ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੀ.ਸੀ.ਐੱਸ. ਅਧਿਕਾਰੀ ਬਲਵਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਬਲਵਿੰਦਰ ਸਿੰਘ ਬਠਿੰਡਾ ਵਿਖੇ ਰੀਜਨਲ ਟਰਾਂਸਪੋਰਟ ਅਥਾਰਟੀ ਵਜੋੰ ਸੇਵਾਵਾਂ ਨਿਭਾ ਰਹੇ ਸਨ।
ਮੁਅੱਤਲੀ ਦੌਰਾਨ ਅਧਿਕਾਰੀ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਹੋਣਗੇ। ਇਹ ਹੁਕਮ ਮੁੱਖ ਸਕੱਤਰ ਅਨਿਰੁੱਧ ਤਿਵਾਰੀ ਵੱਲੋਂ ਜਾਰੀ ਕੀਤੇ ਗਏ ਹਨ ਤੇ ਇਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: