ਪੰਜਾਬ ਸਰਕਾਰ ਨੇ ਪਟਿਆਲਾ ਰੇਂਜ ਦਾ ਨਵਾਂ DIG ਨਿਯੁਕਤ ਕਰ ਦਿੱਤਾ ਹੈ। IPS ਅਧਿਕਾਰੀ ਹਰਚਰਨ ਸਿੰਘ ਭੁੱਲਰ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਅਹੁਦੇ ‘ਤੇ ਮੁਖਵਿੰਦਰ ਛੀਨਾ ਤਾਇਨਾਤ ਸਨ, ਜੋ ਕਿ ਅੱਜ ਰਿਟਾਇਰ ਹੋ ਰਹੇ ਹਨ। ਛੀਨਾ ਦੀ ਥਾਂ ਹਰਚਰਨ ਸਿੰਘ ਭੁੱਲਰ ਨੂੰ DIG ਲਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”