ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਪੰਕਜ ਮੋਦੀ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਪੰਕਜ ਮੋਦੀ ਦੇ ਅੰਮ੍ਰਿਤਸਰ ਦੌਰੇ ਨੂੰ ਗੁਪਤ ਰੱਖਿਆ ਗਿਆ ਹੈ।

ਦੱਸ ਦੇਈਏ ਕਿ ਪੰਕਜ ਮੋਦੀ ਦੇ ਦੌਰੇ ਨੂੰ ਇੰਨਾ ਗੁਪਤ ਰੱਖਿਆ ਗਿਆ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਦੌਰਾਨ ਭਾਜਪਾ ਦਾ ਕੋਈ ਵੀ ਸਥਾਨਕ ਨੇਤਾ ਮੌਜੂਦ ਨਹੀਂ ਸੀ।
ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
