ਪੰਜਾਬ ਸਰਕਾਰ ਨੇ ਸੂਬੇ ਵਿੱਚ ਵੱਡੇ ਪ੍ਰਸ਼ਾਸਨਿਕ ਬਦਲਾਅ ਕੀਤੇ ਹਨ। ਰਾਜ ਸਰਕਾਰ ਵੱਲੋਂ ਕੁੱਲ 12 IAS ਅਤੇ ਇੱਕ IFS ਅਧਿਕਾਰੀ ਦੇ ਤਬਾਦਲੇ ਕੀਤੇ ਗਏ ਹਨ। ਇਕ IFS ਅਧਿਕਾਰੀ ਜਿਸ ਦਾ ਤਬਾਦਲਾ ਕੀਤਾ ਗਿਆ ਹੈ, ਉਹ ਐਸਪੀ ਆਨੰਦ ਕੁਮਾਰ ਹਨ। ਉਨ੍ਹਾਂ ਨੂੰ ਸਪੈਸ਼ਲ ਸੈਕਟਰੀ ਸਪੋਰਟਸ ਐਂਡ ਯੁਵਕ ਸੇਵਾਵਾਂ ਦੇ ਖਾਲੀ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਦੇ ਨਾਲ ਹੀ ਪ੍ਰਿੰਸੀਪਲ ਅਤੇ ਵਧੀਕ ਮੁੱਖ ਸਕੱਤਰ ਦੇ ਤਬਾਦਲੇ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ।


ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “























