ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਚੰਡੀਗੜ੍ਹ ਦੇ 9 ਮੁਲਾਜ਼ਮਾਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ ਗਿਆ ਹੈ। ਇਨ੍ਹਾਂ ‘ਚ ਜੂਨੀਅਰ ਅਧਕਾਰੀ, ਕਾਰਪੈਂਟਰ, ਚਪੜਾਸੀ ਤੇ ਪੰਪ ਆਪ੍ਰੇਟਰ ਸ਼ਾਮਲ ਹਨ। ਉਨ੍ਹਾਂ ਨੂੰ ਤੁਰੰਤ ਆਪਣੇ ਨਵੀਂ ਪੋਸਟਿੰਗ ‘ਤੇ ਤਾਇਨਾਤ ਹੋਣ ਲਈ ਕਿਹਾ ਗਿਆ ਹੈ। ਜਿਨ੍ਹਾਂ ਮੁਲਾਜ਼ਮਾਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਦੀ ਲਿਸਟ ਹੋਠਾਂ ਦਿੱਤੀ ਗਈ ਹੈ-























