ਰਾਣੀ ਦਿੱਲੀ ਵਿਚ ਸਹੀਦ ਹੋ ਗਈ। ਉਹ ਪਿਛਲੇ ਲਗਭਗ 6 ਸਾਲ ਤੋਂ ਦਿੱਲੀ ਦੇ ਆਰਮੀ...
