ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਦੇ ਸ਼ਹੀਦੀ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੌਵੇਂ ਪਾਤਸ਼ਾਹ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ।
ਗੁਰੂ ਸਾਹਿਬ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਸਾਡੇ ਇਤਿਹਾਸ ਦਾ ਇੱਕ ਅਭੁੱਲ ਪਲ ਹੈ। ਉਨ੍ਹਾਂ ਨੇ ਆਪਣੇ ਆਖਰੀ ਸਾਹ ਤੱਕ ਬੇਇਨਸਾਫ਼ੀ ਦੇ ਖ਼ਿਲਾਫ਼ ਲੜਾਈ ਲੜੀ।
ਇਸ ਮੌਕੇ ਉਨ੍ਹਾਂ ਨੇ ਹਾਲ ਹੀ ਵਿੱਚ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਨਤਮਸਤਕ ਹੋਣ ਦੀਆਂ ਪੁਰਾਣੀਆਂ ਤਸਵੀਰਾਂ ਸਾਂਝੀਆਂ ਕੀਤੀਆਂ।
ਇਹ ਵੀ ਪੜ੍ਹੋ : Breaking : ਸਰਕਾਰ ਨੇ SKM ਦੀਆਂ ਸਾਰੀਆਂ ਮੰਗਾਂ ਮੰਨੀਆਂ, ਕਿਸਾਨ ਘਰ ਵਾਪਸੀ ਦਾ ਕਰ ਸਕਦੇ ਨੇ ਐਲਾਨ