ਪੰਜਾਬ ਸਰਕਾਰ ਨੇ ਅਕਤੂਬਰ ਮਹੀਨੇ ਦੀਆਂ ਛੁੱਟੀਆਂ ਦਾ ਕੈਲੰਡਰ ਜਾਰੀ ਕਰ ਦਿੱਤਾ ਹੈ। ਕੈਲੰਡਰ ਮੁਤਾਬਕ ਪੰਜਾਬ ਵਿੱਚ 11 ਦਿਨਾਂ ਲਈ ਵਿੱਦਿਅਕ-ਸਿਖਲਾਈ ਅਦਾਰੇ ਬੰਦ ਰਹਿਣਗੇ। ਇਸ ਵਿੱਚ ਐਤਵਾਰ ਅਤੇ ਦੂਜੇ ਸ਼ਨੀਵਾਰ ਦੀਆਂ ਛੁੱਟੀਆਂ ਵੀ ਸ਼ਾਮਲ ਹਨ। ਅਕਤੂਬਰ ਮਹੀਨੇ ਵਿੱਚ ਸਕੂਲ ਕੁੱਲ 11 ਦਿਨ ਬੰਦ ਰਹਿਣਗੇ। ਇਸ ਵਿੱਚ 5 ਐਤਵਾਰ ਵੀ ਸ਼ਾਮਲ ਹਨ।

Punjab government has released
ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish























