Nov 25
PM ਮੋਦੀ ਸੁਰੱਖਿਆ ਚੂਕ ਮਾਮਲੇ ‘ਚ ਵੱਡੀ ਕਾਰਵਾਈ, ਬਠਿੰਡਾ ਦੇ ਐੱਸਪੀ ਗੁਰਬਿੰਦਰ ਸਿੰਘ ਸਸਪੈਂਡ
Nov 25, 2023 12:45 pm
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਚੂਕ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਤਹਿਤ ਬਠਿੰਡਾ ਦੇ ਤਤਕਾਲੀ ਐੱਸਪੀ ਗੁਰਬਿੰਦਰ...
ਮੁੰਬਈ ਏਅਰਪੋਰਟ ਨੂੰ ਉ.ਡਾਉਣ ਦੀ ਧ.ਮਕੀ ਦੇਣ ਵਾਲਾ ਵਿਅਕਤੀ ਗ੍ਰਿਫਤਾਰ, ATS ਨੇ ਕੇਰਲ ਤੋਂ ਕੀਤਾ ਕਾਬੂ
Nov 25, 2023 12:35 pm
ਮਹਾਰਾਸ਼ਟਰ ਦੇ ਅੱਤਵਾਦ ਵਿਰੋਧੀ ਦਸਤੇ (ATS) ਦੇ ਸਾਈਬਰ ਸੈੱਲ ਨੇ ਸ਼ੁੱਕਰਵਾਰ (24 ਨਵੰਬਰ) ਨੂੰ ਕੇਰਲ ਤੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ,...
ਖੰਨਾ : ਪਤਨੀ ਦੀ ਤਬੀਅਤ ਖਰਾਬ ਹੋਣ ਕਾਰਨ ਛੁੱਟੀ ‘ਤੇ ਆ ਰਹੇ ਫੌਜੀ ਹਰਦੀਪ ਸਿੰਘ ਦੀ ਰਸਤੇ ‘ਚ ਮੌ.ਤ
Nov 25, 2023 12:24 pm
ਖੰਨਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਫੌਜੀ ਹਰਦੀਪ ਸਿੰਘ ਦੀ ਮੌਤ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਫੌਜੀ...
ਧੁੰਦ ਦਾ ਕ.ਹਿਰ ਸ਼ੁਰੂ : ਕੋਟਕਪੂਰਾ ‘ਚ 6 ਵਾਹਨ ਆਪਸ ‘ਚ ਟ.ਕਰਾਏ, ਕਈ ਲੋਕ ਜ਼ਖਮੀ, ਇਕ ਦੀ ਹਾਲਤ ਗੰਭੀਰ
Nov 25, 2023 12:18 pm
ਪੰਜਾਬ ਵਿੱਚ ਧੁੰਦ ਦਾ ਕਹਿਰ ਸ਼ੁਰੂ ਹੋ ਗਿਆ ਹੈ। ਅੱਜ ਸ਼ਨੀਵਾਰ ਸਵੇਰੇ ਕੋਟਕਪੂਰਾ ‘ਚ ਜੈਤੋ ਰੋਡ ‘ਤੇ ਧੁੰਦ ਕਾਰਨ 6 ਵਾਹਨ ਆਪਸ ‘ਚ ਟਕਰਾ...
ਗੁਰਦਾਸਪੁਰ ਦੇ ਨੌਜਵਾਨ ਦਾ ਖਾਸ ਉਪਰਾਲਾ, ਪਰਾਲੀ ਨਾਲ ਤਿਆਰ ਕੀਤਾ ਡਾਊਨ ਸੀਲਿੰਗ ਪੈਨਲ ਤੇ ਟਾਈਲਾਂ
Nov 25, 2023 12:07 pm
ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਅੱਗੇ ਲਗਾਉਣ ਵਾਲੇ ਕਿਸਾਨਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਇਸ ਦੇ ਨਾਲ ਹੀ ਉਨ੍ਹਾਂ ਨੂੰ...
NIFT ਬੈਂਗਲੁਰੂ ਨੇ ਸਕੂਲ ਆਫ ਐਮੀਨੈਂਸ ਲਈ ਤਿਆਰ ਕੀਤੀ ਡਰੈੱਸ, ਯੂਨੀਫਾਰਮ ਪਹਿਨ ਕੇ ਸਕੂਲ ਪਹੁੰਚੇ ਵਿਦਿਆਰਥੀ
Nov 25, 2023 12:02 pm
ਪੰਜਾਬ ਸਰਕਾਰ ਵੱਲੋਂ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਲਈ ਤਿਆਰ ਕੀਤਾ ਗਿਆ ਨਵਾਂ ਯੂਨੀਫਾਰਮ ਬੱਚਿਆਂ ਨੂੰ ਮਿਲ ਗਿਆ ਹੈ। ਇਹ ਡਰੈੱਸ NIFT...
ਦਿੱਲੀ ਅਤੇ ਵੈਸ਼ਨੋ ਦੇਵੀ ਵਿਚਾਲੇ ਚੱਲਣਗੀਆਂ ਇਹ 2 ਸਪੈਸ਼ਲ ਟਰੇਨਾਂ, ਯਾਤਰੀਆਂ ਨੂੰ ਮਿਲੇਗੀ ਵੱਡੀ ਰਾਹਤ
Nov 25, 2023 11:57 am
ਟਰੇਨਾਂ ‘ਚ ਯਾਤਰੀਆਂ ਦੀ ਭੀੜ ਨੂੰ ਦੇਖਦੇ ਹੋਏ ਰੇਲਵੇ ਨੇ ਨਵੀਂ ਦਿੱਲੀ-ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਵਿਚਾਲੇ ਦੋ ਵਿਸ਼ੇਸ਼ ਟਰੇਨਾਂ...
ਦੂਜੇ ਵਿਆਹ ਤੋਂ ਬਾਅਦ ਵੀ ਪਹਿਲੇ ਪਤੀ ਦੇ ਮੌ.ਤ ‘ਤੇ ਪਤਨੀ ਮੁਆਵਜ਼ੇ ਦੀ ਹੱਕਦਾਰ : ਪੰਜਾਬ ਤੇ ਹਰਿਆਣਾ ਹਾਈਕੋਰਟ
Nov 25, 2023 11:49 am
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਹ ਅਹਿਮ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਦੂਜੇ ਵਿਆਹ ਨੂੰ ਔਰਤ ਦਾ ਨਿੱਜੀ ਫੈਸਲਾ ਦੱਸਿਆ ਤੇ ਕਿਹਾ ਕੇ...
ਐਕਸ਼ਨ ‘ਚ ਵਿਜੀਲੈਂਸ, ਪਟਵਾਰੀ, ਉਸ ਦੇ ਭਰਾ, ਪਿਤਾ ਤੇ ਨਿੱਜੀ ਏਜੰਟ ਖਿਲਾਫ਼ ਰਿਸ਼ਵਤ ਲੈਣ ਦਾ ਮਾਮਲਾ ਕੀਤਾ ਦਰਜ
Nov 25, 2023 11:37 am
ਪ੍ਰਾਪਰਟੀ ਦੇ ਕਾਗਜ਼ਾਤ ਵਿਚ ਬਦਲਾਅ ਕਰਨ ਲਈ 3.470 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿਚ ਵਿਜੀਲੈਂਸ ਨੇ ਪਟਵਾਰੀ, ਉ ਦੇ ਭਰਾ, ਪਿਤਾ ਤੇ ਇਕ...
ਲੁਧਿਆਣਾ ‘ਚ ਵੱਡਾ ਹਾ.ਦਸਾ: ਧੁੰਦ ਕਾਰਨ 30 ਵਾਹਨਾਂ ਦੀ ਜ਼ਬਰਦਸਤ ਟੱਕਰ, ਵਾਲ-ਵਾਲ ਬਚੇ 40 ਬੱਚੇ
Nov 25, 2023 11:27 am
ਲੁਧਿਆਣਾ ਦੇ ਖੰਨਾ ‘ਚ ਨੈਸ਼ਨਲ ਹਾਈਵੇ ‘ਤੇ ਸ਼ਨੀਵਾਰ ਸਵੇਰੇ ਸੰਘਣੀ ਧੁੰਦ ਕਾਰਨ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਬੱਸ ਸਮੇਤ 25 ਤੋਂ 30...
PM ਮੋਦੀ ਅੱਜ ਬੈਂਗਲੁਰੂ HAL ਦਾ ਕਰਨਗੇ ਦੌਰਾ, ਦੇਖਣਗੇ ਤੇਜਸ ਦੇ ਨਿਰਮਾਣ ਦੀ ਪ੍ਰਕਿਰਿਆ
Nov 25, 2023 11:23 am
PM ਨਰਿੰਦਰ ਮੋਦੀ ਅੱਜ ਕਰਨਾਟਕ ਦਾ ਦੌਰਾ ਕਰਨਗੇ। ਉੱਥੇ ਪ੍ਰਧਾਨ ਮੰਤਰੀ ਬੈਂਗਲੁਰੂ ਵਿੱਚ ਹਿੰਦੁਸਤਾਨ ਏਅਰੋਨੌਟਿਕਸ ਲਿਮਿਟੇਡ (HAL) ਸਾਈਟ ਦਾ...
ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ‘ਤੇ ਵਧੇ ਰੇਟ, ਦੇਰ ਰਾਤ ਤੋਂ ਦਰਾਂ ‘ਚ 30 ਫੀਸਦੀ ਦਾ ਕੀਤਾ ਗਿਆ ਵਾਧਾ
Nov 25, 2023 11:12 am
ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਨੇ 4 ਮਹੀਨਿਆਂ ਬਾਅਦ ਇੱਕ ਵਾਰ ਫਿਰ ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਦੇ ਰੇਟ ਵਧਾ...
