ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਦੇ ਦਫਤਰ ਵਿੱਚ ਨਿਯੁਕਤ ਕੀਤੇ ਗਏ ਆਈਏਐਸ ਅਧਿਕਾਰੀਆਂ ਹੁਸਨ ਲਾਲ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ, ਰਾਹੁਲ ਤਿਵਾਰੀ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਿੰਸੀਪਲ ਸਕੱਤਰ, ਕਮਲ ਕਿਸ਼ੋਰ ਯਾਦਵ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਿੰਸੀਪਲ ਸਕੱਤਰ, ਸ਼ੌਕਤ ਅਹਿਮਦ ਪਰਾਰੇ ਮੁੱਖ ਮੰਤਰੀ ਦੇ ਵਧੀਕ ਪ੍ਰਿੰਸਪੀਲ ਸਕੱਤਰ ਅਤੇ ਜਤਿੰਦਰ ਜਰਵਾਲ ਮੁੱਖ ਮੰਤਰੀ ਦੇਵਧੀਕ ਪ੍ਰਿੰਸਪੀਲ ਸਕੱਤਰ ਨੂੰ ਹੇਠ ਦਿੱਤੇ ਅਨੁਸਾਰ ਕੰਮ ਦੀਆਂ ਜ਼ਿੰਮੇਵਾਰੀਆਂ ਵੰਡੀਆਂ ਗਈਆਂ ਹਨ-
ਇਹ ਵੀ ਪੜ੍ਹੋ : ਇਕਬਾਲ ਪ੍ਰੀਤ ਸਿੰਘ ਸਹੋਤਾ ਨੇ DGP ਵਜੋਂ ਸੰਭਾਲਿਆ ਵਾਧੂ ਚਾਰਜ, CM ਨੇ ਦਿੱਤੀ ਵਧਾਈ