Oct 26

27 ਅਕਤੂਬਰ ਤੋਂ ਸ਼ੁਰੂ ਹੋਵੇਗਾ ਇੰਡੀਅਨ ਮੋਬਾਈਲ ਕਾਂਗਰਸ ਇਵੈਂਟ, PM ਮੋਦੀ ਕਰਨਗੇ ਉਦਘਾਟਨ

ਇੰਡੀਅਨ ਮੋਬਾਈਲ ਕਾਂਗਰਸ ਦਾ 7ਵਾਂ ਐਡੀਸ਼ਨ ਕੱਲ੍ਹ ਤੋਂ ਦਿੱਲੀ ਦੇ ਪ੍ਰਗਤੀ ਮੈਦਾਨ ਵਿੱਚ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸਮਾਗਮ ਦਾ ਉਦਘਾਟਨ...

ਸੈਲਾਨੀਆਂ ਲਈ ਵੱਡੀ ਖਬਰ, ਹੁਣ ਹਿਮਾਚਲ ‘ਚ ਸਫਰ ਹੋਵੇਗਾ ਸਸਤਾ; ਸਰਕਾਰ ਲਿਆ ਰਹੀ ਨਵੇਂ ਨਿਯਮ

ਬਾਹਰਲੇ ਰਾਜਾਂ ਤੋਂ ਹਿਮਾਚਲ ਪ੍ਰਦੇਸ਼ ਆਉਣ ਵਾਲੇ ਵਪਾਰਕ ਵਾਹਨਾਂ ‘ਤੇ ਲਗਾਏ ਗਏ ਟੈਕਸ ਨੂੰ ਘਟਾਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ...

ਫ਼ਿਰੋਜ਼ਪੁਰ ‘ਚ ਬਾਈਕ ਸਵਾਰ ਬਦਮਾਸ਼ਾਂ ਨੇ ਚਲਾਈ ਗੋ.ਲੀ, ਨਸ਼ਾ ਛੁਡਾਊ ਕੇਂਦਰ ਦਾ ਸੰਚਾਲਕ ਗੰਭੀਰ ਜ਼ਖ਼ਮੀ

ਪੰਜਾਬ ਦੇ ਫ਼ਿਰੋਜ਼ਪੁਰ ‘ਚ ਬਾਈਕ ਸਵਾਰ ਬਦਮਾਸ਼ਾਂ ਵੱਲੋਂ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਬਦਮਾਸ਼ ਨੇ ਨਸ਼ਾ ਛੁਡਾਊ ਕੇਂਦਰ ਦੇ...

ਲੁਧਿਆਣਾ ‘ਚ 1 ਨਵੰਬਰ ਨੂੰ ਹੋਵੇਗੀ “ ਮੈਂ ਪੰਜਾਬ ਬੋਲਦਾ ਹਾਂ “ ਡਿਬੇਟ, CM ਮਾਨ ਨੇ ਪੰਜਾਬੀਆਂ ਨੂੰ ਦਿੱਤਾ ਸੱਦਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੁਲਾਈ ਗਈ ਬਹਿਸ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। CM ਮਾਨ ਵੱਲੋਂ ਬੁਲਾਈ ਗਈ ਬਹਿਸ ਲਈ ਕੁਝ ਹੀ ਦਿਨ...

ਨੋਇਡਾ ‘ਚ 24 ਘੰਟਿਆਂ ‘ਚ ਮਿਲੇ ਡੇਂਗੂ ਦੇ 18 ਨਵੇਂ ਮਰੀਜ਼, ਗਿਣਤੀ ਵਧ ਕੇ ਹੋਈ 924

ਨੋਇਡਾ ਜ਼ਿਲ੍ਹੇ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਬੁੱਧਵਾਰ ਨੂੰ ਪਿਛਲੇ 24 ਘੰਟਿਆਂ ਵਿੱਚ ਡੇਂਗੂ...

ਫ਼ਿਰੋਜ਼ਪੁਰ ‘ਚ ਆਈਸਕ੍ਰੀਮ ਨੂੰ ਲੈ ਕੇ ਚੱਲੀਆਂ ਗੋ.ਲੀਆਂ, ਮਹਿਲਾ ਗਾਹਕ ਤੇ ਆਈਸਕ੍ਰੀਮ ਪਾਰਲਰ ਦਾ ਮਾਲਕ ਜ਼ਖ਼ਮੀ

ਪੰਜਾਬ ਦੇ ਫ਼ਿਰੋਜ਼ਪੁਰ ਸ਼ਹਿਰ ‘ਚ ਬੀਤੀ ਰਾਤ ਕਰੀਬ 11.30 ਵਜੇ ਆਈਸਕ੍ਰੀਮ ਖਾਣ ਨੂੰ ਲੈ ਕੇ ਦੁਕਾਨਦਾਰ ਅਤੇ ਗਾਹਕ ਵਿਚਕਾਰ ਝਗੜਾ ਹੋ ਗਿਆ। ਇਹ...

ਦਿੱਲੀ ‘ਚ ਦੁਸਹਿਰੇ ‘ਤੇ AQI 3 ਸਾਲਾਂ ‘ਚ ਸਭ ਤੋਂ ਵੱਧ ਖਰਾਬ, CREA ਨੇ ਦੱਸਿਆ ਇਹ ਕਾਰਨ

ਰਾਸ਼ਟਰੀ ਰਾਜਧਾਨੀ ਵਿੱਚ ਪ੍ਰਦੂਸ਼ਣ ਵਿੱਚ ਸੁਧਾਰ ਦੀ ਬਹੁਤ ਘੱਟ ਗੁੰਜਾਇਸ਼ ਹੈ। ਪਹਿਲਾਂ ਦਿੱਲੀ ਦੇ ਮਾਹੌਲ ਵਿੱਚ ਪੀਐਮ 10 ਦੀ ਮਾਤਰਾ...

ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਦੀ ਈ-ਨਿਲਾਮੀ ‘ਤੇ ਵਿਵਾਦ, SGPC ਨੇ ਵੀ ਜਤਾਇਆ ਇਤਰਾਜ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੋਹਫ਼ੇ ‘ਚ ਮਿਲੇ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਦੀ ਈ-ਨਿਲਾਮੀ ਕਰਨ ਦੇ ਫੈਸਲੇ ਦਾ ਵਿਰੋਧ ਸ਼ੁਰੂ ਹੋ...

PM ਮੋਦੀ ਅੱਜ ਮਹਾਰਾਸ਼ਟਰ ਅਤੇ ਗੋਆ ਕਰਨਗੇ ਦੌਰਾ, ਕਈ ਵਿਕਾਸ ਪ੍ਰੋਜੈਕਟਾਂ ਦਾ ਰੱਖਣਗੇ ਨੀਂਹ ਪੱਥਰ

PM ਮੋਦੀ ਅੱਜ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ। ਦੁਪਹਿਰ ਕਰੀਬ 1 ਵਜੇ ਪ੍ਰਧਾਨ ਮੰਤਰੀ ਅਹਿਮਦਨਗਰ ਜ਼ਿਲੇ ਦੇ ਸ਼ਿਰਡੀ ਪਹੁੰਚਣਗੇ,...

ਦੁਸਹਿਰੇ ਮੇਲੇ ‘ਤੋਂ ਪਰਤ ਰਹੇ ਨਾਬਾਲਗ ਦਾ ਕ.ਤਲ, ਅਣਪਛਾਤੇ ਨੌਜਵਾਨਾਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਅੰਮ੍ਰਿਤਸਰ ‘ਚ ਦੁਸਹਿਰੇ ਮੇਲੇ ‘ਤੋਂ ਪਰਤ ਰਹੇ ਇਕ ਨਾਬਾਲਗ ਦਾ ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ।...

ਕਪੂਰਥਲਾ ‘ਚ 2 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ ਤੇ ਮੀਟ-ਮੱਛੀ ਦੀਆਂ ਦੁਕਾਨਾਂ, DC ਨੇ ਜਾਰੀ ਕੀਤੇ ਹੁਕਮ

ਕਪੂਰਥਲਾ ‘ਚ 2 ਦਿਨ ਬੰਦ ਸ਼ਰਾਬ ਦੇ ਠੇਕੇ, ਮੀਟ ਅਤੇ ਮੱਛੀ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼...

ਲੁਧਿਆਣਾ ‘ਚ ਕੱਪੜੇ ਦੀ ਫੈਕਟਰੀ ‘ਚ ਲੱਗੀ ਅੱਗ, ਸਕੂਲੀ ਡਰੈੱਸ ਤੇ ਲੱਖਾਂ ਰੁਪਏ ਦੀ ਮਸ਼ੀਨਰੀ ਸੜ ਕੇ ਸੁਆਹ

ਲੁਧਿਆਣਾ ਦੇ ਬਾਜਵਾ ਨਗਰ ‘ਚ ਸਵੇਰੇ 6 ਵਜੇ ਕੱਪੜੇ ਦੀ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਫੈਕਟਰੀ ਵਿੱਚ ਪਿਆ ਕੱਚਾ ਮਾਲ ਅਤੇ ਤਿਆਰ ਕੱਪੜੇ...