ਨਵੀਂ ਬਣੀ ਚੰਨੀ ਸਰਕਾਰ ਵੱਲੋਂ ਪੰਜਾਬ ਸਿਵਲ ਸਕੱਤਰੇਤ ਵਿਚ 35 ਕਲਰਕਾਂ/ਜੂਨੀਅਰ ਸਹਾਇਕਾਂ ਦੇ ਕਾਡਰ ਵਿਚ ਕੰਮ ਕਰ ਰਹੇ ਕਰਮਚਾਰੀਆਂ ਨੂੰ ਸੀਨੀਅਰ ਸਹਾਇਕ ਵਜੋਂ ਪ੍ਰਮੋਟ ਕੀਤਾ ਗਿਆ ਹੈ।
ਇਨ੍ਹਾਂ ਕਲਰਕਾਂ ਨੂੰ ਸੀਨੀਅਰ ਸਹਾਇਕ ਦੇ ਅਣਸੋਧੇ ਤਨਖਾਹ ਸਕੇਲ 10300-34800-4400 ਗ੍ਰੇਡ ਪੇਅ ਵਿਚ ਬਤੌਰ ਸੀਨੀਅਰ ਸਹਾਇਕ ਉਪਲਬਧ ਆਸਾਮੀਆਂ ਵਿਰੁੱਧ ਹੇਠ ਲਿਖੀਆਂ ਸ਼ਰਤਾਂ ਅਧੀਨ ਪ੍ਰਮੋਟ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸਾਬਕਾ DGP ਦਿਨਕਰ ਗੁਪਤਾ ਨੂੰ ਲੈ ਕੇ ਆਈ ਵੱਡੀ ਖ਼ਬਰ, ਸਰਕਾਰ ਨੇ ਜਾਰੀ ਕੀਤਾ ਇਹ ਹੁਕਮ